ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਵੱਖ-ਵੱਖ ਖੇਡਾਂ ਦੇ ਜੇਤੂ ਖਿਡਾਰੀਆਂ ਦੀ ਕੀਤੀ ਹੌਂਸਲਾ ਅਫ਼ਜਾਈ; ਰਾਜ ਪੱਧਰੀ ਖੇਡਾਂ 'ਚ ਵਧੀਆ ਪ੍ਰਦਰਸ਼ਨ ਕਰਨ ਲਈ ਵੀ ਕੀਤਾ ਪ੍ਰੇਰਿਤ
ਭਲਕੇ 21-40, 41-50 ਅਤੇ 50 ਤੋਂ ਵੱਧ ਉਮਰ ਵਰਗ 'ਚ ਲੜਕੇ/ਲੜਕੀਆਂ ਦੇ ਮੈਚ ਹੋਣਗੇ ਸ਼ੁਰੂ
ਲੁਧਿਆਣਾ : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ-2022' ਵਿੱਚ
news
Articles by this Author


ਸੁਧਾਰ : ਗੁਰੂ ਹਰਿਗੋਬਿੰਦ ਖਾਲਸਾ ਕਾਲਜ, ਗੁਰੂਸਰ ਸਧਾਰ, ਲੁਧਿਆਣਾ ਦੇ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ

ਚੰਡੀਗੜ੍ਹ : ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਅਦਬੀ ਪੰਜਾਬੀ ਸੱਥ ਰੋਜ ਗਾਰਡਨ ਵਲੋਂ ਆਪਣਾ ਵਿਸ਼ੇਸ਼ ਸਾਹਿਤਕ ਸਨਮਾਨ ਸਮਾਰੋਹ 24 ਸਤੰਬਰ ਦਿਨ ਸ਼ਨੀਵਾਰ ਸਵੇਰੇ 10 ਵਜੇ ਹੋ ਰਿਹਾ ਹੈ। ਇਸ ਸਮਾਰੋਹ ਵਿਚ ਸਵਰਗੀ ਸ਼ਾਇਰ ਰਾਜਿੰਦਰ ਪਰਦੇਸੀ ਯਾਦਗਾਰੀ ਪੁਰਸਕਾਰ ਉਘੇ ਸ਼ਾਇਰ ਤੇ ਬਹੁਪੱਖੀ ਸਾਹਿਤਕ ਸ਼ਖਸੀਅਤ ਡਾ ਲਖਵਿੰਦਰ ਜੌਹਲ ਨੂੰ ਭੇਟ ਕੀਤਾ ਜਾਵੇਗਾ ਅਤੇ ਮਰਹੂਮ ਕਹਾਣੀਕਾਰ ਜਗਰੂਪ

ਕਾਂਗਰਸੀ ਆਗੂ ਬਾਜਵਾ ਨੇ ਕੇਂਦਰੀ ਮੰਤਰੀ ਸਿੰਧੀਆ ਨੂੰ ਪੱਤਰ ਲਿਖ ਕੇ ਜਾਂਚ ਕਰਵਾ ਕੇ ਸੱਚ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ।
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫਰੈਂਕਫਰਟ ਏਅਰਪੋਰਟ ’ਤੇ ਉਤਾਰਨ ਦੇ ਦੋਸ਼ਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਆਪਸ ਆਹਮੋ ਸਾਹਮਣੇ ਹਨ। ਇਸ ਸਬੰਧੀ ਕੇਂਦਰੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ

ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਵਿੱਚ ਧਰਮਸ਼ਾਲਾ ਵਿਖੇ ਦੇਸ਼ ਦੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸੈਰ-ਸਪਾਟਾ ਮੰਤਰੀਆਂ ਦੀ ਹੋਈ ਤਿੰਨ ਰੋਜਾ ਰਾਸ਼ਟਰੀ ਕਾਨਫਰੰਸ ਵਿੱਚ ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਹਿੱਸਾ ਲਿਆ।
ਇਸ ਕਾਨਫਰੰਸ ਵਿੱਚ ਭਾਰਤ ਸਰਕਾਰ ਸੈਰ-ਸਪਾਟਾ ਮੰਤਰਾਲਾ ਵੱਲੋਂ ਦੇਸ਼ ’ਚ ਸੈਰ-ਸਪਾਟੇ ਦੇ ਵਿਕਾਸ ਨਾਲ ਜੁੜੇ

ਸੁਖਬੀਰ ਬਾਦਲ ਨੇ ਰਾਜਪਾਲ ਤੋਂ ਮੁੱਖ ਮੰਤਰੀ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ
ਚੰਡੀਗੜ੍ਹ : ਫਰੈਂਕਫਰਟ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਹਾਜ਼ ਤੋਂ ਉਤਰਨ ਦੀ ਕਥਿਤ ਘਟਨਾ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਕਾਰਨ ਪੰਜਾਬ ਅਤੇ ਪੰਜਾਬੀਆਂ ਦੀ ਸਾਖ ਨੂੰ ਢਾਹ ਲੱਗੀ ਹੈ। ਮੰਗਲਵਾਰ ਨੂੰ ਪਾਰਟੀ

ਬਰਨਾਲਾ : ਆਪਣੀਆਂ ਹੱਕੀ ਮੰਗਾਂ ਲਈ ਬਰਨਾਲਾ ’ਚ ਉਚੇਰੀ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ ਕਰ ਰਹੇ ਸਹਾਇਕ ਪ੍ਰੋਫੈਸਰਾਂ ’ਤੇ ਪੁਲਿਸ ਦੇ ਵਲੋਂ ਬੇਤਹਾਸ਼ਾ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਸਹਾਇਕ ਪ੍ਰੋਫੈਸਰਾਂ ਔਰਤਾਂ ਨੂੰ ਵੀ ਸੜਕਾਂ ਤੇ ਘਸੀਟਿਆ ਗਿਆ ਅਤੇ ਕਈ ਪ੍ਰੋਫ਼ੈਸਰ ਇਸ ਲਾਠੀਚਾਰਜ ਕਾਰਨ ਜ਼ਖਮੀ ਹੋ ਗਏ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਹਾਇਕ ਪ੍ਰੋਫੈਸਰਾਂ ਨੇ

ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਖੂਨਦਾਨ ਮਹਾਂਦਾਨ ਹੈ, ਅਸੀਂ ਆਪਣੇ ਖੂਨ ਦਾ ਕਤਰਾ ਕਤਰਾ ਦਾਨ ਕਰਕੇ ਅਨੇਕਾਂ ਕੀਮਤੀ ਜਾਨਾਂ ਬਚਾ ਸਕਦੇ ਹਾਂ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਕੀ ਸੇਵਾ ਵੈਲਫੇਅਰ ਸੁਸਾਇਟੀ (ਰਜਿ) ਪ੍ਰਧਾਨ ਦੇਵ ਰਾਜ ਗਰਗ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਜਿੱਥੇ ਸਮੇਂ ਸਮੇਂ ਕੈਂਪ ਲਗਾਏ ਜਾਂਦੇ ਹਨ, ਉੱਥੇ ਉਨ੍ਹਾਂ ਦੀ ਸੰਸਥਾ

ਏਡੀਜੀਪੀ ਮਹਿਲਾ ਮਾਮਲੇ ਗੁਰਪ੍ਰੀਤ ਕੌਰ ਦਿਓ ਦੀ ਪੂਰਨ ਨਿਗਰਾਨੀ ਵਿੱਚ ਗਠਿਤ ਕੀਤੀ ਗਈ ਐਸ.ਆਈ.ਟੀ.
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਏ.ਡੀ.ਜੀ.ਪੀ. ਕਮਿਊਨਿਟੀ ਅਫੇਅਰਜ਼ ਡਿਵੀਜਨ ਅਤੇ ਮਹਿਲਾ ਮਾਮਲੇ ਗੁਰਪ੍ਰੀਤ ਕੌਰ ਦਿਓ ਦੀ ਨਿਗਰਾਨੀ ਹੇਠ ਤਿੰਨ ਮੈਂਬਰੀ ਆਲ ਵੂਮੈਨ ਸਪੈਸ਼ਲ

ਨਵੀਂ ਦਿੱਲੀ : ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਕਮਾਂਡ 7 ਸੂਬਿਆਂ ਦੀਆਂ ਕਾਂਗਰਸ ਕਮੇਟੀਆਂ ਨੇ ਰਾਹੁਲ ਗਾਂਧੀ ਨੂੰ ਸੌਂਪਣ ਦਾ ਮਤਾ ਪਾਸ ਕੀਤਾ ਹੈ। ਜਦੋਂ ਕਿ ਰਾਜਸਥਾਨ, ਗੁਜਰਾਤ ਅਤੇ ਛੱਤੀਸਗੜ੍ਹ ਪਹਿਲਾਂ ਹੀ ਇਸ ਨੂੰ ਮਨਜ਼ੂਰੀ ਦੇ ਚੁੱਕੇ ਹਨ। ਕਾਂਗਰਸ ਪ੍ਰਧਾਨ ਦੀ ਚੋਣ ਲਈ ਨੋਟੀਫਿਕੇਸ਼ਨ 23 ਸਤੰਬਰ ਨੂੰ ਜਾਰੀ ਕੀਤਾ ਜਾਵੇਗਾ, ਜਦੋ ਕਿ ਚੋਣ 17 ਅਕਤੂਬਰ ਨੂੰ