ਚੰਡੀਗੜ੍ਹ : ਸੂਬਾ ਸਰਕਾਰ ਵੱਲੋਂ ਚਲਦੇ ਸੀਜਨ ਦੌਰਾਨ ਝੋਨੇ ਦੀ ਸਰਕਾਰੀ ਖਰੀਦ ਵਿੱਚ ਕੋਈ ਵੀ ਬੇਨਿਯਮੀ ਨੂੰ ਸਹਿਣ ਨਾ ਕਰਨ ਦੀ ਨੀਤੀ ਉੱਤੇ ਪੁਰਜ਼ੋਰ ਢੰਗ ਨਾਲ ਪਹਿਰਾ ਦਿੱਤਾ ਜਾ ਰਿਹਾ ਹੈ ਅਤੇ ਬੇਨਿਯਮੀਆਂ ਕਰਨ ਵਾਲਿਆਂ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾ ਰਹੀ ਹੈ ਕਿਉਂਜੋ ਇਕ ਪਾਰਦਰਸ਼ੀ ਅਤੇ ਸਾਫ਼-ਸੁਥਰਾ ਪ੍ਰਸ਼ਾਸ਼ਨ ਲੋਕਾਂ ਨੂੰ ਮੁਹੱਈਆ ਕਰਵਾਉਣ ਦਾ ਮੁੱਖ ਮੰਤਰੀ ਭਗਵੰਤ ਮਾਨ
news
Articles by this Author

ਜਲੰਧਰ : ਸਾਬਕਾ ਜੇਤੂ ਇੰਡੀਅਨ ਆਇਲ ਮੁੰਬਈ ਨੇ ਪੰਜਾਬ ਪੁਲਿਸ ਜਲੰਧਰ ਨੂੰ 2-1 ਦੇ ਫਰਕ ਨਾਲ ਹਰਾ ਕੇ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਲੀਗ ਦੌਰ ਪੂਲ ਏ ਵਿਚ ਲਗਾਤਾਰ ਦੂਜੀ ਜਿੱਤ ਦਰਜ ਕਰਦੇ ਹੋਏ 6 ਅੰਕ ਹਾਸਲ ਕਰਕੇ ਸੈਮੀਫਾਇਨਲ ਦੀ ਰਾਹ ਆਸਾਨ ਬਣਾਈ । ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਾਰੀ ਉਕਤ ਟੂਰਨਾਮੈਂਟ ਦੇ ਪੰਜਵੇਂ ਦਿਨ ਲੀਗ

ਕੈਲੀਫੋਰਨੀਆਂ : ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜ਼ਨੋ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਤ ਸਲਾਨਾ ਨਗਰ ਕੀਰਤਨ ਕਰਵਾਇਆ ਗਿਆ। ਜਿਸ ਦੀ ਸੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਦੀਵਾਨ ਦੀ ਸਮਾਪਤੀ ਬਾਅਦ ਹੋਈ। ਗੁਰੂਘਰ ਵਿਖੇ ਹਾਜ਼ਰ ਬਹੁਤ ਸਾਰੇ ਕੀਰਤਨੀ ਜੱਥਿਆ ਅਤੇ ਕਥਾਕਾਰਾਂ ਨੇ ਸੰਗਤਾਂ ਨੂੰ ਨਿਰੋਲ ਗੁਰਬਾਣੀ ਨਾਲ ਨਿਹਾਲ

ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਭਗਵੰਤ ਮਾਨ ਸਰਕਾਰ ਨੂੰ ਸੂਬੇ ਵਿੱਚ ਨਸ਼ਿਆਂ ਦੇ ਬੇਲਗਾਮ ਫੈਲਾਅ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹਿਣ ਲਈ ਕਰੜੇ ਹੱਥੀਂ ਲਿਆ ਹੈ । ਉਨ੍ਹਾਂ ਕਿਹਾ ਭਗਵੰਤ ਮਾਨ ਸਰਕਾਰ ਦੇ ਵੱਡੇ-ਵੱਡੇ ਵਾਅਦਿਆਂ ਅਤੇ ਦਾਅਵਿਆਂ ਦਾ ਕੀ ਹੋਇਆ ਜੋ ਤੁਸੀਂ ਅਤੇ

ਫਲੋਰਿਡਾ : ਟਾਲਾਹਾਸੀ (ਫਲੋਰਿਡਾ) ਵਿਚ ਹੋਈ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਜਦ ਕਿ 8 ਹੋਰ ਜ਼ਖਮੀ ਹੋ ਗਏ। ਟਾਲਾਹਾਸੀ ਪੁਲਿਸ ਵਿਭਾਗ ਵੱਲੋਂ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਗਿਆ ਹੈ ਕਿ ਪੱਛਮੀ ਪੈਨਸਾਕੋਲਾ ਸਟਰੀਟ ਉਪਰ ਹਾਫ ਟਾਈਮ ਲਿਕੁਰਜ ਸਟੋਰ ਤੇ ਲਾਸ ਕੰਪਾਡਰੈਸ ਵਿਖੇ ਅੱਧੀ ਰਾਤ ਤੋਂ ਪਹਿਲਾਂ ਇਕ ਤੋਂ ਵਧ ਲੋਕਾਂ ਨੇ ਗੋਲੀਆਂ ਚਲਾਈਆਂ। ਟਾਲਾਹਾਸੀ ਪੁਲਿਸ

ਨਿਊਯਾਰਕ : ਬਰੋਨਕਸੀ (ਨਿਊਯਾਰਕ) ਵਾਪਰੀ ਇੱਕ ਘਟਨਾ ਵਿੱਚ ਰੂਹ ਕੰਬਾਊ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਇੱਥੇ ਇੱਕ ਘਰ ਨੂੰ ਅੱਗ ਲੱਗਣ ਕਾਰਨ 10 ਮਹੀਨਿਆਂ ਦੀ ਬੱਚੀ ਸਮੇਤ ਚਾਰ ਦੀ ਮੌਤ ਹੋ ਗਈ ਹੈ, ਇਹ ਪ੍ਰਗਟਾਵਾ ਨਿਊਯਾਰਕ ਪੁਲਿਸ ਵਿਭਾਗ ਨੇ ਕੀਤਾ ਹੈ। ਨਿਊਯਾਰਕ ਫਾਇਰ ਵਿਭਾਗ ਦੇ ਸਹਾਇਕ ਮੁੱਖੀ ਕੈਵਿਨ ਬਰੇਨਨ ਨੇ ਕਿਹਾ ਹੈ ਕਿ ਅੱਗ ਲੱਗਣ ਦੀ ਘਟਨਾ ਦੀ

ਸਿਨਸਿਨਾਟੀ : ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਦੇ ਗੁਰਦੂਆਰਾ ਸਾਹਿਬ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਵਿਖੇ ਸਿੱਖ ਇਤਿਹਾਸ ਦੀ ਮਹਾਨ ਸ਼ਖਸੀਅਤ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਬਾਬਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਤੋਂ ਇਲਾਵਾ ਚਾਰ ਦਿਨ ਵਿਸ਼ੇਸ਼ ਗੁਰਮਤਿ ਸਮਾਗਮ

ਚੰਡੀਗੜ੍ਹ : ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.), ਪੰਜਾਬ ਦੀ 16 ਮੈਂਬਰੀ ਟੀਮ ਨੂੰ ਸਾਲ 2022 ਲਈ "ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ" ਨਾਲ ਸਨਮਾਨਿਤ ਕੀਤਾ ਗਿਆ ਹੈ। ਪੁਰਸਕਾਰ ਜੇਤੂਆਂ ਵਿੱਚ ਏ.ਜੀ.ਟੀ.ਐਫ. ਦੇ ਮੁਖੀ ਏ.ਡੀ.ਜੀ.ਪੀ. ਪ੍ਰਮੋਦ

ਤੇਲੰਗਾਨਾ : ਰਾਹੁਲ ਗਾਂਧੀ ਨੇ ਕਿਹਾ ਕਿ ਗੁਜਰਾਤ ਵਿਚ ਸਰਕਾਰ ਵਿਰੋਧੀ ਮਾਹੌਲ ਹੈ ਤੇ ਕਾਂਗਰਸ ਸਰਕਾਰ ਬਣਾਏਗੀ। ਆਮ ਆਦਮੀ ਪਾਰਟੀ ਦੀ ਸਿਰਫ ਹਵਾ ਹੈ ਜ਼ਮੀਨ ‘ਤੇ ਕੁਝ ਨਹੀਂ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਤੇਲੰਗਾਨਾ ਦੇ ਰੰਗਾਰੈਡੀ ਜ਼ਿਲ੍ਹੇ ਦੇ ਕੋਥੁਪਰ ਵਿਚ ਇਕ ਪ੍ਰੈੱਸ ਕਾਨਫਰੰਸ ਵਿਚ ਵਿਰੋਧੀਆਂ ‘ਤੇ ਜੰਮ ਕੇ ਹਮਲਾ ਬੋਲਿਆ। ਰਾਹੁਲ ਗਾਂਧੀ ਨੇ ਗੁਜਰਾਤ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸਟੈਂਪ ਪੇਪਰ ਦੇ ਚੱਲਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਨਵੀਂ ਪਹਿਲ ਸ਼ੁਰੂ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਸਟੈਂਪ ਪੇਪਰ ਦਾ ਖਾਸ ਪੋਰਟਲ ਤਿਆਰ ਕੀਤਾ ਹੈ, ਜਿਸ ਜ਼ਰੀਏ ਲੋਕ ਹੁਣ ਘਰ ਬੈਠ ਕੇ 500 ਰੁਪਏ ਤੱਕ ਦੇ ਸਟੈਂਪ ਪੇਪਰ ਡਾਊਨਲੋਡ ਕਰ ਸਕਦੇ ਹਨ। ਕੈਬਿਨਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ Stamp