ਮੁੱਲਾਂਪੁਰ : ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ ਬਣੇ ਰਿਸ਼ੀ ਸੁਨਕ ਦੇ ਸਬੰਧ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜੱਸੋਵਾਲ ਨਾਲ ਸਬੰਧ ਹੈ। ਰਿਸ਼ੀ ਦੇ ਨਾਨਾ ਰਘੁਬੀਰ ਸੁਨਕ ਲੁਧਿਆਣਾ ਦੇ ਇਕ ਕਾਰੋਬਾਰੀ ਪਰਿਵਾਰ ਨਾਲ ਸਬੰਧਤ ਹਨ। ਕਾਫੀ ਸਾਲ ਪਹਿਲਾਂ ਪਰਿਵਾਰ ਅਫਰੀਕਾ ਵਿਚ ਚਲਾ ਗਿਆ ਸੀ, ਉਥੋਂ ਬੇਰੀ ਪਰਿਵਾਰ ਇੰਗਲੈਂਡ ਚਲਾ ਗਿਆ ਤੇ ਉਥੇ ਜਾ ਕੇ ਹੀ ਵੱਸ ਗਏ ਰਿਸ਼ੀ ਦੇ ਨਾਨਾ ਜੀ 4
news
Articles by this Author

ਨਵੀਂ ਦਿੱਲੀ : ਕਾਂਗਰਸ ਦੇ ਨਵੇਂ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁੱਧਵਾਰ ਨੂੰ ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ 'ਚ ਖੜਗੇ ਨੂੰ ਚੋਣ ਦਾ ਪ੍ਰਮਾਣ ਪੱਤਰ ਦਿੱਤਾ ਗਿਆ। ਇਸ ਤੋਂ ਬਾਅਦ ਖੜਗੇ ਨੇ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ। ਉਨ੍ਹਾਂ ਨੂੰ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ, ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਮੌਜੂਦਗੀ ਵਿੱਚ ਪਾਰਟੀ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਹੁਣ ਇਹ ਸਾਬਤ ਹੋ ਗਿਆ ਹੈ ਕਿ ਪੰਜਾਬ 'ਚ ਭਾਜਪਾ ਦੇ 'ਆਪ੍ਰੇਸ਼ਨ ਲੋਟਸ' ਨੂੰ ਸਫਲ ਬਣਾਉਣ ਲਈ ਕਾਂਗਰਸ ਅਤੇ ਇਸ ਦੇ ਸਾਰੇ ਵੱਡੇ ਆਗੂ ਭਾਜਪਾ ਨਾਲ ਮਿਲ ਕੇ ਕੰਮ ਕਰ ਰਹੇ ਹਨ

ਚੰਡੀਗੜ੍ਹ : ਐਨਆਈਏ ਅੱਗੇ ਪੇਸ਼ ਹੋਣ ਤੋਂ ਬਾਅਦ ਬਾਲੀਵੁੱਡ-ਪਾਲੀਵੁੱਡ ਗਾਇਕਾ ਅਫਸਾਨਾ ਖਾਨ ਨੇ ਆਪਣੇ ਇੰਸਟੲਗ੍ਰਾਂਮ ਪੇਜ ਤੋਂ ਲਾਇਵ ਹੋ ਕੇ ਉਸ ਤੋਂ ਐਨਆਈਏ ਕੀਤੀ ਗਈ ਪੁੱਛਗਿੱਛ ਬਾਰੇ ਬੋਲਦਿਆਂ ਕਿਹਾ ਕਿ ਉਹ ਇੱਕ ਸਧਾਰਨ ਪਰਿਵਾਰ ਦੀ ਕੁੜੀ ਹੈ, ਉਹ ਸਖ਼ਤ ਮਿਹਨਤ ਨਾਲ ਅੱਜ ਇੱਕ ਮੁਕਾਮ ਹਾਸਲ ਕਰ ਸਕੀ ਹੈ, ਅਫਸਾਨਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਉਸਦਾ ਭਰਾ ਸੀ ਅਤੇ ਹਮੇਸ਼ਾਂ

ਅੰਮ੍ਰਿਤਸਰ : ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ ਜਿਥੇ ਉਨ੍ਹਾਂ ਨੇ ਪ੍ਰਸ਼ਾਦਾ ਛਕਿਆ ਅਤੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ। ਉਹ ਕੁਝ ਸਮੇਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੈਠੇ ਅਤੇ

ਲੰਡਨ : ਬ੍ਰਿਟੇਨ ਦੇ ਭਾਰਤੀ ਮੂਲ ਦੇ ਨਵੇਂ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੇ ਨਾਲ ਉਨ੍ਹਾਂ ਦੀ ਪਤਨੀ ਅਕਸ਼ਤਾ ਮੂਰਤੀ ਦੀ ਚਰਚਾ ਵੀ ਦੁਨੀਆ ਭਰ ਵਿੱਚ ਹੋ ਰਹੀ ਹੈ। ਰਿਸ਼ੀ ਸੁਨਕ ਵਾਂਗ ਉਨ੍ਹਾਂ ਦੀ ਪਤਨੀ ਅਕਸ਼ਤਾ ਮੂਰਤੀ ਵੀ ਕਾਫੀ ਚੁਸਤ-ਦਰੁਸਤ ਹੈ। ਇੰਫੋਸਿਸ ਦੇ ਬਾਨੀ ਮਾਤਾ-ਪਿਤਾ ਨਾਰਾਇਣ ਮੂਰਤੀ ਅਤੇ ਸੁਧਾ ਮੂਰਤੀ ਦੀ ਧੀ ਅਕਸ਼ਾ ਨੇ ਆਪਣੀ ਸ਼ੁਰੂਆਤੀ ਸਿੱਖਿਆ ਭਾਰਤ ਤੋਂ ਹੀ

ਮੈਲਬਰਨ : ਆਸਟ੍ਰੇਲੀਆ ‘ਚ ਚੱਲ ਰਹੇ ਟੀ-20 ਵਿਸ਼ਵ ਕੱਪ 'ਚ ਬੁੱਧਵਾਰ ਨੂੰ ਇੱਕ ਹੋਰ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ ਹੈ। ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਇੰਗਲੈਂਡ ਦੀ ਟੀਮ ਨੂੰ ਆਇਰਲੈਂਡ ਨੇ ਡਕਵਰਥ ਲੁਇਸ ਨਿਯਮ ਨਾਲ 5 ਦੌੜਾਂ ਨਾਲ ਹਰਾ ਦਿੱਤਾ। ਸੁਪਰ -12 ਵਿੱਚ ਇੰਗਲੈਂਡ ਤੇ ਆਇਰਲੈਂਡ ਵਿਚਾਲੇ ਇਹ ਮੈਚ ਮੈਲਬਰਨ ਵਿੱਚ ਖੇਡਿਆ ਗਿਆ। ਇਹ ਇੱਕ ਰੋਮਾਚ ਭਰਿਆ ਮੈਚ ਸੀ। ਇਸ

ਲੰਡਨ : ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਬਣੇ ਰਿਸ਼ੀ ਸੁਨਕ ਨੇ ਅਹੁਦਾ ਸੰਭਾਲਦਿਆਂ ਹੀ ਯੂਕਰੇਨ ਨੂੰ ਸਮਰਥਨ ਦੇਣ ਦੀ ਗੱਲ ਕਹੀ ਹੈ। ਸੁਨਕ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਗੱਲਬਾਤ ਕੀਤੀ ਅਤੇ ਰੂਸ ਅਤੇ ਯੂਕਰੇਨ ਵਿਚਾਲੇ ਮਹੀਨਿਆਂ ਤੋਂ ਚੱਲੀ ਜੰਗ ਦੌਰਾਨ ਯੂਕਰੇਨ ਦੇ ਲੋਕਾਂ ਲਈ ਬ੍ਰਿਟੇਨ ਦੀ ਏਕਤਾ ਅਤੇ ਸਮਰਥਨ ਦਾ ਪ੍ਰਗਟਾਵਾ ਕੀਤਾ। ਹਾਲਾਂਕਿ

ਨਿਊ ਦਿੱਲੀ : ਦੀਵਾਲੀ ਦੇ ਮੌਕੇ ‘ਤੇ ਕੇਂਦਰ ਸਰਕਾਰ ਨੇ ਵੱਡੀ ਜ਼ਮੀਨ ‘ਤੇ ਸਾਰਾ ਕਬਾੜ ਰਖਿਆ ਸੀ। ਸਫ਼ਾਈ ਮੁਹਿੰਮ ਦੇ ਦੂਜੇ ਗੇੜ ਦੀ ਸ਼ੁਰੂਆਤ ਤੋਂ ਹੀ ਕੇਂਦਰ ਸਰਕਾਰ ਦੇ ਵਿਭਾਗ ਸਫ਼ਾਈ ਮੁਹਿੰਮ ਵਿੱਚ ਜੁਟੇ ਹੋਏ ਸਨ। ਮੰਤਰੀ ਨੇ ਦੱਸਿਆ ਕਿ ਸਾਰੇ ਵਿਭਾਗਾਂ ਵੱਲੋਂ 31 ਅਕਤੂਬਰ ਤੱਕ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਤਹਿਤ ਬੇਕਾਰ ਪਈਆਂ ਫਾਈਲਾਂ ਅਤੇ ਹੋਰ ਸਮੱਗਰੀ ਵੇਚੀ

ਲੰਡਨ : ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਆਪਣੀ ਕੈਬਨਿਟ ਦਾ ਐਲਾਨ ਕਰ ਦਿੱਤਾ ਹੈ। ਮੰਤਰੀ ਮੰਡਲ ‘ਚ ਭਾਰਤੀ ਮੂਲ ਦੀ ਸੁਏਲਾ ਬ੍ਰੇਵਰਮੈਨ ਜੋ ਲਿਜ਼ ਸਰਕਾਰ ‘ਚ ਗ੍ਰਹਿ ਮੰਤਰੀ ਸੀ, ਦੀ ਵਾਪਸੀ ਹੋਈ ਹੈ। ਉਨ੍ਹਾਂ ਨੂੰ ਮੁੜ ਗ੍ਰਹਿ ਮੰਤਰੀ ਨਿਯੁਕਤ ਕੀਤਾ ਗਿਆ ਹੈ। ਉਹ ਭਾਰਤੀ ਮੂਲ ਦੀ ਹੈ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਵਜੋਂ ਸੁਨਕ ਦਾ ਅੱਜ ਪਹਿਲਾ ਦਿਨ ਹੋਵੇਗਾ