news

Jagga Chopra

Articles by this Author

ਅੰਮ੍ਰਿਤਸਰ ਪੁਲਿਸ ਨੇ 2 ਕਿਲੋ ਹੈਰੋਇਨ ਅਤੇ 900 ਗ੍ਰਾਮ ICE ਦੇ ਸਮੇਤ ਇਕ ਤਸਕਰ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ, 7 ਅਪ੍ਰੈਲ 2025 : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਤਮਨਦੀਪ ਸਿੰਘ ਵਾਸੀ ਪਿੰਡ ਕੱਕੜ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 2 ਕਿਲੋ ਹੈਰੋਇਨ ਅਤੇ 900 ਗ੍ਰਾਮ ICE (ਕ੍ਰਿਸਟਲ ਮੈਥ) ਬਰਾਮਦ ਕੀਤੀ ਹੈ। ਥਾਣਾ ਲੋਪੋਕੇ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ

ਮਾਤਾ ਗੁਜਰੀ ਕਾਲਜ ਦੇ ਐਨ.ਸੀ.ਸੀ. ਯੂਨਿਟ ਨੇ ਮਨਾਇਆ ਵਿਸ਼ਵ ਸਿਹਤ ਦਿਵਸ

ਸ੍ਰੀ ਫ਼ਤਹਿਗੜ੍ਹ ਸਾਹਿਬ, 7 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : 23 ਪੰਜਾਬ ਬਟਾਲੀਅਨ ਐਨ.ਸੀ.ਸੀ., ਰੂਪਨਗਰ ਦੇ ਕਮਾਂਡਿੰਗ ਅਫ਼ਸਰ ਦੇ ਨਿਰਦੇਸ਼ਾਂ ਅਨੁਸਾਰ ਮਾਤਾ ਗੁਜਰੀ ਕਾਲਜ, ਫ਼ਤਹਿਗੜ੍ਹ ਸਾਹਿਬ ਦੇ ਐਨ.ਸੀ.ਸੀ. ਯੂਨਿਟ ਵੱਲੋਂ ਵਿਸ਼ਵ ਸਿਹਤ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦਿਵਸ ਮੌਕੇ ਕੈਡਿਟਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਵੱਖ-ਵੱਖ

ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ 1942 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ 
  • ਭੇਜੇ ਗਏ ਸਾਰੇ ਨਾਵਾਂ ਨੂੰ ਵੀਜ਼ਾਂ ਦੇਣ ਲਈ ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਦਾ ਕੀਤਾ ਧੰਨਵਾਦ 
  • 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਜਥਾ

ਅੰਮ੍ਰਿਤਸਰ, 7 ਅਪ੍ਰੈਲ 2025 : ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ

ਮੋਗਾ ਵਿੱਚ ਕਾਰ ਫੁੱਟਪਾਥ ਨਾਲ ਟਕਰਾ ਕੇ ਖੇਤਾਂ 'ਚ ਡਿੱਗੀ, ਤਿੰਨ ਦੀ ਮੌਤ 

ਮੋਗਾ, 7 ਅਪ੍ਰੈਲ 2025 : ਮੋਗਾ-ਬਰਨਾਲਾ ਤੇ ਪਿੰਡ ਬੋਡੇ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਰਾਤ ਕਰੀਬ 2 ਵਜੇ ਵਾਪਰਿਆ। ਸਵਿਫਟ ਕਾਰ ਫੁੱਟਪਾਥ ਨਾਲ ਟਕਰਾ ਕੇ ਖੇਤਾਂ ਵਿੱਚ ਜਾ ਡਿੱਗੀ। ਸੋਮਵਾਰ ਸਵੇਰੇ ਮੌਕੇ 'ਤੇ ਪਹੁੰਚੇ ਲੋਕਾਂ ਨੇ ਥਾਣਾ ਬੱਧਨੀ ਕਲਾਂ ਦੀ ਪੁਲਸ ਨੂੰ ਸੂਚਨਾ ਦਿੱਤੀ। ਪੁਲੀਸ ਨੇ ਮੌਕੇ ’ਤੇ

ਸਿੱਖਿਆ ਕ੍ਰਾਂਤੀ ਪ੍ਰੋਗਰਾਮ ਨੇ ਦਿੱਖ ਅਤੇ ਕਾਰਗੁਜ਼ਾਰੀ ਪੱਖੋਂ ਬਦਲੀ ਸਰਕਾਰੀ ਸਕੂਲਾਂ ਦੀ ਨੁਹਾਰ - ਰਮਨ ਬਹਿਲ
  • ਚੇਅਰਮੈਨ ਰਮਨ ਬਹਿਲ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਤਿੰਨ ਸਰਕਾਰੀ ਸਕੂਲਾਂ `ਚ ਵਿਕਾਸ ਕਾਰਜਾਂ ਦੇ ਉਦਘਾਟਨ

ਗੁਰਦਾਸਪੁਰ, 7 ਅਪ੍ਰੈਲ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ।

ਸਿੱਖਿਆ ਕ੍ਰਾਂਤੀ ਨਾਲ ਪੰਜਾਬ ਦੇ 12 ਹਜ਼ਾਰ ਸਰਕਾਰੀ ਸਕੂਲਾਂ ਚ ਸ਼ੁਰੂ ਹੋਇਆ ਇਤਿਹਾਸਕ ਇਨਕਲਾਬ - ਵਿਧਾਇਕ ਗੁਰਦੀਪ ਸਿੰਘ ਰੰਧਾਵਾ
  • ਸਿੱਖਿਆ ਦੇ ਖੇਤਰ ਚ 12 ਫ਼ੀਸਦੀ ਵਾਧਾ ਕਰਕੇ ਰਾਜ ਸਰਕਾਰ ਨੇ ਸਿਰਜਿਆ ਇਤਿਹਾਸ
  • ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਪ੍ਰਦਾਨ ਕਰਨ ਵਿੱਚ ਸੂਬੇ ਦੇ ਸਰਕਾਰੀ ਸਕੂਲ ਮੋਹਰੀ
  • ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ ਤਿੰਨ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਡੇਰਾ ਬਾਬਾ ਨਾਨਕ, 7 ਅਪ੍ਰੈਲ 2025 : ਮੁੱਖ

ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਕ੍ਰਾਂਤੀ ਦੀ ਕੀਤੀ ਗਈ ਸ਼ੁਰੂਆਤ - ਚੇਅਰਮੈਨ ਸੇਖਵਾਂ
  • ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ 
  • ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਬਦਲੇਗੀ ਤਕਦੀਰ

ਗੁਰਦਾਸਪੁਰ, 7 ਅਪ੍ਰੈਲ 2025 : ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਨੂੰ ਉਚੇਚੇ ਤੌਰ ਉੱਤੇ ਕੇਂਦਰਿਤ ਕਰਕੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਆਉਣ ਵਾਲੇ ਦੋ ਸਾਲਾਂ ਵਿੱਚ ਇਹਨਾਂ ਉੱਤੇ ਹੋਰ ਜ਼ੋਰ

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਲਗਾਏ ਜਾ ਰਹੇ ਹਨ ਪਿੰਡ ਪੱਧਰੀ ਕੈਂਪ -ਡਾ. ਨਵਤੇਜ ਸਿੰਘ
  • ਕਿਸਾਨ ਕਾਮਨ ਸਰਵਿਸ ਸੈਂਟਰਾਂ ਤੋਂ ਕੇ ਵਾਈ ਸੀ ਕਰਵਾ ਕੇ ਸਕੀਮ ਦਾ ਲਾਭ ਪ੍ਰਾਪਤ ਕਰਨ : ਯਾਦਵਿੰਦਰ ਸਿੰਘ 

ਖਡੂਰ ਸਾਹਿਬ, 07 ਅਪ੍ਰੈਲ 2025 : ਖੇਤੀਬਾੜੀ ਮੰਤਰੀ ਸ੍ਰੀ ਗੁਰਮੀਤ ਸਿੰਘ ਖੁਡੀਆਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਆਈ ਏ ਐੱਸ ਦੇ ਹੁਕਮਾਂ ਤਹਿਤ "ਸਰਕਾਰ ਤੁਹਾਡੇ ਦੁਆਰ" ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ 'ਚ ਜਾ ਕੇ ਕਿਸਾਨ ਦੀਆਂ ਮੁਸ਼ਕਲਾਂ ਸੁਣੀਆਂ ਜਾ ਰਹੀਆਂ

ਜਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 07.00 ਵਜੇ ਤੋਂ ਸਵੇਰੇ 10.00 ਵਜੇ ਤੱਕ ਕੰਬਾਇਨਾਂ ਰਾਹੀਂ ਕਣਕ ਦੀ ਕਟਾਈ ਕਰਨ 'ਤੇ ਲਗਾਈ ਪਾਬੰਦੀ

ਤਰਨ ਤਾਰਨ, 07 ਅਪ੍ਰੈਲ 2025 : ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ਼੍ਰੀ ਰਾਹੁਲ, ਆਈ. ਏ. ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਸ਼ਾਮ 07.00 ਵਜੇ ਤੋਂ ਸਵੇਰੇ 10.00 ਵਜੇ ਤੱਕ ਕੰਬਾਇਨਾਂ ਰਾਹੀਂ ਕਣਕ ਦੀ ਕਟਾਈ ਕਰਨ ਅਤੇ ਕੰਬਾਇਨਾਂ ਅੱਗੇ ਬਲੇਡ ਲਗਾ ਕੇ ਨੈਸ਼ਨਲ

ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੇ ਨਾਲ-ਨਾਲ ਅਧਿਆਪਕਾਂ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ : ਹਰਪਾਲ ਚੀਮਾ
  • ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ : ਹਰਪਾਲ ਚੀਮਾ
  • ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਹਲਕੇ ਦੇ ਪਿੰਡ ਕਮਾਲਪੁਰ ਤੇ ਮੌੜਾਂ ਦੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਦਿੜ੍ਹਬਾ ਦੇ ਸਕੂਲ ਆਫ ਐਮੀਨੈਂਸ ‘ਚ ‘ਪੰਜਾਬ ਵਿਕਾਸ ਕ੍ਰਾਂਤੀ’ ਤਹਿਤ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਨ

ਸੰਗਰੂਰ, 7 ਅਪ੍ਰੈਲ