ਨਵੀਂ ਦਿੱਲੀ : ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੀਰਵਾਰ ਨੂੰ ਕਰਨਾਟਕ ਵਿੱਚ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਈ। ਇਸ ਦੌਰਾਨ ਉਨ੍ਹਾਂ ਨੇ ਰਾਹੁਲ ਗਾਂਧੀ ਨਾਲ ਇੱਕ ਪੈਦਲ ਯਾਤਰਾ ਵੀ ਕੀਤੀ। ਪੈਦਲ ਯਾਤਰਾ ਦੌਰਾਨ ਰਾਹੁਲ ਗਾਂਧੀ ਨੂੰ ਕਦੇ ਮਾਂ ਦੇ ਮੋਢੇ 'ਤੇ ਹੱਥ ਰੱਖਦਿਆਂ ਦੇਖਿਆ ਗਿਆ ਅਤੇ ਕਦੇ ਮਾਂ ਦੀ ਜੁੱਤੀ ਦੇ ਫੀਤੇ ਖੁੱਲ੍ਹਣ ਤੋਂ ਬਾਅਦ ਉਹ ਬੰਨ੍ਹਦੇ ਨਜ਼ਰ
news
Articles by this Author

ਅੰਮ੍ਰਿਤਸਰ : ਆਲ ਇੰਡੀਆ ਐਂਟੀ ਟੈਰਰਿਸਟ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੇ ਅੰਮ੍ਰਿਤਸਰ ਪਹੁੰਚ ਕੇ ਖ਼ਾਲਿਸਤਾਨ ਦੀ ਮੰਗ ਕਰਨ ਵਾਲੇ ਤੱਤਾਂ ਅਤੇ ਭਾਰਤ ਵਿਚ ਰਹਿ ਕੇ ਖ਼ੁਦ ਨੂੰ ਗ਼ੁਲਾਮ ਦੱਸਣ ਵਾਲੀਆਂ ਅਖੌਤੀ ਜਥੇਬੰਦੀਆਂ ਨੂੰ ਨਿਸ਼ਾਨੇ ’ਤੇ ਲਿਆ। ਬਿੱਟਾ ਨੇ ਕਿਹਾ ਕਿ ਜਿਹੜੇ ਵਿਅਕਤੀ ਖ਼ਾਲਿਸਤਾਨ ਦੇ ਨਾਂ ’ਤੇ ਅਖੌਤੀ ਆਜ਼ਾਦੀ ਮੰਗ ਰਹੇ ਹਨ, ਉਨ੍ਹਾਂ ਨੂੰ ਪੁੱਛਣਾ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸੰਭਾਲ ਬੁਨਿਆਦੀ ਢਾਂਚਾ ਸਿਰਜਣ ਦੀ ਵਚਨਬੱਧਤਾ ਦੇ ਤਹਿਤ, ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਹੋਮੀ ਭਾਭਾ ਕੈਂਸਰ ਹਸਪਤਾਲ, ਸੰਗਰੂਰ ਲਈ 15 ਕਰੋੜ ਰੁਪਏ ਦੀ ਲਾਗਤ ਵਾਲੀ ਨਵੀਂ ਸਿੰਗਲ ਫੋਟੋਨ ਐਮੀਸ਼ਨ ਕੰਪਿਊਟਿਡ ਟੋਮੋਗ੍ਰਾਫੀ (ਸਪੈਕਟ-ਸੀਟੀ) ਅਤੇ ਪੋਜ਼ੀਟਰੋਨ ਐਮੀਸ਼ਨ ਟੋਮੋਗ੍ਰਾਫੀ (ਪੀ.ਈ.ਟੀ.-ਸੀ

ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ, ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ। ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 11 ਅਕਤੂਬਰ 2022 ਨੂੰ ਸੱਚਖੰਡ

ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ 'ਤੇ ਗੰਭੀਰ ਸ਼ੰਕੇ ਅਤੇ ਚਿੰਤਾ ਜ਼ਾਹਰ ਕਰਦਿਆਂ, ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਨੂੰ ਪੂਰੀ ਤਰ੍ਹਾਂ ਪੱਖਪਾਤੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਇਹ ਸਿਰਫ ਵਿਰੋਧੀ ਧਿਰ ਦੇ ਨੇਤਾਵਾਂ ਲਈ ਹੈ। ਬਾਜਵਾ ਨੇ ਕਿਹਾ ਜਦ ਆਮ ਆਦਮੀ

ਆਕਲੈਂਡ : ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਇਸ ਵੇਲੇ ਨਿਊਜ਼ੀਲੈਂਡ ਦੇ ਦੌਰ ਉਤੇ ਆਏ ਹੋਏ ਹਨ। ਅੱਜ ਸਵੇਰੇ ਪਹਿਲਾਂ ਔਕਲੈਂਡ ਵਾਰ ਮੈਮੋਰੀਅਲ ਵਿਖੇ ਉਨ੍ਹਾਂ ਦਾ ਮਾਓਰੀ ਰਸਮਾਂ ਦੇ ਨਾਲ ਸਵਾਗਤ ਕੀਤਾ ਗਿਆ, ਫਿਰ ਉਨ੍ਹਾਂ ਨਿਊਜ਼ੀਲੈਂਡ ਦੀ ਵਿਦੇਸ਼ ਮੰਤਰੀ ਨੈਨੀਆ ਮਾਹੂਤਾ ਦੇ ਨਾਲ ਦੋਵਾਂ ਦੇਸ਼ਾਂ ਦੇ ਸਬੰਧਾਂ ਉਤੇ ਗਲਬਾਤ ਕੀਤੀ। ਸ਼ਾਮ ਦਾ ਪ੍ਰੋਗਰਾਮ ਭਾਰਤੀ ਮੂਲ ਦੀ

ਅੰਮ੍ਰਿਤਸਰ : ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਪਾਕਿਸਤਾਨ ਗਏ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਅੱਜ ਹਸਨ ਅਬਦਾਲ ਵਿਖੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਸਥਾਨਕ ਪ੍ਰਬੰਧਕਾਂ ਨਾਲ ਸ਼ਤਾਬਦੀ ਸਮਾਗਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਵਫ਼ਦ ਮੈਂਬਰਾਂ ਨੇ ਹਸਨ ਅਬਦਾਲ ਦੇ ਰੇਵਲੇ ਸਟੇਸ਼ਨ ’ਤੇ ਕੀਤੇ

ਚੰਡੀਗੜ੍ਹ : ਸਰਦਾਰ ਵੱਲਭ ਭਾਈ ਪਟੇਲ ਨੈਸ਼ਨਲ ਪੁਲਿਸ ਅਕੈਡਮੀ, ਹੈਦਰਾਬਾਦ ਵਿਖੇ 7 ਅਕਤੂਬਰ ਨੂੰ ਹੋਣ ਵਾਲੀ ਵੈਲੀਡੀਕਟਰੀ ਪਰੇਡ ਦੌਰਾਨ ਪੰਜਾਬ ਕੇਡਰ ਦੀ ਮਹਿਲਾ ਆਈਪੀਐਸ ਅਧਿਕਾਰੀ ਡਾ: ਦਰਪਣ ਆਹਲੂਵਾਲੀਆ ਨੂੰ 73 ਆਰ ਆਰ (ਰੈਗੂਲਰ ਭਰਤੀ) ਬੈਚ ਦੀ ਸਰਬੋਤਮ ਆਈਪੀਐਸ ਪ੍ਰੋਬੇਸ਼ਨਰ ਹੋਣ ਦੇ ਨਾਤੇ ਪ੍ਰਧਾਨ ਮੰਤਰੀ ਦੀ ਬੈਟਨ ਅਤੇ ਗ੍ਰਹਿ ਮੰਤਰਾਲੇ ਦੀ ਰਿਵਾਲਵਰ ਨਾਲ ਸਨਮਾਨਿਤ ਕੀਤਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋ ਰਾਜਪੁਰਾ ਕਸਬੇ ਲਈ ਜਲ ਸਪਲਾਈ ਅਤੇ ਸੀਵਰੇਜ ਦੀ ਸੁਵਿਧਾ ਮੁਹੱਈਆ ਕਰਵਾਉਣ 40 ਕਰੋੜ ਦੀ ਲਾਗਤ ਵਾਲਾ ਪ੍ਰਾਜੈਕਟ ਸ਼ੁਰੂ ਕੀਤਾ ਹੈ। ਸਥਾਨਕ

ਚੰਡੀਗੜ੍ਹ : ਰਜਿੰਦਰਾ ਹਸਪਤਾਲ ਪਟਿਆਲਾ ਤੋਂ ਇਲਾਜ਼ ਕਰਵਾਉਣ ਗਏ ਕੈਦੀ ਅਮਰੀਕ ਸਿੰਘ ਦੇ ਫ਼ਰਾਰ ਹੋਣ ਦੇ ਮਾਮਲੇ ਵਿਚ ਪੰਜਾਬ ਰਾਜ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਖ਼ਤ ਕਾਰਵਾਈ ਕਰਨ ਦੇ ਹੁਕਮ ਅਨੁਸਾਰ ਅੱਜ ਡਿਪਟੀ ਸੁਪਰਡੈਂਟ ਸੁਰਖਿਆ ਪਟਿਆਲਾ ਜੇਲ੍ਹ, ਵਾਰੰਟ ਅਫ਼ਸਰ ਪਟਿਆਲਾ ਅਤੇ ਦੋ ਵਾਰਡਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ