ਮੁੱਖ ਮਹਿਮਾਨ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਕਰਨਗੇ ਸ਼ਿਰਕਤ
ਹੁਸ਼ਿਆਰਪੁਰ : ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ’ਤੇ ਸਵੱਛਤਾ ਹੀ ਸੇਵਾ ਦਿਵਸ ਮੌਕੇ 2 ਅਕਤੂਬਰ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਮਹਾਜਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ