news

Jagga Chopra

Articles by this Author

ਪ੍ਰਕਿਰਤੀ ਦਾ ਨੇਮ ਹੈ ਕਿ ਤਕੜਾ ਸਦਾ ਮਾੜੇ ਦਾ ਸ਼ੋਸ਼ਣ ਕਰਦਾ ਹੈ - ਠਾਕੁਰ ਦਲੀਪ ਸਿੰਘ


ਕੈਨੇਡਾ : ਨਾਮਧਾਰੀ ਸੰਪਰਦਾ ਦੇ ਮੁਖੀ ਠਾਕੁਰ ਦਲੀਪ ਸਿੰਘ ਨੇ ਮੀਡੀਆ ਵਿਚ ਹੋ ਰਹੀਆਂ ਗੱਲਾਂ ਕਿ ਪੁਰਸ਼ ਨੇ ਇਸਤ੍ਰੀ ਦਾ ਸ਼ੋਸ਼ਣ ਕੀਤਾ ਹੈ, ਬਾਰੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਹ ਗੱਲਾਂ ਪੂਰੀ ਤਰ੍ਹਾਂ ਸਹੀ ਨਹੀਂ ਹਨ। ਅਸਲ ਵਿੱਚ ਪੁਰਸ਼ ਨੇ ਇਸਤ੍ਰੀ ਦਾ ਸ਼ੋਸ਼ਣ ਨਹੀਂ ਕੀਤਾ ਹੈ ਸਗੋਂ 'ਤਕੜੇ ਨੇ ਮਾੜੇ ਦਾ ਸ਼ੋਸ਼ਣ ਕੀਤਾ ਹੈ।'
ਆਪਣੇ ਇਕ ਵੀਡੀਓ ਸੁਨੇਹੇ

ਅਕਾਲੀ ਦਲ ਵੱਲੋਂ ਬਰਾੜ ਨੂੰ ਕਾਰਨ ਦੱਸੋ ਨੋਟਿਸ ਜਾਰੀ, ਪਾਰਟੀ ਵਿਰੋਧੀ ਬਿਆਨਬਾਜ਼ੀ ’ਤੇ ਮੰਗਿਆ ਜਵਾਬ


ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਬਕਾ ਐਮ ਪੀ ਸਰਦਾਰ ਜਗਮੀਤ ਸਿੰਘ ਬਰਾੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਉਹਨਾਂ ਤੋਂ  ਪਾਰਟੀ ਵਿਰੋਧੀ ਬਿਆਨਬਾਜ਼ੀ ਕਰਨ ਲਈ ਇਕ ਹਫਤੇ ਵਿਚ ਜਵਾਬ ਮੰਗਿਆ ਤੇ ਕਿਹਾ ਕਿ ਜੇਕਰ ਜਵਾਬ ਨਾ ਦਿੱਤਾ ਗਿਆ ਤਾਂ ਉਹਨਾਂ ਦੇ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਇਹ ਕਾਰਨ ਦੱਸੋ ਨੋਟਿਸ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ

ਮਹਿੰਗਾਈ ਭੱਤੇ ਵਿੱਚ 6% ਦਾ ਵਾਧਾ, ਸਕੱਤਰੇਤ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਦਾ ਕਰਵਾਇਆ ਮੂੰਹ ਮਿੱਠਾ


ਚੰਡੀਗੜ੍ਹ : ਦੀਵਾਲੀ ਮੌਕੇ ਪੰਜਾਬ ਕੈਬਨਿਟ ਵੱਲੋਂ ਮੁਲਾਜਮਾਂ ਦੇ ਮਹਿੰਗਾਈ ਭੱਤੇ ਵਿੱਚ 6% ਦਾ ਵਾਧਾ ਕੀਤਾ ਗਿਆ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਬਹਾਲ ਕਰਨ ਦਾ ਫੈਸਲਾ ਲਿਆ ਗਿਆ। ਇਹ ਖਬਰ ਸੁਣ ਕੇ ਮੁਲਾਜਮਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਉਹ ਇੱਕ ਦੂਜੇ ਨੂੰ ਵਧਾਈਆਂ ਦੇਣ ਲੱਗੇ। ਗੌਰਤਲਬ ਹੈ ਪਿਛਲੇ ਕਾਫੀ ਸਮੇਂ ਤੋਂ ਮੁਲਾਜਮ ਜਥੇਬੰਦੀਆਂ ਇਹਨਾਂ ਮੰਗਾਂ ਸਬੰਧੀ

ਮਿਸ਼ਨ ਵਾਤਸਲਿਆ ਬਾਰੇ ਲੋਕਾਂ ਅਤੇ ਸਬੰਧਤ ਅਧਿਕਾਰੀਆਂ ਨੂੰ ਹੋਰ ਜਾਗਰੂਕ ਕੀਤਾ ਜਾਵੇ: ਡਾ.ਬਲਜੀਤ ਕੌਰ

ਚੰਡੀਗੜ੍ਹ :  ਪੰਜਾਬ ਰਾਜ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਿਸ਼ਨ ਵਾਤਸਲਿਆ ਬਾਰੇ ਸਬੰਧਤ ਅਧਿਕਾਰੀਆਂ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।  ਅੱਜ ਇੱਥੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮਹੀਨਾਵਾਰ ਕਾਰਜਗੁਜ਼ਾਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕੈਬਨਿਟ

ਗ੍ਰੀਨ ਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਉਣ ਲਈ ਐਨਰਜੀ ਐਕਸ਼ਨ ਪਲਾਨ ਤਿਆਰ ਕਰੇਗੀ ਪੰਜਾਬ ਸਰਕਾਰ

ਚੰਡੀਗੜ੍ਹ :  ਕੁਦਰਤੀ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਜਲਦ ਹੀ ਇੱਕ ਐਨਰਜੀ ਐਕਸ਼ਨ ਪਲਾਨ ਲਿਆਂਦਾ ਜਾ ਰਿਹਾ ਹੈ ਜੋ ਨਵੀਂ ਅਤੇ ਨਵੀਨਤਮ ਊਰਜਾ ਤਕਨੀਕਾਂ ਨੂੰ ਅਪਣਾ ਕੇ ਗ੍ਰੀਨ ਹਾਊਸ ਗੈਸਾਂ (ਜੀ.ਐਚ.ਜੀ.) ਦੇ ਨਿਕਾਸ ਨੂੰ ਘਟਾਉਣ ਵਿੱਚ ਮਦਦ ਕਰੇਗਾ। ਇਹ ਜਾਣਕਾਰੀ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਮੁੱਖ ਕਾਰਜਕਾਰੀ ਸ੍ਰੀ ਸੁਮੀਤ

ਅਨਿਲ ਠਾਕੁਰ ਨੇ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ


ਚੰਡੀਗੜ੍ਹ :  ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਦੀ ਮੌਜੂਦਗੀ ਵਿੱਚ ਸ੍ਰੀ ਅਨਿਲ ਠਾਕੁਰ ਨੇ ਅੱਜ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ 'ਤੇ ਬੋਲਦਿਆਂ ਵਿੱਤ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਸ੍ਰੀ ਅਨਿਲ ਠਾਕੁਰ ਵਪਾਰੀਆਂ

ਚਰਨਜੀਤ ਸਿੰਘ ਅੱਕਾਂਵਾਲੀ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਮਾਨਸਾ :  ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਚਰਨਜੀਤ ਸਿੰਘ ਅੱਕਾਂਵਾਲੀ ਨੇ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਹਲਕਾ ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਦੇ ਕਮਰਾ ਨੰਬਰ 9 ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਦੋਵੇਂ ਵਿਧਾਇਕਾਂ ਸਮੇਤ

ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਜਲਦ ਲਵੇ ਫੈਸਲਾ : ਮਜੀਠੀਆ

 
ਗੁਰਦਾਸਪੁਰ  :  ਬਟਾਲਾ ਦੇ ਨਜਦੀਕ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲੇ ਅਤੇ ਸੰਤ ਬਾਪੂ ਸੰਪੂਰਨ ਸਿੰਘ ਜੀ ਮਲਕਪੁਰ ਵਾਲੇ ਦੇ ਧਾਰਮਿਕ ਅਸਥਾਨ ਗੁਰੂਦਵਾਰਾ ਸਾਹਿਬ ਵਿਖੇ ਨੱਤਮਸਤਕ ਹੋਣ ਸਾਬਕਾ ਮੰਤਰੀ ਅਤੇ ਅਕਾਲੀ ਦਲ ਨੇਤਾ ਬਿਕਰਮਜੀਤ ਸਿੰਘ ਮਜੀਠੀਆ ਪਹੁੰਚ । ਇਸ ਮੌਕੇ ਉਹਨਾਂ ਕਿਹਾ ਕਿ ਉਝ ਇਸ ਧਾਰਮਿਕ ਅਸਥਾਨ ਨਾਲ ਅਰਸੇ ਤੋਂ ਜੁੜੇ ਹਨ ਅਤੇ ਅੱਜ ਇਥੇ ਦੇ

ਮੁੱਖ ਮੰਤਰੀ ਮਾਨ ਵੱਲੋਂ ਚੱਲ ਰਹੇ ਖ਼ਰੀਦ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਦੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਨੇ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਦੇਰੀ ਦੇ ਕਿਸਾਨਾਂ ਦੇ ਇੱਕ-ਇੱਕ

ਅਮਨ ਅਰੋੜਾ ਨੇ 21 ਜੂਨੀਅਰ ਡਰਾਫਟਸਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ


ਚੰਡੀਗੜ੍ਹ :  ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਆਪਣੇ ਦਫ਼ਤਰ ਵਿਖੇ 21 ਜੂਨੀਅਰ ਡਰਾਫਟਸਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਕਰਮਚਾਰੀਆਂ ਨੂੰ ਨੌਕਰੀ ਮਿਲਣ ਦੀਆਂ ਵਧਾਈਆਂ ਅਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਪੂਰੀ ਮਿਹਨਤ, ਲਗਨ ਅਤੇ