ਕਰਨਾਲ ਵਿੱਚ ‘ਕਿਸਾਨਾਂ ਦੇ ਸਿਰ ਭੰਨ੍ਹਣ’ ਦਾ ਹੁਕਮ ਦੇਣ ਵਾਲੇ ਅਫਸਰ ਨੂੰ ਹੁਣ ਚੰਡੀਗੜ੍ਹ ਲਾਇਆ ਗਿਆ ਹੈ। ਇਸ ਦੇ ਨਾਲ ਹੀ ਸਵਾਲ ਉੱਠਣ ਲੱਗੇ ਹਨ ਕਿ ਹਰਿਆਣਾ ਦੀ ਖੱਟਰ ਸਰਕਾਰ ਨੇ ਇਸ ਆਈਏਐਸ ਅਫਸਰ ਆਯੂਸ਼ ਸਿਨਹਾ ਨੂੰ ਸਜ਼ਾ ਦਿੱਤੀ ਹੈ ਜਾਂ ਫਿਰ ਇਨਾਮ?
ਦੱਸ ਦਈਏ ਕਿ ਬੁੱਧਵਾਰ ਨੂੰ ਹਰਿਆਣਾ ਸਰਕਾਰ ਨੇ ਲਾਠੀਚਾਰਜ ਦਾ ਹੁਕਮ ਦੇਣ ਵਾਲੇ ਕਰਨਾਲ ਦੇ ਐਸਡੀਐਮ ਆਯੂਸ਼ ਸਿਨਹਾ ਸਣੇ