news

Jagga Chopra

Articles by this Author

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਡੇਗੂ, ਮਲੇਰੀਆ ਅਤੇ ਚਿਕਨਗੁਨੀਆ ਬੀਮਾਰੀਆਂ ਦੀ ਰੋਕਥਾਮ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਡੇਂਗੂ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਜਿਸ ਸਬੰਧੀ ਸਿਹਤ ਵਿਭਾਗ, ਨਗਰ ਨਿਗਮ, ਜਨ ਸਿਹਤ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਆਦਿ ਫੈਲਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਲਈ ਲੋੜੀਦੇ ਕਦਮ ਚੁੱਕਣ 'ਤੇ ਜ਼ੋਰ

ਪਰਾਲੀ ਦੇ ਬਿਨਾਂ ਅੱਗ ਤੋਂ ਨਿਪਟਾਰੇ ਲਈ 1.33 ਲੱਖ ਖੇਤੀ ਸੰਦ ਸਬਸਿਡੀ 'ਤੇ ਮੁਹੱਈਆ ਕਰਵਾਏ : ਮੰਤਰੀ ਧਾਲੀਵਾਲ 

ਨਵਾਂ ਸ਼ਹਿਰ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਵਿਚ ਪਰਾਲੀ ਨੂੰ ਜਲਾਏ ਬਿਨਾਂ ਨਿਪਟਾਰੇ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ, ਜਿਸ ਤਹਿਤ ਸੂਬੇ ਵਿੱਚ ਸਬਸਿਡੀ ਤੇ 1.33 ਲੱਖ ਖੇਤੀ ਮਸ਼ੀਨਰੀ ਉਪਲਬਧ ਕਰਵਾਈ ਗਈ ਹੈ। ਅੱਜ ਨਵਾਂਸ਼ਹਿਰ ਦੇ ਪਿੰਡ ਵਜੀਦਪੁਰ ਵਿਖੇ

ਪਿੰਡ ਤਾਰਾਪੁਰ ਮਾਜਰੀ ਵਿਖੇ ਜਲਦ ਹੀ ਲਗਾਇਆ ਜਾਵੇਗਾ ਲੇਬਰ ਰਜਿਸਟ੍ਰੇਸ਼ਨ ਕੈਂਪ: ਅਨਮੋਲ ਗਗਨ ਮਾਨ 

ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸ਼ਿਕਾਇਤ ਨਿਵਾਰਣ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵੀਰਵਾਰ ਨੂੰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਪਿੰਡ ਤਾਰਾਪੁਰ ਮਾਜਰੀ ਵਿਖੇ ਗ੍ਰਾਮ ਪੰਚਾਇਤ ਅਤੇ ਛਿੰਝ ਕਮੇਟੀ ਵੱਲੋਂ ਕਰਵਾਏ ਗਏ 10ਵੇਂ ਵਿਸ਼ਾਲ ਕੁਸ਼ਤੀ ਮੁਕਾਬਲੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇੱਥੇ ਪਹੁੰਚਣ 'ਤੇ ਗ੍ਰਾਮ

NHAI ਨਿਵੇਸ਼ਕਾਂ ਨੂੰ ਉਨ੍ਹਾਂ ਦੇ ਨਿਵੇਸ਼ਾਂ 'ਤੇ 100% ਸੁਰੱਖਿਆ ਪ੍ਰਦਾਨ ਕਰਦਾ ਹੈ ਤੇ ਇਸ 'ਤੇ ਵਿਆਜ ਵੀ ਅਦਾ ਕੀਤਾ ਜਾ ਰਿਹਾ ਹੈ : ਗਡਕਰੀ

ਨਵੀਂ ਦਿੱਲੀ (ਜੇਐੱਨਐੱਨ) : NHAI ਦੁਆਰਾ ਹਾਲ ਹੀ ਵਿੱਚ ਜਾਰੀ ਕੀਤੇ ਗਏ 1,430 ਕਰੋੜ ਰੁਪਏ ਦੇ ਪ੍ਰਚੂਨ ਨਿਵੇਸ਼ਕਾਂ ਦਮਦਾਰ ਹੁੰਗਾਰੇ ਤੋਂ ਬਾਅਦ ਕੇਂਦਰ ਸਰਕਾਰ ਤੋਂ ਫੰਡ ਜੁਟਾਉਣ ਲਈ NHAI ਦੇ ਇਨਵਾਈਟ ਬਾਂਡ ਇੱਕ ਵਾਰ ਫਿਰ ਜਾਰੀ ਕੀਤੇ ਗਏ ਹਨ। ਇਸ ਬਾਂਡ 'ਚ 25 ਫੀਸਦੀ ਇਕਵਿਟੀ ਰਿਟੇਲ ਨਿਵੇਸ਼ਕਾਂ ਲਈ ਰਾਖਵੀਂ ਰੱਖੀ ਗਈ ਹੈ। NHAI ਨੇ ਕਿਹਾ ਕਿ ਇਨ੍ਹਾਂ ਇਨਵਾਈਟਸ ਨੂੰ

ਚੋਣਾਂ ‘ਚ ਪ੍ਰਚਾਰ ਲਈ ਮੁੱਖ ਮੰਤਰੀ ਯੋਗੀ ਪਹਿਲੀ ਅਤੇ ਸਮ੍ਰਿਤੀ ਇਰਾਨੀ ਦੂਸਰੀ ਪਸੰਦ ਬਣੀ

ਸ਼ਿਮਲਾ (ਜੇਐੱਨਐੱਨ) : ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022, ਹਿਮਾਚਲ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੇ ਹਰੇਕ ਉਮੀਦਵਾਰ ਨੂੰ ਪ੍ਰਚਾਰ ਕਰਨ ਲਈ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਲੋੜ ਹੈ। ਸਾਰੇ 68 ਵਿਧਾਨ ਸਭਾ ਹਲਕਿਆਂ ਦੇ ਮੰਡਲਾਂ ਨੇ ਪਾਰਟੀ ਦੀ ਸੂਬਾਈ ਲੀਡਰਸ਼ਿਪ ਤੋਂ ਮੰਗ ਕੀਤੀ ਹੈ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਯੋਗੀ ਦੀ ਜਨ ਸਭਾ ਦਾ

ਮੰਦਭਾਗੀ ਖਬਰ, ਅਮਰੀਕਾ 'ਚ ਕਾਰ ਹਾਦਸੇ ਦੌਰਾਨ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌਤ

ਅਮਰੀਕਾ : ਅਮਰੀਕਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਅਨੁਸਾਰ ਇਹ ਤਿੰਨੋਂ ਵਿਦਿਆਰਥੀ ਜਿਸ ਕਾਰ ਵਿੱਚ ਮੌਜੂਦ ਸਨ, ਉਹ ਇੱਕ ਪਿਕਅੱਪ ਟਰੱਕ ਨਾਲ ਟਕਰਾ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨੋਂ ਵਿਦਿਆਰਥੀ ਦੱਖਣੀ ਭਾਰਤ ਦੇ

ਪ੍ਰਧਾਨ ਮੰਤਰੀ ਮੋਦੀ ਨੇ ਰਿਸ਼ੀ ਸੁਨਕ ਨੂੰ ਫੋਨ ਕਰਕੇ ਵਧਾਈ ਦਿੱਤੀ, ਭਾਰਤ-ਯੂਕੇ ਵਪਾਰ ਸਮਝੌਤੇ ਬਾਰੇ ਗੱਲ ਕੀਤੀ

ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਉਨ੍ਹਾਂ ਨੇ ਸੁਨਕ ਨੂੰ ਪ੍ਰਧਾਨ ਮੰਤਰੀ ਬਣਨ ਲਈ ਵਧਾਈ ਦਿੱਤੀ। ਦੋਹਾਂ ਨੇਤਾਵਾਂ ਨੇ ਭਾਰਤ ਅਤੇ ਬ੍ਰਿਟੇਨ ਦਰਮਿਆਨ ਮੁਕਤ ਵਪਾਰ ਸਮਝੌਤੇ 'ਤੇ ਚੱਲ ਰਹੀ ਗੱਲਬਾਤ ਨੂੰ ਜਲਦੀ ਖਤਮ ਕਰਨ ਅਤੇ ਸੌਦੇ ਨੂੰ ਅੰਤਿਮ ਰੂਪ ਦੇਣ ਦੀ ਲੋੜ 'ਤੇ ਚਰਚਾ ਕੀਤੀ।

ਪੰਜਾਬ ਦੀ ਵਿਗੜਦੀ ਵਿੱਤੀ ਹਾਲਤ ਬੇਹੱਦ ਚਿੰਤਾਜਨਕ - ਬਾਜਵਾ

ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਸੂਬੇ ਦੀ ਡਿੱਗ ਰਹੀ ਆਰਥਿਕਤਾ ਅਤੇ ਵਿਗੜ ਰਹੀ ਵਿੱਤੀ ਸਿਹਤ 'ਤੇ ਚਿੰਤਾ ਜ਼ਾਹਰ ਕੀਤੀ ਹੈ । ਬਾਜਵਾ ਨੇ ਕਿਹਾ ਕਿ ਕੰਪਟਰੋਲਰ ਆਡੀਟਰ ਜਨਰਲ (ਕੈਗ) ਵੱਲੋਂ ਪੰਜਾਬ ਦੀ ਵਿੱਤੀ ਸਿਹਤ ਬਾਰੇ ਕੀਤੇ ਗਏ ਖ਼ੁਲਾਸੇ ਸੱਚਮੁੱਚ ਹੈਰਾਨ ਕਰਨ ਵਾਲੇ ਅਤੇ ਡੂੰਘੀ ਚਿੰਤਾ

ਐਲਨ ਮਸਕ ਨੇ ਸੋਸ਼ਲ ਮੀਡੀਆ ਕੰਪਨੀ ਦੇ ਚਾਰ ਉੱਚ ਅਧਿਕਾਰੀਆਂ ਨੂੰ ਹਟਾਇਆ

ਸੈਨ ਫਰਾਂਸਿਸਕੋ : ਟਵਿਟਰ ਦੇ ਨਵੇਂ ਮਾਲਕ ਬਣਦੇ ਹੀ ਐਲਨ ਮਸਕ ਨੇ ਇਸ ਸੋਸ਼ਲ ਮੀਡੀਆ ਕੰਪਨੀ ਦੇ ਚਾਰ ਉੱਚ ਅਧਿਕਾਰੀਆਂ ਨੂੰ ਹਟਾ ਦਿੱਤਾ ਹੈ। ਇਨ੍ਹਾਂ ਵਿੱਚ ਭਾਰਤੀ ਮੂਲ ਦੇ CEO ਪਰਾਗ ਅਗਰਵਾਲ, ਕਾਨੂੰਨੀ ਮਾਮਲਿਆਂ ਦੇ ਕਾਰਜਕਾਰੀ ਅਧਿਕਾਰੀ ਵਿਜੇ ਗੱਡੇ, ਮੁੱਖ ਵਿੱਤੀ ਅਧਿਕਾਰੀ ਨੇਦ ਸਹਿਗਲ ਅਤੇ ਜਨਰਲ ਕੌਂਸਲ ਸਿਆਨ ਏਜੰਟ ਸ਼ਾਮਲ ਹਨ। ਇਸ ਮਾਮਲੇ ਤੋਂ ਜਾਣੂ ਲੋਕਾਂ ਮੁਤਾਬਕ

ਐਮਪੀ ਨੇ ਸਰਕਾਰੀ ਕਾਲਜ, ਮਾਛੀਵਾੜਾ ਦੇ ਪਹਿਲੇ ਦੀਕਸ਼ਾਂਤ ਸਮਾਰੋਹ ਨੂੰ ਸੰਬੋਧਿਤ ਕੀਤਾ

ਲੁਧਿਆਣਾ : ਮਾਛੀਵਾੜਾ ਵਿੱਚ ਸਰਕਾਰੀ ਕਾਲਜ ਦੇ ਪਹਿਲੇ ਦੀਕਸ਼ਾਂਤ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਰੂਪ ਵਿੱਚ ਭਾਸ਼ਣ ਦਿੰਦੇ ਹੋਏ, ਮੈਂਬਰ ਪਾਰਲੀਮੈਂਟ (ਰਾਜ ਸਭਾ) ਸੰਜੀਵ ਅਰੋੜਾ ਨੇ ਐਮਪੀਲੈਡ ਫੰਡ ਵਿਚੋਂ ਕਾਲਜ ਦੀਆਂ ਕੁਝ ਜ਼ਰੂਰੀ ਲੋੜਾਂ ਪੂਰੀਆਂ ਕਰਨ ਲਈ 20 ਲੱਖ ਰੁਪਏ ਦੀ ਗ੍ਰਾੰਟ ਦੇਣ ਦੀ ਘੋਸ਼ਣਾ ਕੀਤੀ ਹੈ। ਇਹ ਕਾਲਜ ਜਿਲੇ ਦੇ ਪੇਂਡੂ ਅਤੇ ਦੂਰ-ਸਥਿਤ ਖੇਤਰ ਵਿੱਚ