ਮੋਹਾਲੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਬਣਨ ਤੇ ਵਧਾਈ ਦਿੱਤੀ। ਇਸ ਮੌਕੇ ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ, ਮੈਂ ਇਸ ਜਿੰਮੇਵਾਰੀ ਲਈ ਪਾਰਟੀ ਲੀਡਰਸ਼ਿਪ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਹੁਤ
news
Articles by this Author

ਸੀ ਬੀ ਆਈ ਅਤੇ ਈ ਡੀ ਜਾਂ ਫਿਰ ਹਾਈ ਕੋਰਟ ਜਾਂ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਕੋਲੋਂ ਲਾਏ ਦੋਸ਼ਾਂ ਦੀ ਜਾਂਚ ਕਰਵਾਈ ਜਾਵੇ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਿਧਾਇਕ ਪਾਰਟੀ ਵਿੰਗਾਂ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਲੋਕਤੰਤਰੀ ਦੀ ਰਾਖੀ ਵਾਸਤੇ ਉਹ ਆਮ ਆਦਮੀ ਪਾਰਟੀ ਵੱਲੋਂ ਲਾਏ ਦੋਸ਼ਾਂ ਦੀ ਜਾਂਚ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੈਸ਼ਨ ਦੌਰਾਨ ਵਿਧਾਨ ਸਭਾ ਦੇ ਸਪੀਕਰ ਦੀ ਮਾਣ-ਮਰਿਆਦਾ 'ਤੇ ਸਵਾਲ ਉਠਾਉਣ ਲਈ ਕਾਂਗਰਸ ਲੀਡਰਸ਼ਿਪ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਜਿਹੜੇ ਕਾਂਗਰਸੀ ਵਿਧਾਇਕ ਹੁਣ ਉਂਗਲ ਉਠਾ ਰਹੇ ਹਨ, ਉਹ ਖੁਦ ਤਾਂ 'ਨਕਲੀ ਮੁੱਖ ਮੰਤਰੀ' ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਦਾ ਹਿੱਸਾ ਰਹੇ ਹਨ, ਜੋ ਹਮੇਸ਼ਾ ਤੋਂ ਹੀ ਭਾਜਪਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰੱਦ) ਬਿੱਲ-2022 ਸਦਨ ਵਿਚ ਪੇਸ਼ ਕੀਤਾ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਪ੍ਰਸਤਾਵ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਦਾ ਮੁੱਖ ਕਾਰਜ ਭ੍ਰਿਸ਼ਟਾਚਾਰ ਰੋਕੂ ਐਕਟ 1988, ਭ੍ਰਿਸ਼ਟਾਚਾਰ ਰੋਕੂ (ਸੋਧ) ਐਕਟ, 2018 ਤਹਿਤ ਕਿਸੇ ਲੋਕ ਸੇਵਕ

ਫਰੀਦਕੋਟ : ਬਾਬਾ ਫਰੀਦ ਯੂਨੀਵਰਸਿਟੀ ਨੂੰ ਨਵਾਂ ਵਾਈਸ ਚਾਂਸਲਰ ਮਿਲਿਆ। ਦਿਲ ਦੇ ਰੋਗਾਂ ਨਾਲ ਸੰਬੰਧਿਤ ਡਾ ਗੁਰਪ੍ਰੀਤ ਸਿੰਘ ਵਾਂਡਰ ਹੋਣਗੇ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਨਵੇਂ ਵਾਈਸ ਚਾਂਸਲਰ। ਇਸ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਫੇਸਬੁੱਕ ਤੇ ਇੱਕ ਪੋਸਟ ਪਾ ਕੀਤਾ ਹੈ। ਬਾਬਾ ਫਰੀਦ ਯੂਨੀਵਰਸਿਟੀ ਅਤੇ

ਹਰਿਆਣਾ ਦੇ ਮੁੱਖ ਮੰਤਰੀ ਦਾ ਕੀਤਾ ਜਾਵੇਗਾ ਘਿਰਾਓ, ਦਿੱਲੀ ’ਚ ਵੀ ਹੋਵੇਗਾ ਵਿਰੋਧ ਪ੍ਰਦਰਸ਼ਨ
ਅੰਮ੍ਰਿਤਸਰ : ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਵਾਲੇ ਫੈਸਲੇ ਵਿਰੁੱਧ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੇ ਵਿਸ਼ੇਸ਼ ਇਜਲਾਸ ਦੌਰਾਨ ਅਹਿਮ ਮਤੇ ਪਾਸ ਕਰਦਿਆਂ ਹਰ ਪੱਧਰ ’ਤੇ ਕਰੜਾ ਸੰਘਰਸ਼ ਲੜ੍ਹਨ ਦਾ ਐਲਾਨ ਕੀਤਾ ਗਿਆ। ਇਹ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 7 ਅਕਤੂਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖਤ ਸਾਹਿਬ ਤੱਕ ਖਾਲਸਾ ਮਾਰਚ ਕੱਢਣ ਦੇ ਫੈਸਲੇ ਦੀ ਪੁਰਜ਼ੋਰ ਹਮਾਇਤ ਕੀਤੀ। ਇਸ ਬਾਬਤ ਫੈਸਲਾ ਅੱਜ ਇਥੇ ਹੋਈ ਪਾਰਟੀ ਦੇ ਵਿਧਾਇਕਾਂ, ਸਾਬਕਾ ਵਿਧਾਇਕਾਂ ਤੇ ਹਲਕਾ ਇੰਚਾਰਜਾਂ ਦੀ ਮੀਟਿੰਗ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ, ਡਾ. ਇੰਦਰਬੀਰ ਸਿੰਘ ਨਿੱਜਰ ਨੇ ਖਰੜ ਅਤੇ ਜ਼ੀਰਕਪੁਰ ਦੇ ਸ਼ਹਿਰ ਵਾਸੀਆਂ ਨੂੰ ਨਹਿਰੀ ਪਾਣੀ ਦੀ ਸਹੂਲਤ ਜਲਦ ਮੁਹੱਈਆ ਕਰਵਾਉਣ ਲਈ ਸਬੰਧਤ ਵਿਭਾਗਾਂ ਦੇ

ਚੰਡੀਗੜ੍ਹ : ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਨਵ-ਨਿਯੁਕਤ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਇੱਥੇ ਪੀਐਸਆਈਈਸੀ ਦੇ ਦਫ਼ਤਰ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਦੀ ਹਾਜ਼ਰੀ

ਖਡੂਰ ਸਾਹਿਬ : ਪੰਜਾਬ ਦੇ ਜੰਗ ਇਨੋਵੇਟਿਵ ਫਾਰਮਰ ਗਰੁੱਪ ਦੇ ਮੈਂਬਰਾਂ ਵੱਲੋਂ ਰਾਜ ਪੱਧਰੀ ਵਰੇਗੰਢ ਸਮਾਰੋਹ ਜਿਲ੍ਹਾ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਵਿਖੇ 26 ਸਤੰਬਰ ਦਿਨ ਸੋਮਵਾਰ ਨੂੰ ਸੁਖਮਨ ਰਿਜ਼ੌਰਟ ਰਾਜੋਆਣਾ ਕਲਾਂ ਵਿਖੇ ਕਰਵਾਇਆ ਗਿਆ । ਜਿਸ ਵਿੱਚ ਪੰਜਾਬ ਦੇ ਕਰੀਬ 200 ਅਗਾਂਹਵਧੂ ਸੋਚ ਦੇ ਧਾਰਨੀ ਕਿਸਾਨ ਜੋ ਆਪ ਆਪਣੇ ਖੇਤੀਬਾੜੀ ਖੇਤਰ ਵਿੱਚ ਵੱਡੀ ਪ੍ਰਾਪਤੀਆਂ