ਧਰਤੀ, ਹਵਾ ਅਤੇ ਪਾਣੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਕਿਸਾਨ ਸਰਕਾਰ ਦਾ ਪੂਰਾ ਸਹਿਯੋਗ ਕਰਨ : ਮੰਤਰੀ ਧਾਲੀਵਾਲ
ਚੰਡੀਗੜ : ਪੰਜਾਬ ਸਰਕਾਰ ਵੱਲੋਂ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਨ ਨੂੰ ਰੋਕਣ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ, ਜਿਸ ਦੇ ਤਹਿਤ ਜਾਗਰੂਕਤਾ ਟੀਮਾਂ, ਚੌਕਸੀ ਟੀਮਾਂ, ਪ੍ਰਚਾਰ ਮੁਹਿੰਮ ਅਤੇ ਖੇਤੀ ਸੰਦਾ ‘ਤੇ ਕਿਸਾਨਾ ਨੂੰ ਸਬਸਿਡੀ ਮੁਹੱਈਆ ਕਰਵਾਉਣਾ ਆਦਿ
news
Articles by this Author


ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪੀ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਦੇ ਕੁੱਝ ਵਿਧਾਇਕਾਂ ਵੱਲੋਂ ਅੱਜ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਨੇ ਥਾਣਾ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171-ਬੀ ਅਤੇ 120-ਬੀ ਦੇ ਤਹਿਤ ਪਹਿਲੀ ਸੂਚਨਾ

ਰਾਮਪੁਰਾ ਫੂਲ (ਅਮਨਦੀਪ ਗਿਰ) : ਪੰਜਾਬ ਦੀ ਉੱਭਰਦੇ ਗਾਇਕ ਅਮਨ ਜੀ, ਨਵਾਂ ਦੋਗਾਣਾ ਗੀਤ ਲੈ ਕੇ ਹਾਜ਼ਰ ਹੋ ਰਹੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗਾਇਕ ਅਮਨ ਜੀ ਨੇ ਦੱਸਿਆ ਕਿ ਉਹ ਜਲਦੀ ਹੀ ਗਾਇਕਾ ਸੰਦੀਪ ਧਾਲੀਵਾਲ ਨਾਲ ਆਪਣਾ ਨਵਾਂ ਦੋਗਾਣਾ ਗੀਤ ਲੈ ਕੇ ਹਾਜ਼ਰ ਹੋ ਰਹੇ ਹਨ, ਜਿਸ ਵਿੱਚ ਪੰਜਾਬੀ ਵਿਰਸੇ ਦੀ ਗੱਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ

ਪਟਿਆਲਾ (ਯਸ਼ਨਪ੍ਰੀਤ ਸਿੰਘ ਢਿੱਲੋਂ) : ਪੀ.ਐਸ.ਈ.ਬੀ, ਆਫੀਸਰਜ਼ ਕਲੱਬ ਪਟਿਆਲਾ ਵੱਲੋਂ ਬਲੱਡ ਬੈਂਕ ਸੁਸਾਇਟੀ ਰਾਜਿੰਦਰਾ ਹਸਪਤਾਲ, ਪਟਿਆਲਾ ਦੇ ਸਹਿਯੋਗ ਨਾਲ ਇਕ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਸੁਰਿੰਦਰ ਕੁਮਾਰ ਬੇਰੀ (ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ/ਵਿੱਤ ਸੀ.ਏ) ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਉਨ੍ਹਾਂ ਆਪਣੇ ਭਾਸ਼ਣ ਸਿੰਘ ਸੰਬੋਧਨ ਕਰਦੇ ਹੋਏ ਕਿਹਾ

ਤਰਨਤਾਰਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਪੁਲਿਸ ਦੇ ਅਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਤਰਨਤਾਰਨ ਦੇ ਚਰਚ ਵਿੱਚ ਬੇਅਦਬੀ ਅਤੇ ਅੱਗ ਲੱਗਣ ਦੀ ਘਟਨਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨਾਲ ਮੀਟਿੰਗ

ਫੰਡ ਛੇਤੀ ਜਾਰੀ ਕੀਤੇ ਜਾਣਗੇ : ਵਿੱਤ ਮੰਤਰੀ ਚੀਮਾ
ਚੰਡੀਗੜ : ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਦਿੱਤੀ ਜਾਂਦੀ ਮੁਫ਼ਤ ਬੱਸ ਸਫ਼ਰ ਸਹੂਲਤ ਦੇ ਬਕਾਏ ਦੇ ਸਥਾਈ ਹੱਲ ਲਈ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕੀਤੀ। ਟਰਾਂਸਪੋਰਟ ਮੰਤਰੀ ਵੱਲੋਂ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਔਰਤਾਂ ਦੀ ਭਲਾਈ

ਚੰਡੀਗੜ੍ਹ : ਸੂਬੇ ਦੀ ਸਰਕਾਰ ਦੇ ਮੰਤਰੀ ਅਤੇ ਆਪ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾਂ ਵੱਲੋਂ ਵਿਧਾਇਕਾਂ ਨੂੰ ਖ੍ਰੀਦਣ ਦੇ ਦਿੱਤੇ ਬਿਆਨ ਦਾ ਜਵਾਬ ਦਿੰਦਿਆਂ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾਂ ਨੇ ਕਿਹਾ ਕਿ ਮੰਤਰੀ ਚੀਮਾ ਦਾ ਬਿਆਨ, ਉਨ੍ਹਾਂ ਦੀ ਬੌਖਲਾਹਟ ਦਾ ਨਤੀਜਾ ਹੈ, ਕਿਉਂਕਿ ਦਿੱਲੀ ਵਿੱਚ ਆਪ ਆਗੂਆਂ ਦੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਅਤੇ ਆਪ ਆਗੂਆਂ ਦੇ

ਲੁਧਿਆਣਾ : ਸਥਾਨਕ ਸਰਾਭਾ ਨਗਰ ਵਿੱਚ ਦੇਰ ਰਾਤ ਨੋ- ਪਾਰਕਿੰਗ ਦਾ ਚਲਾਨ ਕੱਟਣ ਉਪਰੰਤ ਭੜਕੇ ਲੁਧਿਆਣਾ ਦੇ ਅਕਾਲੀ ਆਗੂ ਵਿਪਨ ਸੂਦ ਕਾਕਾ ਨੇ ਪਹਿਲਾਂ ਪੁਲਸ ਅਧਿਕਾਰੀ ਨਾਲ ਬਹਿਸ ਕੀਤੀ ਅਤੇ ਬਾਅਦ ਵਿੱਚ ਆਪਣੇ 40-50 ਸਾਥੀਆਂ ਨਾਲ ਥਾਣਾ ਡਵੀਜ਼ਨ ਨੰਬਰ 5 ਦੇ ਬਾਹਰ ਹੰਗਾਮਾ ਕੀਤਾ ਅਤੇ ਆਪਣੇ ਸਾਥੀਆਂ ਨਾਲ ਮਿਲ ਕੇ ਕੀਤੀ ਪੱਥਰਾਬਾਜ਼ੀ ਵੀ ਕੀਤੀ, ਜਿਸ ਨਾਲ ਥਾਣੇ ਦੇ ਅੰਦਰ ਲੱਗੇ

ਪਟਿਆਲਾ (ਯਸ਼ਨਪ੍ਰੀਤ ਢਿੱਲੋਂ) : ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਦੇ ਮੁੱਖੀ ਵਜੋਂ ਡਾ. ਜਸ਼ਨਦੀਪ ਸਿੰਘ ਸੰਧੂ ਨੇ ਆਪਣਾ ਕਾਰਜ ਸੰਭਾਲ ਲਿਆ ਹੈ। ਇਸ ਮੌਕੇ ਵਿਭਾਗ ਦੇ ਸਾਬਕਾ ਮੁਖੀ ਡਾ. ਦਲਜੀਤ ਸਿੰਘ, ਡਾ. ਬਲਰਾਜ ਸਿੰਘ ਬਰਾੜ, ਡਾ. ਸੰਦੀਪ ਕੌਰ, ਡਾ. ਪਰਨੀਤ ਕੌਰ ਢਿੱਲੋਂ ਤੋਂ ਇਲਾਵਾ ਡਾ. ਜਸਦੀਪ ਸਿੰਘ ਤੂਰ, ਇਕਨਾਮਿਕਸ ਵਿਭਾਗ

ਜੇ ਵਿਧਾਇਕਾਂ ਨੂੰ ਖ੍ਰੀਦਣ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਕੋਈ ਵਿਧਾਇਕ ਸਾਹਮਣੇ ਕਿਉਂ ਨਹੀਂ ਆਇਆ : ਰਾਜਾ ਵੜਿੰਗ
ਚੰਡੀਗੜ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਸਦੇ ਕੁਝ ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਕਰਨ ਅਤੇ ਪ੍ਰਤੀ ਵਿਧਾਇਕ 20-25 ਕਰੋੜ ਰੁਪਏ ਦੀਆਂ ਪੇਸ਼ਕਸ਼ਾਂ ਦੇ ਕੇ ਉਨ੍ਹਾਂ ਨੂੰ ਖਰੀਦਣ ਦੇ ਲਾਏ ਗਏ ਦੋਸ਼ਾਂ ਦਾ ਮਜ਼ਾਕ ਉਡਾਉਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ