news

Jagga Chopra

Articles by this Author

ਆਪ ਸਰਕਾਰ ਦੀ ਫਜ਼ੂਲਖ਼ਰਚੀ ਸੂਬੇ ਨੂੰ ਦੀਵਾਲੀਏਪਣ ਵੱਲ ਧੱਕ ਸਕਦੀ ਹੈ : ਪ੍ਰਧਾਨ ਵੜਿੰਗ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵਿੱਤੀ ਫਜ਼ੂਲਖ਼ਰਚੀ ਵਿਰੁੱਧ ਚੇਤਾਵਨੀ ਦਿੱਤੀ ਹੈ, ਜੋ ਸੂਬੇ ਨੂੰ ਦੀਵਾਲੀਏਪਣ ਵੱਲ ਧੱਕ ਸਕਦੀ ਹੈ।ਵੜਿੰਗ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਜਿਸ ਦਰ 'ਤੇ ਕਰਜ਼ਾ ਲੈ ਰਹੀ ਹੈ, ਉਸ ਨਾਲ ਪਹਿਲਾਂ ਹੀ ਕਰਜ਼ਈ ਸੂਬੇ ਦੇ ਕਰਜੇ 'ਚ ਘੱਟੋ-ਘੱਟ 1 ਲੱਖ ਕਰੋੜ ਰੁਪਏ ਦਾ
ਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਦਰਮਿਆਨ ਦੋ ਵੱਡੇ ਸਮਝੌਤਿਆਂ ਤੋਂ ਬਾਅਦ ਵਪਾਰ ਇੱਕ ਨਵੇਂ ਆਯਾਮ ਨੂੰ ਛੂਹੇਗਾ : ਵਿਕਰਮਜੀਤ ਸਿੰਘ
ਨਵੀਂ ਦਿੱਲੀ : ਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਦਰਮਿਆਨ ਦੋ ਵੱਡੇ ਸਮਝੌਤਿਆਂ ਤੋਂ ਬਾਅਦ ਵਪਾਰ ਇੱਕ ਨਵੇਂ ਆਯਾਮ ਨੂੰ ਛੂਹੇਗਾ। ਇਹ ਪ੍ਰਗਟਾਵਾ ਭਾਰਤ ਤੋਂ ਸੰਸਦ ਮੈਂਬਰ, ਭਾਰਤ-ਅਰਬ ਕੌਂਸਲ ਦੇ ਚੇਅਰਮੈਨ ਅਤੇ ਭਾਰਤ-ਯੂਏਈ ਜੁਆਇੰਟ ਟਾਸਕ ਫੋਰਸ ਦੇ ਮੈਂਬਰ ਵਿਕਰਮਜੀਤ ਸਿੰਘ ਨੇ ਯੂਏਈ ਦੇ ਮਾਨਯੋਗ ਵਿਦੇਸ਼ ਵਪਾਰ ਰਾਜ ਮੰਤਰੀ ਡਾ: ਥਨੀ ਬਿਨ ਅਹਿਮਦ ਅਲ ਜੇਡੂਈ ਨਾਲ ਮੁਲਾਕਾਤ ਕਰਨ
27 ਸਾਲ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਕੇ ਗੁਜਰਾਤ ਦੇ ਲੋਕ ਨਵੇਂ ਸਿਆਸੀ ਦੌਰ ਦੀ ਕਰਨਗੇ ਸ਼ੁਰੂਆਤ: ਮੁੱਖ ਮੰਤਰੀ ਮਾਨ

ਗੁਜਰਾਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕ ਪਿਛਲੇ 27 ਸਾਲਾਂ ਤੋਂ ਸੱਤਾ 'ਤੇ ਕਾਬਜ਼ ਭਾਜਪਾ ਦੇ ਸਿਆਸੀ ਕਿਲੇ ਨੂੰ ਢਾਹ ਕੇ ਰਾਜਨੀਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਵੱਡੀ ਜਿੱਤ ਯਕੀਨੀ ਬਣਾਉਣਗੇ। ਸ਼ੁੱਕਰਵਾਰ ਨੂੰ ਗੁਜਰਾਤ ਦੇ ਪੰਚਮਹਲ ਵਿਖੇ ਇੱਕ ਵਿਸ਼ਾਲ ਇਕੱਠ

39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਂਮੈਂਟ ’ਚ ਆਰਮੀ ਇਲੈਵਨ ਅਤੇ ਭਾਰਤੀ ਏਅਰ ਫੋਰਸ ਵੱਲੋਂ ਜਿੱਤਾਂ ਦਰਜ

ਜਲੰਧਰ : ਆਰਮੀ ਇਲੈਵਨ ਨੇ ਪੰਜਾਬ ਐਂਡ ਸਿੰਧ ਬੈਂਕ ਨੂੰ 3-1 ਦੇ ਫਰਕ ਨਾਲ ਹਰਾ ਕੇ ਪੂਲ ਬੀ ਦੇ ਲੀਗ ਮੈਚ ਵਿੱਚ ਜਿੱਤ ਦਰਜ ਕਰਦੇ ਹੋਏ ਤਿੰਨ ਅੰਕ ਹਾਸਲ ਕਰ ਲਏ। ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਚਲ ਰਹੇ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਦੂਜੇ ਦਿਨ ਦੋ ਲੀਗ ਦੌਰ ਦੇ ਅਤੇ ਦੋ ਨਾਕ ਆਊਟ ਦੌਰ ਦੇ ਮੈਚ ਖੇਡੇ ਗਏ। ਲੀਗ ਦੌਰ ਦੇ ਦੂਜੇ ਮੈਚ ਵਿੱਚ

ਉੱਤਰਾਖੰਡ ਮਾਈਨਿੰਗ ਵਪਾਰੀ ਦੇ ਦੋ ਕਾਤਲਾਂ ਸਮੇਤ ਬੰਬੀਹਾ ਗੈਂਗ ਦੇ ਚਾਰ ਸ਼ੂਟਰ ਪੰਜਾਬ ਤੋਂ ਗ੍ਰਿਫਤਾਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਸ.ਏ.ਐਸ.ਨਗਰ ਦੇ ਪਿੰਡ ਛੱਤ ਤੋਂ ਉੱਤਰਾਖੰਡ ਮਾਈਨਿੰਗ ਵਪਾਰੀ ਦੀ ਹੱਤਿਆ ਕਰਨ ਵਾਲੇ ਦੋ ਹਮਲਾਵਰਾਂ ਸਮੇਤ ਦਵਿੰਦਰ ਬੰਬੀਹਾ ਗੈਂਗ ਦੇ ਚਾਰ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ 13

ਰਾਜ ਸਰਕਾਰ ਹਰਿਆਣਾ ਗੁਰਦੁਆਰਾ ਕਮੇਟੀ ਦੀਆਂ ਤਾਕਤਾਂ ਹੜੱਪਣਾ ਚਾਹੁੰਦੀ ਹੈ : ਚੀਮਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦ 41 ਮੈਂਬਰ ਤੇ ਸਰਪ੍ਰਸਤ ਨਾਮਜ਼ਦ ਕਰਨ ਵਾਸਤੇ ਜਾਰੀ ਨੋਟੀਫਿਕੇਸ਼ਨ ’ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਹਰਿਆਣਾ ਸਰਕਾਰ ਨੇ ਅਸਿੱਧੇ ਤੌਰ ’ਤੇ ਹਰਿਆਣਾ ਗੁਰਦੁਆਰਾ ਕਮੇਟੀ ’ਤੇ ਕਬਜ਼ਾ ਕਰ ਲਿਆ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਮੁੱਖ ਬੁਲਾਰੇ

ਪੰਜਾਬ ਨੂੰ ਅਸਿੱਧੇ ਤੌਰ ’ਤੇ ਕੇਂਦਰੀ ਰਾਜ ਅਧੀਨ ਲਿਆਉਣ ’ਤੇ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਦੀ ਕੀਤੀ ਨਿਖੇਧੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਇਸ ਗੱਲੋਂ ਨਿਖੇਧੀ ਕੀਤੀ ਕਿ ਉਹਨਾਂ ਨੇ ਅਸਿੱਧੇ ਤੌਰ ’ਤੇ ਪੰਜਾਬ ਵਿਚ ਕੇਂਦਰੀ ਰਾਜ ਲਾਗੂ ਕਰ ਦਿੱਤਾ ਹੈ ਕਿਉਂਕਿ ਉਹਨਾਂ ਨੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਕੌਮੀ ਜਾਂਚ ਏਜੰਸੀ (ਐਨ ਆਈ ਏ) ਦੇ ਦਫਤਰ ਸਾਰੇ ਸੂਬਿਆਂ ਵਿਚ ਖੋਲ੍ਹਣ  ਦੇ ਬਿਆਨ ਦੀ ਪ੍ਰੋੜਤਾ ਕੀਤੀ ਹੈ। ਇਥੇ ਇਕ ਪ੍ਰੈਸ

ਪੰਜਾਬ ਅਤੇ ਲੋਕਾਂ ਨੂੰ ਨਜ਼ਰ ਅੰਦਾਜ਼ ਕਰ ਅਕਾਲੀ ਦਲ ਨੇ ਸਿਰਫ਼ ਪਰਿਵਾਰਵਾਦ ਦੀ ਰਾਜਨੀਤੀ ਕੀਤੀ : ਕੰਗ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਮਾਨ ਸਰਕਾਰ ਦੀ ਕਾਰਗੁਜ਼ਾਰੀ 'ਤੇ ਬੇਬੁਨਿਆਦ ਸਵਾਲ ਖੜ੍ਹੇ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਨੂੰ ਠੋਕਵਾਂ ਜਵਾਬ ਦਿੰਦਿਆਂ ਕਿਹਾ ਕਿ ਦਹਾਕਿਆਂ ਤੱਕ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਨਜ਼ਰ ਅੰਦਾਜ਼ ਕਰ ਅਕਾਲੀ ਦਲ ਨੇ ਸਿਰਫ਼ ਪਰਿਵਾਰਵਾਦ ਦੀ ਰਾਜਨੀਤੀ ਕੀਤੀ ਅਤੇ ਆਪਣੇ ਪਰਿਵਾਰ ਦੀ ਹੀ ਭਲਾਈ ਕੀਤੀ। ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ

ਰੂਸ-ਯੂਕਰੇਨ ਸੰਕਟ ਆਪਣੀ ਪੜ੍ਹਾਈ ਨੂੰ ਲੈ ਕੇ ਵਿਦਿਆਰਥੀ ਚਿੰਤਤ

ਨਵੀ ਦਿੱਲੀ (ਜੇਐੱਨਐੱਨ) : ਰੂਸ-ਯੂਕਰੇਨ ਸੰਕਟ ਆਪਣੀ ਪੜ੍ਹਾਈ ਨੂੰ ਲੈ ਕੇ ਚਿੰਤਤ ਯੂਕਰੇਨ ਪਰਤਣ ਵਾਲੇ ਵਿਦਿਆਰਥੀ ਫਿਰ ਤੋਂ ਪਰੇਸ਼ਾਨ ਹਨ। ਰੂਸੀ ਫ਼ੌਜ ਵੱਲੋਂ ਹਿੰਸਕ ਰਵੱਈਆ ਅਪਣਾਉਣ ਦੀ ਸੂਚਨਾ 'ਤੇ ਉਨ੍ਹਾਂ ਦੇ ਨਾਲ-ਨਾਲ ਉਨ੍ਹਾਂ ਦੇ ਚਹੇਤਿਆਂ ਦੀ ਵੀ ਚਿੰਤਾ ਵਧ ਰਹੀ ਹੈ। ਦੀਵਾਲੀ ਤੋਂ ਬਾਅਦ ਪਰਤਣ ਦੀ ਤਿਆਰੀ ਕਰ ਰਹੇ ਜ਼ਿਆਦਾਤਰ ਵਿਦਿਆਰਥੀਆਂ ਨੇ ਆਪਣੀਆਂ ਟਿਕਟਾਂ ਕੈਂਸਲ

ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਵਿਖੇ ਆਰਸੇਲਰ ਮਿੱਤਲ ਨਿਪੋਨ ਸਟੀਲ ਇੰਡੀਆ ਦੇ ਵਿਸਤਾਰ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਨਵੀਂ ਦਿੱਲੀ (ਏਜੰਸੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਹਜ਼ੀਰਾ ਵਿਖੇ 60,000 ਕਰੋੜ ਰੁਪਏ ਦੀ ਲਾਗਤ ਨਾਲ ਆਰਸੇਲਰ ਮਿੱਤਲ ਨਿਪੋਨ ਸਟੀਲ ਇੰਡੀਆ ਦੇ ਵਿਸਤਾਰ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸਟੀਲ ਪਲਾਂਟ ਦਾ ਵਿਸਤਾਰ ਨਾ ਸਿਰਫ਼ ਨਿਵੇਸ਼ ਲਿਆਏਗਾ ਸਗੋਂ ਭਵਿੱਖ ਲਈ ਨਵੀਆਂ ਸੰਭਾਵਨਾਵਾਂ ਦੇ ਦਰਵਾਜ਼ੇ ਵੀ