ਪਾਕਿਸਤਾਨ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਲੈ. ਜਨਰਲ ਅਸੀਮ ਮੁਨੀਰ ਨੂੰ ਨਵਾਂ ਫੌਜ ਮੁਖੀ ਬਣਾਇਆ ਗਿਆ ਹੈ। ਮੁਨੀਰ ਨੇ ਹੀ ਪੁਲਵਾਮਾ ਅੱਤਵਾਦੀ ਹਮਲੇ ਦੀ ਸਾਰੀ ਸਾਜ਼ਿਸ਼ ਰਚੀ ਸੀ। ਇਸ ਲਿਹਾਜ਼ ਨਾਲ ਮੁਨੀਰ ਦੇ ਫੌਜ ਮੁਖੀ ਬਣਨ ਮਗਰੋਂ ਪਾਕਿਸਤਾਨ ਤੇ ਭਾਰਤ ਦੇ ਰਿਸ਼ਤਿਆਂ ਵਿੱਚ ਦੂਰੀਆਂ ਹੋਰ ਵਧ ਸਕਦੀਆਂ ਹਨ। ਪੁਲਵਾਮਾ ਹਮਲੇ ਦਾ ਮਾਸਟਰਮਾਈਂਡ ਮੁਨੀਰ
news
Articles by this Author

ਜਲੰਧਰ : ਅੱਜ ਜਲੰਧਰ ਪ੍ਰੈਸ ਕਲੱਬ ਵਿੱਚ ਦਾਸਤਾਨ ਏ ਸਰਹਿੰਦ ਕਾਰਟੂਨ ਫਿਲਮ ਦੇ ਵਿਰੋਧ ਵਿੱਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ,ਅਵਾਜ-ਏ-ਕੌਮ ਜਥੇਬੰਦੀਅਤੇ ਜਲੰਧਰ ਦੀਆਂ ਸਿੰਘ ਸਭਾਵਾਂ ਅਤੇ ਸਮੂਹ ਜਥੇਬੰਦੀਆਂ ਵੱਲੋਂ ਸਾਝਾਂ ਬਿਆਨ ਜਾਰੀ ਕੀਤਾ ਗਿਆ, ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੇ ਕਿਹਾ ਕੇ ਪੰਥ ਨੂੰ

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਬੇਜ਼ਮੀਨੇ ਅਤੇ ਖੇਤ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਲਗਾਤਾਰ ਉਦਾਸੀਨ ਰਵੱਈਏ ਦੀ ਤਿੱਖੀ ਆਲੋਚਨਾ ਕੀਤੀ। 'ਆਪ' ਸਰਕਾਰ ਦੇ ਖੋਖਲੇ ਵਾਅਦਿਆਂ ਤੋਂ ਤੰਗ ਆ ਕੇ ਬੇਜ਼ਮੀਨੇ ਅਤੇ ਖੇਤ ਮਜ਼ਦੂਰਾਂ

ਟੋਰਾਂਟੋ : ਕੈਨੇਡਾ ਦੀ ਸਥਾਨਿਕ ਮੀਡੀਆ ਰਿਪੋਰਟਾਂ ਮੁਤਾਬਕ ਕੈਨੇਡਾ ਦੇ ਸਰੀ ਵਿੱਚ ਹਾਈ ਸਕੂਲ ਦੀ ਪਾਰਕਿੰਗ 'ਚ ਹੋਏ ਝਗੜੇ 'ਚ ਇੱਕ ਭਾਰਤੀ ਮੂਲ ਦੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਇੱਕ ਸਥਾਨਿਕ ਨਿਊਜ਼ ਚੈਨਲ ਮੁਤਾਬਕ ਮੰਗਲਵਾਰ ਨੂੰ ਨਿਊਟਨ ਖੇਤਰ ਦੇ 12600 - 66ਵੇਂ ਐਵੇਨਿਊ ਵਿਖੇ ਸਥਿਤ ਤਮਨਾਵਿਸ ਸੈਕੰਡਰੀ ਸਕੂਲ ਦੇ ਬਾਹਰ ਹਮਲੇ ਤੋਂ ਬਾਅਦ 18 ਸਾਲਾ

ਲੁਧਿਆਣਾ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਧਮਕੀ ਦੇਣ ਨੂੰ ਲੈ ਕੇ ਲੁਧਿਆਣਾ ਪੁਲਿਸ ਨੇ ਕੀਤਾ ਮਾਮਲਾ ਦਰਜ , ਬਾਈ ਨੇਮ ਕੀਤੀ ਐਫਆਈਆਰ ਦਰਜ , ਕਿਹਾ ਹਥਿਆਰਾਂ ਦੀ ਨੁਮਾਇਸ਼ ਕਰਨ ਜਾਂ ਫਿਰ ਹੇਟ ਸਪੀਚ ਦੇਣ ਵਾਲੇ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ। ਪੰਜਾਬ ਸਰਕਾਰ ਦੁਆਰਾ ਦਿੱਤੇ ਗਏ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਪੁਲਿਸ ਹਥਿਆਰਾਂ ਦੀ ਨੁਮਾਇਸ਼ ਅਤੇ ਹੇਟ ਸਪੀਚ

ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਹੋਏ ਹਨ ਤੇ ਅੱਜ ਉਹਨਾਂ ਦੇ ਮਰਨ ਵਰਤ ਦਾ 6ਵਾਂ ਦਿਨ ਹੈ। ਇਸ ਦੇ ਨਾਲ ਹੀ ਜਿਹੜੀਆਂ ਕਿਸਾਨ ਜਥੇਬੰਦੀਆਂ ਕਿਸਾਨ ਅੰਦੋਲਨ ਵੇਲੇ ਇਕ-ਦੂਜੇ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀਆ ਸਨ ਉਹ ਹੁਣ ਦੋਫਾੜ ਹੁੰਦੀਆ ਨਜ਼ਰ ਆ ਰਹੀਆਂ ਹਨ ਕਿਉਂਕਿ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ

ਚੰਡੀਗੜ੍ਹ : ਲੋਕਾਂ ਨੂੰ ਸਾਫ਼-ਸੁਥਰਾ ਤੇ ਰਹਿਣਯੋਗ ਮਾਹੌਲ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਬੁੱਢੇ ਨਾਲੇ ਦੀ ਤਰਜ਼ 'ਤੇ ਅੰਮ੍ਰਿਤਸਰ ਦੀ ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ ਮੁਕਤ ਕਰਨ ਦਾ ਪ੍ਰਾਜੈਕਟ ਉਲੀਕਿਆ ਜਾਵੇਗਾ। ਡਰੇਨ ਨੂੰ ਪ੍ਰਦੂਸ਼ਣ ਮੁੁਕਤ ਕਰਕੇ ਇਸ ਦੇ ਸੁੰਦਰੀਕਰਨ ਲਈ ਪ੍ਰਾਜੈਕਟ

ਨਿਊ ਦਿੱਲੀ : ਸੁਪਰੀਮ ਕੋਰਟ ਦਾ ‘ਆਰਟੀਆਈ ਪੋਰਟਲ’ ਵੀਰਵਾਰ ਨੂੰ ਲਾਂਚ ਕੀਤਾ ਗਿਆ ਸੀ ਤਾਂ ਜੋ ਲੋਕਾਂ ਨੂੰ ਸੁਪਰੀਮ ਕੋਰਟ ਨਾਲ ਜੁੜੀ ਜਾਣਕਾਰੀ ਮਿਲ ਸਕੇ। ਇਕ ਪਟੀਸ਼ਨ ‘ਤੇ ਸੁਣਵਾਈ ਦੀ ਸ਼ੁਰੂਆਤ ‘ਚ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਨੇ ਕਿਹਾ ਸੀ ਕਿ ‘ਪੋਰਟਲ’ ਜਲਦ ਸ਼ੁਰੂ ਹੋ ਜਾਵੇਗਾ। ਚੀਫ਼ ਜਸਟਿਸ ਨੇ ਕਿਹਾ, “ਮਾਮਲੇ ਦੀ ਸੁਣਵਾਈ ਸ਼ੁਰੂ ਕਰਨ ਤੋਂ ਪਹਿਲਾਂ, ਮੈਂ ਕਹਿਣਾ

ਅੰਮ੍ਰਿਤਸਰ : ਅੰਮ੍ਰਿਤਸਰ ਵਿਖੇ 04 ਨਵੰਬਰ ਨੂੰ ਹੋਏ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਾਮਲੇ ‘ਚ ਨਾਮਜਦ ਨੌਜਵਾਨ ਸੰਦੀਪ ਸਿੰਘ ਦੇ ਪਰਿਵਾਰ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਅਕਾਲੀ ਨੇਤਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਪ੍ਰੈਸ ਵਾਰਤਾ ਕੀਤੀ ਗਈ| ਇਸ ਦੌਰਾਨ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਪਿਛਲੇ ਦਿਨੀਂ ਅੰਮ੍ਰਿਤਸਰ ਵਿੱਚ ਹੋਏ ਸੁਧੀਰ ਸੂਰੀ ਦੇ ਕਤਲ

ਕਤਰ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾ ਕੇ ਫੀਫਾ ਵਿਸ਼ਵ ਕੱਪ 2022 ਵਿੱਚ ਜੇਤੂ ਸ਼ੁਰੂਆਤ ਕੀਤੀ ਹੈ। ਇਸ ਮੈਚ ਦੀ ਸ਼ੁਰੂਆਤ ਤੋਂ ਹੀ ਸਵਿਟਜ਼ਰਲੈਂਡ ਦੀ ਟੀਮ ਨੂੰ ਫੇਵਰੇਟ ਮੰਨਿਆ ਜਾ ਰਿਹਾ ਸੀ ਪਰ ਪਹਿਲੇ ਹਾਫ ‘ਚ ਕੈਮਰੂਨ ਨੇ ਸ਼ਾਨਦਾਰ ਖੇਡ ਦਿਖਾਈ। ਦੋਵਾਂ ਟੀਮਾਂ ਵਿਚਾਲੇ ਡੂੰਘੀ ਟੱਕਰ ਹੋਈ। ਹਾਲਾਂਕਿ ਪਹਿਲੇ ਹਾਫ ‘ਚ ਕੋਈ ਵੀ ਟੀਮ ਗੋਲ ਨਹੀਂ ਕਰ ਸਕੀ। ਦੂਜਾ