news

Jagga Chopra

Articles by this Author

ਬਰੈਂਪਟਨ ਵਿੱਚ ਪਹਿਲੀ ਸਿੱਖ ਮਹਿਲਾ ਕੌਂਸਲਰ ਚੁਣੀ ਗਈ ਨਵਜੀਤ ਕੌਰ ਬਰਾੜ

ਕੈਨੇਡਾ : ਇੰਡੋ-ਕੈਨੇਡੀਅਨ ਸਿਹਤ ਕਾਰਕੁੰਨ ਨਵਜੀਤ ਕੌਰ ਬਰਾੜ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਪਹਿਲੀ ਸਿੱਖ ਮਹਿਲਾ ਕੌਂਸਲਰ ਚੁਣੀ ਗਈ ਹੈ। ਉਸਨੇ ਬਰੈਂਪਟਨ ਵੈਸਟ ਲਈ ਸਾਬਕਾ ਕੰਜ਼ਰਵੇਟਿਵ ਐਮਪੀ ਉਮੀਦਵਾਰ, ਜਰਮੇਨ ਚੈਂਬਰਜ਼ ਨੂੰ ਹਰਾਇਆ। ਚੈਂਬਰਜ਼ ਨੂੰ 22.59 ਫੀਸਦੀ ਵੋਟ ਮਿਲੇ ਅਤੇ ਕਾਰਮੇਨ ਵਿਲਸਨ 15.41 ਫੀਸਦੀ ਨਾਲ ਤੀਜੇ ਸਥਾਨ ‘ਤੇ ਰਹੇ। ਆਪਣੀ ਮੁਹਿੰਮ ਦੇ ਹਿੱਸੇ

ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡਾਂ ‘ਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਕੀਤੀ : ਜਿੰਪਾ

ਫਾਜ਼ਿਲਕਾ : ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਦੋਨਾ ਨਾਨਕਾ, ਤੇਜਾ ਰੁਹੇਲਾ ਅਤੇ ਚੱਕ ਰੁਹੇਲਾ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਕਰ ਦਿੱਤੀ ਗਈ ਹੈ। ਇਨ੍ਹਾਂ ਪਿੰਡਾਂ ਵਿਚ ਪੀਣ ਵਾਲੇ ਸਾਫ ਪਾਣੀ ਦੀ ਕਾਫੀ ਦਿੱਕਤ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੂੰ ਇਨ੍ਹਾਂ ਪਿੰਡਾਂ ਦਾ ਦੌਰਾ ਕਰਕੇ ਜਲਦ ਹੱਲ ਕੱਢਣ ਦੇ ਨਿਰਦੇਸ਼

ਮ੍ਰਿਤਕ ਲਾਭਪਾਤਰੀਆਂ ਦੀ ਸ਼ਨਾਖਤ ਨਾਲ ਸਰਕਾਰ ਦੇ ਖਜ਼ਾਨੇ ਨੂੰ ਪਹੁੰਚਿਆ ਲਾਭ : ਡਾ.ਬਲਜੀਤ ਕੌਰ

ਚੰਡੀਗੜ੍ਹ : ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਦੀਆਂ ਪੈਨਸ਼ਨਾਂ ਸਬੰਧੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ.ਬਲਜੀਤ ਕੌਰ  ਦੇ ਹੁਕਮਾ ਤੇ ਹੋਏ ਸਰਵੇ ਨਾਲ 90248 ਲਾਭਪਾਤਰੀਆਂ ਦੀ ਸ਼ਨਾਖਤ ਨਾਲ ਪ੍ਰਤੀ ਮਹੀਨਾ ਸਰਕਾਰ ਨੂੰ 13.53 ਕਰੋੜ ਦੀ ਬਚਤ ਹੋਵੇਗੀ। ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ

ਮੁਗਲ ਜਾਂ ਅੰਗਰੇਜ਼ ਸਰਕਾਰਾਂ ਹੋਣ ਜਾਂ ਮੌਜੂਦਾ ਸਰਕਾਰਾਂ, ਇਹ ਕਦੇ ਵੀ ਪੰਥ ਹਿਤੈਸ਼ੀ ਨਹੀਂ ਰਹੀਆਂ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅੰਮ੍ਰਿਤਸਰ : ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਵਿਸ਼ਾਲ ਸਮਾਗਮ ਕੀਤਾ ਗਿਆ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਣੇ ਵੱਡੀ ਗਿਣਤੀ ਵਿਚ ਸਿੱਖ ਸ਼ਖਸੀਅਤਾਂ ਮੌਜੂਦ ਸਨ। ਇਸ ਦੌਰਾਨ ਬੋਲਦਿਆਂ ਗਿਆਨ

ਆਬੂਧਾਬੀ 'ਚ ਫਸੇ ਪੰਜਾਬੀਆਂ ਨੂੰ ਕੱਢਣ ਲਈ ਰਾਘਵ ਚੱਢਾ ਨੇ ਕੇਂਦਰ ਤੋਂ ਤੁਰੰਤ ਦਖਲ ਦੀ ਕੀਤੀ ਮੰਗ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਬੂਧਾਬੀ ਵਿੱਚ ਫਸੇ ਲਗਭਗ 100 ਪ੍ਰਵਾਸੀ ਪੰਜਾਬੀ ਮਜ਼ਦੂਰਾਂ ਦੀ ਸੁਰੱਖਿਅਤ ਅਤੇ ਜਲਦ ਘਰ ਵਾਪਸੀ ਲਈ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਦੇ ਤੁਰੰਤ ਦਖਲ ਦੀ ਮੰਗ ਕੀਤੀ ਹੈ।  ਵਿਦੇਸ਼ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਸਾਂਸਦ ਰਾਘਵ ਚੱਢਾ ਨੇ ਕਿਹਾ ਕਿ ਆਬੂਧਾਬੀ ਵਿੱਚ ਇੱਕ

ਸੂਬੇ ਦੀਆਂ ਮੰਡੀਆਂ ਵਿੱਚ 82 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ : ਕਟਾਰੂਚੱਕ

ਨਵਾਂ ਸ਼ਹਿਰ  : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 84 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਕਰੀਬ 82 ਲੱਖ ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਨਵਾਂਸ਼ਹਿਰ ਅਤੇ ਬੰਗਾ ਮੰਡੀਆਂ ਵਿੱਚ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਉਨ੍ਹਾਂ

ਕੇਂਦਰੀ ਮੰਤਰੀ ਸ਼ਾਹ ਦੀ ਨਸ਼ਿਆਂ ਖਿਲਾਫ ਮੁਹਿੰਮ ਦੇ ਤਹਿਤ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ

ਗਾਂਧੀਨਗਰ : ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ‘ਚ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਦੀ ਪ੍ਰਕਿਰਿਆ ਜਾਰੀ ਹੈ। ਇਸੇ ਲੜੀ ਤਹਿਤ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗਾਂਧੀਨਗਰ ਵਿੱਚ 12,438 ਕਿਲੋਗ੍ਰਾਮ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ। ਨਸ਼ਿਆਂ ਦੀ ਇਹ ਖੇਪ ਗੋਆ, ਗੁਜਰਾਤ, ਮੱਧ ਪ੍ਰਦੇਸ਼, ਰਾਜਸਥਾਨ ਤੋਂ

ਆਜ਼ਮ ਖਾਨ ਨੂੰ ਭੜਕਾਊ ਭਾਸ਼ਣ ਦੇ ਮਾਮਲੇ ਵਿੱਚ ਤਿੰਨ ਸਾਲ ਦੀ ਸਜ਼ਾ, ਜੁਰਮਾਨਾ ਵੀ ਲਗਾਇਆ, ਵਿਧਾਇਕੀ ਵੀ ਛੱਡਣੀ ਪਏਗੀ।

ਨਵੀਂ ਦਿੱਲੀ : ਸਪਾ ਵਿਧਾਇਕ ਅਤੇ ਸਾਬਕਾ ਮੰਤਰੀ ਆਜ਼ਮ ਖਾਨ ਨੂੰ ਵੀਰਵਾਰ ਨੂੰ ਵੱਡਾ ਝਟਕਾ ਲੱਗਾ। ਉਸ ਨੂੰ ਭੜਕਾਊ ਭਾਸ਼ਣ (ਹੇਟ ਸਪੀਚ) ਦੇ ਮਾਮਲੇ ਵਿੱਚ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਉਸ ‘ਤੇ 25,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਸਜ਼ਾ ਤੋਂ ਬਾਅਦ ਆਜ਼ਮ ਖਾਨ ਨੂੰ ਵਿਧਾਇਕੀ ਵੀ ਛੱਡਣੀ ਪਏਗੀ। ਵੀਰਵਾਰ ਦੁਪਹਿਰ ਕਰੀਬ 2 ਵਜੇ ਐਮਪੀਐਮਐਲਏ ਦੀ ਵਿਸ਼ੇਸ਼

ਰਾਮ ਰਹੀਮ ਦੀ ਪਰੋਲ ਦਾ ਸਵਾਤੀ ਮਾਲੀਵਾਲ ਨੇ ਕੀਤਾ ਵਿਰੋਧ, ਇਸ ਬਾਰੇ ਕੀਤਾ ਟਵੀਟ

ਦਿੱਲੀ : ਮਹਿਲਾ ਕਮਿਸ਼ਨ ਦਿੱਲੀ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕੀਤਾ ਹੈ। ਇਸ ਬਾਰੇ ਉਨ੍ਹਾਂ ਨੇ ਟਵਿੱਟਰ ‘ਤੇ ਇਕ ਟਵੀਟ ਕੀਤਾ, ਜਿਸ ‘ਚ ਸਵਾਤੀ ਮਾਲੀਵਾਲ ਨੇ ਹਰਿਆਣਾ ਸਰਕਾਰ ਨੂੰ ਰਾਮ ਰਹੀਮ ਦੀ ਭਗਤੀ ‘ਚ ਲੀਨ ਦੱਸਿਆ। ਰਾਮ ਰਹੀਮ ਨੂੰ ਬਲਾਤਕਾਰੀ ਦੱਸਦਿਆਂ ਸਵਾਤੀ ਮਾਲੀਵਾਲ ਨੇ ਕਿਹਾ ਕਿ ਉਹ ਕਾਤਲ ਅਤੇ ਬਲਾਤਕਾਰੀ ਹੈ।

ਐਨਆਈਏ ਦੀ 2024 ਤੱਕ ਹਰ ਰਾਜ ਵਿੱਚ ਇੱਕ ਸ਼ਾਖਾ ਸਥਾਪਤ ਕੀਤੀ ਜਾਵੇਗੀ : ਕੇਂਦਰੀ ਮੰਤਰੀ ਸ਼ਾਹ

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੂੰ ਬਾਹਰੀ ਅਧਿਕਾਰ ਦਿੱਤੇ ਗਏ ਹਨ ਅਤੇ 2024 ਤੱਕ ਹਰ ਰਾਜ ਵਿੱਚ ਇੱਕ ਸ਼ਾਖਾ ਸਥਾਪਤ ਕੀਤੀ ਜਾਵੇਗੀ। ਹਰਿਆਣਾ ਦੇ ਸੂਰਜਕੁੰਡ ਵਿੱਚ ਦੋ ਰੋਜ਼ਾ ਚਿੰਤਨ ਸ਼ਿਵਿਰ ਦੇ ਉਦਘਾਟਨੀ ਸੈਸ਼ਨ ਵਿੱਚ ਬੋਲਦਿਆਂ ਸ਼ਾਹ ਨੇ ਕਿਹਾ ਕਿ ਸਾਈਬਰ ਅਪਰਾਧ, ਨਸ਼ੀਲੇ