ਰਾਏਕੋਟ : ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਕੋਠੀ ਬੱਸੀਆਂ ਵਿਖੇ ਵਿਸ਼ਵ ਸੈਰ ਸਪਾਟਾ ਦਿਵਸ ਮਨਾਇਆ ਗਿਆ ਜਿੱਥੇ ਸੈਲਾਨੀਆਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਨਾਲ ਉਨ੍ਹਾਂ ਦੇ ਅਧਿਆਪਕਾਂ ਵੱਲੋਂ ਵੀ ਸ਼ਿਰਕਤ ਕੀਤੀ ਗਈ। ਐਸਡੀਐਮ ਗੁਰਬੀਰ ਸਿੰਘ ਕੋਹਲੀ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਦੱਸਿਆ ਗਿਆ ਹੈ ਕਿ ਜਗਰਾਉਂ ਰੋਡ ਸਥਿਤ ਬੱਸੀਆਂ ਸੀਲੋਆਣੀ ਦੀ ਹੱਦ 'ਤੇ ਮਹਾਰਾਜਾ
news
Articles by this Author

ਮਾਰਕਫੈੱਡ ਦੇ ਮੁਨਾਫ਼ੇ ਨੂੰ ਵਧਾਉਣਾ ਹੀ ਮੇਰਾ ਇਕੋ ਟੀਚਾ ਹੈ -ਅਮਨਦੀਪ ਮੋਹੀ
ਚੰਡੀਗੜ੍ਹ : ਮਾਰਕਫੈੱਡ ਦੇ ਚੇਅਰਮੈਨ ਵਜੋਂ ਆਮ ਆਦਮੀ ਪਾਰਟੀ ਦੇ ਸੂਬਾ ਸੱਕਤਰ ਅਮਨਦੀਪ ਸਿੰਘ ਮੋਹੀ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਿਹਤ ਮੰਤਰੀ ਚੇਤਨ ਸਿੰਘ, ਜੋੜਾਮਾਜਰਾ ਵਿਸ਼ੇਸ਼ ਤੌਰ

ਵਿਜੀਲੈਂਸ ਵੱਲੋਂ ਸਰਕਾਰੀ ਫੰਡਾਂ ਵਿੱਚ ਘਪਲਾ ਦੇ ਦੋਸ਼ 'ਚ ਸਿੱਧਵਾਂ ਬੇਟ ਦਾ ਬੀਡੀਪੀਓ ਤੇ ਬਲਾਕ ਸੰਮਤੀ ਦਾ ਚੇਅਰਮੈਨ ਗ੍ਰਿਫਤਾਰ
ਲੁਧਿਆਣਾ : ਰਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਿੱਧਵਾਂ ਬੇਟ ਬਲਾਕ, ਲੁਧਿਆਣਾ ਦੇ ਬੀ.ਡੀ.ਪੀ.ਓ ਸਤਵਿੰਦਰ ਸਿੰਘ ਕੰਗ ਅਤੇ ਸਿੱਧਵਾਂ ਬੇਟ ਬਲਾਕ ਸੰਮਤੀ ਦੇ

ਮਤੇ ’ਤੇ ਵਿਧਾਨ ਸਭਾ ਦੀ ਬਿਜ਼ਨਸ ਸਲਾਹਕਾਰ ਕਮੇਟੀ ਵਿਚ ਚਰਚਾ ਨਹੀਂ ਕੀਤੀ ਗਈ : ਮਨਪ੍ਰੀਤ ਇਯਾਲੀ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਿਧਾਇਕ ਵਿੰਗ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇਸਦੇ ਖਿਲਾਫ ਭਾਜਪਾ ਵੱਲੋਂ ਰਿਸ਼ਵਤਖੋਰੀ ਦੇ ਦੋਸ਼ਾਂ ਦਾ ਸਿਆਸੀ ਲਾਹਾ ਖੱਟਣ ਵਾਸਤੇ ਪਿਛਲੇ ਦਰਵਾਜਿਓਂ ਭਰੋਸਗੀ ਮਤਾ ਪੇਸ਼ ਕਰਨ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਇਸਦਾ ਮਕਸਦ ਹਿਮਾਚਲ

ਇੰਗਲੈਂਡ : ਬੈਂਕ ਆਫ ਇੰਗਲੈਂਡ ਵੱਲੋਂ ਜਾਰੀ ਕੀਤੇ ਗਏ ਇੱਕ ਬਿਆਨ ’ਚ ਕਿਹਾ ਕਿ ਕੇਂਦਰੀ ਬੈਂਕ ਸਾਲ ਦੇ ਅੰਤ ਤਕ ਪੋਲੀਮਰ ਨੋਟਾਂ ’ਤੇ ਨਵੇਂ ਸਮਰਾਟ ਦੀ ਤਸਵੀਰ ਜਾਰੀ ਕਰ ਦੇਵੇਗਾ। ਬੈਂਕ ਆਫ ਇੰਗਲੈਂਡ ਨੇ ਇਹ ਵੀ ਕਿਹਾ ਹੈ ਕਿ 5, 10, 20 ਤੇ 50 ਪੌਂਡ ਦੇ ਨੋਟਾਂ ’ਚ ਕੋਈ ਵਾਧੂ ਬਦਲਾਅ ਨਹੀਂ ਕੀਤਾ ਜਾਵੇਗਾ। ਬੈਂਕ ਆਫ ਇੰਗਲੈਂਡ ਨੇ ਕਿਹਾ ਕਿ ਕਿੰਗ ਚਾਰਲਸ ਦੀ ਤਸਵੀਰ ਵਾਲੇ

ਕੀਵ : ਯੂਕਰੇਨ ਦੇ ਲੁਹਾਂਸਕ, ਡੋਨੈਸਕ, ਖੇਰਸਾਨ ਤੇ ਜਪੋਰੀਜੀਆ ਖੇਤਰਾਂ ਦੇ ਰੂਸ ’ਚ ਸ਼ਾਮਲ ਹੋਣ ਦੇ ਮਤੇ ’ਤੇ ਰੈਫਰੈਂਡਮ ਸ਼ੁਰੂ ਹੋ ਗਿਆ ਹੈ। 23 ਸਤੰਬਰ ਨੂੰ ਸ਼ੁਰੂ ਹੋਈ ਵੋਟਿੰਗ ਪ੍ਰਕਿਰਿਆ 27 ਸਤੰਬਰ ਤਕ ਚੱਲੇਗੀ। ਰੂਸੀ ਰਾਸ਼ਟਰਪਤੀ ਨੇ ਬੁੱਧਵਾਰ ਨੂੰ ਰਾਸ਼ਟਰ ਦੇ ਨਾਂ ਸੰਬੋਧਨ ’ਚ ਇਸ ਸਬੰਧੀ ਐਲਾਨ ਕੀਤਾ ਸੀ। ਯੂਕਰੇਨ ਤੇ ਉਸਦੇ ਸਹਿਯੋਗੀ ਪੱਛਮੀ ਦੇਸ਼ਾਂ ਨੇ ਰੈਫਰੈਂਡਮ ਦੀ

ਏਐਨਆਈ, ਢਾਕਾ : ਬੰਗਲਾਦੇਸ਼ ਦੇ ਪੰਚਗੜ੍ਹ ਵਿੱਚ ਕਿਸ਼ਤੀ ਪਲਟਣ ਕਾਰਨ ਹੁਣ ਤਕ 60 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਦੀ ਗਿਣਤੀ 26 ਸੀ, ਜੋ ਹੁਣ ਵਧ ਗਈ ਹੈ। ਡੇਲੀ ਸਟਾਰ ਨੇ ਵਧੀਕ ਡਿਪਟੀ ਕਮਿਸ਼ਨਰ ਦੇ ਹਵਾਲੇ ਨਾਲ ਕਿਹਾ ਕਿ ਦੀਪਾਂਕਰ ਰਾਏ ਨੇ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਹੈ। ਮਰਨ ਵਾਲਿਆਂ ਵਿੱਚ 25 ਔਰਤਾਂ ਅਤੇ 13 ਬੱਚੇ ਸ਼ਾਮਲ ਹਨ। ਇਹ ਸਾਰੇ ਲੋਕ

ਸ਼ੰਭੂ : ਸੰਭੂ ਬੈਰੀਅਰ ਨੇਡ਼ਲੇ ਪਿੰਡ ਮਹਿਮਤਪੁਰ ਵਿਖੇ ਕਰੀਬ ਦੋ ਦਰਜਨਾਂ ਮੱਝਾ ਮਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ਤੇ ਪਹੁੰਚੇ ਡਾਕਟਰ ਸੰਜੀਵ ਕੁਮਾਰ ਐਸ ਡੀ ਐਮ ਰਾਜਪੁਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਹਿਮਦਪੁਰ ਵਾਸੀ ਆਪਣੀਆਂ ਮੱਝਾ ਨੂੰ ਰੋਜ਼ ਦੀ ਤਰ੍ਹਾਂ ਚਰਾਉਣ ਲਈ ਲੇ ਕੇ ਗਏ ਸੀ ਪਰ ਵੇਅਰਹਾਊਸ ਦੇ ਨਾਲ ਲੰਘਦੀ ਡਰੇਨ ਦੇ ਪਾਣੀ ਵਿੱਚ ਡੁੱਬ ਗਈਆ ਹਨ ਡਰੇਨ

ਸਾਫ਼-ਸਫ਼ਾਈ ਲਈ ਮਿਲੇਗੀ 50,000 ਰੁਪਏ ਦੀ ਗ੍ਰਾਂਟ, ਸਿੱਖਿਆ ਮੰਤਰੀ ਨੇ ਕੀਤਾ ਐਲਾਨ
ਚੰਡੀਗੜ੍ਹ : ਪੰਜਾਬ ਸਰਕਾਰ ਸਿੱਖਿਆ ਦੇ ਖੇਤਰ 'ਚ ਵੱਡਾ ਸੁਧਾਰ ਕਰਨ ਜਾ ਰਹੀ ਹੈ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਗਾਰਡ ਤੇ ਕੈਂਪਸ ਪ੍ਰਬੰਧਕ ਤਾਇਨਾਤ ਕੀਤੇ ਜਾਣਗੇ। ਇਹ ਐਲਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਕ ਟਵੀਟ ਕੀਤਾ

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਮਾਰਸ਼ਲਾਂ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਬਾਹਰ ਕੱਢਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਪਹਿਲਾਂ ਭਗਵੰਤ ਮਾਨ ਸਰਕਾਰ ਨੇ ਸੰਵਿਧਾਨਕ ਵਿਵਸਥਾਵਾਂ ਦੇ ਉਲਟ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ