news

Jagga Chopra

Articles by this Author

ਕਾਂਗਰਸ ਦੀ ਭਾਰਤ ਜੋੜੋ ਯਾਤਰਾ 'ਤੇ ਹੋਏ ਹਮਲਿਆਂ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਸਮੇਤ 12 ਲੋਕ ਜ਼ਖ਼ਮੀ

ਅਗਰਤਲਾ : ਤ੍ਰਿਪੁਰਾ 'ਚ ਸ਼ੁੱਕਰਵਾਰ ਨੂੰ ਦੋ ਥਾਵਾਂ 'ਤੇ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' 'ਤੇ ਹੋਏ ਹਮਲਿਆਂ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਸਮੇਤ 12 ਲੋਕ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਸੈਂਕੜੇ ਕਾਂਗਰਸੀ ਵਰਕਰ ਦੁਪਹਿਰ ਕਰੀਬ 3.30 ਵਜੇ ਦੱਖਣੀ ਤ੍ਰਿਪੁਰਾ ਜ਼ਿਲ੍ਹੇ ਦੇ ਸੰਤੀਰ ਬਜ਼ਾਰ ਵੱਲ ਮਾਰਚ ਕਰ ਰਹੇ ਸਨ, ਜਦੋਂ ਉਨ੍ਹਾਂ 'ਤੇ ਪਥਰਾਅ ਕੀਤਾ ਗਿਆ। ਕਾਂਗਰਸ

ਗੁਜਰਾਤ 'ਡਬਲ-ਇੰਜਣ' ਨਹੀਂ ਸਗੋਂ ਅਰਵਿੰਦ ਕੇਜਰੀਵਾਲ ਦੀ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦਾ ਹੈ : ਭਗਵੰਤ ਮਾਨ

ਬਾਰਡੋਲੀ : ਗੁਜਰਾਤ ਦੀ ਭਾਜਪਾ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਗੁਜਰਾਤ 'ਡਬਲ-ਇੰਜਣ' ਨਹੀਂ ਸਗੋਂ ਅਰਵਿੰਦ ਕੇਜਰੀਵਾਲ ਦੀ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦਾ ਹੈ ਕਿਉਂਕਿ ਕਾਂਗਰਸ ਅਤੇ ਭਾਜਪਾ ਦੇ ਇੰਜਣ 40-50 ਸਾਲ ਪੁਰਾਣੇ ਅਤੇ ਪੂਰੀ ਤਰ੍ਹਾਂ ਨਾਕਾਮ ਹਨ। ਉਨ੍ਹਾਂ ਲੋਕਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ

ਪੰਜਾਬ ‘ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ : ਅਸ਼ਵਨੀ ਸ਼ਰਮਾ

ਲੁਧਿਆਣਾ : ਨਗਰ ਨਿਗਮ ਚੋਣਾਂ ਲਈ ਮੀਟਿੰਗ ‘ਚ ਲੁਧਿਆਣਾ ਪਹੁੰਚੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇੱਕ ਵਾਰ ਫਿਰ ਪੰਜਾਬ ਦੀ ਸੱਤਾਧਾਰੀ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ,ਉਨ੍ਹਾਂ ਨੇ ਕਿਹਾ ਕਿ ਹਰ ਰੋਜ਼ ਲੋਕਾਂ ‘ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ, ਪੰਜਾਬ ਸਰਕਾਰ ਨੂੰ ਇਸ ਮੁੱਦੇ ‘ਤੇ

15 ਸਾਲ ਪੁਰਾਣੇ ਵਾਹਨਾਂ ਨੂੰ ਸੜਕਾਂ ਤੋਂ ਹਟਾਇਆ ਜਾਵੇਗਾ: ਨਿਤਿਨ ਗਡਕਰੀ

ਦਿੱਲੀ : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਸਰਕਾਰ ਦੇ 15 ਸਾਲ ਪੂਰੇ ਕਰਨ ਵਾਲੇ ਸਾਰੇ ਵਾਹਨਾਂ ਨੂੰ ਰੱਦ ਕਰ ਦਿੱਤਾ ਜਾਵੇਗਾ। ਇਸ ਸਬੰਧੀ ਇੱਕ ਨੀਤੀ ਰਾਜ ਸਰਕਾਰਾਂ ਨੂੰ ਵੀ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰਾਂ ਨੂੰ 15 ਸਾਲ ਪੁਰਾਣੇ ਵਾਹਨਾਂ ਨੂੰ ਸੜਕਾਂ ਤੋਂ ਹਟਾਉਣ ਲਈ ਕਿਹਾ ਗਿਆ ਹੈ। ਇਸ ਵਿੱਚ ਬੱਸਾਂ, ਟਰੱਕਾਂ ਅਤੇ

ਇੱਕ ਬਿਹਤਰ ਸੰਸਾਰ ਦਾ ਨਿਰਮਾਣ ਕਰਨਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ : ਰਾਜਨਾਥ ਸਿੰਘ

ਦਿੱਲੀ : ਅੱਜ ਦਿੱਲੀ ਵਿੱਚ ਇੰਡੋ-ਪੈਸੀਫਿਕ ਰੀਜਨਲ ਡਾਇਲਾਗ-2022 ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ, ਇੱਕ ਬਿਹਤਰ ਸੰਸਾਰ ਦਾ ਨਿਰਮਾਣ ਕਰਨਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਇਹ ਸੰਸਾਰ ਸਭ ਲਈ ਸੁਰੱਖਿਅਤ ਅਤੇ ਨਿਰਪੱਖ ਹੋਵੇ। ਰਾਜਨਾਥ ਸਿੰਘ ਨੇ ਕਿਹਾ, ਭਾਰਤੀ ਦਾਰਸ਼ਨਿਕਾਂ ਨੇ ਹਮੇਸ਼ਾ ਹੀ ਮਨੁੱਖੀ ਭਾਈਚਾਰੇ ਨੂੰ ਸਿਆਸੀ ਸੀਮਾਵਾਂ ਤੋਂ ਪਾਰ ਸਮਝਿਆ ਹੈ। ਉਨ੍ਹਾਂ

ਪੰਜਾਬ ਸਰਕਾਰ ਵੱਲੋਂ ਸ਼ਾਹਪੁਰ ਕੰਢੀ ਡੈਮ ਦਾ ਕੰਮ ਜੁਲਾਈ 2023 ਦੇ ਅੰਤ ਤੱਕ ਮੁਕੰਮਲ ਕਰਨ ਲਈ ਕੰਪਨੀ ਨੂੰ ਸਖ਼ਤ ਹਦਾਇਤਾਂ

ਸ਼ਾਹਪੁਰ ਕੰਢੀ (ਪਠਾਨਕੋਟ) : ਸ਼ਾਹਪੁਰ ਕੰਢੀ ਡੈਮ ਦਾ ਕੰਮ ਜੁਲਾਈ 2023 ਦੇ ਅੰਤ ਤੱਕ ਮੁਕੰਮਲ ਕਰਨ ਲਈ ਉਸਾਰੀ ਕੰਪਨੀ ਨੂੰ ਸਖ਼ਤ ਹਦਾਇਤਾਂ ਜਾਰੀ ਕਰਨ ਸੰਬੰਧੀ ਪੰਜਾਬ ਸਰਕਾਰ ਵੱਲੋਂ ਬੈਠਕ ਕੀਤੀ ਗਈ। ਉਸਾਰੀ ਕੰਪਨੀ ਦੇ ਅਧਿਕਾਰੀਆਂ ਅਤੇ ਪੰਜਾਬ ਸਰੋਤ ਮਹਿਕਮੇ ਦੇ ਸਕੱਤਰ ਵਿਚਕਾਰ ਇਹ ਬੈਠਕ ਦੋ ਦਿਨ ਪਹਿਲਾਂ ਕੀਤੀ ਗਈ। ਇਸ ਪ੍ਰਾਜੈਕਟ ਦਾ 70 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ

ਕਪੂਰਥਲਾ ਵਿੱਚ ਲਾਰਜ ਫਾਰਮੈਟ ਫਿਲਮ ਥੀਏਟਰ ਨੂੰ ਅਪਗ੍ਰੇਡ ਕਰਨ ਲਈ ਹਰੀ ਝੰਡੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਵਿੱਚ ਵਿਗਿਆਨ,ਤਕਨਾਲੋਜੀ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਤਹਿਤ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿੱਚ ਲਾਰਜ ਫਾਰਮੈਟ ਫਿਲਮ ਥੀਏਟਰ ਨੂੰ ਅਪਗ੍ਰੇਡ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਸਕੱਤਰ ਦੀ

ਨਗਰ ਨਿਗਮ ਬਠਿੰਡਾ ਨੇ ਟਰਾਂਸਜੈਂਡਰਾਂ ਲਈ ਵਿਸ਼ੇਸ਼ ਪਬਲਿਕ ਟਾਇਲਟ ਦਾ ਕੀਤਾ ਨਿਰਮਾਣ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੇ ਹਰ ਵਰਗ ਦੇ ਹਿਤਾਂ ਦਾ ਧਿਆਨ ਰੱਖਦੇ ਹੋਏ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇਕ ਕਦਮ ਚੁੱਕਦਿਆਂ ਨਿਗਮ ਬਠਿੰਡਾ ਨੇ ਟਰਾਂਸਜੈਂਡਰਾਂ ਲਈ ਪਹਿਲਾ ਵਿਸ਼ੇਸ਼ ਪਬਲਿਕ ਟਾਇਲਟ ਬਣਾਉਣ ਦੀ ਨਿਵੇਕਲੀ ਪਹਿਲ ਕੀਤੀ ਹੈ। ਪੰਜਾਬ ਦੇ ਸਥਾਨਕ

ਮੰਤਰੀ ਧਾਲੀਵਾਲ ਵਲੋਂ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਫਸਲੀ ਵਿਭਿੰਨਤਾ ਅਪਣਾਉਣ ਦੀ ਕੀਤੀ ਅਪੀਲ

ਬਟਾਲਾ : ਪੰਜਾਬ ਦੇ ਪੇਂਡੂ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ 60ਵੇਂ ਪਿੜਾਈ ਸੀਜ਼ਨ ਦਾ ਸ਼ੁਰੂਆਤ ਕਰਦਿਆਂ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ ਕੀਤੀ। ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸਹਿਕਾਰੀ

ਗਲਤੀ ਨਾਲ ਦਰਜ ਹੋਏ ਇਸ ਮਾਮਲੇ 'ਚੋਂ ਬੱਚੇ ਦਾ ਨਾਂ ਕੱਢ ਦਿੱਤਾ ਜਾਵੇਗਾ : ਡੀ.ਐਸ.ਪੀ. ਮਜੀਠਾ

ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਦਾ ਇੱਕ ਅਨੋਖਾ ਕਾਰਨਾਮਾ ਸਾਹਮਣੇ ਆਇਆ ਹੈ ਜਿਸ ਵਿਚ ਥਾਣਾ ਕੱਥੂਨੰਗਲ ਦੀ ਪੁਲਿਸ ਵੱਲੋਂ ਚਾਰ ਸਾਲ ਦੇ ਬੱਚੇ ਉੱਤੇ ਮੁਕੱਦਮਾ ਦਰਜ ਕੀਤਾ ਹੈ। ਉੱਥੇ ਹੀ ਪੀੜਤ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਕਤ ਫੋਟੋਆਂ ਕਾਫੀ ਪੁਰਾਣੀਆਂ ਹਨ। ਪਰਿਵਾਰ ਦਾ ਕਹਿਣਾ ਹੈ ਕਿ ਇਹ ਫੋਟੋਆਂ 6-7 ਸਾਲ ਪਹਿਲਾਂ ਫੇਸਬੁੱਕ 'ਤੇ ਪਾਈਆਂ