news

Jagga Chopra

Articles by this Author

ਪੰਜਾਬ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਪ੍ਰਾਜੈਕਟ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ
  • 'ਸਿੱਖਿਆ ਕ੍ਰਾਂਤੀ': ਪੰਜਾਬ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਬੁਨਿਆਦੀ ਢਾਂਚਾ ਪ੍ਰਾਜੈਕਟ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਨਗਰ ਤੋਂ ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਨਾਲ ਕਰਨਗੇ ਸਿੱਖਿਆ ਦੇ ਤਿਉਹਾਰ ਦੀ ਸ਼ੁਰੂਆਤ
  • ਸਿੱਖਿਆ ਕ੍ਰਾਂਤੀ ਸੂਬੇ ਵਿੱਚ ਸਿੱਖਿਆ ਦੇ
ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ‘ਹੈਂਡਸ ਆਫ’ ਰੈਲੀ ਵਿੱਚ ਇਕੱਠੇ ਹੋਏ ਹਜ਼ਾਰਾਂ ਲੋਕ

ਵਾਸਿੰਗਟਨ, 6 ਅਪ੍ਰੈਲ 2025 : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਦੇਸ਼ ਭਰ ਵਿੱਚ ਰੈਲੀਆਂ ਕੱਢੀਆਂ ਗਈਆਂ। ਇਨ੍ਹਾਂ ਰੈਲੀਆਂ ਦਾ ਉਦੇਸ਼ ਟਰੰਪ ਪ੍ਰਸ਼ਾਸਨ ਦੀਆਂ ਟੈਰਿਫ, ਕਰਮਚਾਰੀਆਂ ਦੀ ਛਾਂਟੀ, ਆਰਥਿਕਤਾ, ਮਨੁੱਖੀ ਅਧਿਕਾਰਾਂ ਅਤੇ ਹੋਰ ਮੁੱਦਿਆਂ ‘ਤੇ ਨੀਤੀਆਂ ਦਾ ਵਿਰੋਧ ਕਰਨਾ ਸੀ। ਸਾਰੇ 50 ਰਾਜਾਂ ਦੇ ਨਾਲ-ਨਾਲ ਗੁਆਂਢੀ ਕੈਨੇਡਾ ਅਤੇ ਮੈਕਸੀਕੋ ਵਿੱਚ ਵੀ

ਪੰਜਾਬ ਦੀ ਭਾਈਚਾਰਕ ਸਾਂਝ ਅਟੁੱਟ, ਵੰਡ ਪਾਉਣ ਵਾਲੇ ਕਦੇ ਕਾਮਯਾਬ ਨਹੀਂ ਹੋਣਗੇ : ਮੰਤਰੀ ਬਲਜੀਤ ਕੌਰ
  • ਕਿਹਾ- ਗੁਰਪਤਵੰਤ ਪੰਨੂ ਨੂੰ ਸਿੱਖ ਧਰਮ ਬਾਰੇ ਬਿਲਕੁਲ ਵੀ ਸਮਝ ਨਹੀਂ, ਨਹੀਂ ਤਾਂ ਉਹ ਅਜਿਹੇ ਮਾੜੇ ਬਿਆਨ ਨਾ ਦਿੰਦਾ!
  • ਡਾ. ਬਲਜੀਤ ਕੌਰ ਦਾ ਠੋਕਵਾਂ ਜਵਾਬ - ਹਰ ਜਾਤ ਅਤੇ ਧਰਮ ਦੇ ਲੋਕ ਡਾ. ਅੰਬੇਡਕਰ ਸਾਹਿਬ ਦਾ ਸਤਿਕਾਰ ਕਰਦੇ ਹਨ, ਪੰਨੂ ਦਾ ਬਿਆਨ ਉਸਦੀ ਅਗਿਆਨਤਾ ਦਾ ਸਬੂਤ
  • ਡਾ. ਬਲਜੀਤ ਕੌਰ ਦਾ ਐਲਾਨ - 'ਆਪ' ਡਾ. ਅੰਬੇਡਕਰ ਦੇ ਬੁੱਤ ਦੀ ਰਾਖੀ ਹੀ ਨਹੀਂ ਕਰੇਗੀ ਸਗੋਂ
ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਮਰਨ ਵਰਤ ਕੀਤਾ ਖ਼ਤਮ

ਫਤਹਿਗੜ੍ਹ ਸਾਹਿਬ, 6 ਅਪ੍ਰੈਲ 2025 : ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਮਰਨ ਵਰਤ ਖ਼ਤਮ ਕਰ ਦਿੱਤਾ ਹੈ। ਇਹ ਐਲਾਨ ਉਨ੍ਹਾਂ ਅੱਜ ਐਤਵਾਰ ਨੂੰ ਫਤਿਹਗੜ੍ਹ ਸਾਹਿਬ ਦੀ ਸਰਹਿੰਦ ਅਨਾਜ ਮੰਡੀ ਵਿਖੇ ਕਿਸਾਨ ਮਹਾਂਪੰਚਾਇਤ ਦੌਰਾਨ ਕੀਤਾ। ਇੱਕ ਦਿਨ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਡੱਲੇਵਾਲ

ਢਾਬੇ ਤੇ ਰੋਟੀ ਖਾਣ ਲਈ ਜਾ ਰਹੇ ਦੋ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਦੋਵਾਂ ਦੀ ਮੌਤ

ਸੁਨਾਮ, 06 ਅਪ੍ਰੈਲ 2025 : ਬੀਤੀ ਰਾਤ ਸੁਨਾਮ-ਮਾਨਸਾ ਸੜਕ ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਨੌਜਵਾਨ ਸਕੂਟੀ ਤੇ ਸਵਾਰ ਹੋ ਕੇ ਢਾਬੇ ਤੇ ਰੋਟੀ ਖਾਣ ਲਈ ਜਾ ਰਹੇ ਸਨ, ਜਦੋਂ ਉਹ ਤਾਜ ਪੈਲੇਸ ਨਜ਼ਦੀਕ ਪੁੱਜੇ ਤਾਂ ਸਾਹਮਣੇ ਤੋਂ ਆਏ ਇੱਕ ਕੈਂਟਰ ਨੇ ਉਨ੍ਹਾਂ ਨੂੰ ਲਪੇਟ ਵਿੱਚ ਲੈ ਲਿਆ, ਜਿਸ

ਪੰਜਾਬ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਠੋਸ ਉਪਰਾਲੇ ਕਰ ਰਹੀ ਹੈ :  ਡਾ. ਰਵਜੋਤ ਸਿੰਘ 
  • ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਛੱਪੜ ਦੀ ਸੁਧਾਈ ਦੇ ਕੰਮ ਦੀ ਸ਼ੁਰੂਆਤ
  • 20 ਲੱਖ ਰੁਪਏ ਦੀ ਲਾਗਤ ਨਾਲ ਕੰਮ ਹੋਵੇਗਾ ਮੁਕੰਮਲ, ਕਿਸਾਨਾਂ ਨੂੰ ਸਿੰਚਾਈ ਲਈ ਮਿਲੇਗਾ ਪਾਣੀ
  • ਡਾ. ਰਵਜੋਤ ਸਿੰਘ ਵੱਲੋਂ ਪਿੰਡ ’ਚ ਸੋਲਰ ਲਾਈਟਾਂ ਲਈ ਗਰਾਂਟ ਦੇਣ ਦਾ ਐਲਾਨ
  • ਛੱਪੜ ਦਾ ਚੌਗਿਰਦਾ ਹੋਵੇਗਾ ਸੁੰਦਰ ਤੇ ਸਵੱਛ, ਲੋਕਾਂ ਨੂੰ
ਪੀਐੱਮ ਦਾ ਸਟਾਲਿਨ 'ਤੇ ਤਾਹਨਾ, ਕਿਹਾ : 'ਕੁਝ ਲੋਕਾਂ ਨੂੰ ਹੁੰਦੀ ਹੈ ਰੋਣ ਦੀ ਆਦਤ' 
  • ਕੇਂਦਰ ਸਰਕਾਰ ਨੇ ਪਿਛਲੀ ਸਰਕਾਰ ਨਾਲੋਂ ਪਿਛਲੇ ਦਹਾਕੇ ਵਿੱਚ ਸੂਬੇ ਦੇ ਵਿਕਾਸ ਲਈ ਤਿੰਨ ਗੁਣਾ ਵੱਧ ਫੰਡ ਅਲਾਟ ਕੀਤੇ : ਪੀਐੱਮ 
  • ਤਾਮਿਲਨਾਡੂ ਦਾ ਰੇਲਵੇ ਬਜਟ ਵੀ ਸੱਤ ਗੁਣਾ ਵਧਿਆ : ਪੀਐੱਮ

ਰਾਮੇਸ਼ਵਰਮ, 6 ਅਪ੍ਰੈਲ, 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ 'ਤੇ ਜ਼ੋਰਦਾਰ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ

ਮੱਧ ਪ੍ਰਦੇਸ਼ 'ਚ ਇੱਕ ਨਕਲੀ ਡਾਕਟਰ ਨੇ ਆਪ੍ਰੇਸ਼ਨ ਕਰਕੇ ਮਰੀਜ਼ਾਂ ਦੀ ਲਈ ਜਾਨ 

ਦਾਮੋਹ, 6 ਅਪ੍ਰੈਲ, 2025 : ਮੱਧ ਪ੍ਰਦੇਸ਼ ਦੇ ਦਾਮੋਹ ਤੋਂ ਇਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਇਕ ਨਕਲੀ ਡਾਕਟਰ ਨੇ ਆਪ੍ਰੇਸ਼ਨ ਕਰ ਕੇ ਸੱਤ ਮਰੀਜ਼ਾਂ ਦੀ ਜਾਨ ਲੈ ਲਈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਇਸ ਨਕਲੀ ਡਾਕਟਰ ਨੇ ਨਿੱਜੀ ਮਿਸ਼ਨਰੀ ਹਸਪਤਾਲ 'ਚ ਮਰੀਜ਼ਾਂ ਦਾ ਆਪ੍ਰੇਸ਼ਨ ਕੀਤਾ ਜਿਸ ਕਾਰਨ ਸੱਤ ਮਰੀਜ਼ਾਂ ਦੀ ਮੌਤ ਹੋ ਗਈ। ਇਸ ਪੂਰੇ ਮਾਮਲੇ ਨੂੰ ਲੈ ਕੇ ਇਕ

ਪੰਜਾਬ 'ਚ ਵੱਡੀ ਸਾਜ਼ਿਸ਼ ਦੀ ਕੋਸ਼ਿਸ਼ ਨਾਕਾਮ, ਪੁਲਿਸ ਨੇ ਹਥਿਆਰਾਂ ਤੇ ਜਾਅਲੀ ਕਰੰਸੀ ਸਮੇਤ ਫੜਿਆ ਤਸਕਰ 

ਅੰਮ੍ਰਿਤਸਰ, 6 ਅਪ੍ਰੈਲ, 2025 : ਅੰਮ੍ਰਿਤਸਰ 'ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਅਤੇ ਅੱਤਵਾਦ ਫੈਲਾਉਣ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਇੱਕ ਹਥਿਆਰ ਤਸਕਰ ਨੂੰ ਇੱਕ ਗਲੋਕ 9 ਐਮਐਮ ਪਿਸਤੌਲ, .30 ਕੈਲੀਬਰ ਪਿਸਤੌਲ, ਤਿੰਨ ਮੈਗਜ਼ੀਨ ਅਤੇ ਜਾਅਲੀ ਕਰੰਸੀ ਸਮੇਤ ਕਾਬੂ ਕੀਤਾ ਹੈ।

ਯੋਧਿਆਂ ਤੇ ਸ਼ਹੀਦਾਂ ਦੀ ਧਰਤੀ ਨੂੰ ਨਸ਼ਿਆਂ ਨਾਲ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ : ਰਾਜਪਾਲ ਕਟਾਰੀਆ 

ਅੰਮ੍ਰਿਤਸਰ, 6 ਅਪ੍ਰੈਲ, 2025 : 'ਯੁੱਧ ਨਸ਼ਿਆਂ ਵਿਰੁੱਧ' ਦੇ ਸੰਕਲਪ ਨੂੰ ਲੈ ਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਪੈਦਲ ਮਾਰਚ ਕਰ ਰਹੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਬ ਚੰਦ ਕਟਾਰੀਆ ਨੇ ਅੰਮ੍ਰਿਤਸਰ ਜਿਲ੍ਹੇ ਵਿੱਚ ਲਗਾਤਾਰ ਦੂਸਰੇ ਦਿਨ ਪੈਦਲ ਮਾਰਚ ਦੀ ਅਗਵਾਈ ਕਰਦੇ ਹੋਏ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਨਸ਼ੇ ਦੇ ਵਿਰੁੱਧ ਜਹਾਦ ਖੜਾ ਕਰਨ ਲਈ ਉੱਠ ਪੈਣ।