news

Jagga Chopra

Articles by this Author

ਕੋਹਲੀ ਦੇ ਤੂਫਾਨੀ ਪ੍ਰਦਰਸ਼ਨ ਸਦਕਾ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, ਦੇਸ਼ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫਾ

ਮੈਲਬੌਰਨ : ਟੀ-20 ਵਿਸ਼ਵ ਕੱਪ 2022 ਦੇ ਆਪਣੇ ਪਹਿਲੇ ਮੈਚ ਵਿੱਚ ਭਾਰਤ ਨੇ ਪਾਕਿਸਤਾਨ ਨੂੰ 4 ਵਿਕਟਾਂ ਨਾਲ ਹਰਾਇਆ। ਦੀਵਾਲੀ ਦੇ ਮੌਕੇ 'ਤੇ ਟੀਮ ਇੰਡੀਆ ਨੇ ਆਪਣੇ ਪ੍ਰਸ਼ੰਸਕਾਂ ਨੂੰ ਜਿੱਤ ਦਾ ਤੋਹਫਾ ਦਿੱਤਾ ਹੈ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 160 ਦੌੜਾਂ ਦਾ ਟੀਚਾ ਦਿੱਤਾ। ਜਵਾਬ 'ਚ ਭਾਰਤ ਨੇ ਆਖਰੀ ਓਵਰ ਦੀ ਆਖਰੀ ਗੇਂਦ 'ਤੇ ਟੀਚਾ ਹਾਸਲ ਕਰ ਲਿਆ। ਵਿਰਾਟ

ਖ਼ੂਨਦਾਨੀਆਂ ਨਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮਨਾਇਆ ਜਨਮ ਦਿਨ

ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣਾ 56ਵਾਂ ਜਨਮ ਦਿਨ ਖ਼ੂਨਦਾਨੀਆਂ ਦੇ ਨਾਲ ਇੱਥੇ ਰਾਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਵਿਖੇ ਮਨਾਇਆ। ਉਮੰਗ ਵੈਲਫੇਅਰ ਫਾਊਂਡੇਸ਼ਨ ਵੱਲੋਂ ਥੈਲਾਸੀਮੀਆ ਪੀੜਤ ਬੱਚਿਆਂ ਦੇ ਲਈ ਸਿਹਤ ਮੰਤਰੀ ਦੇ ਜਨਮ ਦਿਨ ਮੌਕੇ ਦੀਵਾਲੀ ਨੂੰ ਸਮਰਪਿਤ ਲਗਾਏ ਖ਼ੂਨਦਾਨ ਕੈਂਪ 'ਚ ਸ਼ਿਰਕਤ ਕਰਦਿਆਂ ਜੌੜਾਮਾਜਰਾ ਨੇ

ਪੰਜਾਬ ਦੀ ਥਾਂ ਕੇਰਲਾ ਬਣ ਰਿਹਾ ਨਸ਼ਿਆਂ ਦੀ ਰਾਜਧਾਨੀ ਹੈ : ਰਾਜਪਾਲ ਆਰਿਫ ਮੁਹੰਮਦ ਖਾਨ

ਕੇਰਲਾ : ਕੇਰਲਾ ਦੀ ਪਿਨਾਰਾਈ ਵਿਜੇਅਨ ਦੀ ਅਗਵਾਈ ਵਾਲੀ ਸਰਕਾਰ ਦੀ ਸ਼ਰਾਬ ਨੀਤੀ ਦੀ ਨਿਖੇਧੀ ਕਰਦਿਆਂ ਰਾਜਪਾਲ ਆਰਿਫ ਮੁਹੰਮਦ ਖਾਨ ਨੇ ਕਿਹਾ ਹੈ ਕਿ ਸੂਬਾ ਪੰਜਾਬ ਦੀ ਥਾਂ ਨਸ਼ਿਆਂ ਦੀ ਰਾਜਧਾਨੀ ਬਣ ਰਿਹਾ ਹੈ। ਰਾਜਪਾਲ ਨੇ ਕਿਹਾ ਕਿ ਹਰ ਕੋਈ ਨਸ਼ਿਆਂ ਦੀ ਖਪਤ ਖਿਲਾਫ ਪ੍ਰਚਾਰ ਕਰ ਰਿਹਾ ਹੈ ਪਰ ਕੇਰਲਾ ਸਰਕਾਰ ਇਸਨੂੰ ਉਤਸ਼ਾਹਿਤ ਕਰ ਰਹੀ ਹੈ। ਅਸੀਂ ਇਥੇ ਫੈਸਲਾ ਕੀਤਾ ਹੈ ਕਿ

ਅਧਿਕਾਰੀ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ, ਹਰ ਅਧਿਕਾਰੀ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ : ਮੁੱਖ ਮੰਤਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਆਈ.ਏ.ਐਸ. ਤੇ ਆਈ.ਪੀ.ਐਸ. ਅਧਿਕਾਰੀਆਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਦੀਵਾਲੀ ਦੇ ਸ਼ੁਭ ਮੌਕੇ 'ਤੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਅਧਿਕਾਰੀ ਸੂਬਾ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਨ੍ਹਾਂ ਨੂੰ ਪੰਜਾਬ ਦੀ ਤਰੱਕੀ ਅਤੇ ਇਸ ਦੇ

ਨੈਸ਼ਨਲ ਆਯੁਰਵੇਦਾ ਦਿਵਸ ਅਤੇ ਧਨਵੰਤਰੀ ਦਿਵਸ-2022 'ਤੇ ਸਿਹਤ ਮੰਤਰੀ ਜੌੜਾਮਾਜਰਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਐੱਸ.ਏ.ਐੱਸ ਨਗਰ : ਆਯੁਰਵੇਦ ਦੀ ਸਮਰੱਥਾ ਦੀ ਵਰਤੋਂ ਕਰਕੇ ਬਿਮਾਰੀਆਂ ਅਤੇ ਮੌਤ ਦਰ ਨੂੰ ਘਟਾਉਣ ਲਈ ਆਯੁਰਵੇਦ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਜ਼ਰੂਰਤ ਹੈ, ਕਿਉਂਕਿ ਰੋਗਾਂ ਦੀ ਰੋਕਥਾਮ ਅਤੇ ਨਰੋਈ ਸਿਹਤ ਆਯੁਰਵੇਦ ਦਾ ਮੁੱਖ ਉਦੇਸ਼ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨੈਸ਼ਨਲ ਆਯੁਰਵੇਦਾ ਦਿਵਸ ਅਤੇ ਧਨਵੰਤਰੀ ਦਿਵਸ-2022 ਮੌਕੇ ਕੀਤਾ।

ਗੰਗਾ ਨਦੀ 'ਚ ਕਿਸ਼ਤੀ ਪਲਟੀ ਕਿਸ਼ਤੀ, 15 ਲੋਕਾਂ ਨੂੰ ਗੋਤਾਖੋਰਾਂ ਦੀ ਮਦਦ ਨਾਲ ਬਾਹਰ ਕੱਢਿਆ, 6 ਲੋਕ ਅਜੇ ਵੀ ਲਾਪਤਾ

ਪਟਨਾ : ਅੱਜ ਸਵੇਰੇ ਇਕ ਕਿਸ਼ਤੀ ਗੰਗਾ ਨਦੀ ਵਿਚ ਪਲਟ ਗਈ। ਕਿਸ਼ਤੀ ਵਿਚ 21 ਲੋਕ ਸਵਾਰ ਸਨ। ਇਨ੍ਹਾਂ ਵਿਚੋਂ 15 ਲੋਕਾਂ ਨੂੰ ਸਥਾਨਕ ਗੋਤਾਖੋਰਾਂ ਦੀ ਮਦਦ ਨਾਲ ਸੁਰੱਖਿਅਤ ਬਾਹਰ ਕੱਢਲਿਆ ਗਿਆ ਹੈ ਜਦੋਂ ਕਿ 6 ਲੋਕ ਅਜੇ ਵੀ ਲਾਪਤਾ ਹਨ। ਉਨ੍ਹਾਂ ਦੀ ਭਾਲ ਜਾਰੀ ਹੈ। ਹਾਦਸਾ ਦੀਘਾ ਵਿਚ ਦੀਘਾ ਪਿਲਰ ਨੰਬਰ 10 ਕੋਲ ਵਾਪਰਿਆ। ਹਾਦਸੇ ਦੀ ਸੂਚਨਾ SDRF ਟੀਮ ਨੂੰ ਦਿੱਤੀ ਗਈ ਹੈ। ਸਥਾਨਕ

ਜਨਮ ਦਿਨ ‘ਤੇ ਨਹੀਂ, ਪਾਰਟੀ ਤੇ ਮੂਵਮੈਂਟ ਦੇ ਹਿੱਤ ਵਿਚ ਦੇਣ ਆਰਥਿਕ ਸਹਿਯੋਗ : ਮਾਇਆਵਤੀ

ਉੱਤਰ ਪ੍ਰਦੇਸ਼ : ਬਸਪਾ ਸੁਪਰੀਮੋ ਮਾਇਆਵਤੀ ਨੇ ਆਪਣੇ ਜਨਮ ਦਿਨ ‘ਤੇ ਤੋਹਫਾ ਦੇਣ ‘ਤੇ ਪਾਬੰਦੀ ਬਰਕਰਾਰ ਰੱਖਦੇ ਹੋਏ ਪਾਰਟੀ ਨੇਤਾਵਾਂ ਨੂੰ ਕਿਹਾ ਕਿ ਪਾਰਟੀ ਤੇ ਮੂਵਮੈਂਟ ਦੇ ਹਿੱਤ ਵਿਚ ਆਰਥਿਕ ਸਹਿਯੋਗ ਦੇਣ। ਇਸ ਨਾਲ ਚੋਣ ਖਰਚੇ ਦੀ ਭਰਪਾਈ ਕੀਤੀ ਜਾ ਸਕੇ। ਉਹ ਪਾਰਟੀ ਮੁੱਖ ਦਫਤਰ ਵਿਚ ਸੂਬਾ ਪੱਧਰੀ ਅਧਿਕਾਰੀਆਂ ਨਾਲ ਬੈਠਕ ਕਰ ਰਹੀ ਸੀ। ਉਨ੍ਹਾਂ ਨੇ ਪਾਰਟੀ ਦੀ ਮੈਂਬਰਸ਼ਿਪ

ਕੇਂਦਰ ਨੇ ਰਾਜੀਵ ਗਾਂਧੀ ਫਾਊਂਡੇਸ਼ਨ ਦਾ ਲਾਇਸੈਂਸ ਕੀਤਾ ਰੱਦ, ਵਿਦੇਸ਼ੀ ਫੰਡਿੰਗ ਦੇ ਦੋਸ਼ ‘ਚ ਹੋਈ ਕਾਰਵਾਈ

ਦਿੱਲੀ : ਕੇਂਦਰ ਨੇ ਗਾਂਧੀ ਪਰਿਵਾਰ ਨਾਲ ਜੁੜੇ ਇਕ ਗੈਰ-ਸਰਕਾਰੀ ਸੰਗਠਨ ‘ਤੇ ਵੱਡੀ ਕਾਰਵਾਈ ਕੀਤੀ ਹੈ। ਸੂਤਰਾਂ ਮੁਤਾਬਕ ਗ੍ਰਹਿ ਮੰਤਰਾਲੇ ਨੇ ਰਾਜੀਵ ਗਾਂਧੀ ਫਾਊਂਡੇਸ਼ਨ ਦਾ ਲਾਇਸੈਂਸ ਰੱਦ ਕੀਤਾ ਹੈ। ਗ੍ਰਹਿ ਮੰਤਰਾਲੇ ਨੇ ਇਹ ਕਾਰਵਾਈ ਵਿਦੇਸ਼ੀ ਫੰਡਿੰਗ ਐਕਟ ਤਹਿਤ ਕੀਤੀ ਹੈ। ਸੰਗਠਨ ‘ਤੇ ਵਿਦੇਸ਼ੀ ਫੰਡਿੰਗ ਕਾਨੂੰਨ ਦੇ ਉਲੰਘਣ ਦਾ ਦੋਸ਼ ਹੈ। ਸੂਤਰਾਂ ਮੁਤਾਬਕ ਜੁਲਾਈ 2020 ਵਿਚ

ਕਾਂਗਰਸ ਪ੍ਰਧਾਨ ਵੜਿੰਗ ਨੂੰ ਵਾਰਿਸ ਪੰਜਾਬ ਦੇ ਜੱਥੇਬੰਦੀ ਵੱਲੋਂ ਨੋਟਿਸ ਜਾਰੀ

ਚੰਡੀਗੜ੍ਹ : ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵਾਰਿਸ ਪੰਜਾਬ ਦੇ ਜੱਥੇਬੰਦੀ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਉਨ੍ਹਾਂ ਨੂੰ ਜਥੇਬੰਦੀ ਦੇ ਖਿਲਾਫ ਕੀਤੀ ਗਈ ਬਿਆਨਬਾਜੀ ਨੂੰ ਲੈਕੇ ਭੇਜਿਆ ਗਿਆ ਹੈ। ਕਾਂਗਰਸ ਪ੍ਰਧਾਨ ਵੜਿੰਗ ਨੇ ਬੀਤੇ ਦਿਨੀਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ‘ਤੇ ਪਾਕਿਸਤਾਨ ਦੀ ਸ਼ਹਿ ‘ਤੇ ਕੰਮ ਕਰਨ ਤੇ ਪੰਜਾਬ ਦਾ ਮਾਹੌਲ ਖਰਾਬ

ਆਮ ਆਦਮੀ ਪਾਰਟੀ ਨੇ ਹਿਮਾਚਲ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਦਿੱਲੀ : 12 ਨਵੰਬਰ ਨੂੰ ਹਿਮਾਚਲ ਪ੍ਰਦੇਸ਼ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਆਮ ਆਦਮੀ ਪਾਰਟੀ ਨੇ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ‘ਆਪ’ ਵੱਲੋਂ 20 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ।