news

Jagga Chopra

Articles by this Author

ਨਗਰ ਕੌਂਸਲ ਖਰੜ ਦੇ 15 ਕੌਂਸਲਰ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ, ਅਨਮੋਲ ਗਗਨ ਮਾਨ ਨੇ ਕੀਤਾ ਸਵਾਗਤ

ਮੁਹਾਲੀ : ਨਗਰ ਕੌਂਸਲ ਖਰੜ ਦੇ 15 ਮੌਜੂਦਾ ਕੌਂਸਲਰ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਮੈਡਮ ਅਨਮੋਲ ਗਗਨ ਮਾਨ ਦੀ ਮੌਜੂਦਗੀ 'ਚ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੇ ਕੈਬਨਿਟ ਮੰਤਰੀ ਨੇ ਸਿਰੋਪੇ ਪਾ ਕੇ ਉਨਾਂ ਦਾ ਸਵਾਗਤ ਕੀਤਾ ਗਿਆ। ਵਾਰਡ ਨੰਬਰ 1 ਤੋਂ ਨਵਦੀਪ ਸਿੰਘ ਬੱਬੂ ਦੀ ਪਤਨੀ ਕੋਸਲਰ ਸਰਬਜੀਤ ਕੌਰ, ਵਾਰਡ ਨੰਬਰ 3

'ਖੇਤਰੀ ਸਰਸ ਮੇਲੇ' ਦਾ ਲੋਗੋ ਜਾਰੀ, 8 ਤੋਂ 17 ਅਕਤੂਬਰ ਤੱਕ ਸੂਬਾ ਪੱਧਰੀ ‘ਸਰਸ ਮੇਲਾ’ ਸੰਗਰੂਰ ਵਿਖੇ ਕਰਵਾਇਆ ਜਾ ਰਿਹਾ ਹੈ

 

ਦੇਸ਼ ਭਰ ਤੋਂ ਆਉਣ ਵਾਲੇ ਸ਼ਿਲਪਕਾਰ ਤੇ ਦਸਤਕਾਰ 200 ਤੋਂ ਵੱਧ ਸਟਾਲਾਂ ਰਾਹੀਂ ਕਰਨਗੇ ਹੱਥੀਂ ਤਿਆਰ ਕੀਤੇ ਸਮਾਨ ਦੀ ਵਿਕਰੀ
ਸੰਗਰੂਰ
: ਪੰਜਾਬ ਦੇ ਨਾਲ-ਨਾਲ ਦੂਜੇ ਸੂਬਿਆਂ ਦੇ ਸੱਭਿਆਚਾਰ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਦੇ ਮਕਸਦ ਨਾਲ ਸਰਕਾਰੀ ਰਣਬੀਰ ਕਾਲਜ ਸੰਗਰੂਰ ’ਚ 8 ਤੋਂ 17 ਅਕਤੂਬਰ ਤੱਕ ਲਗਾਏ ਜਾ ਰਹੇ ਖੇਤਰੀ ਸਰਸ ਮੇਲੇ ਦਾ ਲੋਗੋ ਡਿਪਟੀ ਕਮਿਸ਼ਨਰ ਸ੍ਰੀ

ਨਗਰ ਕੌਂਸਲ ’ਚ ਵਿਜੀਲੈਂਸ ਦਿੱਤੀ ਦਸ਼ਤਕ, ਰਿਕਾਰਡ ਦੀ ਕੀਤੀ ਚੈਕਿੰਗ

ਜਗਰਾਉਂ : ਹਮੇਸ਼ਾਂ ਆਪਣੇ ਭ੍ਰਿਸ਼ਟਾਚਾਰ ਕਰਕੇ ਅਖ਼ਬਾਰਾਂ ਦੀਆਂ ਸੁਰਖੀਆਂ ਵਿੱਚ ਰਹਿਣ ਵਾਲੀ ਨਗਰ ਕੌਂਸਲ ਜਗਰਾਓਂ ਵਿੱਚ ਅੱਜ ਵਿਜੀਲੈਂਸ ਵੱਲੋਂ ਦਸ਼ਤਕ ਦਿੱਤੀ ਗਈ ਅਤੇ ਕਈ ਵਿਕਾਸ ਕਾਰਜਾਂ ਦੇ ਰਿਕਾਰਡ ਵੀ ਚੈੱਕ ਕੀਤੇ ਗਏ।ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਨਗਰ ਕੌਂਸਲ ਵਿਚ ਪਾਸ ਕੀਤੇ ਗਏ ਨਕਸ਼ਿਆਂ ਦੀ ਕਾਪੀਆਂ ਦੀ ਵੀ ਜਾਂਚ ਕੀਤੀ ਗਈ ਅਤੇ ਹਾਜ਼ਰ ਅਧਿਕਾਰੀਆਂ ਤੋਂ ਰਿਕਾਰਡ ਹਾਸਲ

ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਉਪਲਬਧ ਕਰਵਾਉਣ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ

ਸੰਗਰੂਰ : ਕਿਸਾਨਾਂ ਵੱਲੋਂ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣ ਦੀ ਮਾੜੀ ਪ੍ਰਥਾ ਨੂੰ ਠੱਲ ਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਨਾਂ ਗਤੀਵਿਧੀਆਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਵੱਲੋਂ ਅੱਜ ਜ਼ਿਲਾ

ਬਨਭੌਰਾ ਅਤੇ ਢਢੋਗਲ ਨੇੜੇ ਡਰੇਨ 'ਚੋਂ ਗਊਆਂ ਦੇ ਸਿਰ ਅਤੇ ਹੋਰ ਅੰਗ ਮਿਲੇ

 

ਮਾਲੇਰਕੋਟਲਾ : ਨਜਦੀਕੀ ਪਿੰਡ ਬਨਭੌਰਾ ਅਤੇ ਢਢੋਗਲ ਕੋਲੋਂ ਲੰਘਦੀ ਡਰੇਨ ਵਿੱਚ ਵੱਡੀ ਮਾਤਰਾ ’ਚ ਗਊਆਂ ਦੇ ਵੱਢੇ ਹੋਏ ਸਿਰ ਅਤੇ ਹੋਰ ਅੰਗ ਬੋਰੀਆਂ ਵਿੱਚ ਪਾਕੇ ਸੁੱਟੇ ਹੋਏ ਮਿਲੇ ਹਨ। ਇਸ ਮਾਮਲੇ ਦੀ ਪੁਲਿਸ ਨੂੰ ਸੂਚਨਾ ਮਿਲਦਿਆਂ ਹੀ ਜ਼ਿਲ੍ਹਾ ਪੁਲਿਸ ਮੁਖੀ ਮਲੇਰਕੋਟਲਾ ਅਵਨੀਤ ਕੌਰ ਸਿੱਧੂ ਨੇ ਤੁਰੰਤ ਘਟਨਾ ਸਥਾਨ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਅਤੇ

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਸੰਕੇਤਕ ਭਾਸ਼ਾਵਾਂ ਵੈੱਬਸਾਈਟ ਉਂਪਰ ਉਪਲੱਬਧ

ਪਟਿਆਲਾ : ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵੱਲੋਂ "ਅੰਤਰਰਾਸ਼ਟਰੀ ਸਾਈਨ ਲੈਂਗੂਏਜ਼ ਦਿਵਸ" ਨੂੰ ਸਮਰਪਿਤ ਇਕ ਨਿਵੇਕਲੀ ਪਹਿਲਕਦਮੀ ਕੀਤੀ ਗਈ। ਅੱਜ ਜਿੱਥੇ ਯੂਨਾਈਟਿਡ ਨੇਸ਼ਨਜ਼ ਜਨਰਲ ਅਸੈਂਬਲੀ ਮਿਤੀ 23 ਸਤੰਬਰ, 2022 ਨੂੰ “ਅੰਤਰ ਰਾਸ਼ਟਰੀ ਸਾਈਨ ਲੈਂਗੂਏਜ਼ ਦਿਵਸ” ਵਿਸ਼ਵ ਪੱਧਰ ਉੱਪਰ ਮਨਾ ਰਿਹਾ ਹੈ ਉਸੇ ਲੜੀਂ ਤਹਿਤ ਹੀ ਜਗਤ ਗੁਰੂ ਨਾਨਕ ਦੇਵ ਪੰਜਾਬ

ਕੈਪਟਨ ਅਮਰਿੰਦਰ ਸਿੰਘ ਨਾਲ ਅਸ਼ਵਨੀ ਸ਼ਰਮਾ ਨੇ ਕੀਤੀ ਮੁਲਾਕਾਤ

ਮਾਨ ਸਰਕਾਰ ਦੇ 6 ਮਹੀਨਿਆਂ ਦੇ ਰਾਜ ਦੌਰਾਨ ਸੂਬੇ ਦੇ ਲੋਕ ਤ੍ਰਾਹਿ-ਤ੍ਰਾਹਿ ਕਰ ਉਠੇ ਹਨ : ਸ਼ਰਮਾ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਉਹਨਾਂ ਦੇ ਸਿਸਵਾਂ ਫਾਰਮ ਹਾਉਸ ਪੁੱਜ ਕੇ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਤਾਜ਼ਾ ਸਿਆਸੀ ਹਾਲਾਤਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਸ਼ਰਮਾ ਨੇ ਭਾਜਪਾ

'ਚੁਣੀ ਹੋਈ ਸਰਕਾਰ ਨੂੰ ਸੈਸ਼ਨ ਨਾ ਕਰਨ ਦੇਣਾ ਲੋਕਤੰਤਰ ਦੀ ਹੱਤਿਆ ਕਰਨ ਸਮਾਨ : ਮੰਤਰੀ ਈਟੀਓ

ਭਾਜਪਾ ਇਸ ਸਮੇਂ ਘਟੀਆ ਅਤੇ ਲੋਕਤੰਤਰ ਵਿਰੋਧੀ ਰਾਜਨੀਤੀ ਕਰ ਰਹੀ ਹੈ, ਦੇਸ਼ ਭਰ 'ਚ ਕੋਈ ਵੀ ਹੱਥਕੰਡਾ ਅਪਣਾ ਕੇ ਬਣਾ ਰਹੀ ਸਰਕਾਰ: 'ਆਪ' ਮੰਤਰੀ

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ.  ਨੇ 'ਆਪ੍ਰੇਸ਼ਨ ਲੋਟਸ' ਰਾਹੀਂ ਪੰਜਾਬ 'ਚ 'ਆਪ' ਵਿਧਾਇਕ ਖਰੀਦਣ ਅਤੇ ਸਰਕਾਰ ਡੇਗਣ ਦੀ ਕੋਸ਼ਿਸ਼ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਹਮਲਾ ਕੀਤਾ।

ਪੰਜਾਬ ਬਦਲਵੀਆਂ ਫਸਲਾਂ ਲਈ ਤਿਆਰ ਪਰ ਕੇਂਦਰ ਸਰਕਾਰ ਫਸਲਾਂ ਦਾ ਲਾਹੇਵੰਦ ਭਾਅ ਦੇਵ : ਮਾਨ

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿਖੇ ਦੋ-ਰੋਜ਼ਾ ਕਿਸਾਨ ਮੇਲੇ ਅਤੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
ਲੁਧਿਆਣਾ (ਜੱਗਾ ਚੋਪੜਾ)
: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਪਾਣੀ ਦੇ ਗੰਭੀਰ ਸੰਕਟ ਦੇ ਹੱਲ ਲਈ ਕਿਸਾਨਾਂ ਨੂੰ ਪਾਣੀ ਦੀ ਵੱਧ ਖਪਤ ਵਾਲੀਆਂ ਫਸਲਾਂ ਦੀ ਬਜਾਏ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਭਾਰਤ ਸਰਕਾਰ ਨੂੰ ਇਨ੍ਹਾਂ ਫਸਲਾਂ ’ਤੇ ਲਾਹੇਵੰਦ

ਭਾਜਪਾ ਦੇ ਇਸ਼ਾਰੇ 'ਤੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨਾ ਭਾਰਤ ਦੇ ਇਤਿਹਾਸ ਦਾ 'ਕਾਲਾ ਦਿਨ' : ਮੰਤਰੀ ਚੀਮਾ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕਰਵਾਉਣ ਲਈ ਆਪਣੀ ਮਨਜ਼ੂਰੀ ਵਾਪਸ ਲੈਣ ਦੀ ਨਿੰਦਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਨੂੰ ਭਾਰਤੀ ਰਾਜਨੀਤੀ ਦੇ ਇਤਿਹਾਸ ਦਾ 'ਕਾਲਾ ਦਿਨ' ਕਰਾਰ ਦਿੱਤਾ। ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ