ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਵਰਬੀਓ ਏਜੀ ਬਾਇਓ-ਐਨਰਜੀ ਪਲਾਂਟ ਦੀ ਸਥਾਪਨਾ ਲਈ ਸਿਹਰਾ ਲੈਣ ਦਾ ਦਾਅਵਾ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਿਖੇਦੀ ਕੀਤੀ, ਜਦੋਂ ਕਿ 2019 ਵਿੱਚ ਉਨ੍ਹਾਂ ਦੀ ਸਰਕਾਰ ਦੌਰਾਨ ਇਹ ਪ੍ਰਾਜੈਕਟ ਉਲੀਕਿਆ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਦੇ ਦਾਅਵਿਆਂ 'ਤੇ ਪ੍ਰਤੀਕਰਮ ਦਿੰਦਿਆਂ
news
Articles by this Author

ਚੰਡੀਗੜ : ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦ ਹੀ ਸੂਬੇ ਭਰ ’ਚ ਐਨ.ਆਰ.ਆਈ. ਸਭਾਵਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਧਾਲੀਵਾਲ, ਜੋ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿੱਚ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ

ਚੰਡੀਗੜ੍ਹ : ਪੰਜਾਬ ਦੀ 'ਆਪ' ਸਰਕਾਰ ਹਾਈਟੈਕ ਜਹਾਜ਼ ਕਿਰਾਏ 'ਤੇ ਲੈਣ ਜਾ ਰਹੀ ਹੈ। ਪੰਜਾਬ ਸਰਕਾਰ ਫਰਾਂਸ ਵਿੱਚ ਬਣੇ ਹਾਈਟੈਕ ਡਸਾਲਟ ਫਾਲਕਨ 2000 ਜਹਾਜ਼ ਕਿਰਾਏ ’ਤੇ ਲਵੇਗੀ। ਇਸ ਆਧੁਨਿਕ ਜਹਾਜ਼ ਦੀ ਯਾਤਰੀ ਸਮਰੱਥਾ 19 ਹੈ। 'ਆਪ' ਸਰਕਾਰ ਇਸ ਦੀ ਵਰਤੋਂ ਵੀਆਈਪੀ ਮੂਵਮੈਂਟ ਲਈ ਚਾਰਟਰ ਸੇਵਾ ਵਜੋਂ ਕਰੇਗੀ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਕੋਲ ਇਸ ਵੇਲੇ ਇੱਕ ਹੈਲੀਕਾਪਟਰ

ਬਾਗਪਤ : ਸਾਧਵੀ ਬਲਾਤਕਾਰ ਮਾਮਲੇ ਅਤੇ ਦੋ ਕਤਲਾਂ ਦੇ ਦੋਸ਼ਾਂ ਵਿੱਚ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਸੰਚਾਲਕ ਗੁਰਮੀਤ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਰਾਮ ਰਹੀਮ ਨੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਪੂਰੇ ਦੋ ਘੰਟੇ ਸਤਿਸੰਗ ਕੀਤਾ। ਹਾਲਾਂਕਿ ਇਹ ਸਤਿਸੰਗ ਆਨਲਾਈਨ ਸੀ। ਖਾਸ ਗੱਲ ਇਹ ਹੈ ਕਿ ਇਸ ਸਤਿਸੰਗ 'ਚ ਹਰਿਆਣਾ ਪੰਚਾਇਤ ਚੋਣ

ਚੰਡੀਗੜ੍ਹ : ਪੰਜਾਬ ਵਿੱਚ ਸਿਹਤ ਸੰਭਾਲ ਸਹੂਲਤਾਂ ਵਿੱਚ ਸੁਧਾਰ ਕਰਨ ਵੱਲ ਵੱਡੀ ਪੁਲਾਂਘ ਪੱਟਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ ਸਪੈਸ਼ਲਿਸਟ ਡਾਕਟਰਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਡਾਇਰੈਕਟੋਰੇਟ ਸਿਹਤ ਅਤੇ ਪਰਿਵਾਰ ਭਲਾਈ ਨੇ 634 (ਅਹੁਦਿਆਂ ਦੀ ਗਿਣਤੀ ਵਧ ਜਾਂ ਘਟ ਸਕਦੀ ਹੈ) ਮੈਡੀਕਲ ਅਫਸਰਾਂ

ਨਵੀਂ ਦਿੱਲੀ (ਏਐੱਨਆਈ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਗੁਜਰਾਤ ਵਿੱਚ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ (NMHC) ਪ੍ਰੋਜੈਕਟ ਦੀ ਸਮੀਖਿਆ ਕੀਤੀ। ਪੀਐਮ ਮੋਦੀ ਨੇ ਵਿਰਾਸਤ ਨੂੰ ਬਚਾਉਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਨੂੰ ਇਸ ਨੂੰ ਅਗਲੀ ਪੀੜ੍ਹੀ ਲਈ ਸੰਭਾਲਣਾ ਚਾਹੀਦਾ ਹੈ, ਪਰ ਪਹਿਲਾਂ ਅਜਿਹਾ ਨਹੀਂ ਕੀਤਾ ਗਿਆ ਸੀ।

ਗਾਂਧੀਨਗਰ (ਏਐੱਨਆਈ) : ਡਿਫੈਂਸ ਐਕਸਪੋ 2022 ਮੰਗਲਵਾਰ ਤੋਂ ਗੁਜਰਾਤ ਦੇ ਗਾਂਧੀਨਗਰ ਵਿੱਚ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਸ਼ਾਂਤੀ ਅਤੇ ਸਥਿਰਤਾ ਸਮੇਤ ਸਾਰੇ ਖੇਤਰਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਅਫਰੀਕੀ ਦੇਸ਼ਾਂ ਦਾ ਸਮਰਥਨ ਕਰਨ ਦੀ ਆਪਣੀ ਵਚਨਬੱਧਤਾ 'ਤੇ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਭਾਰਤ ਆਪਸੀ ਹਿੱਤਾਂ ਦੇ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਸਟੂਡੈਂਟਸ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਸੀ ਵਾਈ ਐਸ ਐਸ ਦੀ ਜਿੱਤ ’ਤੇ ਆਪ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਬਣੇ ਆਯੂਸ਼ ਖਟਕੜ ਨੂੰ ਵਧਾਈ ਦਿੱਤੀ ਹੈ। ਉਹਨਾਂ ਆਪਣੇ ਇਕ ਟਵੀਟ ਵਿਚ ਕਿਹਾ ਕਿ ਅੱਜ ਦੇਸ਼ ਭਰ ਵਿਚ ਨੌਜਵਾਨ ਵਰਗ ਬਹੁਤ ਆਸਾਂ ਨਾਲ ਆਮ ਆਦਮੀ ਪਾਰਟੀ ਵੱਲ ਵੇਖ

ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫੂਲ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਰੇਖਾ ਰਾਣੀ ਜੀ ਦੀ ਯੋਗ ਅਗਵਾਈ ਵਿੱਚ ਸਾਇੰਸ ਮਿਸਟਰੈਸ ਨੀਤੂ ਗਰਗ ਜੀ ਅਤੇ ਸ਼੍ਰੀਮਤੀ ਨਵਨੀਤ ਕੌਰ ਜੀ ਦੁਵਾਰਾ ਸਾਇੰਸ ਮੇਲਾ ਲਗਵਾਇਆ ਗਿਆ। ਇਸ ਮੇਲੇ ਵਿੱਚ ਛੇਵੀਂ ਕਲਾਸ ਤੋਂ ਲੈ ਕੇ ਦਸਵੀਂ ਜਮਾਤ ਦੀਆਂ ਵਿਦਿਆਰਥੀਆਂ ਨੇ

ਲੁਧਿਆਣਾ : ਜ਼ਿਲ੍ਹਾ ਲੁਧਿਆਣਾ ਸਥਿਤ ਵੱਖ-ਵੱਖ ਵਿਭਾਗਾਂ ਦੇ ਦਫਤਰੀ ਕਾਮਿਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੀ ਸੰਜੀਵ ਭਾਰਗਵ, ਜਨਰਲ ਸਕੱਤਰ ਸ਼੍ਰੀ ਲਖਵੀਰ ਸਿੰਘ ਗਰੇਵਾਲ ਅਤੇ ਵਿੱਤ ਸਕੱਤਰ ਸ਼੍ਰੀ ਸੁਨੀਲ ਕੁਮਾਰ ਦੀ ਅਗਵਾਈ ਹੇਠ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕਰਦੇ ਹੋਏ ਜ਼ਿਲ੍ਹਾ ਖਜ਼ਾਨਾ ਦਫਤਰ ਲੁਧਿਆਣਾ ਵਿਖੇ ਮੁਕੰਮਲ ਤੌਰ ਤੇ ਕਲਮ ਛੋੜ / ਕੰਪਿਊਟਰ ਬੰਦ ਕਰਦੇ ਹੋਏ ਹੜਤਾਲ ਕੀਤੀ