news

Jagga Chopra

Articles by this Author

ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਨੂੰ ਪੰਜਾਬ ਦੇ ਮਾਡਲ ਕਸਬੇ ਵੱਜੋਂ ਕੀਤਾ ਜਾਵੇਗਾ ਵਿਕਸਤ:ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ : ਕੇਂਦਰ ਸਰਕਾਰ ਵੱਲੋਂ ਸਮਾਰਟ ਸਿਟੀ ਵਿੱਚ ਸ਼ਾਮਿਲ ਕੀਤੀ ਗਈ ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਸਫ਼ਾਈ ਪੱਖ ਤੋਂ ਸੁੰਦਰ ਬਣਾਉਣ ਲਈ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਵਿੱਚ ਮੀਟਿੰਗ ਕੀਤੀ ਗਈ। ਇਸ ਵਿੱਚ ਐਸ.ਡੀ.ਐਮ ਕੁਮਾਰੀ ਚੰਦਰਾ ਜੋਤੀ ਸਿੰਘ, ਕਾਰਜ ਸਾਧਕ ਅਫ਼ਸਰ ਧਰਮਪਾਲ ਸਿੰਘ

ਪੰਜਾਬ ਵਿਚ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤਾ ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ : ਮੀਤ ਹੇਅਰ

ਫਗਵਾੜਾ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ੍ਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿਚ 2600 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ  ਰਾਹੀਂ ਸਾਫ ਕੀਤੇ ਪਾਣੀ ਨੂੰ ਸਿੰਚਾਈ ਲਈ ਵਰਤਣ ਦਾ ਪ੍ਰਬੰਧ ਕਰੇਗੀ, ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਮੀਤ ਹੇਅਰ

8 ਦਸੰਬਰ ਨੂੰ ਗੁਜਰਾਤ ਵਿੱਚ ਨੇਤਾ ਲੋਕ ਹਾਰ ਜਾਣਗੇ ਅਤੇ ਜਨਤਾ ਜਿੱਤੇਗੀ: ਮੁੱਖ ਮੰਤਰੀ ਮਾਨ

ਅਹਿਮਦਾਬਾਦ (ਗੁਜਰਾਤ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 8 ਦਸੰਬਰ ਨੂੰ ਗੁਜਰਾਤ ਵਿੱਚ ਚਮਤਕਾਰ ਹੋਵੇਗਾ। ਗੁਜਰਾਤ ਵਿੱਚ ਹਰ ਪਾਸੇ ਬਦਲਾਅ ਦੀ ਲਹਿਰ ਹੈ ਅਤੇ ਇਹ ਲਹਿਰ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਹੈ। ਮਾਨ ਨੇ ਕਿਹਾ ਕਿ ਇਸ ਵਾਰ ਗੁਜਰਾਤ ਦੀ ਜਨਤਾ ਭਾਜਪਾ ਨੂੰ ਸਬਕ ਸਿਖਾ ਕੇ ਉਨ੍ਹਾਂ ਦੇ 27 ਸਾਲਾਂ ਦੇ ਕੁਸ਼ਾਸਨ ਦਾ ਅੰਤ ਕਰੇਗੀ ਅਤੇ ਇਨ੍ਹਾਂ ਚੋਣਾਂ

ਦਿੱਲੀ ਵਾਸੀ ਆਮ ਆਦਮੀ ਪਾਰਟੀ ਦੇ ਝੂਠ ਅਤੇ ਧੋਖੇ ਤੋਂ ਅੱਕੇ: ਜੈਇੰਦਰ ਕੌਰ

ਦਿੱਲੀ : ਜੱਟ ਮਹਾਸਭਾ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ, ਭਾਜਪਾ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੇ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਲਈ ਦਿੱਲੀ ਐਮਸੀਡੀ ਚੋਣਾਂ ਵਿੱਚ ਪ੍ਰਚਾਰ ਕੀਤਾ। ਗ੍ਰੇਟਰ ਕੈਲਾਸ਼ ਵਾਰਡ ਨੰਬਰ 173 ਤੋਂ ਉਮੀਦਵਾਰ ਸ਼ਿਖਾ ਰਾਏ ਲਈ ਚੋਣ ਪ੍ਰਚਾਰ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, “ਦਿੱਲੀ ਵਾਸੀਆਂ ਦਾ

ਸ਼੍ਰੋਮਣੀ ਕਮੇਟੀ ਵੱਲੋਂ ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ‘ਦਸਤਖਤੀ ਮੁਹਿੰਮ’ ਦਾ ਆਗਾਜ਼

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ‘ਦਸਤਖਤੀ ਮੁਹਿੰਮ’ ਦੀ ਸ਼ੁਰੂਆਤ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ’ਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਅਰਦਾਸ ਉਪਰੰਤ ਕੀਤੀ ਗਈ। ਦਸਤਖਤੀ ਮੁਹਿੰਮ

ਬਜ਼ੁਰਗ ਸਾਡਾ ਕੀਮਤੀ ਸਰਮਾਇਆ, ਜਿਨ੍ਹਾਂ ਦੀ ਸਿਹਤ ਸੰਭਾਲ ਸਾਡਾ ਪਹਿਲਾ ਫ਼ਰਜ਼ ਹੈ : ਮੰਤਰੀ ਜੌੜਾਮਾਜਰਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਪੰਜਾਬ ਵਾਸੀਆਂ ਨੂੰ ਮਿਆਰੀ ਤੇ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸੂਬੇ ਵਿਚ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਦਾ ਸ਼ਾਨਦਾਰ ਨਤੀਜਾ ਵੀ ਦਿਸਣਾ ਸ਼ੁਰੂ ਹੋ ਗਿਆ ਹੈ।’ ਇਹ ਸ਼ਬਦ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਥਾਨਕ ਜ਼ਿਲ੍ਹਾ ਹਸਪਤਾਲ ਵਿਚ

ਰਾਜ ਦੇ 23 ਜਿਲ੍ਹਿਆਂ ਅਤੇ 03 ਮੈਡੀਕਲ ਕਾਲਜਾਂ ਵਿੱਚ ਸਟ੍ਰੋਕ ਰੈਡੀ ਯੂਨਿਟ ਕਾਰਜਸ਼ੀਲ : ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਸਨੀਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁੱਹਈਆ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਚੰਡੀਗੜ੍ਹ ਸਥਿਤ ਸਿਹਤ ਵਿਭਾਗ ਦੇ ਡਾਇਰੈਕਟਰ ਦਫ਼ਤਰ ਵਿਖੇ ਆਯੋਜਿਤ ਇੱਕ ਰੋਜ਼ਾ ਕਪੈਸਿਟੀ ਬਿਲਡਿੰਗ ਕਮ ਟ੍ਰੇਨਿੰਗ

ਸਰਪੰਚ ਅਤੇ ਪਿੰਡ ਵਾਸੀ ਰਾਜਨੀਤੀ ਅਤੇ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਕਰਨ ਪਿੰਡ ਦਾ ਵਿਕਾਸ : ਕੁਲਦੀਪ ਧਾਲੀਵਾਲ

ਚੰਡੀਗੜ੍ਹ : ‘’ਪੰਜਾਬ ਦੇ ਪਿੰਡਾਂ ਨੂੰ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਦੇਣਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਸੂਬੇ ਦੇ ਪੰਚ/ਸਰਪੰਚ ਅਤੇ ਪਿੰਡ ਵਾਸੀ ਰਾਜਨੀਤੀ ਅਤੇ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਪਿੰਡ ਦਾ ਵਿਕਾਸ ਕਰਨਾ ਯਕੀਨੀ ਬਣਾਉਣ।’’ ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ

ਜਾਤ ਅਤੇ ਬਰਾਦਰੀ ਅਧਾਰਿਤ ਨਾਵਾਂ ਵਾਲੇ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਬਦਲਣ ਦੇ ਸਿੱਖਿਆ ਮੰਤਰੀ ਬੈਂਸ ਵਲੋਂ ਹੁਕਮ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ  ਸੂਬੇ ਵਿਚ ਸਥਿਤ ਅਜਿਹੇ ਸਾਰੇ  ਸਰਕਾਰੀ ਸਕੂਲਾਂ  ਦੇ ਨਾਮ ਬਦਲਣ ਦੇ ਹੁਕਮ ਜਾਰੀ ਕੀਤੇ ਹਨ ਜਿਨ੍ਹਾਂ ਦੇ ਨਾਮ ਨ ਜਾਤ ਅਤੇ ਬਰਾਦਰੀ ਅਧਾਰਿਤ ਰੱਖੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ.ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਬਹੁਤ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਕਿਸੇ ਜ਼ਾਤ ਬਰਾਦਰੀ ਨਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਲੇਖਾਕਾਰ ਸ. ਪਰਉਪਕਾਰ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਹਾਇਕ ਲੇਖਾਕਾਰ ਸ. ਲਖਵਿੰਦਰ ਸਿੰਘ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ