ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਦਿਵਿਆਂਗ ਐਸੋਸੀਏਸ਼ਨ ਵੱਲੋਂ ਲੰਬੇ ਸਮੇਂ ਤੋਂ ਕਰਜ਼ੇ ਸਬੰਧੀ ਰੱਖੀ ਮੰਗ ਨੂੰ ਪੂਰਾ ਕਰਦਿਆਂ ਦਿਵਿਆਂਗ ਵਿਅਕਤੀਆਂ ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਦਿਵਿਆਂਗ ਦਿਵਸ ਮੌਕੇ ਵਿਸ਼ੇਸ਼ ਕਰਜ਼ਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ
news
Articles by this Author

ਲੁਧਿਆਣਾ : ਜੁਰਮ, ਨਸ਼ਾਖ਼ੋਰੀ ਤੇ ਹੋਰ ਕੁਰੀਤੀਆਂ ਵਧਣ ਦਾ ਮੁੱਖ ਕਾਰਨ ਸਮਾਜ ਦੀ ਵਧ ਰਹੀ ਸੰਵੇਦਨ ਹੀਣਤਾ ਹੈ। ਇਸ ਨੂੰ ਰੋਕਣ ਲਈ ਸਿਰਫ਼ ਪੁਲੀਸ ਹੀ ਨਹੀਂ ਸਗੋਂ ਲੇਖਕਾਂ, ਪੱਤਰਕਾਰਾਂ ਤੇ ਬੁੱਧੀਜੀਵੀਆਂ ਨੂੰ ਅੱਗੇ ਵਧ ਕੇ ਸਰਗਰਮ ਹੋਣ ਦੀ ਲੋੜ ਹੈ ਤਾਂ ਜੋ ਸੰਵੇਦਨਾ ਜਗਾ ਕੇ ਸਮਾਜ ਨੂੰ ਜਿਉਣ ਯੋਗ ਬਣਾਇਆ ਜਾ ਸਕੇ। ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸ. ਮਨਦੀਪ ਸਿੰਘ ਸਿੱਧੂ ਨੇ

ਲੁਧਿਆਣਾ : ਮਗਨਰੇਗਾ ਸਕੀਮ ਅਧੀਨ ਜਾਰੀ ਦਿਸ਼ਾ-ਨਿਰਦੇਸਾਂ਼ ਤਹਿਤ ਪਿੰਡ ਵਾਸੀਆ ਵੱਲੋ ਮਗਨਰੇਗਾ ਅਧੀਨ ਬਤੌਰ ਲੇਬਰ ਦਾ ਕੰਮ ਕਰਨ ਲਈ ਜੋਬ ਕਾਰਡ ਦਾ ਹੋਣਾ ਲਾਜ਼ਮੀ ਹੈ ਜਿਸਦੇ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਬਲਾਕਾਂ ਵਿੱਚ 23 ਅਤੇ 24 ਨਵੰਬਰ ਨੂੰ ਮਗਨਰੇਗਾ ਅਧੀਨ ਜਾਬ ਕਾਰਡ ਕੈਂਪਸ ਲਗਾਏ ਜਾ ਰਹੇ ਹਨ। ਇਸ ਸਬੰਧੀ ਸ਼੍ਰੀ ਅਕਾਸ਼ਜੋਤ ਸਿੰਘ ਕੁਆਰਡੀਨੇਟਰ ਮਗਨਰੇਗਾ ਜ਼ਿਲਾ ਲੁਧਿਆਣਾ

ਲੁਧਿਆਣਾ : ਹਲਕਾ ਦੱਖਣੀ ਤੋਂ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਦੱਸਿਆ ਕਿ ਹਲਕਾ ਦੱਖਣੀ ਲਈ 8 ਕਰੋੜ 62 ਲੱਖ 35 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਪਾਸ ਕੀਤੇ ਗਏ ਹਨ, ਉਪਰੋਕਤ ਕੰਮ ਜੋ ਕਿ ਪਿਛਲੇ ਵਿਧਾਇਕ ਦੀ ਅਣਗਹਿਲੀ ਕਾਰਨ ਅਧੂਰੇ ਪਏ ਸੀ, ਹੁਣ ਇਹ ਸਾਰੇ ਕੰਮ

ਲੁਧਿਆਣਾ : ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਜਾਂ ਸੰਸਥਾ ਲੁਧਿਆਣਾ ਵਿੱਚ ਜਲ ਸਰੋਤਾਂ ਨੂੰ ਪ੍ਰਦੂਸ਼ਿਤ ਕਰਦਾ ਪਾਇਆ ਗਿਆ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਈ ਵਾਰ ਲੋਕਾਂ ਵਲੋਂ, ਪਿੰਡਾਂ ਦੀਆਂ ਪੰਚਾਇਤਾਂ, ਮਿਉਂਸਪਲ ਕਮੇਟੀਆਂ ਅਤੇ ਸੰਸਥਾਵਾਂ

ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਦੇਖ-ਰੇਖ ਵਿੱਚ ਵਾਰਡ ਨੰਬਰ 1 ਅਧੀਨ ਸਿਲਵਰ ਕੁੰਜ ਕਲੋਨੀ ਵਿਖੇ ਵੱਖ-ਵੱਖ ਸੜ੍ਹਕਾਂ ਦੀ ਮੁਰੰਮਤ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੇ ਸਪੁੱਤਰ ਅਤੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਸ੍ਰੀ ਅਮਨ ਬੱਗਾ ਨੇ ਦੱਸਿਆ ਕਿ ਬੀਤੇ ਕੱਲ੍ਹ ਉਨ੍ਹਾਂ ਆਪਣੀ ਸਮੁੱਚੀ

ਲੁਧਿਆਣਾ : ਖੇਡਾਂ ਵਤਨ ਪੰਜਾਬ ਦੀਆਂ ਅਤੇ ਰਾਜ ਪੱਧਰੀ ਸ਼ੂਟਿੰਗ ਚੈਂਪਿਅਨਸ਼ਿਪ ਵਿੱਚ ਦੋ ਸੋਨ ਤਮਗੇ ਜਿੱਤਣ ਵਾਲੀ ਸੋਮਿਆ ਗੁਪਤਾ ਨੇ ਮਾਪਿਆਂ, ਸ਼ਹਿਰ ਅਤੇ ਪੰਜਾਬ ਸੂਬੇ ਦਾ ਮਾਣ ਵਧਾਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਆਤਮ ਨਗਰ ਤੋ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵਲੋਂ 2 ਗੋਲਡ ਮੈਡਲ ਜੇਤੂ ਸੋਮਿਆ ਗੁਪਤਾ ਦਾ ਉਸਦੇ ਘਰ ਜਾ ਕੇ ਸਨਮਾਨ ਕਰਨ ਮੌਕੇ ਕੀਤਾ

ਫਰਿਜ਼ਨੋ : ਸਿੱਖ ਕੌਸ਼ਲ ਆਫ ਸੈਂਟਰਲ ਕੈਲੀਫੋਰਨੀਆਂ ਦੇ ਸਮੂੰਹ ਮੈਂਬਰਾਂ ਦੀ ਮਹੀਨੇਵਾਰ ਵਿਸ਼ੇਸ਼ ਮੀਟਿੰਗ “ਗੁਰੂ ਨਾਨਕ ਸਿੰਘ ਟੈਂਪਲ ਸਨਵਾਕੀਨ” ਵਿਖੇ ਹੋਈ। ਮੀਟਿੰਗ ਦੀ ਸੁਰੂਆਤ ਨਿਯਤ ਮਰਿਯਾਦਾ ਅਨੁਸਾਰ ਮੂਲ ਮੰਤਰ ਦੇ ਜਾਪ ਨਾਲ ਕੀਤੀ ਗਈ। ਇਸ ੳਪਰੰਤ ਦਿੱਲੀ ਅਤੇ ਭਾਰਤ ਦੇ ਹੋਰ ਵੱਖ-ਵੱਖ ਹਿੱਸਿਆਂ ਵਿੱਚ ਨਵੰਬਰ 1984 ਦੇ ਸਿੱਖ ਨਸਲਕੁਸ਼ੀ ਦੇ ਨਿਰਦੋਸ਼ ਪੀੜਤਾਂ

ਮਾਨਸਾ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਕੀਤੀ ਜਾ ਰਹੀ ਹੈ ਤੇ ਬੀਤੀ ਸ਼ਾਮ ਤੱਕ 8 ਲੱਖ 47 ਹਜ਼ਾਰ 165 ਮੀਟਿ੍ਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਪੁੱਜੇ ਝੋਨੇ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ 8

ਚੰਡੀਗੜ੍ਹ : ਪੰਜਾਬ ਰਾਜ ਦੇ ਸਕੂਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਦੇ ਮੋਹਨਪੁਰ ਵਿਚ ਸਥਿਤ ਇਕ ਨਿੱਜੀ ਸਕੂਲ ਗ੍ਰੀਨ ਗਰੋਵ ਪਬਲਿਕ ਸਕੂਲ ਨੂੰ ਸਲਾਨਾ ਸਮਾਗਮ ਵਿੱਚ ਦਾਦਾ ਦਾਦੀ ਦੀ ਐਂਟਰੀ ਬੈਨ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਨੇ