ਹੈਦਰਾਬਾਦ : ਅੱਜ ਹੈਦਰਾਬਾਦ ਦੀਆਂ ਸੜਕਾਂ ‘ਤੇ ਇਕ ਹੈਰਾਨ ਕਰਨ ਵਾਲਾ ਦ੍ਰਿਸ਼ ਦੇਖਣ ਨੂੰ ਮਿਲਿਆ, ਜਦੋਂ ਪੁਲਿਸ ਵੱਲੋਂ ਲਿਆਂਦੀ ਗਈ ਇਕ ਕਰੇਨ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨਮੋਹਨ ਰੈਡੀ ਦੀ ਭੈਣ ਵਾਈਐਸ ਸ਼ਰਮੀਲਾ ਦੀ ਕਾਰ ਨੂੰ ਖਿੱਚ ਕੇ ਲੈ ਗਈ। ਇਸ ਦੌਰਾਨ ਸ਼ਰਮੀਲਾ ਵੀ ਕਾਰ ਦੇ ਅੰਦਰ ਮੌਜੂਦ ਸੀ। ਇਸ ਤੋਂ ਪਹਿਲਾਂ ਬੀਤੇ ਦਿਨ ਪੁਲਿਸ ਨੇ ਸ਼ਰਮਿਲਾ ਨੂੰ
news
Articles by this Author

ਬਟਾਲਾ : ਪਿੰਡ ਸ਼ੇਖੋਪੁਰ ਵਿਖੇ ਬੀਤੀ ਰਾਤ ਲਗਪਗ 12 ਵਜੇ ਗੋਲੀਆਂ ਮਾਰ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਜੀਤ ਪਾਲ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਿੱਚ ਦੁੱਖ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਹ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੇ ਕਤਲ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਨੂੰ ਲੈ ਸੋਸ਼ਲ ਮੀਡੀਆ ਉੱਤੇ

ਜਲੰਧਰ : ਐਕਟਰ ਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ ਉਹ ਸ਼ਖਸੀਅਤ ਹੈ, ਜੋ ਪੰਜਾਬੀਆਂ ਨੂੰ ਪਿਛਲੇ 30 ਸਾਲਾਂ ਤੋਂ ਹਸਾਉਂਦਾ ਆ ਰਹੀ ਹੈ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਗੁਰਪ੍ਰੀਤ ਘੁੱਗੀ ਦੇ ਸੰਘਰਸ਼ ਤੋਂ ਸਫਲਤਾ ਤੱਕ ਦੀ ਕਹਾਣੀ। ਜਾਣੋ ਕਿਵੇਂ 7 ਰੁਪਏ ਦਿਹਾੜੀ ਕਰਨ ਵਾਲੇ ਗੁਰਪ੍ਰੀਤ ਘੁੱਗੀ ਅੱਜ ਕਰੋੜਾਂ ਦੇ ਮਾਲਕ ਬਣੇ। ਉਹਨਾਂ ਦਾ ਅਸਲੀ ਨਾਂ ਗੁਰਪ੍ਰੀਤ ਸਿੰਘ ਵੜੈਚ ਹੈ

ਅੰਮ੍ਰਿਤਸਰ : ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਆਏ ਇੱਕ ਡਰੋਨ ਨੂੰ ਡੇਗਣ ਵਿੱਚ ਸਫਲਤਾ ਹਾਸਲ ਕੀਤੀ ਹੈ। ਖਾਸ ਗੱਲ ਇਹ ਹੈ ਕਿ ਇਸ ਵਾਰ 2 ਮਹਿਲਾ ਬੀਐਸਐਫ ਜਵਾਨ ਹਨ ਜਿਨ੍ਹਾਂ ਨੇ ਡਰੋਨ ਨੂੰ ਗੋਲੀ ਮਾਰ ਦਿੱਤੀ। ਡਰੋਨ ਦੇ ਨਾਲ ਹੀ ਬੀਐਸਐਫ ਨੇ ਹੈਰੋਇਨ ਦੀ ਇੱਕ ਖੇਪ ਵੀ ਜ਼ਬਤ ਕੀਤੀ ਹੈ। ਫਿਲਹਾਲ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ

ਉਜੈਨ : ਕਾਂਗਰਸ ਦੀ ਭਾਰਤ ਜੋੜੋ ਯਾਤਰਾ ਮੱਧ ਪ੍ਰਦੇਸ਼ ਤੋਂ ਗੁਜ਼ਰ ਰਹੀ ਹੈ। ਮੰਗਲਵਾਰ ਨੂੰ ਇਹ ਯਾਤਰਾ ਉਜੈਨ ਤੋਂ ਲੰਘੀ। ਇਸ ਦੌਰਾਨ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਵੀ ਉਜੈਨ ਦੇ ਸ਼੍ਰੀ ਮਹਾਕਾਲੇਸ਼ਵਰ ਮੰਦਰ 'ਚ ਪੂਜਾ ਅਰਚਨਾ ਕੀਤੀ। ਰਾਹੁਲ ਗਾਂਧੀ ਨੇ ਉਜੈਨ 'ਚ ਇਕ ਜਨ ਸਭਾ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਆਪਣਾ ਭਾਸ਼ਣ "ਜੈ ਮਹਾਕਾਲ" ਦੇ ਨਾਅਰੇ ਨਾਲ ਸ਼ੁਰੂ ਕੀਤਾ।

ਚੰਡੀਗੜ੍ਹ : ਪਟਿਆਲਾ ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈਕਮਾਨ ਜਾਂ ਪ੍ਰਿਅੰਕਾ ਗਾਂਧੀ ਵੱਲੋਂ ਕੋਈ ਪੱਤਰ ਨਹੀਂ ਲਿਖਿਆ ਗਿਆ ਹੈ। ਸੂਬਾ ਕਾਂਗਰਸ ਕਮੇਟੀ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ 2 ਦਿਨਾਂ ਤੋਂ ਚੱਲ ਰਹੀਆਂ ਕਿਆਸ ਅਰਾਈਆਂ ‘ਤੇ ਵਿਰਾਮ ਲਗਾ ਦਿੱਤਾ ਹੈ। ਇਕ ਪਾਸੇ ਹਰੀਸ਼ ਚੌਧਰੀ ਨੇ ਚਿੱਠੀ ਭੇਜਣ ਤੋਂ ਇਨਕਾਰ ਕੀਤਾ ਹੈ, ਜਦਕਿ ਦੂਜੇ ਪਾਸੇ
ਮੋਹਾਲੀ : ਨਵਜੋਤ ਸਿੰਘ ਸਿੱਧੂ ਨੂੰ ਹਾਈਕਮਾਂਡ ਵੱਲੋਂ ਭੇਜੀ ਗਈ ਚਿੱਠੀ ਦੀ ਕਾਫੀ ਚਰਚਾ ਹੈ ਜਿਸ ਨੂੰ ਕਾਂਗਰਸ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸਿਰੇ ਤੋਂ ਨਕਾਰਿਆ ਹੈ। ਇਸ ਬਾਰੇ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਚਿੱਠੀ ਤਾਂ ਕੋਈ ਵੀ ਲਿਖ ਸਕਦਾ ਹੈ ਪਰ ਅਜਿਹਾ ਕੋਈ ਵੀ ਪੱਤਰ ਨਹੀਂ ਭੇਜਿਆ ਗਿਆ ਜਿਸ 'ਚ ਨਵਜੋਤ ਸਿੰਘ ਸਿੱਧੂ ਨੂੰ ਕੋਈ ਸਨਮਾਨ ਜਾਂ

ਹੈਦਰਾਬਾਦ : ਪਿਛਲੇ ਹਫਤੇ ਅਮਰੀਕਾ ਦੀ ਝੀਲ ਵਿੱਚ ਡੁੱਬਣ ਵਾਲੇ ਤੇਲੰਗਾਨਾ ਦੇ ਦੋ ਭਾਰਤੀ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰ, ਹੁਣ ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਦੇ ਇੱਥੇ ਪਹੁੰਚਣ ਦੀ ਉਡੀਕ ਕਰ ਰਹੇ ਹਨ। ਮ੍ਰਿਤਕ ਵਿਦਿਆਰਥੀ ਉਥੇਜ ਕੁੰਟਾ ਦੇ ਇੱਕ ਰਿਸ਼ਤੇਦਾਰ ਨੇ ਦੱਸਿਆ ਕਿ ਲਾਸ਼ਾਂ ਦੇ ਸ਼ੁੱਕਰਵਾਰ ਨੂੰ ਘਰ ਪਹੁੰਚਣ ਦੀ ਉਮੀਦ ਹੈ। ਕੁੰਟਾ (24) ਦੇ ਪਿਤਾ ਵਾਰੰਗਲ ਦੇ ਨੇੜੇ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਲੋਕਾਂ ਦੇ ਪੈਸੇ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਵਧੇਰੇ ਜ਼ਰੂਰਤ ’ਤੇ ਜ਼ੋਰ ਦਿੰਦੇ ਹੋਏ ਇਸ ਦੇ ਵਾਸਤੇ ਵਿਧਾਨ ਸਭਾ ਕਮੇਟੀਆਂ ਨੂੰ ਵਧੇਰੇ ਅਸਰਦਾਰ ਅਤੇ ਸਰਗਰਮ ਬਣਾਉਣ ’ਤੇ ਬਲ ਦਿੱਤਾ ਦਿੱਤਾ। ਅੱਜ ਇਥੇ ਏ.ਜੀ. ਪੰਜਾਬ ਦੇ ਦਫ਼ਤਰ ਵਿਖੇ ਆਡਿਟ ਸਪਤਾਹ ਦੇ ਸਬੰਧ ਵਿੱਚ

ਅੰਮ੍ਰਿਤਸਰ : ਆਮਦਨ ਤੋਂ ਵੱਧ ਸੰਪਤੀ ਬਣਾਉਣ ਦੇ ਦੋਸ਼ ਵਿਚ ਸਾਬਕਾ ਡਿਪਟੀ ਸੀਐੱਮ ਓਪੀ ਸੋਨੀ ਤੋਂ ਅੱਜ ਵਿਜੀਲੈਂਸ ਦਫਤਰ ਵਿਚ ਲਗਭਗ ਢਾਈ ਘੰਟੇ ਪੁੱਛਗਿਛ ਕੀਤੀ ਗਈ। ਇਕ ਸ਼ਿਕਾਇਤ ‘ਤੇ ਵਿਜੀਲੈਂਸ ਨੇ ਉਨ੍ਹਾਂ ਦੀ ਜਾਇਦਾਦ ਨੂੰ ਲੈ ਕੇ ਜਾਂਚ ਕੀਤੀ ਹੈ। ਪੁਲਿਸ ਅਧਿਕਾਰੀਆਂ ਦੀ ਪੁੱਛਗਿਛ ਦੇ ਬਾਅਦ ਵਿਜੀਲੈਂਸ ਦਫਤਰ ਤੋਂ ਬਾਹਰ ਨਿਕਲ ਕੇ ਸਾਬਕਾ ਡਿਪਟੀ ਸੀਐੱਮ ਓਪੀ ਸੋਨੀ ਨੇ ਦੱਸਿਆ