news

Jagga Chopra

Articles by this Author

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 'ਚ ਲਏ ਗਏ ਵੱਡੇ ਫੈਸਲੇ
  • ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਜਾਰੀ ਕੀਤੇ ਹੁਕਮ
  • ਹਰ ਸਿੱਖ ਅੰਤਿਮ ਅਰਦਾਸ ਸਮੇਂ ਸਾਦੇ ਲੰਗਰ ਤਿਆਰ ਕਰਕੇ ਗੁਰੂ ਕੇ ਲੰਗਰ ਦੀ ਮੂਲ ਭਾਵਨਾ ਤੇ ਰਵਾਇਤਾਂ ਅਨੁਸਾਰ ਪਹਿਰਾ ਦੇਵੇ : ਪੰਜ ਸਿੰਘ ਸਹਿਬਾਨ

ਚੰਡੀਗੜ੍ਹ, 8 ਅਪ੍ਰੈਲ 2025 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਅਗਵਾਈ ਵਿੱਚ ਅੱਜ

ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਕ੍ਰਾਂਤੀ ਦੀ ਕੀਤੀ ਗਈ ਸ਼ੁਰੂਆਤ : ਧਾਲੀਵਾਲ 
  • ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਬਦਲੇਗੀ ਤਕਦੀਰ 

ਅਜਨਾਲਾ 7 ਅਪ੍ਰੈਲ 2025 : ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਨੂੰ ਉਚੇਚੇ ਤੌਰ ਉੱਤੇ ਕੇਂਦਰਿਤ ਕਰਕੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ ਹੈ ਅਤੇ ਆਉਣ ਵਾਲੇ ਦੋ ਸਾਲਾਂ ਵਿੱਚ ਇਹਨਾਂ ਉੱਤੇ ਹੋਰ ਜ਼ੋਰ ਦਿੱਤਾ ਜਾਵੇਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ

ਪੰਜਾਬ ਗੁਰੂਆਂ, ਪੀਰਾਂ, ਯੋਧਿਆਂ, ਪੈਗੰਬਰਾਂ, ਖਿਡਾਰੀਆਂ, ਦੇਸ਼ ਭਗਤਾਂ ਦੀ ਧਰਤੀ ਹੈ, ਇਸ ਦੀ ਪਹਿਚਾਣ ਬਣੀ ਰਹਿਣੀ ਚਾਹੀਦੀ ਹੈ :  ਰਾਜਪਾਲ ਕਟਾਰੀਆ
  • ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਯੁੱਧ ਮੁਹਿੰਮ ਤਹਿਤ ਰਾਜਪਾਲ ਵੱਲੋਂ 5ਵੇ ਦਿਨ ਪੈਦਲ ਯਾਤਰਾ
  • ਅੰਮ੍ਰਿਤਸਰ ਦੀਆਂ ਸੜਕਾਂ ਉੱਤੇ ਨਸ਼ਿਆਂ ਵਿਰੁੱਧ ਉਤਰੇ ਲੋਕ 
  • ਕੱਲ ਜਲਿਆਂਵਾਲਾ ਬਾਗ ਵਿਖੇ ਹੋਵੇਗੀ ਮਾਰਚ ਦੀ ਸਮਾਪਤੀ 

ਅੰਮ੍ਰਿਤਸਰ 7 ਅਪ੍ਰੈਲ 2025 : ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਯੁੱਧ ਮੁਹਿੰਮ ਤਹਿਤ ਲੋਕਾਂ

ਪੰਜਾਬ ਵਿੱਚ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਮਾਪਿਆਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ

ਨਵਾਂ ਸ਼ਹਿਰ, 7 ਅਪਰੈਲ 2025 : ‘ਸਕੂਲ ਆਫ਼ ਐਮੀਨੈਂਸ’ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਪੰਜਾਬ ਵਿੱਚ ‘ਸਿੱਖਿਆ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਅੱਜ ਇੱਥੇ ਗੱਲਬਾਤ ਦੌਰਾਨ ਪਿੰਡ ਬੇਗਮਪੁਰਾ

ਭਗਵੰਤ ਮਾਨ ਵੱਲੋਂ ਸੂਬੇ ਵਿੱਚ 2000 ਕਰੋੜ ਰੁਪਏ ਦੀ ਲਾਗਤ ਨਾਲ ‘ਸਿੱਖਿਆ ਕ੍ਰਾਂਤੀ’ ਦਾ ਆਗਾਜ਼
  • ਸੂਬੇ ਵਿੱਚ ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ ਦੇਣ ਦੇ ਮੰਤਵ ਨਾਲ ਚੁੱਕਿਆ ਇਤਿਹਾਸਕ ਕਦਮ
  • ਨੌਜਵਾਨਾਂ ਦੀ ਕਿਸਮਤ ਬਦਲਣ ਲਈ ਅਣਥੱਕ ਮਿਹਨਤ ਕਰ ਰਹੀ ਹੈ ਸੂਬਾ ਸਰਕਾਰ
  • ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਵਿਆਪਕ ਬਦਲਾਅ ਲਿਆਉਣ ਲਈ ਮੁੱਖ ਮੰਤਰੀ ਦੀ ਕੀਤੀ ਸ਼਼ਲਾਘਾ

ਨਵਾਂ ਸ਼ਹਿਰ, 7 ਅਪਰੈਲ 2025 : ਸੂਬੇ ਵਿੱਚ ‘ਸਿੱਖਿਆ ਕ੍ਰਾਂਤੀ’ ਦੇ ਨਵੇਂ ਯੁੱਗ ਦੀ

ਬਟਾਲਾ 'ਚ ਥਾਣੇ ਨੇੜੇ ਹੋਏ ਤਿੰਨ ਧਮਾਕੇ, ਜਾਂਚ 'ਚ ਜੁਟੀ ਪੁਲਿਸ

ਬਟਾਲਾ, 07 ਅਪ੍ਰੈਲ 2025 : ਪੰਜਾਬ 'ਚ ਪੁਲਿਸ ਥਾਣਿਆਂ ਅਤੇ ਪੁਲਿਸ ਚੌਕੀਆਂ 'ਤੇ ਲਗਾਤਾਰ ਹੋ ਰਹੇ ਹਮਲਿਆਂ ਦੀ ਲੜੀ 'ਚ ਬੀਤੀ ਅੱਧੀ ਰਾਤ ਨੂੰ ਬਟਾਲਾ ਪੁਲਿਸ ਜ਼ਿਲ੍ਹੇ ਦੇ ਅਧੀਨ ਪੈਂਦੇ ਥਾਣਾ ਕਿਲਾ ਲਾਲ ਸਿੰਘ 'ਤੇ ਰਾਕੇਟ ਲਾਂਚਰਾਂ ਤੋਂ ਵਿਸਫੋਟਕ ਸਮੱਗਰੀ ਸੁੱਟ ਕੇ ਤਿੰਨ ਹਮਲੇ ਕੀਤੇ ਗਏ। ਇਨ੍ਹਾਂ ਹਮਲਿਆਂ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ, ਪਰ ਪੁਲੀਸ ਹਮਲੇ ਦੀ

ਪ੍ਰਧਾਨ ਮੰਤਰੀ ਮੋਦੀ ਨੇ ਅਜਿਹਾ ਸਿਸਟਮ ਬਣਾਇਆ ਹੈ, ਜਿਸ 'ਚ ਪੰਜ ਫੀਸਦੀ ਆਬਾਦੀ ਦੇਸ਼ ਨੂੰ ਚਲਾ ਰਹੀ ਹੈ : ਰਾਹੁਲ ਗਾਂਧੀ 
  • ਅਸੀਂ ਆਪਣੀਆਂ ਗਲਤੀਆਂ ਤੋਂ ਸਿੱਖ ਕੇ ਅੱਗੇ ਵਧਾਂਗੇ : ਰਾਹੁਲ ਗਾਂਧੀ 

ਪਟਨਾ, 07 ਅਪ੍ਰੈਲ 2025 : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਬਿਹਾਰ 'ਚ ਆਪਣੀਆਂ ਗਲਤੀਆਂ ਤੋਂ ਸਬਕ ਲੈ ਰਹੀ ਹੈ, ਜਿੱਥੇ ਉਹ ਦਲਿਤਾਂ ਦੇ ਸਸ਼ਕਤੀਕਰਨ ਰਾਹੀਂ ਸਰਬਪੱਖੀ ਵਿਕਾਸ ਲਿਆਉਣ 'ਚ ਪਛੜ ਗਈ ਸੀ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਜ ਦੀ

ਜਾਪਾਨ 'ਚ ਮੈਡੀਕਲ ਹੈਲੀਕਾਪਟਰ ਸਮੁੰਦਰ 'ਚ ਡਿੱਗਿਆ, ਤਿੰਨ ਦੀ ਮੌਤ

ਟੋਕੀਓ, 7 ਅਪ੍ਰੈਲ 2025 : ਜਾਪਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਇੱਕ ਮਰੀਜ਼ ਨੂੰ ਲੈ ਕੇ ਜਾ ਰਿਹਾ ਇੱਕ ਮੈਡੀਕਲ ਟ੍ਰਾਂਸਪੋਰਟ ਹੈਲੀਕਾਪਟਰ ਸਮੁੰਦਰ ਵਿੱਚ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਹੈਲੀਕਾਪਟਰ ਵਿੱਚ ਸਵਾਰ 6 ਵਿੱਚੋਂ 3 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਬਾਕੀ 3 ਨੂੰ ਜਾਪਾਨ ਕੋਸਟ ਗਾਰਡ ਨੇ ਸਮੇਂ ਸਿਰ ਬਚਾ ਲਿਆ। ਪਾਇਲਟ

ਵਿਧਾਇਕ ਸਹਿਬਾਨਾਂ ਵੱਲੋਂ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ 'ਚ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ
  • ਸਾਂਝੇ ਤੌਰ 'ਤੇ ਕਿਹਾ! ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ
  • ਸੂਬੇ ਨੂੰ ਸਿੱਖਿਆ ਦੇ ਖੇਤਰ 'ਚ ਬੁਲੰਦੀਆਂ 'ਤੇ ਪਹੁੰਚਾਉਣ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲੇ

ਲੁਧਿਆਣਾ, 7 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿੱਖਿਆ ਦੇ ਖੇਤਰ

ਭਾਰਤ ਦੇ ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ

ਨਵੀਂ ਦਿੱਲੀ, 7 ਅਪ੍ਰੈਲ 2025 : ਭਾਰਤ ਦੇ ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ। ਬੰਬਈ ਸਟਾਕ ਐਕਸਚੇਂਜ ਦਾ ਸੈਂਸੈਕਸ ਪਿਛਲੇ ਬੰਦ ਦੇ ਮੁਕਾਬਲੇ ਲਗਭਗ 4000 ਅੰਕ ਹੇਠਾਂ ਸੀ। ਹਾਲਾਂਕਿ, ਬਾਜ਼ਾਰ ਬੰਦ ਹੋਣ ਤੋਂ ਪਹਿਲਾਂ ਇਹ ਸੁਧਰ ਗਿਆ ਅਤੇ 2226 ਅੰਕ ਡਿੱਗ ਕੇ ਬੰਦ ਹੋਇਆ। ਇਸ ਦੇ ਨਾਲ ਹੀ ਨਿਫਟੀ ਵੀ ਕਰੀਬ 1100 ਅੰਕਾਂ ਦੀ ਗਿਰਾਵਟ ਤੋਂ ਬਾਅਦ 742 ਅੰਕਾਂ ਦੀ