news

Jagga Chopra

Articles by this Author

ਰਾਮਪੁਰਾ 'ਚ ਵਾਪਰੇ ਸੜਕ ਹਾਦਸੇ ਵਿੱਚ ਇੱਕ ਲੜਕੀ ਦੀ ਮੌਤ, ਮਾਂ ਧੀ ਜਖ਼ਮੀ

ਰਾਮਪੁਰਾ, 19 ਅਗਸਤ 2024 : ਆਪਣੀਆਂ ਬੇਟੀਆਂ ਨਾਲ ਰੱਖੜੀ ਦਾ ਸਾਮਾਨ ਖਰੀਣ ਜਾ ਰਹੀ ਇੱਕ ਔਰਤ ਨਾਲ ਵਾਪਰੇ ਸੜਕ ਹਾਦਸੇ ਵਿੱਚ ਉਸ ਦੀ 12 ਸਾਲਾ ਬੇਟੀ ਦੀ ਮੌਤ ਹੋ ਗਈ, ਉੱਥੇ ਹੀ ਉਹ ਖੁਦ ਗੰਭੀਰ ਜਖ਼ਮੀ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ ਕਰੀਬ 9 ਵਜੇ਼ ਰਾਮਪੁਰਾ ਪਿੰਡ ਨਿਵਾਸੀ ਸਰਬਜੀਤ ਕੌਰ (32) ਪਤਨੀ ਸੁਖਮੰਦਰ ਸਿੰਘ ਆਪਣੀਆਂ ਦੋ ਬੇਟੀਆਂ ਜੈਸ਼ਮੀਨ (12) ਤੇ

ਹੁਣ ਆਨਲਾਈਨ ਦੇਖੋ ਪੰਜਾਬ ਦੇ ਕਿਸ ਹਸਪਤਾਲ ‘ਚ ਮਿਲੇਗਾ ਇਲਾਜ, ਸਕੀਮ ਤਹਿਤ 384 ਹਸਪਤਾਲ ਰਜਿਸਟਰਡ

ਚੰਡੀਗੜ੍ਹ,19 ਅਗਸਤ 2024 : ਪੰਜਾਬ ‘ਚ ਸੜਕ ਸੁਰੱਖਿਆ ਅਤੇ ਐਮਰਜੈਂਸੀ ਦੇਖਭਾਲ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ, ਪੰਜਾਬ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਨੇ ਸਟੇਟ ਹੈਲਥ ਏਜੰਸੀ (ਐਸ.ਐਚ.ਏ.) ਅਤੇ ਮੈਪ ਮਾਈ ਇੰਡੀਆ ਦੇ ਸਹਿਯੋਗ ਨਾਲ ਮੈਪਲਜ਼ ਮੋਬਾਈਲ ਐਪ ਰਾਹੀਂ “ਫਰਿਸ਼ਤੇ” ਸਕੀਮ ਸ਼ੁਰੂ ਕੀਤੀ ਹੈ ਹੇਠ ਸੂਚੀਬੱਧ ਕੀਤਾ ਗਿਆ ਹੈ। ਤਾਂ ਜੋ ਲੋਕ ਆਸਾਨੀ ਨਾਲ

ਖੇਤੀ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਦਾ ਫੈਸਲਾ ਧਰਤੀ ਹੇਠਲੇ ਪਾਣੀ ਦੀ ਬੱਚਤ ਵਿੱਚ ਅਹਿਮ ਭੂਮਿਕਾ ਅਦਾ ਕਰੇਗਾ: ਪਰਨੀਤ ਸ਼ੇਰਗਿੱਲ
  • ਕਿਸਾਨਾਂ ਦੀ ਮੰਗ ਤੇ ਜ਼ਿਲ੍ਹੇ ਅੰਦਰ 29.23 ਕਿਲੋਮੀਟਰ ਅੰਡਰ ਗਰਾਊਂਡ ਪਾਇਪ ਲਾਇਨ ਪਾਈ ਗਈ
  • ਪਿਛਲੇ ਲਗਭਗ 30 ਸਾਲਾਂ ਤੋਂ ਬੰਦ ਪਏ 260 ਨਹਿਰੀ ਖਾਲ ਕੀਤੇ ਗਏ ਚਾਲੂ
  • ਜ਼ਿਲ੍ਹੇ ਵਿੱਚ 75 ਕਿਲੋਮੀਟਰ ਲੰਮੇ ਨਹਿਰੀ ਸਿਸਟਮ ਨੂੰ ਕੱਚੇ ਤੋਂ ਕੰਕਰੀਟ ਨਾਲ ਕੀਤਾ ਗਿਆ ਪੱਕਾ
  • ਜ਼ਿਲ੍ਹੇ ਦੀ ਤਕਰੀਬਨ 6000 ਏਕੜ ਰਕਬੇ ਨੂੰ ਪਿਛਲੇ 40 ਸਾਲਾਂ ਬਾਅਦ ਪਹਿਲੀ ਵਾਰ ਮਿਲਿਆ ਨਹਿਰੀ ਪਾਣੀ
ਸੰਚਾਰ ਸਾਥੀ ਪੋਰਟਲ ਦੀ ਮਦਦ ਨਾਲ ਮੋਬਾਇਲ ਫੋਨ ਨਾਲ ਜੁੜੇ ਅਪਰਾਧਾਂ ਨੂੰ ਰੋਕਣ ਵਿਚ ਕਾਰਗਾਰ-ਸੇਨੂ ਦੁੱਗਲ
  • ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਲਾਭ ਲੈਣ ਦੀ ਅਪੀਲ

ਫਾਜ਼ਿਲਕਾ, 19 ਅਗਸਤ 2024 : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਹੈ ਕਿ ਅੱਜ ਕੱਲ ਮੋਬਾਇਲ ਜੀਵਨ ਦਾ ਅਹਿਮ ਅੰਗ ਬਣ ਗਿਆ ਹੈ ਪਰ ਇਸਦੇ ਨਾਲ ਜੁੜੇ ਅਪਰਾਧ ਵੀ ਵੱਧ ਰਹੇ ਹਨ। ਇਸ ਲਈ ਸਰਕਾਰ ਨੇ ਸੰਚਾਰ ਸਾਥੀ ਪੋਰਟਲ ਸ਼ੁਰੂ ਕੀਤਾ ਹੈ ਜਿਸਦਾ ਲਿੰਕ ਹੈ https://sancharsaathi.gov.in/ ਇਸ ਪੋਰਟਲ

ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵੱਲੋਂ 3.90 ਕਰੋੜ ਦੀ ਆਸ਼ੀਰਵਾਦ ਰਾਸ਼ੀ ਹੋਈ ਜਾਰੀ- ਵਿਨੀਤ ਕੁਮਾਰ 
  • ਪ੍ਰਤੀ ਲਾਭਪਾਤਰੀ ਮਿਲਦੀ ਹੈ 51 ਹਜ਼ਾਰ ਰੁਪਏ ਦੀ ਸ਼ਗਨ ਰਾਸ਼ੀ

ਫਰੀਦਕੋਟ 19 ਅਗਸਤ 2024 : ਪੰਜਾਬ ਸਰਕਾਰ ਵੱਲੋਂ ਮਹੀਨਾ ਅਪ੍ਰੈਲ 2023 ਤੋਂ ਲੈ ਕੇ ਇਸ ਸਾਲ ਤੱਕ ਕੁੱਲ 766 ਲਾਭਪਾਤਰੀਆਂ ਨੂੰ (ਪ੍ਰਤੀ ਲਾਭਪਾਤਰੀ 51000 ਰੁਪਏ ) ਦੇ ਹਿਸਾਬ ਨਾਲ ਲਗਭਗ 3.90 ਕਰੋੜ ਰੁਪਏ ਦੀ ਧਨ ਰਾਸ਼ੀ ਲਾਭਪਾਤਰੀਆਂ ਦੇ ਖਾਤੇ ਵਿੱਚ ਆਨਲਾਈਨ ਟਰਾਂਸਫਰ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਹੋਰ

ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਦੀ ਯਾਦ ਵਿੱਚ ਸਪੀਕਰ ਸੰਧਵਾਂ ਨੇ ਲਗਾਏ ਬੂਟੇ

ਫ਼ਰੀਦਕੋਟ 19 ਅਗਸਤ,2024 : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ "ਮੈਂ ਤੇ ਮੇਰਾ ਰੁੱਖ" ਮੁਹਿੰਮ ਤਹਿਤ ਅੱਜ ਕੋਟਕਪੂਰਾ ਵਿਖੇ ਸ. ਮਨਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ਤੇ  ਸ਼ਿਰਕਤ ਕੀਤੀ ਅਤੇ ਬਹੁਤ ਹੀ ਸਿਰੜੀ, ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਸ. ਜੋਗਿੰਦਰ ਸਿੰਘ ਸਪੋਕਸਮੈਨ ਦੀ ਯਾਦ ਵਿੱਚ ਗੁੱਡ ਮੌਰਨਿੰਗ ਵੈਲਫ਼ੇਅਰ ਕਲੱਬ

ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਕ੍ਰਿਕਟ ਖੇਡ ਗਰਾਊਂਡ ਦਾ ਕੀਤਾ ਉਦਘਾਟਨ

ਫ਼ਰੀਦਕੋਟ 19 ਅਗਸਤ, 2024 : ਸਪੀਕਰ  ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਨਵੇਂ ਬਣੇ ਕ੍ਰਿਕਟ ਖੇਡ ਗਰਾਊਂਡ ਦਾ ਉਦਘਾਟਨ ਕਰਦਿਆਂ ਕਿਹਾ ਕਿ ਉਹ ਖੁਸ਼ੀ ਮਹਿਸੂਸ ਕਰ ਰਹੇ ਹਨ ਹਲਕੇ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਇੱਕ ਚੰਗਾ ਪਲੇਟਫਾਰਮ ਉਹਨਾਂ ਦੇ ਘਰਾਂ ਦੇ ਨਜਦੀਕ ਮਿਲ ਰਿਹਾ ਹੈ ਜਿਸ ਨਾਲ ਉਹ ਇਥੋਂ ਸਿੱਖ ਕੇ ਵਧੀਆ ਖੇਡ ਦਾ ਪ੍ਰਦਰਸ਼ਨ

ਸਪੀਕਰ ਸੰਧਵਾਂ ਨੇ "ਲੋਕ ਮਿਲਣੀ ਪ੍ਰੋਗਰਾਮ" ਤਹਿਤ ਬੀ.ਡੀ.ਪੀ.ਓ ਦਫ਼ਤਰ ਕੋਟਕਪੂਰਾ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਫ਼ਰੀਦਕੋਟ 19 ਅਗਸਤ,2024 : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀ.ਡੀ.ਪੀ.ਓ ਦਫ਼ਤਰ ਕੋਟਕਪੂਰਾ ਵਿਖੇ "ਲੋਕ ਮਿਲਣੀ ਪ੍ਰੋਗਰਾਮ" ਤਹਿਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ "ਲੋਕ ਮਿਲਣੀ ਪ੍ਰੋਗਰਾਮ" ਰਾਹੀਂ ਉਹ ਸਿੱਧੇ ਤੌਰ

ਡਿਪਟੀ ਕਮਿਸ਼ਨਰ ਨੇ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਅਤੇ ਬਾਲ ਭਲਾਈ ਕਮੇਟੀ ਦੀ ਕੀਤੀ ਰੀਵਿਊ ਮੀਟਿੰਗ

ਫ਼ਰੀਦਕੋਟ 19 ਅਗਸਤ, 2024 : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ  ਵੱਲੋ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਅਤੇ ਬਾਲ ਭਲਾਈ ਕਮੇਟੀ ਦੀ ਰੀਵਿਊ ਮੀਟਿੰਗ ਕੀਤੀ ਗਈ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ, ਅਮਨਦੀਪ ਸਿੰਘ ਸੋਢੀ ਨੇ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਅਤੇ ਇਸ ਸਕੀਮ ਅਧੀਨ ਪ੍ਰਾਪਤ ਹੋਏ ਨਵੇਂ 14 ਕੇਸਾਂ ਬਾਰੇ ਵਿਸਥਾਰ ਪੂਰਵਕ

ਕਲਕੱਤਾ ਵਿਖੇ ਹੋਈ ਦਰਦਨਾਕ ਘਟਨਾ ਨਾਲ ਮਨ ਵਲੂੰਦਰਿਆ ਗਿਆ : ਮੰਤਰੀ ਬਲਜੀਤ ਕੌਰ
  • ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਦਿੱਤੀ ਜਾਵੇ ਮੌਤ ਦੀ ਸਜ਼ਾ

ਫ਼ਰੀਦਕੋਟ 19 ਅਗਸਤ, 2024 : ਕਲਕੱਤਾ ਵਿਖੇ ਹੋਈ ਦਰਦਨਾਕ ਘਟਨਾ ਨਾਲ ਸਮੁੱਚੀ ਮਾਨਵਤਾ ਦਾ ਮਨ ਵਲੂੰਦਰਿਆ ਗਿਆ ਹੈ ਅਤੇ ਅਜਿਹੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਦੀ ਕੇਵਲ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਹੀ ਨਹੀਂ ਕਰਨੀ ਚਾਹੀਦੀ ਬਲਕਿ ਅਜਿਹੇ ਖੂਨੀ ਦਰਿੰਦਿਆਂ ਨੂੰ ਮੌਤ ਦੀ ਸਜ਼ਾ ਦੇਣੀ ਬਣਦੀ ਹੈ