news

Jagga Chopra

Articles by this Author

ਬਾਲੀਵੁੱਡ ’ਚ ਧਮਾਲ ਮਚਾਉਣ ਵਾਲੀ ਖੂਬਸੂਰਤ ਅਦਾਕਾਰਾ ਆਸਿਨ ਨੇ ਮਨਾਇਆ ਆਪਣਾ ਜਨਮ ਦਿਨ

ਫਿਲਮ 'ਗਜਨੀ' ਨਾਲ ਬਾਲੀਵੁੱਡ 'ਚ ਧਮਾਲ ਮਚਾਉਣ ਵਾਲੀ ਖੂਬਸੂਰਤ ਅਦਾਕਾਰਾ ਆਸਿਨ ਅੱਜ ਆਪਣਾ ਜਨਮ ਦਿਨ ਮਨਾ ਰਹੀ ਹੈ। ਅਸਿਨ ਇੱਕ ਸਿਖਿਅਤ ਭਰਤਨਾਟਿਅਮ ਡਾਂਸਰ ਹੈ ਅਤੇ 58 ਭਾਸ਼ਾਵਾਂ 'ਤੇ ਕਮਾਂਡ ਰੱਖਦੀ ਹੈ। ਅਸਿਨ ਦੱਖਣ ਅਤੇ ਬਾਲੀਵੁੱਡ ਦਾ ਜਾਣਿਆ-ਪਛਾਣਿਆ ਨਾਮ ਹੈ। 26 ਅਕਤੂਬਰ 1985 ਨੂੰ ਜਨਮੀ ਅਸਿਨ ਬੇੱਹਦ ਖੂਬਸੂਰਤ ਹੈ। ਅਸਿਨ ਨੇ 15 ਸਾਲ ਦੀ ਉਮਰ ਵਿੱਚ ਮਾਡਲਿੰਗ ਸ਼ੁਰੂ

ਅਧਿਕਾਰੀਆਂ ਨੂੰ ਨਿਰਦੇਸ਼, ਬਕਾਇਆ ਪਏ ਕੰਮਾਂ ਨੂੰ ਜਲਦ ਨੇਪਰੇ ਚਾੜ੍ਹਨ:ਮੰਤਰੀ ਜਿੰਪਾ

ਹੁਸ਼ਿਆਰਪੁਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲੋਕ ਨਿਰਮਾਣ ਵਿਭਾਗ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬਕਾਇਆ ਪਏ ਕੰਮਾਂ ਵਿਚ ਤੇਜ਼ੀ ਲਿਆਉਂਦਿਆਂ ਇਨ੍ਹਾਂ ਨੂੰ ਜਲਦ ਨੇਪਰੇ ਚਾੜ੍ਹਨ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸਾਨ ਦਾ ਸਾਹਮਣਾ ਨਾ ਕਰਨਾ ਪਵੇ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ

ਦੇਸ਼ ਭਰ ਵਿੱਚ ਤਬਦੀਲੀ ਦੀ ਹਵਾ ਵਗ ਰਹੀ ਹੈ, ਲੋਕ ਇਸ ਬਦਲਾਅ ਦੇ ਭਾਈਵਾਲ ਬਣਨ ਲਈ ਕਾਹਲੇ ਹਨ : ਭਗਵੰਤ ਮਾਨ

ਆਦਮਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਭਰ ਵਿੱਚ ਤਬਦੀਲੀ ਦੀ ਹਵਾ ਵਗ ਰਹੀ ਹੈ ਅਤੇ ਗੁਜਰਾਤ, ਹਿਮਾਚਲ ਪ੍ਰਦੇਸ਼ ਤੇ ਹਰਿਆਣਾ ਦੇ ਲੋਕ ਇਸ ਬਦਲਾਅ ਦੇ ਭਾਈਵਾਲ ਬਣਨ ਲਈ ਕਾਹਲੇ ਹਨ। ਵਿਧਾਨ ਸਭਾ ਹਲਕਾ ਆਦਮਪੁਰ (ਹਰਿਆਣਾ) ਵਿੱਚ ‘ਆਪ’ ਉਮੀਦਵਾਰ ਸਤਿੰਦਰ ਸਿੰਘ ਦੇ ਹੱਕ ਵਿੱਚ ਜ਼ੋਰ-ਸ਼ੋਰ ਨਾਲ ਪ੍ਰਚਾਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ

ਮੰਡੀਆਂ ਵਿਚ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ : ਕੁਲਦੀਪ ਧਾਲੀਵਾਲ

ਹੁਸ਼ਿਆਰਪੁਰ : ਪੰਜਾਬ ਦੇ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਕਲਦੀਪ ਸਿੰਘ ਧਾਲੀਵਾਲ ਨੇ ਅੱਜ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨਾਲ ਜ਼ਿਲ੍ਹੇ ਦੀ ਗੜ੍ਹਸ਼ੰਕਰ ਅਤੇ ਸੈਲਾ ਖੁਰਦ ਦਾਣਾ ਮੰਡੀ ਦਾ ਅਚਨਚੇਤ ਦੌਰਾ ਕਰਕੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਫੂਡ ਸਪਲਾਈ ਵਿਭਾਗ ਅਤੇ ਮਾਰਕੀਟ ਕਮੇਟੀ ਦੇ

ਰੂਪਨਗਰ ਮੰਡੀ ਦਾ ਅਚਨਚੇਤ ਦੌਰਾ ਕਰਕੇ ਮੰਤਰੀ ਧਾਲੀਵਾਲ ਨੇ ਝੋਨੇ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰੂਪਨਗਰ : ਅੱਜ ਹਲਕਾ ਰੂਪਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਨਾਜ ਮੰਡੀ ਦਾ ਅਚਨਤਚੇਤ ਦੌਰੇ ਦੌਰਾਨ ਉਨ੍ਹਾਂ ਝੋਨੇ ਦੀ ਫਸਲ ਸਬੰਧੀ ਹੋ ਰਹੀਂ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਅਤੇ ਆੜਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਖਰੀਦ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਪੁੱਛਿਆ, ਪੇਸ਼ ਆਈ

ਪੰਜਾਬੀ ਮੈਗਜ਼ੀਨ ਅੰਤਰਰਾਸ਼ਟਰੀ 'ਨਕਸ਼ ਪੰਜਾਬੀ ਦੇ ਪ੍ਰਵੇਸ਼ ਅੰਕ' ਦਾ ਰਿਲੀਜ਼ ਸਮਾਰੋਹ ਸੰਪਨ

ਟੋਰਾਂਟੋ (ਭੁਪਿੰਦਰ ਸਿੰਘ ਠੁੱਲੀਵਾਲ) :  ਪੰਜਾਬੀ ਭਵਨ ਬਰੈਂਪਟਨ ਕੈਨੇਡਾ ਵਿਖੇ ਪੰਜਾਬੀ ਦੇ ਨਾਮਵਰ ਸਾਹਿਤਕਾਰਾਂ ਅਤੇ ਬਹੁਤ ਸਾਰੇ ਪੰਜਾਬੀ ਪ੍ਰੇਮੀਆਂ ਦੀ ਮੌਜੂਦਗੀ ਵਿਚ ਤ੍ਰੈ-ਮਾਸਿਕ ਪੰਜਾਬੀ ਮੈਗਜ਼ੀਨ ਅੰਤਰਰਾਸ਼ਟਰੀ 'ਨਕਸ਼ ਪੰਜਾਬੀ ਦੇ ਪ੍ਰਵੇਸ਼ ਅੰਕ' ਦਾ ਰਿਲੀਜ਼ ਸਮਾਰੋਹ ਸੰਪਨ ਹੋਇਆ। ਸਭ ਤੋਂ ਪਹਿਲਾਂ ਆਏ ਹੋਏ ਮਹਿਮਾਨਾਂ ਲਈ ਚਾਹ ਪਾਣੀ ਤੇ ਖਾਣ ਪੀਣ ਦਾ ਪ੍ਰਬੰਧ ਸੀ।

ਡੇਰਾਬੱਸੀ ਵਿੱਚ ਉਦਯੋਗ ਸੇਵਾ ਕੇਂਦਰ ਦਾ ਮੰਤਰੀ ਅਰੋੜਾ ਨੇ ਰੱਖਿਆ ਨੀਂਹ ਪੱਥਰ

ਐਸ.ਏ.ਐਸ. ਨਗਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਇੰਡਸਟਰੀ ਨੂੰ ਪ੍ਰਫੁੱਲਤ ਕਰਨ, ਵੱਧ ਤੋਂ ਸਹੂਲਤਾਂ ਦੇਣ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਅੱਜ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ

ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਪ੍ਰਤੀ ਬੇਰੁੱਖੀ ਗੰਭੀਰ ਚਿੰਤਾ ਦਾ ਕਾਰਨ : ਬਾਜਵਾ

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਨਾਲ ਸਬੰਧਿਤ ਮੁੱਦਿਆਂ ਨੂੰ ਹੱਲ ਕਰਨ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਬੇਰੁੱਖੀ ਅਤੇ ਬੇਰੁਖੀ ਵਾਲੀ ਪਹੁੰਚ ਨੂੰ ਗੰਭੀਰ ਚਿੰਤਾ ਅਤੇ ਚਿੰਤਾ ਦਾ ਕਾਰਨ ਕਰਾਰ ਦਿੱਤਾ । ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਪਿਛਲੇ ਕਰੀਬ

ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਨਾਲ ਸ਼ੁਰੂ

ਅੰਮ੍ਰਿਤਸਰ : ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਦੋ ਦਿਨਾਂ ਸਮਾਗਮਾਂ ਦੀ ਸ਼ੁਰੂਆਤ ਅੱਜ ਖਾਲਸਾਈ ਜਾਹੋ-ਜਲਾਲ ਨਾਲ ਹੋਈ। ਇਸ  ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇੇ ਸਿੱਖ ਮਿਸ਼ਨਰੀ ਕਾਲਜਾਂ ਤੇ ਗੁਰਮਤਿ ਵਿਦਿਆਲਿਆਂ ਦੇ ਵਿਦਿਆਰਥੀਆਂ ਨੇ ਸਮੂਹਿਕ ਰੂਪ ਵਿਚ ਤੰਤੀ ਸਾਜ਼ਾਂ ਨਾਲ

ਯੂਨਾਈਟਿਡ ਅਕਾਲੀ ਦਲ ਦਾ ਵਫ਼ਦ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ਨੂੰ ਮਿਲਿਆ

ਚੰਡੀਗੜ੍ਹ : ਯੂਨਾਈਟਿਡ ਅਕਾਲੀ ਦਲ ਦਾ ਵਫ਼ਦ ਅੱਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਉਨ੍ਹਾਂ ਦੇ ਦਫਤਰ ਵਿੱਚ ਮਿਲਿਆ ਵਫ਼ਦ ਵਿੱਚ ਪਾਰਟੀ ਦੇ ਚੇਅਰਮੈਨ ਗੁਰਦੀਪ ਸਿੰਘ ਬਠਿੰਡਾ, ਬਹਾਦਰ ਸਿੰਘ ਰਾਹੋਂ, ਸਰਪ੍ਰਸਤ ਗੁਰਨਾਮ ਸਿੰਘ ਸਿੱਧੂ, ਸਕੱਤਰ ਜਨਰਲ ਜਤਿੰਦਰ ਸਿੰਘ ਈਸੜੂ, ਪਾਰਟੀ ਆਗੂ ਨਛੱਤਰ ਸਿੰਘ ਦਬੜ੍ਹੀਖਾਨਾ, ਜਸਵਿੰਦਰ ਸਿੰਘ ਘੋਲੀਆ, ਰਛਪਾਲ