ਸੰਗਰੂਰ : ਸ਼ਹੀਦ ਏ ਆਜ਼ਮ ਸ਼ਹੀਦ ਸਿੰਘ ਭਗਤ ਸਿੰਘ ਦੇ ਜਨਮ ਦਿਨ ’ਤੇ ਅੱਜ ਇੱਥੇ ‘ਏਕ ਸ਼ਾਮ ਸ਼ਹੀਦਾਂ ਦੇ ਨਾਮ’ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਹੈ। ਸ਼ਹੀਦ ਭਗਤ
news
Articles by this Author

ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਦਾ ਐਲਾਨ ਮੁੱਖ ਮੰਤਰੀ ਮਾਨ ਕਰਨਗੇ : ਧਾਲੀਵਾਲ
ਜਲੰਧਰ : ਸੂਬਾ ਸਰਕਾਰ ਫ਼ਸਲਾਂ ਦੇ ਭਾਅ ਸਮੇਤ ਗੰਨਾ ਕਾਸ਼ਤਕਾਰਾਂ ਦੇ ਮਸਲਿਆਂ ਨੂੰ ਲੈ ਕੇ ਚਿੰਤਤ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਗੰਨਾ ਕਾਸ਼ਤਕਾਰਾਂ ਦੀਆਂ ਹੱਕੀ ਮੰਗਾਂ ਬਾਰੇ ਐਲਾਨ ਕਰਨਗੇ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਪ੍ਰੈਸ

ਕੈਨੇਡਾ : ਪੰਜਾਬ ਦੇ ਕੋਟਕਪੂਰਾ ਸ਼ਹਿਰ ਦੇ ਨਜ਼ਦੀਕੀ ਪਿੰਡ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ 'ਚ ਮੌਤ ਹੋ ਗਈ। ਇਹ ਹਾਦਸਾ ਐਡਿੰਟਨ ਸ਼ਹਿਰ ਵਿੱਚ ਵਾਪਰਿਆ। ਨੇੜਲੇ ਪਿੰਡ ਕੋਠੇ ਗੱਜਣ ਸਿੰਘ ਵਾਲਾ ਦਾ ਰਹਿਣ ਵਾਲਾ ਗੁਰਕੀਰਤ ਪਾਲ 20 ਸਾਲ ਪਹਿਲਾਂ ਵਿਆਹ ਕਰਵਾ ਕੇ ਕੈਨੇਡਾ ਗਿਆ ਸੀ। ਭਰਾ ਅਤੇ ਉਸਦਾ ਪਰਿਵਾਰ ਵੀ ਹੁਣ ਉਸ ਦੇ ਨਾਲ ਕੈਨੇਡਾ ਵਿੱਚ ਰਹਿੰਦਾ ਸੀ। ਕੁਝ

ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਅੱਜ ਪਹਿਲੀਵਾਰ ਬਿਆਨ ਸਾਹਮਣੇ ਆਇਆ ਹੈ, ਸਾਬਕਾ ਮੁੱਖ ਮੰਤਰੀ ਚੰਨੀ ਨੇ ਵਿਦੇਸ਼ੀ ਧਰਤੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋੜਵਾਂ ਜਵਾਬ ਦਿੰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਜਦੋਂ ਮਰਜ਼ੀ ਉਸ ਨਾਲ ਸੰਪਰਕ ਕਰ ਸਕਦੇ ਹਨ, ਉਨ੍ਹਾਂ ਦਾ ਮੋਬਾਈਲ ਫ਼ੋਨ 24 ਘੰਟੇ ਖੁੱਲ੍ਹਾ ਰਹਿੰਦਾ ਹੈ ਅਤੇ

ਰਾਏਕੋਟ (ਜੱਗਾ ) : ਅੱਗਰਵਾਲ ਸਭਾ ਰਾਏਕੋਟ ਅਤੇ ਜੈ ਮਾਤਾ ਬਨਭੌਰੀ ਜਾਗਰਣ ਕਮੇਟੀ ਵੱਲੋਂ ਸੂਰਿਆਵੰਸ਼ੀ ਛਤਰਪਤੀ ਮਹਾਰਾਜ ਸ੍ਰੀ ਅਗਰਸੈਨ ਜੀ ਦੀ 5176 ਜੈਅੰਤੀ ਅਤੇ ਮਾਤਾ ਬਨਭੌਰੀ ਜੀ ਦਾ ਤੀਸਰਾ ਵਿਸ਼ਾਲ ਜਾਗਰਣ ਸਮਾਗਮ ਸਰਧਾ ਨਾਲ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਅਤੇ ਹੀਰਾ ਲਾਲ ਬਾਂਸਲ ਮੁਸਕਾਨ ਫੀਡ ਵਾਲੇ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਸਮਾਗਮ

ਰਾਏਕੋਟ ( ਜੱਗਾ ) : ਨੇੜਲੇ ਪਿੰਡ ਆਂਡਲੂ ਵਿਖੇ ਨਿਸ਼ਕਾਮ ਸੇਵਾ ਸੁਸਾਇਟੀ ਪਿੰਡ ਆਂਡਲੂ ਵੱਲੋਂ ਪਿੰਡ ਦੀਆਂ ਸਾਂਝੀਆਂ ਥਾਵਾਂ ਤੇ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸ ਦੇ ਤਹਿਤ 400 ਕਰੀਬ ਵੱਖ ਵੱਖ ਕਿਸਮਾਂ ਦੇ ਬੂਟੇ ਲਗਾਏ ਜਾ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰਿੰਦਰ ਕੁਮਾਰ ਅਤੇ ਡਾਇਰੈਕਟਰ ਰਾਜਦੀਪ ਸਿੰਘ ਆਂਡਲੂ ਨੇ ਦੱਸਿਆ ਕਿ ਨਿਸ਼ਕਾਮ ਸੇਵਾ

ਰਾਏਕੋਟ : ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਕੋਠੀ ਬੱਸੀਆਂ ਵਿਖੇ ਵਿਸ਼ਵ ਸੈਰ ਸਪਾਟਾ ਦਿਵਸ ਮਨਾਇਆ ਗਿਆ ਜਿੱਥੇ ਸੈਲਾਨੀਆਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਨਾਲ ਉਨ੍ਹਾਂ ਦੇ ਅਧਿਆਪਕਾਂ ਵੱਲੋਂ ਵੀ ਸ਼ਿਰਕਤ ਕੀਤੀ ਗਈ। ਐਸਡੀਐਮ ਗੁਰਬੀਰ ਸਿੰਘ ਕੋਹਲੀ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਦੱਸਿਆ ਗਿਆ ਹੈ ਕਿ ਜਗਰਾਉਂ ਰੋਡ ਸਥਿਤ ਬੱਸੀਆਂ ਸੀਲੋਆਣੀ ਦੀ ਹੱਦ 'ਤੇ ਮਹਾਰਾਜਾ

ਮਾਰਕਫੈੱਡ ਦੇ ਮੁਨਾਫ਼ੇ ਨੂੰ ਵਧਾਉਣਾ ਹੀ ਮੇਰਾ ਇਕੋ ਟੀਚਾ ਹੈ -ਅਮਨਦੀਪ ਮੋਹੀ
ਚੰਡੀਗੜ੍ਹ : ਮਾਰਕਫੈੱਡ ਦੇ ਚੇਅਰਮੈਨ ਵਜੋਂ ਆਮ ਆਦਮੀ ਪਾਰਟੀ ਦੇ ਸੂਬਾ ਸੱਕਤਰ ਅਮਨਦੀਪ ਸਿੰਘ ਮੋਹੀ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਿਹਤ ਮੰਤਰੀ ਚੇਤਨ ਸਿੰਘ, ਜੋੜਾਮਾਜਰਾ ਵਿਸ਼ੇਸ਼ ਤੌਰ

ਵਿਜੀਲੈਂਸ ਵੱਲੋਂ ਸਰਕਾਰੀ ਫੰਡਾਂ ਵਿੱਚ ਘਪਲਾ ਦੇ ਦੋਸ਼ 'ਚ ਸਿੱਧਵਾਂ ਬੇਟ ਦਾ ਬੀਡੀਪੀਓ ਤੇ ਬਲਾਕ ਸੰਮਤੀ ਦਾ ਚੇਅਰਮੈਨ ਗ੍ਰਿਫਤਾਰ
ਲੁਧਿਆਣਾ : ਰਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਿੱਧਵਾਂ ਬੇਟ ਬਲਾਕ, ਲੁਧਿਆਣਾ ਦੇ ਬੀ.ਡੀ.ਪੀ.ਓ ਸਤਵਿੰਦਰ ਸਿੰਘ ਕੰਗ ਅਤੇ ਸਿੱਧਵਾਂ ਬੇਟ ਬਲਾਕ ਸੰਮਤੀ ਦੇ

ਮਤੇ ’ਤੇ ਵਿਧਾਨ ਸਭਾ ਦੀ ਬਿਜ਼ਨਸ ਸਲਾਹਕਾਰ ਕਮੇਟੀ ਵਿਚ ਚਰਚਾ ਨਹੀਂ ਕੀਤੀ ਗਈ : ਮਨਪ੍ਰੀਤ ਇਯਾਲੀ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਿਧਾਇਕ ਵਿੰਗ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇਸਦੇ ਖਿਲਾਫ ਭਾਜਪਾ ਵੱਲੋਂ ਰਿਸ਼ਵਤਖੋਰੀ ਦੇ ਦੋਸ਼ਾਂ ਦਾ ਸਿਆਸੀ ਲਾਹਾ ਖੱਟਣ ਵਾਸਤੇ ਪਿਛਲੇ ਦਰਵਾਜਿਓਂ ਭਰੋਸਗੀ ਮਤਾ ਪੇਸ਼ ਕਰਨ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਇਸਦਾ ਮਕਸਦ ਹਿਮਾਚਲ