news

Jagga Chopra

Articles by this Author

ਜਲਾਲਦੀਵਾਲ ਬੋਲਦਾ ਹੈ।
 
ਪਿੰਡ ਮਰੇ ਨਹੀਂ, ਮਾਰ ਰਹੇ ਹਾਂ। ਬਦਨਾਮੀਆਂ ਕਰ ਕਰ ਕੇ। ਧੜੇਬੰਦੀਆਂ ਰਾਹੀਂ ਲੁੱਟ ਚੋਂਘ ਕਾਇਮ ਰੱਖਣ ਦੀ ਬਦਨੀਤੀ ਕਰਕੇ। 
ਪਰ ਪੂਰਾ ਜੰਗਲ ਨਹੀਂ ਸੜਿਆ ਅਜੇ। ਰਾਏਕੋਟ ਤੋਂ ਬਰਨਾਲਾ ਜਾਂਦਿਆਂ ਗਦਰੀ ਬਾਬਾ ਦੁੱਲਾ ਸਿੰਘ ਦਾ ਪਿੰਡ ਹੈ ਜਲਾਲਦੀਵਾਲ। ਪਹਿਲਾਂ ਬਰਨਾਲਾ ਤਹਿਸੀਲ ਵਿੱਚ ਸੀ ਤੇ ਹੁਣ ਰਾਏਕੋਟ ਵਿੱਚ। ਕੰਨੀ ਦਾ ਕਿਆਰਾ। ਪਰ ਹਿੰਮਤ ਤੇ ਉਤਸ਼ਾਹ ਦਾ
ਯੂਥ ਕਾਂਗਰਸ ਨੇ ਰਾਏਕੋਟ ਵਿਖੇ ਪ੍ਰਧਾਨ ਮੰਤਰੀ ਦੇ ਜਨਮ ਦਿਨ ਨੂੰ ਮਨਾਇਆ ਬੇਰੁਜ਼ਗਾਰੀ ਦਿਵਸ ਵਜੋਂ
ਰਾਏਕੋਟ  (ਰਘਵੀਰ ਸਿੰਘ ਜੱਗਾ) : ਪੰਜਾਬ ਯੂਥ ਕਾਂਗਰਸ ਵੱਲੋਂ ਅੱਜ ਪ੍ਰਧਾਨ ਬਰਿੰਦਰ ਸਿੰਘ ਢਿੱਲੋ ਤੇ ਜਿਲ੍ਹਾ ਪ੍ਰਧਾਨ ਲੱਕੀ ਸੰਧੂ ਦੇ ਦਿਸ਼ਾ ਨਿਰਦੇਸ਼ ਤੇ ਪ੍ਰਧਾਨ ਮੰਤਰੀ  ਨਰਿੰਦਰ ਮੋਦੀ ਦਾ ਜਨਮ ਦਿਨ ਰਾਸ਼ਟਰੀ ਬੇਰੋਜਗਾਰੀ ਦਿਵਸ ਤੌਰ ਤੇ  ਹਲਕਾ ਪ੍ਧਾਨ ਨਵਰਾਜ ਅਕਾਲਗੜ੍ਹ, ਪਰਦੀਪ ਗਰੇਵਾਲ ਜਿਲਾ ਸੋਸ਼ਲ ਮੀਡੀਆ ਇੰਚਾਰਜ ਦੀ ਅਗਵਾਈ ਹੇਠ ਮਨਾਇਆ ਗਿਆ।
            ਇਸ
ਜ਼ਿਲ੍ਹਾ ਪੱਧਰੀ ਅੰਡਰ-17 ਖੇਡ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਹੋਏ ਸੰਪੰਨ

ਖਿਡਾਰੀਆਂ ਦੇ ਅੱਜ ਬੜੇ ਫਸਵੇ ਮੁਕਾਬਲੇ ਵੇਖਣ ਨੂੰ ਮਿਲੇ - ਜ਼ਿਲ੍ਹਾ ਖੇਡ ਅਫ਼ਸਰ
ਲੁਧਿਆਣਾ (ਚੋਪੜਾ)
: ਖੇਡਾਂ ਵਤਨ ਪੰਜਾਬ ਦੀਆਂ, ਦੇ ਜ਼ਿਲ੍ਹਾ ਪੱਧਰੀ ਅੰਡਰ-17 ਮੁਕਾਬਲੇ ਅੱਜ ਪੂਰੀ ਸ਼ਾਨੋ ਸ਼ੌਕਤ ਨਾਲ ਸਮਾਮਤ ਹੋ ਗਏ। ਅੱਜ ਦੀਆਂ ਖੇਡਾਂ ਦੌਰਾਨ ਵੀ ਖਿਡਾਰੀ ਪੂਰੇ ਜਜਬੇ ਨਾਲ ਖੇਡੇ ਅਤੇ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ। ਭਲਕੇ ਅੰਡਰ-21 ਲੜਕੇ/ਲੜਕੀਆਂ ਦੇ ਮੁਕਾਬਲਿਆਂ ਦੀ

ਸਪੈਸ਼ਲ਼ ਕਾਰਡਨ ਐਂਡ ਸਰਚ ਅਪਰੇਸ਼ਨ ਦੇ ਤਹਿਤ ਕੀਤੀ ਚੈਕਿੰਗ


ਮਾਨਸਾ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ ਜਿਸ ਦੇ ਮੱਦੇਨਜ਼ਰ ਗੌਰਵ ਯਾਦਵ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦਿਆਂ ਸਪੈਸ਼ਲ਼ ਕਾਰਡਨ ਐਂਡ ਸਰਚ ਅਪਰੇਸ਼ਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਮਾਨਸਾ ਦੇ ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਸਪੈਸ਼ਲ਼

ਸਾਧੂਗੜ੍ਹ ਦੇ ਅਗਾਂਹਵਧੂ ਕਿਸਾਨ ਦੇ ਖੇਤਾਂ ਦਾ ਮੰਤਰੀ ਨਿੱਝਰ ਨੇ ਕੀਤਾ ਦੌਰਾ

ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ, ਖੇਤ ਵਿੱਚ ਵਾਹੁਣ ਨੂੰ ਤਰਜੀਹ ਦਿੱਤੀ ਜਾਵੇ : ਮੰਤਰੀ ਨਿੱਝਰ
ਫਤਹਿਗੜ੍ਹ ਸਾਹਿਬ
: ਸਥਾਨਕ ਦੇ ਨੇੜਲੇ ਪਿੰਡ ਸਾਧੂਗੜ੍ਹ ਦੇ ਇੱਕ ਅਗਾਂਹਵਧੂ ਕਿਸਾਨ ਦੇ ਖੇਤਾਂ ਦਾ ਅੱਜ ਕੈਬਨਿਟ ਮੰਤਰੀ ਡਾ. ਇੰਦਰਬੀਰ ਨਿੱਝਰ ਵੱਲੋਂ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਉਸ ਦੀਆਂ ਵਾਤਾਵਰਣ ਪੱਖੀ ਤਕਨੀਕਾਂ

ਆਬਕਾਰੀ ਵਿਭਾਗ ਨੂੰ ਮਿਲੀ ਵੱਡੀ ਸਫਲਤਾ, 33 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਗੁਰਦਾਸਪੁਰ, ਆਬਕਾਰੀ ਵਿਭਾਗ ਨੇ ਇੱਕ ਸੂਚਨਾ ਦੇ ਅਧਾਰ ’ਤੇ ਪੁਲਿਸ ਪਾਰਟੀ ਸਮੇਤ ਨਾਕਾ ਲਗਾ ਕੇ ਪਠਾਨਕੋਟ ਸਾਈਡ ਤੋਂ ਆ ਰਹੀ ਇੱਕ ਗੱਡੀ ਵਿੱਚੋਂ 33 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰਨ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆ ਆਬਕਾਰੀ ਅਧਿਕਾਰੀ ਰਜਿੰਦਰ ਤੰਵਰ ਨੇ ਦੱਸਿਆ ਕਿ ਆਬਕਾਰੀ ਇੰਸਪੈਕਟਰ ਹਰਵਿੰਦਰ ਸਿੰਘ ਅਤੇ ਅਜੇ ਕੁਮਾਰ ਵੱਲੋਂ ਪੁਲਿਸ ਪਾਰਟੀ ਸਮੇਤ ਘੁਰਾਲਾ ਮੋੜ ’ਤੇ

ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਧਾਲੀਵਾਲ ਨੇ ਦਿੱਲੀ ਦੇ ਕੇਜਰੀਵਾਲ ਨਾਲ ਕੀਤੀ ਚਰਚਾ

ਧਰਤੀ, ਹਵਾ ਅਤੇ ਪਾਣੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਕਿਸਾਨ ਸਰਕਾਰ ਦਾ ਪੂਰਾ ਸਹਿਯੋਗ ਕਰਨ : ਮੰਤਰੀ ਧਾਲੀਵਾਲ
ਚੰਡੀਗੜ
: ਪੰਜਾਬ ਸਰਕਾਰ ਵੱਲੋਂ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਨ ਨੂੰ ਰੋਕਣ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ, ਜਿਸ ਦੇ ਤਹਿਤ ਜਾਗਰੂਕਤਾ ਟੀਮਾਂ, ਚੌਕਸੀ ਟੀਮਾਂ, ਪ੍ਰਚਾਰ ਮੁਹਿੰਮ ਅਤੇ ਖੇਤੀ ਸੰਦਾ ‘ਤੇ ਕਿਸਾਨਾ ਨੂੰ ਸਬਸਿਡੀ ਮੁਹੱਈਆ ਕਰਵਾਉਣਾ ਆਦਿ

Punjab Image
ਵਿਧਾਇਕਾਂ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਵੱਲੋਂ ਭ੍ਰਿਸਟਾਚਾਰ ਰੋਕੂ ਕਾਨੂੰਨ ਤਹਿਤ ਐਫ.ਆਈ.ਆਰ. ਦਰਜ

ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪੀ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਦੇ ਕੁੱਝ ਵਿਧਾਇਕਾਂ ਵੱਲੋਂ ਅੱਜ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਨੇ ਥਾਣਾ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171-ਬੀ ਅਤੇ 120-ਬੀ ਦੇ ਤਹਿਤ ਪਹਿਲੀ ਸੂਚਨਾ

ਨਵਾਂ ਦੋਗਾਣਾ ਗੀਤ ਲੈ ਕੇ ਜਲਦੀ ਹਾਜ਼ਰ ਹੋਵੇਗਾ ਗਾਇਕ ਅਮਨ ਜੀ

ਰਾਮਪੁਰਾ ਫੂਲ (ਅਮਨਦੀਪ ਗਿਰ) : ਪੰਜਾਬ ਦੀ ਉੱਭਰਦੇ ਗਾਇਕ ਅਮਨ ਜੀ, ਨਵਾਂ ਦੋਗਾਣਾ ਗੀਤ ਲੈ ਕੇ ਹਾਜ਼ਰ ਹੋ ਰਹੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗਾਇਕ ਅਮਨ ਜੀ ਨੇ ਦੱਸਿਆ ਕਿ ਉਹ ਜਲਦੀ ਹੀ ਗਾਇਕਾ ਸੰਦੀਪ ਧਾਲੀਵਾਲ ਨਾਲ ਆਪਣਾ ਨਵਾਂ ਦੋਗਾਣਾ ਗੀਤ ਲੈ ਕੇ ਹਾਜ਼ਰ ਹੋ ਰਹੇ ਹਨ, ਜਿਸ ਵਿੱਚ ਪੰਜਾਬੀ ਵਿਰਸੇ ਦੀ ਗੱਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ

ਪੀ.ਐਸ.ਈ.ਬੀ ਆਫੀਸਰਜ਼ ਕਲੱਬ ਪਟਿਆਲਾ ਵੱਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ।

ਪਟਿਆਲਾ (ਯਸ਼ਨਪ੍ਰੀਤ ਸਿੰਘ ਢਿੱਲੋਂ) : ਪੀ.ਐਸ.ਈ.ਬੀ, ਆਫੀਸਰਜ਼ ਕਲੱਬ ਪਟਿਆਲਾ ਵੱਲੋਂ ਬਲੱਡ ਬੈਂਕ ਸੁਸਾਇਟੀ ਰਾਜਿੰਦਰਾ ਹਸਪਤਾਲ, ਪਟਿਆਲਾ ਦੇ ਸਹਿਯੋਗ ਨਾਲ ਇਕ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਸੁਰਿੰਦਰ ਕੁਮਾਰ ਬੇਰੀ (ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ/ਵਿੱਤ ਸੀ.ਏ) ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਉਨ੍ਹਾਂ ਆਪਣੇ ਭਾਸ਼ਣ ਸਿੰਘ ਸੰਬੋਧਨ ਕਰਦੇ ਹੋਏ ਕਿਹਾ