ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੀ ਵਿਵਸਥਾ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ‘ਚ ਅੱਗੇ ਵਧਦਿਆਂ 31 ਮਾਰਚ, 2023 ਤੱਕ ਸੂਬੇ ਦੀ ਨਵੀਂ ਖੇਤੀਬਾੜੀ ਨੀਤੀ ਤਿਆਰ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਵੀਂ ਖੇਤੀਬਾੜੀ ਨੀਤੀ
news
Articles by this Author

ਕੈਲੀਫੋਰਨੀਆ (ਏਜੰਸੀ) : ਯੂਕਰੇਨ ਅਤੇ ਰੂਸ ਵਿਚਾਲੇ ਜੰਗ ਬੇਰੋਕ ਜਾਰੀ ਹੈ। ਇਸ ਜੰਗ 'ਚ ਰੂਸ ਅਜੇ ਵੀ ਯੂਕਰੇਨ 'ਤੇ ਤਬਾਹੀ ਮਚਾ ਰਿਹਾ ਹੈ। ਇਸ ਜੰਗ ਨੂੰ ਲੈ ਕੇ ਪੱਛਮੀ ਦੇਸ਼ ਲਗਾਤਾਰ ਰੂਸ ਦੀ ਆਲੋਚਨਾ ਕਰ ਰਹੇ ਹਨ। ਇਸ ਦੇ ਨਾਲ ਹੀ ਅਮਰੀਕਾ ਨੇ ਇਕ ਵਾਰ ਫਿਰ ਰੂਸ 'ਤੇ ਨਿਸ਼ਾਨਾ ਸਾਧਿਆ ਹੈ। ਏਜੰਸੀ ਮੁਤਾਬਕ ਅਮਰੀਕੀ ਰੱਖਿਆ ਮੰਤਰੀ ਲੋਇਡ ਆਸਟਿਨ ਨੇ ਰੂਸ 'ਤੇ ਯੂਕਰੇਨ 'ਚ ਜੰਗ

ਤਹਿਰਾਨ (ਏਜੰਸੀ) : ਈਰਾਨ ਵਿੱਚ ਔਰਤਾਂ ਦੇ ਸਖ਼ਤ ਪਹਿਰਾਵੇ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਮਾਹਸਾ ਅਮੀਨੀ ਦੀ ਗ੍ਰਿਫਤਾਰੀ ਤੋਂ ਬਾਅਦ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਹਿਜਾਬ ਦੇ ਖਿਲਾਫ ਵੱਡੇ ਪੱਧਰ 'ਤੇ ਪ੍ਰਦਰਸ਼ਨ ਹੋ ਰਹੇ ਹਨ, ਜਿਸ ਤੋਂ ਬਾਅਦ ਈਰਾਨ ਨੇ ਆਪਣੀ ਨੈਤਿਕਤਾ ਪੁਲਿਸ ਨੂੰ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ।
ਅਟਾਰਨੀ ਜਨਰਲ ਨੇ ਐਲਾਨ
ਆਈਐਸਐਨਏ ਨਿਊਜ਼

ਵਾਸ਼ਿੰਗਟਨ (ਜੇਐੱਨਐੱਨ) : ਚੀਨ ਨਾਲ ਵਧਦੇ ਤਣਾਅ ਦੇ ਵਿਚਕਾਰ, ਅਮਰੀਕਾ ਨੇ ਆਖਿਰਕਾਰ ਪਰਮਾਣੂ ਬੰਬਾਰ ਬੀ-21 ਰੇਡਰ ਏਅਰਕ੍ਰਾਫਟ ਲਾਂਚ ਕਰ ਦਿੱਤਾ ਹੈ। ਕਈ ਸਾਲਾਂ ਤੋਂ ਅਮਰੀਕਾ ਗੁਪਤ ਤਰੀਕੇ ਨਾਲ ਇਸ ਜਹਾਜ਼ ਨੂੰ ਵਿਕਸਤ ਕਰਨ ਵਿੱਚ ਲੱਗਾ ਹੋਇਆ ਸੀ। ਇਹ ਜਹਾਜ਼ ਰਾਫੇਲ ਤੋਂ ਵੀ ਤੇਜ਼ ਦੱਸਿਆ ਜਾ ਰਿਹਾ ਹੈ। ਰਾਫੇਲ ਪੰਜਵੀਂ ਪੀੜ੍ਹੀ ਦਾ ਲੜਾਕੂ ਜਹਾਜ਼ ਹੈ, ਜਦੋਂ ਕਿ ਬੀ-21

ਰਾਜਪੁਰਾ : ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਥਰਮਲ ਪਲਾਂਟਾਂ ਵਿੱਚ ਇੱਕ ਵਾਰ ਫਿਰ ਕੋਲੇ ਦਾ ਗੰਭੀਰ ਸੰਕਟ ਬਣ ਗਿਆ ਹੈ। ਹਾਲਾਤ ਇਹ ਹਨ ਕਿ ਥਰਮਲਾਂ ਵਿੱਚ ਮਹਿਜ਼ ਡੇਢ ਦਿਨਾਂ ਤੋਂ ਲੈ ਕੇ 18 ਦਿਨਾਂ ਦਾ ਹੀ ਕੋਲਾ ਬਚਿਆ ਹੈ । ਉੱਥੇ ਹੀ ਦੂਜੇ ਪਾਸੇ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ ਤੇ ਅਜਿਹੇ ਵਿੱਚ ਅਕਸਰ ਥਰਮਲਾਂ ਵਿੱਚ ਕੋਲੇ ਦੀ ਸਪਲਾਈ ਵਿੱਚ ਵਿਘਨ ਪੈਂਦਾ ਹੈ ਤੇ ਰੇਲ

ਫਾਜ਼ਿਲਕਾ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੂਬੇ ਭਰ ਵਿੱਚ ਡੀਸੀ ਦਫ਼ਤਰਾਂ ਦੇ ਬਾਹਰ ਕਿਸਾਨ ਪੱਕਾ ਮੋਰਚਾ ਲਾ ਕੇ ਬੈਠੇ ਹਨ। ਫਾਜ਼ਿਲਕਾ ਦੇ ਡੀਸੀ ਦਫ਼ਤਰ ਦੇ ਸਾਹਮਣੇ ਵੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੱਕਾ ਮੋਰਚਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹੁਣ ਸੁਣਵਾਈ ਨਾ

ਨਿਊ ਦਿੱਲੀ : ਕਾਂਗਰਸ ਨੇ ਐਤਵਾਰ ਨੂੰ ਕਿਹਾ ਕਿ ‘ਭਾਰਤ ਜੋੜੋ ਯਾਤਰਾ’ ਤੋਂ ਬਾਅਦ ਉਹ 26 ਜਨਵਰੀ ਤੋਂ ਦੇਸ਼ ਭਰ ‘ਚ ‘ਹੱਥ ਨਾਲ ਹੱਥ ਜੋੜੋ ਮੁਹਿੰਮ’ ਸ਼ੁਰੂ ਕਰੇਗੀ, ਜਿਸ ਤਹਿਤ ਬਲਾਕ, ਪੰਚਾਇਤ ਅਤੇ ਬੂਥ ਪੱਧਰ ‘ਤੇ ਜਨ ਸੰਪਰਕ ਕੀਤਾ ਜਾਵੇਗਾ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਦੱਸਿਆ ਕਿ ‘ਭਾਰਤ ਜੋੜੋ ਯਾਤਰਾ’ ਦੀ ਸਮਾਪਤੀ ਤੋਂ ਬਾਅਦ 26 ਜਨਵਰੀ ਤੋਂ

ਗਾਂਧੀਨਗਰ : ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਲਈ 5 ਦਸੰਬਰ ਨੂੰ ਵੋਟਿੰਗ ਹੋਣੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਸਥਿਤ ਆਪਣੀ ਮਾਂ ਹੀਰਾਬੇਨ ਮੋਦੀ ਦੇ ਘਰ ਪਹੁੰਚੇ ਅਤੇ ਆਪਣੀ ਮਾਂ ਦਾ ਅਸ਼ੀਰਵਾਦ ਲਿਆ। ਕੱਲ੍ਹ ਹੀ ਪੀਐਮ ਮੋਦੀ ਅਹਿਮਦਾਬਾਦ ਵਿੱਚ ਵੋਟ ਪਾਉਣਗੇ। ਦਰਅਸਲ, ਇਸ ਤੋਂ ਪਹਿਲਾਂ 18 ਜੂਨ ਨੂੰ ਪ੍ਰਧਾਨ ਮੰਤਰੀ ਮਾਂ

ਮੱਧ ਪ੍ਰਦੇਸ਼ : ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਕ ਵੀਡੀਓ 'ਚ ਰਾਹੁਲ ਗਾਂਧੀ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਪਾਰਟੀ 'ਚ ਸ਼ਾਮਲ ਹੋਣ 'ਤੇ ਦੇਸ਼ ਦੇ ਮੀਡੀਆ ਨੇ ਘੱਟੋ-ਘੱਟ 5-6 ਸਾਲ ਉਨ੍ਹਾਂ ਦੀ ਤਾਰੀਫ ਕੀਤੀ ਪਰ ਉਸ ਤੋਂ ਬਾਅਦ ਕੁਝ ਬਦਲ ਗਿਆ। ਇਹ ਬਿਆਨ ਪਾਰਟੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਆਇਆ ਹੈ, ਭਾਰਤ ਜੋੜੋ ਯਾਤਰਾ ਇਸ ਵੇਲੇ ਮੱਧ ਪ੍ਰਦੇਸ਼ ‘ਚ ਹੈ।

ਬਡਾਲੀ ਆਲਾ ਸਿੰਘ : ਸਰਹਿੰਦ ਜੀ.ਟੀ.ਰੋਡ 'ਤੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਨਾਲ ਭਰੇ ਟਰੱਕ ਤੋਂ ਬਾਅਦ ਹੀ ਰਾਹਗੀਰਾਂ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਤੇ ਬਡਾਲੀ ਆਲਾ ਸਿੰਘ ਪੁਲਿਸ ਵਲੋਂ ਟਰੱਕ 'ਚ ਫਸੇ ਡਰਾਈਵਰ ਨੂੰ ਬਚਾਉਣ ਦੀ ਬਜਾਏ ਸੇਬਾਂ ਦੇ ਡੱਬੇ ਲੁੱਟਣ ਦੇ ਦੋਸ਼ 'ਚ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਵਾਇਰਲ ਹੋਈ ਵੀਡੀਓ ਰਾਹੀਂ ਲੁਟੇਰਿਆਂ