news

Jagga Chopra

Articles by this Author

ਪੰਜਾਬ ਨੂੰ ਅੰਤਰ-ਰਾਸ਼ਟਰੀ ਪੱਧਰ 'ਤੇ ਆਪਣੇ ਸਭਿਆਚਾਰ ਬਾਰੇ ਦੱਸਣ ਤੇ ਦਿਖਾਉਣ ਦੀ ਜ਼ਰੂਰਤ : ਕੈਬਨਿਟ ਮੰਤਰੀ

ਪਟਿਆਲਾ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸ਼ਿਕਾਇਤ ਨਿਵਾਰਣ ਵਿਭਾਗਾਂ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਕੋਲ ਦੁਨੀਆ ਦੇ ਨਕਸ਼ੇ ਉਤੇ ਆਪਣੀ ਅਮੀਰ ਵਿਰਾਸਤ ਦਿਖਾਉਣ ਲਈ ਕਾਫ਼ੀ ਕੁਝ ਮੌਜੂਦ ਹੈ ਪਰ ਪਿਛਲੀਆਂ ਸਰਕਾਰਾਂ ਦੌਰਾਨ ਟੂਰਿਜ਼ਮ ਨੂੰ ਤਵੱਜੋ ਨਾ ਦੇਣ ਕਰਕੇ ਪੰਜਾਬ ਸੈਲਾਨੀਆਂ ਨੂੰ ਆਕਰਸ਼ਤ ਕਰਨ ਵਿੱਚ ਸਫਲ ਨਹੀਂ

ਆਪ ਸਰਕਾਰ ਵਲੋਂ ਮਿਹਨਤੀ ਅਤੇ ਇਮਾਨਦਾਰ ਨੌਜਵਾਨਾਂ ਨੂੰ ਵੱਡੀਆਂ ਜਿਮੇਂਵਾਰੀਆ ਦੇ ਕੇ ਅੱਗੇ ਲਿਆਂਦਾ ਜਾ ਰਿਹਾ : ਮੀਤ ਹੇਅਰ

ਪਟਿਆਲਾ : ਪੰਜਾਬ ਦੇ ਖੇਡਾਂ ਅਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਦਫ਼ਤਰ ਪੁੱਜਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸੁਨਿਹਰੀ ਭਵਿੱਖ ਲਈ ਸ਼ੁੱਭ ਇੱਛਾਵਾਂ ਦਿੱਤੀਆ। ਇਸ ਮੌਕੇ ਉਨ੍ਹਾਂ ਨਾਲ ਪਟਿਆਲਾ ਸਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ

ਗੇਂਦਬਾਜ਼ ਸਿੰਘ ਦਾ ਉਭਰਨਾ ਟੀ-20 ਵਿੱਚ ਭਾਰਤੀ ਟੀਮ ਲਈ ਸਭ ਤੋਂ ਵਧੀਆ ਹੈ : ਰਾਹੁਲ ਦ੍ਰਾਵਿੜ

ਮੈਲਬੋਰਨ (ਆਸਟ੍ਰੇਲੀਆ) : ਪਿਛਲੇ ਕੁਝ ਮਹੀਨਿਆਂ ਵਿੱਚ ਨੌਜਵਾਨ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦਾ ਉਭਰਨਾ ਟੀ-20 ਵਿੱਚ ਭਾਰਤੀ ਟੀਮ ਲਈ ਸਭ ਤੋਂ ਵਧੀਆ ਚੀਜ਼ਾਂ ਵਿੱਚੋਂ ਇੱਕ ਰਿਹਾ ਹੈ। ਜਸਪ੍ਰੀਤ ਬੁਮਰਾਹ ਦੇ ਟੀ-20 ਵਿਸ਼ਵ ਕੱਪ ਲਈ ਨਾ ਹੋਣ ਦੇ ਤੇ ਅਰਸ਼ਦੀਪ ਟੂਰਨਾਮੈਂਟ ਵਿੱਚ ਭਾਰਤ ਲਈ ਖੇਡ ਰਿਹਾ ਹੈ, ਜਿਸ ਨੇ ਪਾਕਿਸਤਾਨ ਅਤੇ ਦੱਖਣੀ ਅਫ਼ਰੀਕਾ ਵਿਰੁੱਧ

ਗਿਆਸਪੁਰਾ ਵਿੱਚ ਇੱਕ ਫੈਕਟਰੀ ਵਿੱਚੋਂ ਗੈਸ ਹੋਈ ਲੀਕ, ਕਈ ਲੋਕਾਂ ਦੀ ਹਾਲਤ ਵੀ ਵਿਗੜ ਗਈ

ਲੁਧਿਆਣਾ : ਗਿਆਸਪੁਰਾ (ਲੁਧਿਆਣਾ) ਵਿੱਚ ਅੱਜ ਸਵੇਰੇ ਇੱਕ ਫੈਕਟਰੀ ਵਿੱਚ ਗੈਸ ਲੀਕ ਹੋ ਗਈ। ਗੈਸ ਲੀਕ ਹੋਣ ਕਾਰਨ ਕੁਝ ਲੋਕਾਂ ਦੀ ਹਾਲਤ ਵੀ ਵਿਗੜ ਗਈ ਪਰ ਉਨ੍ਹਾਂ ਨੂੰ ਸਮੇਂ ਸਿਰ ਰੈਸਕਿਊ ਕਰ ਲਿਆ ਗਿਆ। ਗੈਸ ਲੀਕ ਹੁੰਦੇ ਹੋਈ ਲੋਕਾਂ ਵਿੱਚ ਭਾਜੜਾਂ ਪੈ ਗਈਆਂ। ਗੈਸ ਲੀਕ ਹੋਣ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਇਹ ਘਟਨਾ ਲਕਸ਼ਮੀ ਮੈਡੀਕਲ ਗੈਸ ਏਜੰਸੀ ਨੇੜੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੋਰਬੀ ਵਿਚ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ, ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ

ਮੋਰਬੀ (ਗੁਜਰਾਤ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਸੀਐੱਮ ਭੁਪਿੰਦਰ ਪਟੇਲ ਨਾਲ ਮੋਰਬੀ ਵਿਚ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ। ਪੀਐੱਮ ਮੋਦੀ ਨੇ ਇਥੇ ਉਨ੍ਹਾਂ ਲੋਕਾਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਨੇ ਪੁਲ ਟੁੱਟਣ ਕਾਰਨ ਮੱਛੀ ਨਦੀ ਵਿਚ ਡਿੱਗੇ ਲੋਕਾਂ ਨੂੰ ਬਚਾਉਣ ਵਿਚ ਮਦਦ ਕੀਤੀ ਸੀ। ਪ੍ਰਧਾਨ ਮੰਤਰੀ ਮੋਰਬੀ ਸਿਵਲ ਹਸਪਤਾਲ ਪਹੁੰਚੇ ਤੇ ਇਥੇ ਜ਼ਖਮੀਆਂ ਦਾ

ਪੰਜਾਬ ਰਾਜ ਟਾਊਨਸ਼ਿਪ ਵਿਕਾਸ ਬੋਰਡ ਦਾ ਕੀਤਾ ਪੁਨਰਗਠਨ, ਮੰਤਰੀ ਮਾਨ ਨੂੰ ਬਣਾਇਆ ਚੇਅਰਮੈਨ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਟਿਆਲਾ ਤੇ ਪੂਰਬੀ ਪੰਜਾਬ ਰਾਜ ਟਾਊਨਸ਼ਿਪ ਵਿਕਾਸ ਬੋਰਡ ਦਾ ਪੁਨਰਗਠਨ ਕੀਤਾ ਹੈ। ਇਸ ਦਾ ਚੇਅਰਮੈਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਣਾਇਆ ਗਿਆ ਹੈ ਜਦੋਂ ਕਿ ਸੀਨੀਅਰ ਉੁਪ ਚੇਅਰਮੈਨ ਰਾਜ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਨਿਯੁਕਤ ਕੀਤਾ ਗਿਆ ਹੈ। ਮਾਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਪਟਿਆਲਾ ਤੇ ਪੂਰਬੀ ਪੰਜਾਬ ਰਾਜ ਟਾਊਨਸ਼ਿਪ ਵਿਕਾਸ

ਸਰਹੱਦ ਤੋਂ ਪੰਜ ਕਿਲੋਮੀਟਰ ਦੇ ਘੇਰੇ 'ਚ ਮਾਈਨਿੰਗ ਕਰਨ ਲਈ ਲੈਣੀ ਪਵੇਗੀ ਮਿਲਟਰੀ ਤੋਂ ਐਨਓਸੀ

ਚੰਡੀਗੜ੍ਹ : ਭਾਰਤੀ ਫੌਜ ਨੇ ਪੰਜਾਬ ਸਰਕਾਰ ਨੂੰ ਭਵਿੱਖ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਕਿਸੇ ਵੀ ਮਾਈਨਿੰਗ ਗਤੀਵਿਧੀਆਂ ਲਈ ਉਸ ਤੋਂ ਨੋ ਓਬਜੈਕਸ਼ਨ ਸਰਟੀਫਿਕੇਟ (ਐਨਓਸੀ) ਪ੍ਰਾਪਤ ਕਰਨ ਲਈ ਕਿਹਾ ਹੈ। ਫੌਜ ਦੇ ਅਨੁਸਾਰ ਅੰਤਰਰਾਸ਼ਟਰੀ ਸਰਹੱਦ ਤੋਂ ਪੰਜ ਕਿਲੋਮੀਟਰ ਦੇ ਘੇਰੇ ਵਿੱਚ ਜਾਂ ਕਿਸੇ ਫੌਜੀ ਸਥਾਪਨਾ ਤੋਂ 500 ਮੀਟਰ ਦੇ ਘੇਰੇ ਵਿੱਚ ਪੰਜਾਬ ਵਿੱਚ ਕਿਤੇ

ਜਗਰਾਓਂ ਪਹੁੰਚਣ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਾਬਕਾ ਫੌਜੀਆਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਰੋਸ ਪ੍ਰਦਰਸ਼ਨ

ਜਗਰਾਉਂ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਗਰਾਓਂ ਪਹੁੰਚਣ ਤੇ ਸਾਬਕਾ ਫੌਜੀਆਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ। ਸਾਬਕਾ ਫ਼ੌਜੀਆ ਦੇ ਆਗੂਆਂ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸਰਕਾਰ ਬਣਨ ’ਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਨੇ ਸਾਡੀਆਂ ਮੰਗਾਂ ਨੂੰ

ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂਭ੍ ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਢੰਡਾਰੀ ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਮਨਦੀਪ ਸਿੰਘ ਅਤੇ ਇੱਕ ਪ੍ਰਾਈਵੇਟ ਵਿਅਕਤੀ ਸੋਨੀ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਮਨਦੀਪ

Optimum Institute ਵੱਲੋ ਰੀਫਿਊਜ ਕਨੇਡਾ ਦਾ ਲਗਾਇਆ ਵੀਜਾ

ਜਗਰਾਉ  (ਰਛਪਾਲ ਸਿੰਘ ਸ਼ੇਰਪੁਰੀ ) ਮੰਨੀ ਪ੍ਰਮੰਨੀ ਸੰਸਥਾਂ ੳਪਟੀਮੱਮ ਇੰਸਟੀਚਿਊਟ ਦੇ ਡਰੈਇਕਟਰ ਸ੍ਰ ਕਮਲਜੀਤ ਸਿੰਘ ਵੱਲੋ ਜਾਣਕਾਰੀ ਦਿੰਦਾਂ ਦੱਸਿਆ ਕਿ ਇਸ ਇੰਸੀਟੀਚਿਊਟ ਵੱਲੋ ਪਹਿਲਾ ਵੀ ਬਹੁਤ ਸਾਰੇ ਸਟੂਡੈਟ  ਅਤੇ ਪੀ.ਆਰ ਦੇ ਵੀਜੇ ਲਗਵਾਏ ਹਨ ਇਸ ਤੋ ਇਲਾਵਾ ਜਸਵਿੰਦਰ ਕੌਰ ਦਾ ਦੋ ਵਾਰ ਰੀਫਿਊਜ ਹੋ ਚੁੱਕਾ ਕੇਸ ਸਾਡੇ ਇੰਸੀਚਿਊਟ ਵੱਲੋ ਥੋੜੇ ਸਮੇਂ ਵਿੱਚ ਹੀ ਅਲਗੋਮਾ