ਦਿੱਲੀ : ਆਮ ਆਦਮੀ ਪਾਰਟੀ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤੀ ਕਰੰਸੀ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਵੱਡੀ ਮੰਗ ਕੀਤੀ ਕਿ ਭਾਰਤੀ ਕਰੰਸੀ ਦੇ ਪਿੱਛੇ ਵਾਲੇ ਪਾਸੇ ਸ਼੍ਰੀ ਲਕਸ਼ਮੀ-ਗਣੇਸ਼ ਦੀ ਤਸਵੀਰ ਛਾਪੀ ਜਾਵੇ। ਉਨ੍ਹਾਂ ਨੇ ਇੱਕ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਦੀਵਾਲੀ ‘ਤੇ ਲਕਸ਼ਮੀ ਜੀ ਦੀ ਪੂਜਾ ਕਰਦਿਆਂ ਉਨ੍ਹਾਂ ਦੇ ਮਨ ਵਿੱਚ ਅਜਿਹੇ ਵਿਚਾਰ ਆਏ
news
Articles by this Author

ਚੰਡੀਗੜ੍ਹ : ਧੂਰੀ ਅਤੇ ਡੇਹਲੋਂ ਨੇੜਲੇ ਦੋ ਟੋਲ ਪਲਾਜ਼ਾ ਬੰਦ ਕਰਵਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਪੰਜਾਬ ਦੇ ਹੋਰ ਟੋਲ ਪਲਾਜ਼ਾ ਵੀ ਬੰਦ ਕਰਵਾਉਣ ਦੇ ਸੰਕੇਤ ਦਿੱਤੇ ਹਨ । ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤੀ ਦਿਵਾਉਣ ਦੇ ਨਾਲ ਸੂਬੇ ਦੀਆਂ ਸੜਕਾਂ ਨੂੰ ਵੀ ਟੋਲ ਟੈਕਸ ਤੋਂ ਆਜ਼ਾਦੀ ਦਿਵਾਉਣਾ ਵੀ ਮੇਰਾ ਟੀਚਾ ਹੈ। ਉਨ੍ਹਾਂ

ਅੰਮ੍ਰਿਤਸਰ : ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਉਪ ਰਾਸ਼ਟਰਪਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਵਾਹਿਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੈਠ ਕੇ ਲੰਗਰ ਛਕਿਆ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ

ਵਾਸ਼ਿੰਗਟਨ (ਪੀਟੀਆਈ) : ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਵਾਈਟ ਹਾਊਸ ’ਚ ਵੀ ਸੋਮਵਾਰ ਨੂੰ ਸ਼ਾਨਦਾਰ ਦੀਵਾਲੀ ਦਾ ਤਿਉਹਾਰ ਦਾ ਆਯੋਜਨ ਕੀਤਾ ਗਿਆ। ਸਮਾਰੋਹ ਦੀ ਮੇਜ਼ਬਾਨੀ ਕਰਦੇ ਹੋਏ ਰਾਸ਼ਟਰਪਤੀ ਜੋਅ ਬਾਇਡਨ ਤੇ ਉਨ੍ਹਾਂ ਦੀ ਪਤਨੀ ਜ਼ਿਲ ਬਾਇਡਨ ਨੇ ਇਸ ਨੂੰ ਹੁਣ ਤਕ ਦਾ ਸਭ ਤੋਂ ਵੱਡਾ ਦੀਵਾਲੀ ਦਾ ਸਮਾਰੋਹ ਦੱਸਦੇ ਹੋਏ ਸਾਰੇ ਭਾਰਤਵੰਸ਼ੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ

ਤਾਮਿਲਨਾਡੂ : ਕੋਇੰਬਟੂਰ ਸ਼ਹਿਰ ’ਚ ਹੋਏ ਕਾਰ ਬੰਬ ਧਮਾਕੇ ਦੇ ਮਾਮਲੇ ’ਚ ਪੁਲਿਸ ਨੇ ਪੰਜ ਲੋਕਾਂ ਨੂੰ ਗੈਰ ਕਾਨੂੰਨੀ ਸਰਗਰਮੀਆਂ (ਰੋਕਥਾਮ) ਐਕਟ (ਯੂਏਪੀਏ) ਦੇ ਤਹਿਤ ਗ੍ਰਿਫਤਾਰ ਕੀਤਾ ਹੈ। ਇਸ ਹਮਲੇ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ। ਪੁਲਿਸ ਇਸ ਮਾਮਲੇ ਦੀ ਅੱਤਵਾਦੀ ਹਮਲੇ ਦੇ ਪੱਖ ਸਮੇਤ ਸਾਰੇ ਪੱਖਾਂ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਇਸ ਮਾਮਲੇ ਨਾਲ ਸਬੰਧਤ ਪੰਜ

ਲੁਧਿਆਣਾ : ਲੁਧਿਆਣਾ ਵਿੱਚ ਅੱਜ ਤੜਕੇ ਪੰਜਾਬ ਪੁਲਿਸ ਦੇ ਇੱਕ ਸਬ-ਇੰਸਪੈਕਟਰ ਦੇ ਪੁੱਤਰ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ ਨੌਜਵਾਨ ਨੇ ਇਕ ਸੁਸਾਈਡ ਨੋਟ ਵੀ ਲਿਖਿਆ, ਜਿਸ ਵਿਚ ਉਸ ਨੇ ਆਪਣੀ ਪਤਨੀ ਹਰਮਨ ਤੋਂ ਮੁਆਫੀ ਮੰਗੀ। ਘਟਨਾ ਟਿੱਬਾ ਰੋਡ ਦੀ ਗਰੇਵਾਲ ਕਾਲੋਨੀ ਦੀ ਹੈ। ਨੌਜਵਾਨ ਦੇ ਵਿਆਹ ਨੂੰ 9 ਮਹੀਨੇ ਹੀ ਹੋਏ ਸਨ। ਉਸ ਦੀ ਪਤਨੀ ਹਰਮਨ ਕੌਰ ਨਾਲ

ਲੁਧਿਆਣਾ,(ਰਘਵੀਰ ਸਿੰਘ ਜੱਗਾ) : ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ, ਅੱਜ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੇ ਨਾਲ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ 'ਮੋਬਾਇਲ ਦਫ਼ਤਰ ਵੈਨ' ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਵਿਧਾਇਕ ਸਿੱਧੂ ਵੱਲੋਂ ਇਸ ਮੌਕੇ ਮੀਡੀਆ ਨਾਲ ਮੁਖਾਤਿਬ

ਜਗਰਾਉਂ, (ਰਛਪਾਲ ਸਿੰਘ ਸ਼ੇਰਪੁਰੀ) : ਪੁਲਿਸ ਅੱਤਿਆਚਾਰ ਦੀ ਸ਼ਿਕਾਰ ਹੋ ਕੇ ਮੌਤ ਦੇ ਮੂੰਹ ਜਾ ਪਈ ਨੇੜਲੇ ਪਿੰਡ ਰਸੂਲਪੁਰ ਦੀ ਵਸਨੀਕ ਮ੍ਰਿਤਕ ਕੁਲਵੰਤ ਕੌਰ ਰਸੂਲਪੁਰ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਪੀੜ੍ਹਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਲਗਾਤਾਰ ਧਰਨੇ ਦੇ 216ਵੇਂ ਦਿਨ ਥਾਣੇ ਅੱਗੇ ਧਰਨਾਕਾਰੀਆਂ ਨੇ ਧਰਨਾ ਦਿੱਤਾ ਅਤੇ ਪੁਲਿਸ ਤੇ ਪੰਜਾਬ ਸਰਕਾਰ ਖਿਲਾਫ਼

ਨਵੀਂ ਦਿੱਲੀ : ਕੇਂਦਰੀ ਜਾਂਚ ਏਜੇਂਸੀ ਐਨ.ਆਈ.ਏ ਨੇ ਸਿੱਧੂ ਮੂਸੇਵਾਲਾ ਮਰਡਰ ਕੇਸ ਅਤੇ ਗੈਂਗਸਟਰ-ਟੇਰਰਿਸਟ ਕੇਸ ਦੀ ਜਾਂਚ ਵਿੱਚ ਪੰਜਾਬੀ ਸਿੰਗਰ ਅਫਸਾਨਾ ਖਾਨ ਨੂੰ ਸੰਮਨ ਭੇਜਿਆ ਹੈ। ਜਿਸ ਤੋਂ ਬਾਅਦ ਹੁਣ ਅਫਸਾਨਾ ਖਾਨ ਤੋਂ ਦਿੱਲੀ 'ਚ ਐਨ.ਆਈ.ਏ ਹੈਡ-ਕੁਆਟਰ 'ਚ ਪੁੱਛ-ਗਿੱਛ ਹੋ ਸਕਦੀ ਹੈ। ਹਾਲ 'ਚ ਐਨ ਆਈ ਏ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਪੰਜਾਬ 'ਚ ਕੀਤੀਆਂ ਗਈਆਂ

ਬਰਨਾਵਾ : ਦੀਵਾਲੀ ਤਾਂ ਹਰ ਕੋਈ ਮਨਾਉਂਦਾ ਹੈ ਪਰ ਅਸੀਂ ਦੇਖਿਆ ਹੈ ਕਿ ਰਾਮ ਜੀ ਦੇ ਨਕਸ਼ੇ ਕਦਮਾਂ ’ਤੇ ਚੱਲਣ ਵਾਲਿਆਂ ਦੀ ਘਾਟ ਹੈ, ਇਹ ਸ਼ਬਦਾਂ ਦਾ ਪ੍ਰਗਟਾਵਾ 40 ਦਿਨਾਂ ਦੀ ਪੈਰੋਲ ’ਤੇ ਆਏ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਕੀਤਾ, ਉਨ੍ਹਾਂ ਕਿਹਾ ਕਿ ਸਭ ਦੇ ਅੰਦਰ ਰਾਵਣ ਜਾਗਿਆ ਹੋਇਆ ਹੈ। ਦੀਵਾਲੀ 'ਚ ਦੀਵੇ ਜਗਾਏ ਜਾਂਦੇ ਹਨ ਤੇ ਇਹ ਸਭ ਨੂੰ ਪਤਾ ਹੈ ਕਿ ਜਿਸ ਦਿਨ ਰਾਮ