news

Jagga Chopra

Articles by this Author

ਇੰਡੋ-ਕੈਨੇਡੀਅਨ ਟਿੱਕਟੌਕਰ ਮੇਘਾ ਠਾਕੁਰ ਦਾ ਦੇਹਾਂਤ, ਮਾਪਿਆਂ ਨੇ ਇੰਸਟਾਗ੍ਰਾਮ ਤੇ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਟੋਰਾਂਟੋ : ਬਾਡੀ ਪਾਜ਼ੇਟੀਵਿਟੀ ਅਤੇ ਆਤਮ-ਵਿਸ਼ਵਾਸ ਦੇ ਸੰਦੇਸ਼ ਫੈਲਾਉਣ ਲਈ ਜਾਣੀ ਜਾਂਦੀ ਇੰਡੋ-ਕੈਨੇਡੀਅਨ ਟਿੱਕਟੌਕਰ ਮੇਘਾ ਠਾਕੁਰ  ਦਾ ਪਿਛਲੇ ਹਫ਼ਤੇ ਅਚਾਨਕ ਦੇਹਾਂਤ ਹੋ ਗਿਆ। ਉਸ ਦੇ ਮਾਪਿਆਂ ਨੇ ਇੱਕ ਇੰਸਟਾਗ੍ਰਾਮ ਪੋਸਟ ਵਿਚ ਇਸ ਦੀ ਜਾਣਕਾਰੀ ਦਿੱਤੀ। TikTok 'ਤੇ 93,000 ਫਾਲੋਅਰਜ਼ ਵਾਲੀ ਬਰੈਂਪਟਨ-ਅਧਾਰਤ ਇੰਫਲੂਐਂਸਰ ਦਾ ਪਿਛਲੇ ਹਫ਼ਤੇ 21 ਸਾਲ ਦੀ ਉਮਰ ਵਿਚ

ਅਸਾਮ 'ਚ ਇੱਟਾਂ ਦੇ ਭੱਠੇ 'ਤੇ ਅੱਗ ਲੱਗਣ ਕਾਰਨ ਦੋ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ

ਕਛਰ : ਅਸਾਮ ਦੇ ਕਛਰ ਜ਼ਿਲ੍ਹੇ ਵਿੱਚ ਇੱਟਾਂ ਦੇ ਭੱਠੇ 'ਤੇ ਅੱਗ ਲੱਗਣ ਕਾਰਨ ਦੋ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 12 ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪੁਲਿਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਰਾਤ ਨੂੰ ਕਾਟੀਗੋਰਾਹ ਖੇਤਰ ਵਿੱਚ ਵਾਪਰੀ, ਜਦੋਂ ਸਥਾਨਕ ਮਸਜਿਦ ਦਾ ਇਮਾਮ ਭੱਠੇ ਦੇ ਅਹਾਤੇ 'ਚ

ਲੋਕਾਂ ਨਾਲ 108 ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਵਿਚ ਤਿੰਨ ਡਾਇਰੈਕਟਰਾਂ ਸਮੇਤ ਚਾਰ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਚੇਨਈ : ਤਾਮਿਲਨਾਡੂ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਮਦੁਰਾਈ ਸਬ-ਜ਼ੋਨਲ ਦਫ਼ਤਰ ਨੇ ਲੋਕਾਂ ਨਾਲ 108 ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਵਿਚ ਇਕ ਨਿੱਜੀ ਫਰਮ ਦੇ ਤਿੰਨ ਡਾਇਰੈਕਟਰਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਈ.ਡੀ. ਦੇ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਲੋਕ ਆਰ. ਅਰਵਿੰਦ, ਐੱਸ ਗੋਪਾਲ ਕ੍ਰਿਸ਼ਨਨ, ਐੱਸ. ਭਰਤਰਾਜ-

ਗੁਜਰਾਤ ਚੋਣਾਂ ਵਿਚ ਫਾਇਦਾ ਲੈਣ ਲਈ ਗੋਲਡੀ ਬਰਾੜ ਦੇ ਫੜੇ ਜਾਣ ਦੇ ਮਾਮਲੇ ਵਿਚ ਮਾਨ ਨੇ ਝੂਠ ਬੋਲਿਆ : ਮਜੀਠੀਆ

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਦੇ ਫੜੇ ਜਾਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਿਆ ਹੈ। ਮਜੀਠੀਆ ਨੇ ਕਿਹਾ ਕਿ ਗੁਜਰਾਤ ਚੋਣਾਂ ਵਿਚ ਫਾਇਦਾ ਲੈਣ ਲਈ ਗੋਲਡੀ ਬਰਾੜ ਦੇ ਫੜੇ ਜਾਣ ਦੇ ਮਾਮਲੇ

ਗੂਗਲ ਅਤੇ ਅਲਫਾਬੇਟ ਦੇ ਸੀਈਓ ਸੁੰਦਰ ਪਿਚਾਈ ਨੂੰ ਅਮਰੀਕਾ ਵਿੱਚ ਪਦਮ ਭੂਸ਼ਣ ਨਾਲ ਕੀਤਾ ਸਨਮਾਨਿਤ

ਵਾਸ਼ੀਗਟਨ : ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸੈਨ ਫਰਾਂਸਿਸਕੋ ਵਿੱਚ ਗੂਗਲ ਅਤੇ ਅਲਫਾਬੇਟ ਦੇ ਸੀਈਓ ਸੁੰਦਰ ਪਿਚਾਈ ਨੂੰ ਅਮਰੀਕਾ ਵਿੱਚ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਆਪਣੇ ਇੱਕ ਟਵੀਟ ਵਿੱਚ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਗੂਗਲ ਦੇ ਸੀਈਓ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕਰਕੇ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ। ਦੱਸ ਦਈਏ ਕਿ ਗ੍ਰਹਿ

ਫਾਜ਼ਿਲਕਾ ਪੁਲਿਸ ਅਤੇ ਬੀਐਸਐਫ ਦੇ ਸਾਂਝੇ ਅਪ੍ਰੇਸ਼ਨ ਦੌਰਾਨ 26.850 ਗ੍ਰਾਮ ਹੈਰੋਇਨ ਕੀਤੀ ਬਰਾਮਦ

ਚੰਡੀਗੜ੍ਹ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਫਾਜ਼ਿਲਕਾ ਪੁਲਿਸ ਅਤੇ ਬੀਐਸਐਫ ਦੇ ਸਾਂਝੇ ਅਪ੍ਰੇਸ਼ਨ ਦੌਰਾਨ 26.850 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਡੀਜੀਪੀ ਦਾ ਕਹਿਣਾ ਹੈ ਕਿ ਹੈਰੋਇਨ ਬਰਾਮਦ ਕਰਕੇ ਮਾਮਲਾ ਦਰਜ ਕੀਤਾ  ਗਿਆ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਭਾਰਤ ਨਾ ਦੂਜਿਆਂ ਨੂੰ ਨੁਕਸਾਨ ਪਹੁੰਚਾਉਂਦਾ ਅਤੇ ਨਾ ਦੇਸ਼ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਬਖਸ਼ਦਾ ਹੈ : ਰਾਜਨਾਥ ਸਿੰਘ

ਬੈਂਗਲੁਰੂ (ਏਜੰਸੀ) : ਭਾਰਤ ਨਾ ਤਾਂ ਦੂਜਿਆਂ ਨੂੰ ਨੁਕਸਾਨ ਪਹੁੰਚਾਉਂਦਾ ਹੈ ਅਤੇ ਨਾ ਹੀ ਦੇਸ਼ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਬਖਸ਼ਦਾ ਹੈ। ਭਾਰਤ ਕਦੇ ਵੀ ਜੰਗ ਅਤੇ ਹਿੰਸਾ ਦੇ ਹੱਕ ਵਿੱਚ ਨਹੀਂ ਰਿਹਾ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਇਸ ਬੇਇਨਸਾਫ਼ੀ ਅਤੇ ਜ਼ੁਲਮ ਪ੍ਰਤੀ ਕਦੇ ਵੀ ਨਿਰਪੱਖ ਨਹੀਂ ਰਹਿ

ਗੋਲਡੀ ਬਰਾੜ ਨੂੰ ਜਲਦ ਭਾਰਤ ਲਿਆਂਦਾ ਜਾਵੇਗਾ : ਭਗਵੰਤ ਮਾਨ

ਨਵੀਂ ਦਿੱਲੀ (ਏਜੰਸੀ): ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਖੁਫੀਆ ਏਜੰਸੀਆਂ ਮੁਤਾਬਕ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਹਾਲ ਹੀ ਵਿਚ ਬਰਾੜ ਦੇ ਕੈਨੇਡਾ ਤੋਂ ਭੱਜਣ ਦੀਆਂ ਖਬਰਾਂ ਆਈਆਂ ਸਨ ਅਤੇ ਹੁਣ ਉਹ ਫੜਿਆ ਗਿਆ ਹੈ। ਸੂਤਰਾਂ ਮੁਤਾਬਕ ਗੋਲਡੀ ਨੂੰ 20 ਨਵੰਬਰ ਨੂੰ ਹਿਰਾਸਤ 'ਚ

ਮੈਂ ਆਪਣੀਆਂ ਦਿਵਯਾਂਗ ਭੈਣਾਂ ਅਤੇ ਭਰਾਵਾਂ ਦੇ ਹੌਂਸਲੇ ਅਤੇ ਪ੍ਰਾਪਤੀਆਂ ਦੀ ਪ੍ਰਸ਼ੰਸਾ ਕਰਦਾ ਹਾਂ : ਨਰਿੰਦਰ ਮੋਦੀ

ਨਵੀਂ ਦਿੱਲੀ (ਏਜੰਸੀ) : ਦਿਵਿਆਂਗ ਵਿਅਕਤੀਆਂ ਦੇ ਅੰਤਰਰਾਸ਼ਟਰੀ ਦਿਵਸ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਉਨ੍ਹਾਂ ਲਈ ਮੌਕੇ ਪੈਦਾ ਕਰਨ ਲਈ ਕਈ ਕਦਮ ਚੁੱਕੇ ਹਨ ਤਾਂ ਜੋ ਉਹ ਅੱਗੇ ਵਧ ਸਕਣ। ਉਨ੍ਹਾਂ ‘ਦਿਵਿਆਂਗ’ ਲੋਕਾਂ ਦੀ ਮਿਹਨਤ ਅਤੇ ਪ੍ਰਾਪਤੀਆਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਟਵੀਟ ਕੀਤਾ, 'ਅਪੰਗ ਵਿਅਕਤੀਆਂ ਦੇ

ਏ.ਜੀ.ਟੀ.ਐਫ. ਨੇ ਭੂਪੀ ਰਾਣਾ ਗੈਂਗ ਦੇ ਮੁੱਖ ਸ਼ੂਟਰ ਨੂੰ ਬਰਵਾਲਾ ਤੋਂ ਕੀਤਾ ਗ੍ਰਿਫਤਾਰ

ਚੰਡੀਗੜ੍ਹ : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਸ਼ਨਿਚਰਵਾਰ ਨੂੰ ਬਰਵਾਲਾ (ਹਰਿਆਣਾ) ਤੋਂ ਭੂਪੀ ਰਾਣਾ ਗੈਂਗ ਦੇ ਇੱਕ ਮੁੱਖ ਸ਼ੂਟਰ ਨੂੰ ਗ੍ਰਿਫਤਾਰ ਕਰ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਚਲਾਈ ਮੁਹਿੰਮ ਤਹਿਤ ਲਗਾਤਾਰ ਦੂਜੇ ਦਿਨ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ  ਪੰਜਾਬ ਗੌਰਵ