news

Jagga Chopra

Articles by this Author

ਹਿਮਾਚਲ ਚੋਣਾਂ 'ਚ ‘ਆਪ’ ਖਾਤਾ ਵੀ ਨਹੀਂ ਖੋਲ੍ਹ ਸਕੇਗੀ : ਕੇਂਦਰੀ ਮੰਤਰੀ ਠਾਕੁਰ 

ਹਿਮਾਚਲ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਹਿਮਾਚਲ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ 2022 ਵਿਚ ਆਮ ਆਦਮੀ ਪਾਰਟੀ ਖਾਤਾ ਤੱਕ ਨਹੀਂ ਖੋਲ੍ਹ ਸਕੇਗੀ। ‘ਆਪ’ ਹਿਮਾਚਲ ਵਿਚ ਇਕ ਵੀ ਸੀਟ ਨਹੀਂ ਜਿੱਤ ਸਕਦੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੂੰ ਉਤਰ ਪ੍ਰਦੇਸ਼ ਤੇ ਉਤਰਾਖੰਡ ਵਿਚ ਚੋਣਾਂ ਵਿਚ ਲੋਕਾਂ ਨੇ ਨਕਾਰ ਦਿੱਤਾ ਸੀ, ਉੁਸੇ ਤਰ੍ਹਾਂ ਹਿਮਾਚਲ

ਬੰਦੀ ਛੋੜ ਦਿਵਸ ਤੇ ਜੇਲ੍ਹਾਂ ਅੰਦਰ ਬੰਦ ਬੰਦੀ ਸਿੰਘਾਂ ਦੀ ਰਿਹਾਈ ਦਾ ਪ੍ਰਧਾਨ ਮੰਤਰੀ ਕਰਨ ਐਲਾਨ: ਬਾਬਾ ਅਕਾਲੀ

ਅੰਮ੍ਰਿਤਸਰ : ਬੰਦੀ ਛੋੜ ਦਿਵਸ, ਦਿਵਾਲੀ ਸਿੱਖਾਂ ਲਈ ਖਾਸ ਮਹੱਤਤਾ ਰੱਖਦਾ ਹੈ। ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਹਰਿਗੋਬਿੰਦ ਸਾਹਿਬ ਨੇ ਗਵਾਲੀਅਰ ਦੇ ਕਿਲੇ ਤੋਂ ਰਿਹਾ ਹੋਣ ਵੇਲੇ 52 ਪਹਾੜੀ ਰਾਜਿਆਂ ਨੂੰ ਵੀ ਰਿਹਾ ਕਰਾਇਆ ਸੀ। ਤੇ ਇਸ ਸ਼ੁਭ ਦਿਹਾੜੇ ਤੇ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ

ਸਪੀਕਰ ਸੰਧਵਾਂ ਵੱਲੋਂ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਨੂੰ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਇੱਕ-ਲੱਖ ਰੁਪਏ ਦੇਣ ਦਾ ਐਲਾਨ

ਚੰਡੀਗੜ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੱਕ ਨਵੀਂ ਪਹਿਲ ਕਦਮੀ ਕਰਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਆਪਣੇ ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਇੱਕ-ਇੱਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਸੰਧਵਾਂ ਨੇ ਕਿਹਾ ਹੈ ਕਿ ਪਰਲੀ ਨੂੰ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਖਤਮ ਹੋਣ ਦੇ ਨਾਲ ਨਾਲ

ਦੀਵਾਲੀ ਵਾਲੇ ਦਿਨ ਸਿੱਧੂ ਮੂਸੇਵਾਲਾ ਦੇ ਸਮਾਰਕ 'ਤੇ ਹੋਵੇਗਾ ਵੈਰਾਗਮਈ ਕੀਰਤਨ, ਮਸ਼ਾਲ ਜਗਾ ਕੇ ਸਿੱਧੂ ਮੂਸੇਵਾਲਾ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ 

ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਭਲਕੇ ਦੀਵਾਲੀ ਵਾਲੇ ਦਿਨ ਸਭ ਧਰਮਾਂ ਦੇ ਲੋਕ ਸਿਰਾਂ ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਇਕੱਠੇ ਹੋ ਕੇ ਸਿੱਧੂ ਮੂਸੇਵਾਲਾ ਦੇ ਸਮਾਰਕ ਤੇ ਪਹੁੰਚ ਕੇ ਵੈਰਾਗਮਈ ਕੀਰਤਨ ਕਰਨਗੇ ਅਤੇ ਉਨ੍ਹਾਂ ਵੱਲੋਂ ਮਸ਼ਾਲ ਜਗਾ ਕੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਮਰਹੂਮ ਪੰਜਾਬੀ ਗਾਇਕ ਸਿੱਧੂ

ਹਿਮਾਚਲ ਚੋਣਾਂ ਲਈ ਕਾਂਗਰਸ ਨੇ ਕੀਤੀ ਪ੍ਰਚਾਰਕਾਂ ਦੀ ਲਿਸਟ ਜਾਰੀ

ਦਿੱਲੀ : ਹਿਮਾਚਲ ਪ੍ਰਦੇਸ਼ ਵਿੱਚ 12 ਨਵੰਬਰ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਆਲ ਇੰਡੀਆ ਕਾਂਗਰਸ ਵੱਲੋਂ ਪਾਰਟੀ ਦੇ ਉਮੀਦਵਾਰਾਂ ਲਈ ਆਪਣੇ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਜਿੱਥੇ ਏਆਈਸੀਸੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਪ੍ਰਧਾਨ ਮੱਲਿਕਾਰਜੁਨ ਖਵਗੇ, ਸੰਸਦ ਮੈਂਬਰ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਅਸੋਕ ਗਹਿਲੋਤ ਸਮੇਤ

ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਮੋਦੀ ਨੇ 4.5 ਲੱਖ ਤੋਂ ਵੱਧ ਲਾਭਪਾਤਰੀਆਂ ਦੇ ਘਰਾਂ ਦਾ ਕੀਤਾ ਉਦਘਾਟਨ 

ਨਵੀਂ ਦਿੱਲੀ (ਜੇਐੱਨਐੱਨ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਮੱਧ ਪ੍ਰਦੇਸ਼ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ (PMAY) ਦੇ ਤਹਿਤ ਬਣਾਏ ਗਏ 4.5 ਲੱਖ ਤੋਂ ਵੱਧ ਲਾਭਪਾਤਰੀਆਂ ਦੇ ਘਰਾਂ ਦਾ ਉਦਘਾਟਨ ਕੀਤਾ ਅਤੇ ਉਨ੍ਹਾਂ ਨੂੰ ਦਾਖ਼ਲਾ ਦਿੱਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਘਰਾਂ ਵਿੱਚ ਬਿਜਲੀ, ਪਾਣੀ ਦਾ ਕੁਨੈਕਸ਼ਨ, ਟਾਇਲਟ ਅਤੇ ਗੈਸ ਕੁਨੈਕਸ਼ਨ

ਜੀ.ਟੀ.ਬੀ. ਨੈਸ਼ਨਲ ਕਾਲਜ ਦਾਖਾ ਵਿਖੇ ਰੋਜ਼ਗਾਰ ਮੇਲਾ ਆਯੋਜਿਤ

ਦਾਖਾ : ਜੀ.ਟੀ.ਬੀ. ਨੈਸ਼ਨਲ ਕਾਲਜ ਅਤੇ ਜੀ.ਟੀ.ਬੀ. ਆਈ.ਐਮ.ਟੀ. ਦਾਖਾ ਵੱਲੋਂ ਆਪਣੇ ਕੈਂਪਸ ਵਿਖੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਦੇ ਸਹਿਯੋਗ ਨਾਲ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ, ਰੋਜ਼ਗਾਰ ਮੇਲੇ ਮੌਕੇ ਵੱਖ-ਵੱਖ 22 ਨਾਮੀ ਕੰਪਨੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ਜਿਨ੍ਹਾਂ ਵਿੱਚ ਐਸ.ਬੀ.ਆਈ. ਜੀਵਨ ਬੀਮਾ, ਭਾਰਤੀ ਏਅਰਟੈੱਲ

ਚੀਨ ਨਾਲ ਮੁਕਾਬਲੇ ਦੀ ਤਿਆਰੀ 'ਚ ਜਾਪਾਨ ਤੇ ਆਸਟ੍ਰੇਲੀਆ

ਕੈਨਬਰਾ (ਜੇਐੱਨਐੱਨ) : ਜਾਪਾਨ ਅਤੇ ਆਸਟ੍ਰੇਲੀਆ ਨੇ ਸ਼ਨੀਵਾਰ ਨੂੰ ਇੱਕ ਨਵੇਂ ਦੁਵੱਲੇ ਸੁਰੱਖਿਆ ਸਮਝੌਤੇ 'ਤੇ ਦਸਤਖਤ ਕੀਤੇ। ਦੋਵਾਂ ਦੇਸ਼ਾਂ ਨੇ ਮਿਲ ਕੇ ਚੀਨ ਦਾ ਮੁਕਾਬਲਾ ਕਰਨ ਲਈ ਇਹ ਕਦਮ ਚੁੱਕਿਆ ਹੈ। 2007 ਵਿੱਚ ਪਹਿਲੀ ਵਾਰ ਸੁਰੱਖਿਆ ਸਹਿਯੋਗ ਸਮਝੌਤਾ ਕੀਤਾ ਗਿਆ ਸੀ। ਉਸ ਸਮੇਂ ਚੀਨ ਤੋਂ ਅਜਿਹੀ ਕੋਈ ਧਮਕੀ ਨਹੀਂ ਸੀ। ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨੇ

ਸਾਊਦੀ ਅਰਬ ਵਿੱਚ ਗਗਨਚੁੰਬੀ ਇਮਾਰਤਾਂ ਵਾਲੀ 170 ਕਿਲੋਮੀਟਰ ਲੰਬਾਈ ਵਾਲੀ ਮੇਗਾਸਿਟੀ 'ਦਿ ਲਾਈਨ' ਦਾ ਨਿਰਮਾਣ ਕੰਮ ਸ਼ੁਰੂ

ਸਾਊਦੀ ਅਰਬ (ਏਜੰਸੀ) : ਸਾਊਦੀ ਅਰਬ ਵਿੱਚ ਗਗਨਚੁੰਬੀ ਇਮਾਰਤਾਂ ਵਾਲੀ 170 ਕਿਲੋਮੀਟਰ ਲੰਬਾਈ ਵਾਲੀ ਮੇਗਾਸਿਟੀ 'ਦਿ ਲਾਈਨ' ਦਾ ਨਿਰਮਾਣ ਕੰਮ ਚੱਲ ਰਿਹਾ ਹੈ। ਸਾਲ 2017 'ਚ ਹੀ ਇਸ ਦਾ ਐਲਾਨ ਕੀਤਾ ਗਿਆ ਸੀ ਅਤੇ ਹੁਣ ਇਸ 'ਤੇ ਕੰਮ ਸ਼ੁਰੂ ਹੋ ਗਿਆ ਹੈ। 200 ਮੀਟਰ ਚੌੜੇ ਅਤੇ 170 ਕਿਲੋਮੀਟਰ ਦੀ ਲੰਬਾਈ ਵਾਲੇ ਇਸ ਸ਼ਹਿਰ ਵਿੱਚ ਸਾਰੀਆਂ ਆਧੁਨਿਕ ਸਹੂਲਤਾਂ ਹੋਣਗੀਆਂ। ਪੂਰੇ

ਚੰਡੀਗੜ੍ਹ ਵਿਖੇ ਕੇਂਦਰੀ ਮੰਤਰੀ ਠਾਕੁਰ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਚੰਡੀਗੜ੍ਹ : ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਅੱਜ ਚੰਡੀਗੜ੍ਹ ਆਏ ਹੋਏ ਹਨ। ਪੰਜਾਬ ਯੂਨੀਵਰਸਿਟੀ ਵਿੱਚ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀ ਪੱਤਰ ਕੇਂਦਰ ਸਰਕਾਰ ਵੱਲੋਂ ਲਗਾਏ ਜਾ ਰਹੇ ਰੁਜ਼ਗਾਰ ਮੇਲੇ ਤਹਿਤ ਦਿੱਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ, ਮੇਅਰ ਸਰਬਜੀਤ