ਸੁਨਾਮ, 06 ਅਪ੍ਰੈਲ 2025 : ਬੀਤੀ ਰਾਤ ਸੁਨਾਮ-ਮਾਨਸਾ ਸੜਕ ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਨੌਜਵਾਨ ਸਕੂਟੀ ਤੇ ਸਵਾਰ ਹੋ ਕੇ ਢਾਬੇ ਤੇ ਰੋਟੀ ਖਾਣ ਲਈ ਜਾ ਰਹੇ ਸਨ, ਜਦੋਂ ਉਹ ਤਾਜ ਪੈਲੇਸ ਨਜ਼ਦੀਕ ਪੁੱਜੇ ਤਾਂ ਸਾਹਮਣੇ ਤੋਂ ਆਏ ਇੱਕ ਕੈਂਟਰ ਨੇ ਉਨ੍ਹਾਂ ਨੂੰ ਲਪੇਟ ਵਿੱਚ ਲੈ ਲਿਆ, ਜਿਸ
news
Articles by this Author

- ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਛੱਪੜ ਦੀ ਸੁਧਾਈ ਦੇ ਕੰਮ ਦੀ ਸ਼ੁਰੂਆਤ
- 20 ਲੱਖ ਰੁਪਏ ਦੀ ਲਾਗਤ ਨਾਲ ਕੰਮ ਹੋਵੇਗਾ ਮੁਕੰਮਲ, ਕਿਸਾਨਾਂ ਨੂੰ ਸਿੰਚਾਈ ਲਈ ਮਿਲੇਗਾ ਪਾਣੀ
- ਡਾ. ਰਵਜੋਤ ਸਿੰਘ ਵੱਲੋਂ ਪਿੰਡ ’ਚ ਸੋਲਰ ਲਾਈਟਾਂ ਲਈ ਗਰਾਂਟ ਦੇਣ ਦਾ ਐਲਾਨ
- ਛੱਪੜ ਦਾ ਚੌਗਿਰਦਾ ਹੋਵੇਗਾ ਸੁੰਦਰ ਤੇ ਸਵੱਛ, ਲੋਕਾਂ ਨੂੰ

- ਕੇਂਦਰ ਸਰਕਾਰ ਨੇ ਪਿਛਲੀ ਸਰਕਾਰ ਨਾਲੋਂ ਪਿਛਲੇ ਦਹਾਕੇ ਵਿੱਚ ਸੂਬੇ ਦੇ ਵਿਕਾਸ ਲਈ ਤਿੰਨ ਗੁਣਾ ਵੱਧ ਫੰਡ ਅਲਾਟ ਕੀਤੇ : ਪੀਐੱਮ
- ਤਾਮਿਲਨਾਡੂ ਦਾ ਰੇਲਵੇ ਬਜਟ ਵੀ ਸੱਤ ਗੁਣਾ ਵਧਿਆ : ਪੀਐੱਮ
ਰਾਮੇਸ਼ਵਰਮ, 6 ਅਪ੍ਰੈਲ, 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ 'ਤੇ ਜ਼ੋਰਦਾਰ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ

ਦਾਮੋਹ, 6 ਅਪ੍ਰੈਲ, 2025 : ਮੱਧ ਪ੍ਰਦੇਸ਼ ਦੇ ਦਾਮੋਹ ਤੋਂ ਇਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਇਕ ਨਕਲੀ ਡਾਕਟਰ ਨੇ ਆਪ੍ਰੇਸ਼ਨ ਕਰ ਕੇ ਸੱਤ ਮਰੀਜ਼ਾਂ ਦੀ ਜਾਨ ਲੈ ਲਈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਇਸ ਨਕਲੀ ਡਾਕਟਰ ਨੇ ਨਿੱਜੀ ਮਿਸ਼ਨਰੀ ਹਸਪਤਾਲ 'ਚ ਮਰੀਜ਼ਾਂ ਦਾ ਆਪ੍ਰੇਸ਼ਨ ਕੀਤਾ ਜਿਸ ਕਾਰਨ ਸੱਤ ਮਰੀਜ਼ਾਂ ਦੀ ਮੌਤ ਹੋ ਗਈ। ਇਸ ਪੂਰੇ ਮਾਮਲੇ ਨੂੰ ਲੈ ਕੇ ਇਕ

ਅੰਮ੍ਰਿਤਸਰ, 6 ਅਪ੍ਰੈਲ, 2025 : ਅੰਮ੍ਰਿਤਸਰ 'ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਅਤੇ ਅੱਤਵਾਦ ਫੈਲਾਉਣ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਇੱਕ ਹਥਿਆਰ ਤਸਕਰ ਨੂੰ ਇੱਕ ਗਲੋਕ 9 ਐਮਐਮ ਪਿਸਤੌਲ, .30 ਕੈਲੀਬਰ ਪਿਸਤੌਲ, ਤਿੰਨ ਮੈਗਜ਼ੀਨ ਅਤੇ ਜਾਅਲੀ ਕਰੰਸੀ ਸਮੇਤ ਕਾਬੂ ਕੀਤਾ ਹੈ।

ਅੰਮ੍ਰਿਤਸਰ, 6 ਅਪ੍ਰੈਲ, 2025 : 'ਯੁੱਧ ਨਸ਼ਿਆਂ ਵਿਰੁੱਧ' ਦੇ ਸੰਕਲਪ ਨੂੰ ਲੈ ਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਪੈਦਲ ਮਾਰਚ ਕਰ ਰਹੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਬ ਚੰਦ ਕਟਾਰੀਆ ਨੇ ਅੰਮ੍ਰਿਤਸਰ ਜਿਲ੍ਹੇ ਵਿੱਚ ਲਗਾਤਾਰ ਦੂਸਰੇ ਦਿਨ ਪੈਦਲ ਮਾਰਚ ਦੀ ਅਗਵਾਈ ਕਰਦੇ ਹੋਏ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਨਸ਼ੇ ਦੇ ਵਿਰੁੱਧ ਜਹਾਦ ਖੜਾ ਕਰਨ ਲਈ ਉੱਠ ਪੈਣ।

- ਪੱਲੇਦਾਰ ਯੂਨੀਅਨ ਦੇ ਸ਼ੈਡ ਲਈ 7.5 ਲੱਖ ਅਤੇ ਕਮਰੇ ਤੇ ਵਰਾਂਡੇ ਦੀ ਉਸਾਰੀ ਲਈ 20 ਲੱਖ ਰੁਪਏ ਦੀਆਂ ਗਰਾਂਟਾਂ ਦਿੱਤੀਆਂ: ਹਰਪਾਲ ਸਿੰਘ ਚੀਮਾ
- ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਜ਼ਾਦ ਪੱਲੇਦਾਰ ਯੂਨੀਅਨ ਦਿੜ੍ਹਬਾ ਵੱਲੋਂ ਆਯੋਜਿਤ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ
ਸੰਗਰੂਰ, 6 ਅਪ੍ਰੈਲ, 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ

ਬਿਆਸ, 6 ਅਪ੍ਰੈਲ 2025 : ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਵਡਾਲਾ ਜੌਹਲ ਦੇ ਸਮਾਗਮ ਵਿੱਚ ਕੈਬਨਿਟ ਮੰਤਰੀ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਹਰਭਜਨ ਸਿੰਘ ਈਟੀਓ ਨੇ ਸੰਬੋਧਨ ਕਰਦਿਆਂ ਆਪਣੇ ਜੀਵਨ ਅਤੇ ਨਿਸ਼ਾਨੇ ਦੀ ਪ੍ਰਾਪਤੀ ਲਈ ਕੀਤੇ ਸੰਘਰਸ਼ ਦੀ ਦਾਸਤਾਨ ਸੁਣਾਉਂਦਿਆਂ ਕਿਹਾ ਕਿ ਜੇਕਰ ਆਦਮੀ ਕੁਝ ਕਰਨਾ ਠਾਣ ਲਵੇ ਤਾਂ ਉਸ ਨੂੰ ਦੁਨੀਆਂ ਦੀ ਕੋਈ ਤਾਕਤ ਰੋਕ ਨਹੀਂ ਸਕਦੀ।

- ਪੰਜਾਬ ਨੇ 124 ਲੱਖ ਮੀਟਰਕ ਟਨ ਕਣਕ ਦਾ ਟੀਚਾ ਰੱਖਿਆ, 28,894 ਕਰੋੜ ਰੁਪਏ ਸੀ.ਸੀ.ਐਲ. ਰਾਸ਼ੀ ਦੇ ਵੀ ਕੀਤੇ ਪ੍ਰਬੰਧ
ਲੁਧਿਆਣਾ, 6 ਅਪ੍ਰੈਲ 2025 : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੂਬਾ ਸਰਕਾਰ ਪੰਜਾਬ ਭਰ ਦੀਆਂ 1,864 ਅਨਾਜ ਮੰਡੀਆਂ ਵਿੱਚ ਕਿਸਾਨਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ

ਚੰਡੀਗੜ੍ਹ, 6 ਅਪ੍ਰੈਲ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਪੇਂਡੂ ਲਾਇਬ੍ਰੇਰੀ ਯੋਜਨਾ’ ਤਹਿਤ ਪੰਜਾਬ ਵਿੱਚ 196 ਲਾਇਬ੍ਰੇਰੀਆਂ ਪੇਂਡੂ ਖੇਤਰਾਂ ਵਿੱਚ ਸਫਲਤਾਪੂਰਕ ਚੱਲ ਰਹੀਆਂ ਹਨ। ਜਦਕਿ