ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਲਗਾਤਾਰ ਤੀਜੀ ਵਾਰ ਕੇਂਦਰ ਸਰਕਾਰ ਤੋਂ ਪੇਂਡੂ ਵਿਕਾਸ ਫੰਡ (ਆਰਡੀਐਫ) ਪ੍ਰਾਪਤ ਕਰਨ ਵਿੱਚ ਅਸਫਲ ਰਹਿਣ ਲਈ ਭਗਵੰਤ ਮਾਨ ਸਰਕਾਰ ਦੀ ਨਿੰਦਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਨੂੰ ਤੀਸਰੇ ਖਰੀਦ ਸੀਜ਼ਨ ਲਈ ਲਗਾਤਾਰ ਆਰ.ਡੀ.ਐੱਫ. ਪ੍ਰਾਪਤ ਨਹੀਂ ਹੋਇਆ
news
Articles by this Author

ਨਵੀਂ ਦਿੱਲੀ : ਐਨਡੀਟੀਵੀ ਗਰੁੱਪ ਤੋਂ ਸੀਨੀਅਰ ਪੱਤਰਕਾਰ ਰਵੀਸ਼ ਕੁਮਾਰ ਵਲੋਂ ਅਸਤੀਫ਼ਾ ਦੇ ਗਿਆ ਦਿੱਤਾ ਹੈ। ਰਵੀਸ਼ ਦੇ ਅਸਤੀਫੇ ਤੋਂ ਬਾਅਦ ਐਨਡੀਟੀਵੀ ਗਰੁੱਪ ਦੇ ਪ੍ਰਧਾਨ ਸੁਪਰਨਾ ਸਿੰਘ ਨੇ ਕਿਹਾ, “ਇੱਥੇ ਬਹੁਤ ਘੱਟ ਪੱਤਰਕਾਰ ਹਨ, ਜਿੰਨਾ ਲੋਕਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ।'' ਸੁਪਰਨਾ ਨੇ ਕਿਹਾ ਕਿ ਰਵੀਸ਼ ਦਹਾਕਿਆਂ ਤੋਂ ਐਨਡੀਟੀਵੀ ਦਾ ਅਨਿੱਖੜਵਾਂ ਅੰਗ ਰਿਹਾ ਹੈ। ਸੁਪਰਨਾ

ਲੁਧਿਆਣਾ : ਆਉਣ ਵਾਲੇ ਦਿਨਾਂ ਵਿਚ ਗੁਜਰਾਤ ਦੀਆਂ 182 ਵਿਧਾਨਸਭਾ ਸੀਟਾਂ 'ਤੇ ਚੋਣਾਂ ਹੋਣ ਜਾ ਰਹੀਆਂ ਹਨ। ਜਿੱਥੇ ਇੱਕ ਪਾਸੇ ਗੁਜਰਾਤ ਚੋਣਾਂ ਵਿੱਚ ਕਾਂਗਰਸ ਪਾਰਟੀ ਠੰਡੀ ਨਜ਼ਰ ਆ ਰਹੀ ਹੈ, ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਆਉਣ ਨਾਲ ਉੱਥੇ ਦਾ ਸਿਆਸੀ ਮਾਹੌਲ ਪਾਰਾ ਉੱਤੇ ਚੜ੍ਹ ਗਿਆ ਹੈ। 'ਆਪ' ਅਤੇ ਭਾਜਪਾ ਦੋਵੇਂ ਹੀ ਆਪਣੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ

ਨਵੀਂ ਦਿੱਲੀ (ਏਐੱਨਆਈ) : ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ’ਚ ਸਾਫ ਕੀਤਾ ਹੈ ਕਿ ਕੋਵਿਡ-19 ਵੈਕਸੀਨ ਲਵਾਉਣ ਲਈ ਕੋਈ ਕਾਨੂੰਨੀ ਲਾਜ਼ਮੀਅਤਾ ਨਹੀਂ ਹੈ। ਨਾਲ ਹੀ ਵੈਕਸੀਨ ਦੇ ਪ੍ਰਭਾਵ ਨਾਲ ਹੋਈਆਂ ਮੌਤਾਂ ਲਈ ਸਰਕਾਰ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ ਹੈ। ਕੇਂਦਰ ਨੇ ਸੁਪਰੀਮ ਕੋਰਟ ’ਚ ਹਲਫਨਾਮਾ ਦਾਖਲ ਕਰ ਕੇ ਇਹ ਗੱਲ ਕਹੀ ਹੈ। ਉਸਨੇ ਹਲਫਨਾਮੇ ’ਚ ਕਿਹਾ ਕਿ ਕੋਵਿਡ

ਨਵੀਂ ਦਿੱਲੀ (ਪੀਟੀਆਈ) : ਚੋਣਾਂ ਵਾਲੇ ਸੂਬੇ ਗੁਜਰਾਤ ਵਿੱਚ ਹੁਣ ਤੱਕ 290 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਤੋਹਫ਼ੇ ਜ਼ਬਤ ਕੀਤੇ ਜਾ ਚੁੱਕੇ ਹਨ, ਜੋ ਸੂਬੇ ਵਿੱਚ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹੋਈਆਂ ਜ਼ਬਤੀਆਂ ਨਾਲੋਂ 10 ਗੁਣਾ ਵੱਧ ਹਨ। ਗੁਜਰਾਤ ਵਿੱਚ 1 ਅਤੇ 5 ਦਸੰਬਰ ਨੂੰ ਦੋ ਪੜਾਵਾਂ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ। ਚੋਣ ਕਮਿਸ਼ਨ ਦੇ

ਸ਼ੰਘਾਈ (ਰਾਇਟਰ) : ਚੀਨ ਸਰਕਾਰ ਦੀ ਸਖਤੀ ਦੇ ਬਾਵਜੂਦ ਕੋਵਿਡ ਪਾਬੰਦੀਆਂ ਦੇ ਵਿਰੁੱਧ ਲੋਕਾਂ ਦਾ ਗੁੱਸਾ ਘਟਣ ਦਾ ਨਾਂ ਨਹੀਂ ਲੈ ਰਿਹਾ। ਬੀਤੇ ਦਿਨਾਂ ’ਚ ਹੋਏ ਪ੍ਰਦਰਸ਼ਨਾਂ ਦੀ ਜਾਂਚ ਕਰ ਰਹੀ ਦੰਗਾ ਵਿਰੋਧੀ ਪੁਲਿਸ ਨੇ ਮੰਗਲਵਾਰ ਨੂੰ ਰਾਤ ਨੂੰ ਜਦੋਂ ਗਵਾਂਗਝੋਊ ’ਚ ਉਨ੍ਹਾਂ ਤੋਂ ਵੀ ਪੁੱਛਗਿੱਛ ਸ਼ੁਰੂ ਕਰ ਦਿੱਤੀ, ਜੋ ਪ੍ਰਦਰਸ਼ਨਾਂ ’ਚ ਸ਼ਾਮਲ ਨਹੀਂ ਸਨ ਤਾਂ ਲੋਕਾਂ ਦਾ ਗੁੱਸਾ ਹੋਰ

ਚੰਡੀਗੜ੍ਹ : ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਇਸ ਵਰ੍ਹੇ ਮੁਲਾਜ਼ਮਾਂ ਨੇ ਸਖ਼ਤ ਮਿਹਨਤ ਕਰਕੇ ਕਣਕ ਅਤੇ ਝੋਨੇ ਦੇ ਦੋ ਖਰੀਦ ਸੀਜਨ ਕਾਮਯਾਬੀ ਨਾਲ ਪੂਰੇ ਕਰਵਾਏ ਹਨ, ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਨਫੈਡਰੇਸ਼ਨ ਆਫ਼ ਆਫ਼ਿਸਰਜ਼

ਅੰਮ੍ਰਿਤਸਰ ਸਾਹਿਬ : ਫਿਲਮ ਦਾਸਤਾਨ-ਏ-ਸਰਹਿੰਦ ਨੂੰ ਲੈ ਕੇ ਸਿੱਖ ਭਾਈਚਾਰੇ ‘ਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਫਿਲਮ ਵਿਚ ਸਿੱਖ ਇਤਿਹਾਸ ਨੂੰ ਲੈ ਕੇ ਜੋ ਦਿਖਾਇਆ ਗਿਆ ਹੈ, ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦਾ

ਫ਼ਿਰੋਜ਼ਾਬਾਦ (ਯੂ.ਪੀ.) : ਫ਼ਿਰੋਜ਼ਾਬਾਦ ਦੇ ਪਦਮ ਕਸਬੇ ‘ਚ ਭਿਆਨਕ ਅੱਗ ਲੱਗ ਗਈ। ਅੱਗ ਸ਼ਾਮ 6.30 ਵਜੇ ਬੇਸਮੈਂਟ ‘ਚ ਫਰਨੀਚਰ ਦੇ ਸ਼ੋਅਰੂਮ ‘ਚ ਲੱਗੀ ਅਤੇ ਤੀਜੀ ਮੰਜ਼ਿਲ ‘ਤੇ ਸਥਿਤ ਰਿਹਾਇਸ਼ ਤੱਕ ਪਹੁੰਚ ਗਈ। ਪਰਿਵਾਰ ਦੇ ਮੈਂਬਰ ਅੱਗ ਦੀ ਲਪੇਟ ‘ਚ ਆ ਗਏ। ਅੱਗ ‘ਤੇ ਕਾਬੂ ਪਾਉਣ ‘ਚ ਫਾਇਰ ਬ੍ਰਿਗੇਡ ਨੂੰ 3 ਘੰਟੇ ਤੋਂ ਵੱਧ ਦਾ ਸਮਾਂ ਲੱਗਾ। ਅੱਗ ਲੱਗਣ ਕਾਰਨ ਵਪਾਰੀ ਪਰਿਵਾਰ
ਗੁਰੂਗ੍ਰਾਮ : ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਏ ਹਨ। ਇਸ ਵਾਰ ਸੁਰਖੀਆਂ ਵਿੱਚ ਆਉਣ ਦਾ ਕਾਰਨ ਗਾਇਕ ਦਾ ਗੀਤ ਨਹੀਂ ਸਗੋਂ ਹਰਿਆਣਾ ਦੇ ਗੁਰੂਗ੍ਰਾਮ ਸਥਿਤ ਫਾਰਮ ਹਾਊਸ ਹੈ। ਦਰਅਸਲ, ਗੁਰੂਗ੍ਰਾਮ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਸੋਹਨਾ ਵਿੱਚ ਦਮਦਮਾ ਝੀਲ ਨੇੜੇ ਗਾਇਕ ਦਲੇਰ ਮਹਿੰਦੀ ਸਣੇ ਤਿੰਨ ਲੋਕਾਂ ਦੇ ਫਾਰਮ