news

Jagga Chopra

Articles by this Author

ਦੂਸਰੇ ਦਿਨ ਦੇ ਖੇਡ ਮੁਕਾਬਲਿਆਂ 'ਚ ਅੰਡਰ-21 (ਲੜਕੇ/ਲੜਕੀਆਂ) ਦੇ ਹੋਏ ਰੋਮਾਂਚਕ ਮੁਕਾਬਲੇ

 ਨੌਜਵਾਨਾਂ 'ਚ ਖੇਡਾਂ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ - ਜ਼ਿਲ੍ਹਾ ਖੇਡ ਅਫ਼ਸਰ ਰਵਿੰਦਰ ਸਿੰਘ
ਲੁਧਿਆਣਾ (ਜੱਗਾ ਚੋਪੜਾ)
- 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਅੱਜ ਦੂਸਰੇ ਦਿਨ ਦੇ ਖੇਡ ਮੁਕਾਬਲਿਆਂ 'ਚ ਅੰਡਰ-21 ਲੜਕੇ/ਲੜਕੀਆਂ ਦੇ ਰੋਮਾਂਚਕ ਮੁਕਾਬਲੇ ਹੋਏ। ਜ਼ਿਲ੍ਹੇ ਵਿੱਚ 12 ਤੋਂ 22 ਸਤੰਬਰ ਤੱਕ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ

ਸਿਹਤ ਮੰਤਰੀ ਜੌੜਾਮਾਜਰਾ ਨੇ ਕੋਵਿਡ ਯੋਧਿਆਂ ਦਾ ਕੀਤਾ ਸਨਮਾਨ


ਸਰੀਰਕ ਤੌਰ 'ਤੇ ਤੰਦਰੁਸਤ ਰਹਿਣ ਲਈ ਚੰਗੀ ਮਾਨਸਿਕ ਸਿਹਤ ਲਾਜ਼ਮੀ: ਜੌੜਾਮਾਜਰਾ
ਚੰਡੀਗੜ੍ਹ
:  ਐਸ ਆਰ ਐਸ ਫਾਉਂਡੇਸ਼ਨ ਵੱਲੋਂ ਚੰਡੀਗੜ੍ਹ  ਵਿਖੇ ਇੱਕ ਮੈਡੀਕਲ ਕਾਨਫਰੰਸ, ਸਿਹਤ ਅਤੇ ਤੰਦਰੁਸਤੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਕੀਤੀ। ਪ੍ਰੋਗਰਾਮ ਦਾ ਉਦੇਸ਼ ਮਹਾਂਮਾਰੀ ਦੇ

ਗੁਰਦੁਆਰਾ ਸਾਹਿਬ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ, ਮੌਜ਼ੂਦਾ ਪ੍ਰਧਾਨ ਆਇਆ ਸਾਹਮਣੇ

ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ : ਡੀਐਸਪੀ ਦੀਨਾਨਗਰ

ਗੁਰਦਾਸਪੁਰ : ਕਸਬਾ ਦੀਨਾਨਗਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਵਿਚ ਗੋਲਕ ਦੇ ਪੈਸੇ ਨੂੰ ਲੈਕੇ ਇਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਮੌਜ਼ੂਦਾ ਪ੍ਰਧਾਨ ਨੇ ਇਸ ਵੀਡੀਓ ਨੂੰ ਲੈਕੇ ਵੱਡੇ ਖੁਲਾਸੇ ਕੀਤੇ ਹਨ। ਵਾਇਰਲ ਵੀਡੀਓ ਵਿੱਚ ਪੁਲਿਸ ਦੀ

ਸੜਕੀ ਹਾਦਸਿਆਂ ’ਚ ਜਾਂਦੀਆਂ ਜਾਨਾਂ ਨੂੰ ਬਚਾਉਣ ਲਈ ਸਰਕਾਰ ਵੱਲੋਂ ਨਵਾਂ ਉਪਰਾਲਾ

ਸੜਕ ਸੁਰੱਖਿਆ ਕਾਰਜਾਂ ਵਿੱਚ ਸਹਾਇਤਾ ਲਈ ਵੱਖ ਵੱਖ ਸੰਸਥਾਵਾਂ ਨੂੰ ਕੀਤਾ ਜਾਵੇਗਾ ਸ਼ਾਮਲ : ਕੈਬਨਿਟ ਮੰਤਰੀ
ਚੰਡੀਗੜ੍ਹ
: ਪੰਜਾਬ ਵਿੱਚ ਸੜਕ ਹਾਦਸਿਆਂ ਦੌਰਾਨ ਅਜਾਈਂ ਜਾਂਦੀਆਂ ਜਾਨਾਂ ਬਚਾਉਣ ਨੂੰ ਤਰਜੀਹ ਦਿੰਦਿਆਂ ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਕਾਰਜਾਂ ਵਿੱਚ ਸਹਾਇਤਾ ਲਈ ਮਾਹਰ ਸੰਸਥਾਵਾਂ, ਯੂਨੀਵਰਸਿਟੀਆਂ/ਕਾਲਜਾਂ, ਗ਼ੈਰ-ਸਰਕਾਰੀ ਸੰਗਠਨਾਂ ਅਤੇ ਰਜਿਸਟਰਡ ਸੁਸਾਇਟੀਆਂ

ਆਮ ਆਦਮੀ ਵੱਲੋਂ ‘ਆਮ ਆਦਮੀ ਕਲੀਨਿਕਾਂ’ ਨੂੰ ਭਰਵਾਂ ਹੁੰਗਾਰਾ

ਪੰਜਾਬ ਭਰ ‘ਚ ਹੁਣ ਤੱਕ ਆਮ ਆਦਮੀ ਕਲੀਨਿਕਾਂ ‘ਤੇ ਆਉਣ ਵਾਲੇ ਮਰੀਜਾਂ ਦੀ ਗਿਣਤੀ ਲੱਖ ਤੋਂ ਪਾਰ: ਜੌੜਾਮਾਜਰਾ
ਚੰਡੀਗੜ੍ਹ
: ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਤਰਜੀਹੀ ਪ੍ਰੋਗਰਾਮ, ਆਮ ਆਦਮੀ ਕਲੀਨਿਕਾਂ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਨਾਲ ਹੁਣ ਤੱਕ ਇਨ੍ਹਾਂ ਕਲੀਨਿਕਾਂ ‘ਤੇ ਆਉਣ ਵਾਲੇ ਮਰੀਜਾਂ ਦੀ ਗਿਣਤੀ 1.82 ਲੱਖ ਨੂੰ

ਹੁੰਨਾ ਦੀਆਂ 28 ਭਵਿੱਖਬਾਣੀਆਂ, ਮਹਾਰਾਣੀ ਦੀ ਮੌਤ ’ਤੇ ਸੱਚ ਨਿਕਲੇ ਇਸ ਕੁੜੀ ਦੇ ਸ਼ਬਦ

ਇੰਗਲੈਂਡ : ਬ੍ਰਿਟੇਨ ਦੀ ਮਹਾਰਾਣੀ, ਮਹਾਰਾਣੀ ਐਲਿਜ਼ਾਬੈਥ ਦੀ, 8 ਸਤੰਬਰ ਨੂੰ 96 ਸਾਲ ਦੀ ਉਮਰ ਵਿੱਚ ਅਕਾਲ ਚਲਾਣਾ ਕਰ ਗਈ। ਉਹ ਪਿਛਲੇ ਕੁਝ ਸਾਲਾਂ ਤੋਂ ਬਿਮਾਰ ਸੀ। ਹਾਲਾਂਕਿ, ਇੱਕ 19 ਸਾਲ ਦੀ ਲੜਕੀ ਨੇ ਪਹਿਲਾਂ ਹੀ 2022 ਵਿੱਚ ਮਹਾਰਾਣੀ ਦੀ ਮੌਤ ਦੀ ਭਵਿੱਖਬਾਣੀ ਕੀਤੀ ਸੀ। ਬ੍ਰਿਟੇਨ ਦੀ ਮਹਾਰਾਣੀ ਦੀ ਮੌਤ ਦੀ ਭਵਿੱਖਬਾਣੀ ਕਰਨ ਵਾਲੀ ਇਸ ਲੜਕੀ ਦਾ ਨਾਂ ਹੁੰਨਾ ਕੈਰੋਲ ਹੈ।

ਬਾਬਾ ਫਰੀਦ ਆਗਮਨ ਪੁਰਬ ਮੌਕੇ ਗੁਰਦੁਆਰਾ ਸ੍ਰੀ ਸਿੰਘ ਸਭਾ ਸਰੀ ਵਿਖੇ ਹੋਇਆ ਸ਼ਾਨਦਾਰ ਕਵੀ ਦਰਬਾਰ


ਸਰੀ :  ਬਾਬਾ ਫਰੀਦ ਸੋਸਾਇਟੀ ਸਰੀ ਵੱਲੋਂ ਬਾਬਾ ਫਰੀਦ ਆਗਮਨ ਪੁਰਬ ਮੌਕੇ ਗੁਰਦੁਆਰਾ ਸ੍ਰੀ ਸਿੰਘ ਸਭਾ ਸਰੀ ਵਿਖੇ ਸਾਲਾਨਾ ਕਵੀ ਦਰਬਾਰ ਕਰਵਾਇਆ ਗਿਆ। ਇਸ ਮੌਕੇ ਰੇਡੀਓ ਹੋਸਟ ਗੁਰਬਾਜ਼ ਸਿੰਘ ਬਰਾੜ ਨੇ ਬਾਬਾ ਫਰੀਦ ਦੇ ਜੀਵਨ ਅਤੇ ਬਾਣੀ ਉਪਰ ਚਾਨਣਾ ਪਾਉੱਦਿਆਂ ਕਿਹਾ ਕਿ ਛੋਟੀ ਉਮਰ ਵਿਚ ਸ਼ੇਖ ਫਰੀਦ ਜੀ ਦੇ ਪਿਤਾ ਸੁਰਗਵਾਸ ਹੋ ਗਏ ਸਨ ਅਤੇ ਉਨ੍ਹਾਂ ਦੀ ਮਾਤਾ ਮਰੀਅਮ ਨੇ ਉਨ੍ਹਾਂ

ਤਕਨਾਲੋਜੀ ਸ਼ਹਿਰਾਂ ਨੂੰ ਸਮਾਰਟ ਬਣਾਉਣ ਲਈ ਬੇਹੱਦ ਮਹੱਤਵਪੂਰਰਨ ਭੂਮਿਕਾ ਨਿਭਾਉਂਦੀ ਹੈ : ਵਾਹਘਾ

ਚੰਡੀਗੜ੍ਹ : ਸੈਕਟਰ-17 ਸਥਿਤ ਪਰੇਡ ਗਰਾਊਂਡ ’ਚ ਪੀ.ਐੱਚ.ਡੀ. ਚੈਂਬਰ ਆਫ਼ ਕਾਰਸ ਐਂਡ ਇੰਡਸਟਰੀ ਦੁਆਰਾ ਆਯੋਜਿਤ ਕੀਤੇ ਇੰਸ-ਆਊਟ ਆਰਕੀਬਿਲਡ-2022 ’ਚ ‘ਸਮਾਰਟ ਅਤੇ ਟਿਕਾਊ ਥਾਵਾਂ ਤੇ ਇਮਾਰਤ ਊਰਜਾ ਕੁਸ਼ਲਤਾ’ ਵਿਸ਼ੇ ਤੇ ਮਾਹਰਾਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸਮਾਰਟ ਸਿਟੀ ਵਿੱਚ ਬਿਹਤਰ ਆਰਕੀਟੈਕਚਰ ਦੀ ਭੂਮਿਕਾ ਮਹੱਤਵਪੂਰਨ ਹੈ।
              ਇਸ ਮੌਕੇ ਸਾਕਾਰ

ਜ਼ਿਲ੍ਹਾ ਪੱਧਰੀ ਅੰਡਰ-21 (ਲੜਕੇ/ਲੜਕੀਆਂ) ਦੇ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼

ਅੰਡਰ-21 (ਲੜਕੇ/ਲੜਕੀਆਂ) ਦੇ ਮੁਕਾਬਲੇ 18 ਤੋਂ 20 ਸਤੰਬਰ ਤੱਕ ਕਰਵਾਏ ਜਾਣੇ ਹਨ
ਲੁਧਿਆਣਾ (ਚੋਪੜਾ)
: ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ - 2022' ਤਹਿਤ ਜ਼ਿਲ੍ਹਾ ਪੱਧਰੀ ਅੰਡਰ-21 (ਲੜਕੇ/ਲੜਕੀਆਂ) ਦੇ ਮੁਕਾਬਲਿਆਂ ਦਾ ਲੁਧਿਆਣਾ ਵਿੱਚ ਸ਼ਾਨਦਾਰ ਆਗਾਜ਼ ਹੋਇਆ। ਅੰਡਰ-21 (ਲੜਕੇ/ਲੜਕੀਆਂ) ਦੇ ਮੁਕਾਬਲੇ 18 ਤੋਂ 20 ਸਤੰਬਰ

ਇੱਕ ਸੰਵੇਦਨਸ਼ੀਲ ਮੁੱਦੇ 'ਤੇ ਬਣਾਈ ਗਈ ਇੱਕ ਚੰਗੀ ਫ਼ਿਲਮ ਹੈ ''ਜੋਗੀ''

 

ਚੰਡੀਗੜ੍ਹ, 18 ਸਤੰਬਰ 2022 - 1990 ਦੇ ਦਹਾਕੇ ਦੌਰਾਨ ਕਸ਼ਮੀਰ ਵਾਦੀ ’ਚੋਂ ਕਸ਼ਮੀਰੀ ਪੰਡਿਤਾਂ ਦੇ ਪਲਾਇਨ ਕਰਨ ਦੇ ਸੰਵੇਦਨਸ਼ੀਲ ਮੁੱਦੇ ਦੀ ਤ੍ਰਾਸਦੀ ਨੂੰ ਵਿਵੇਕ ਅਗਨੀਹੋਤਰੀ ਵਲੋਂ ਕੁਝ ਸਮੇਂ ਪਹਿਲਾਂ ’ਦਿ ਕਸ਼ਮੀਰ ਫਾਈਲਜ਼’ ਰਾਹੀਂ ਵੱਡੇ ਪਰਦੇ ’ਤੇ ਇਕ ਦਲੇਰਾਨਾ ਪੇਸ਼ਕਾਰੀ ਕੀਤੀ ਗਈ। ਉਸੇ ਤਰਾਂ ਦਿਲਜੀਤ ਦੁਸਾਂਝ ਦੀ ਮੁੱਖ ਭੂਮਿਕਾ ਨਾਲ ਅਲੀ ਅੱਬਾਸ ਜ਼ਫ਼ਰ ਨੇ