news

Jagga Chopra

Articles by this Author

ਵਿਧਾਇਕ ਜਲਾਲਾਬਾਦ ਅਤੇ ਚੇਅਰਮੈਨ ਪੰਜਾਬ ਸਟੇਟ ਫੂਡ ਕਮਿਸ਼ਨ ਨੇ ਪਿੰਡ ਚੱਕ ਲਮੋਚੜ ਵਿਖੇ 21 ਲੱਖ ਰੁਪਏ ਦੀ ਲਾਗਤ ਨਾਲ ਰੱਖਿਆ ਖੇਡ ਸਟੇਡੀਅਮ ਦਾ ਨੀਂਹ ਪੱਥਰ
  • ਸਟੇਡੀਅਮਾਂ ਦੀ ਸਿਰਜਣਾ ਨਾਲ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲੇਗਾ ਹੋਰ ਹੁੰਗਾਰਾ-ਜਗਦੀਪ ਕੰਬੋਜ ਗੋਲਡੀ

ਜਲਾਲਾਬਾਦ 3 ਅਪ੍ਰੈਲ 2025 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੀ ਪੂਰਤੀ ਸਦਕਾ ਸੂਬੇ ਦੀ ਨੌਜਵਾਨੀ ਨੂੰ ਚੰਗੇ ਰਾਹੇ ਪਾਉਣ ਲਈ ਪੁਰਜੋਰ ਉਪਰਾਲੇ ਕੀਤੇ ਜਾ

ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਨੇਤਰਹੀਣਤਾ" ਪ੍ਰੋਗਰਾਮ ਤਹਿਤ 75 ਲੋਕਾਂ ਨੂੰ ਐਨਕਾਂ ਵੰਡੀਆਂ ਗਈਆਂ
  • ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਤਹਿਤ ਬੱਚਿਆਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ: ਐਸਐਮਓ ਡਾ. ਗਾਂਧੀ

ਫਾਜ਼ਿਲਕਾ, 3 ਅਪ੍ਰੈਲ 2025 : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, “ਰਾਸ਼ਟਰੀ ਅੰਨ੍ਹੇਪਣ ਨਿਯੰਤਰਣ ਪ੍ਰੋਗਰਾਮ” ਤਹਿਤ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਦੀ ਸਾਂਝੀ ਅਗਵਾਈ

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਫਾਜ਼ਿਲਕਾ ਨੂੰ ਵੱਡਾ ਤੋਹਫਾ
  • 7 ਕਰੋੜ ਰੁਪਏ ਨਾਲ 20 ਕਿਲੋਮੀਟਰ ਪਾਈਪਲਾਈਨ ਜਰੀਏ 2000 ਘਰਾਂ ਤੱਕ ਪਹੁੰਚੇਗੀ ਪੀਣ ਦੇ ਪਾਣੀ ਦੀ ਸਪਲਾਈ, ਟੈਂਡਰ ਪ੍ਰਕਰੀਆ ਹੋਈ ਪੂਰੀ
  • ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਕੈਬਨਿਟ ਮੰਤਰੀ ਨਾਲ ਮੁਲਾਕਾਤ ਕਰਕੇ ਕੀਤਾ ਧੰਨਵਾਦ

ਫਾਜਿਲਕਾ 3 ਅਪ੍ਰੈਲ 2025 : ਮੁੱਖ ਮੰਤਰੀ ਸ ਭਗਵੰਤ

ਕਿਸਾਨਾਂ ਲਈ 'ਕਿਨੂੰ ਦੀ ਖੇਤੀ' 'ਤੇ ਇੱਕ ਖੇਤ ਦਿਵਸ ਦਾ ਆਯੋਜਨ
  • ਚੰਗੇ ਉਤਪਾਦਨ ਅਤੇ ਪੌਦਿਆਂ ਦੀ ਸਿਹਤ ਲਈ ਖਾਦਾਂ ਤੇ ਸੂਖਮ ਪੌਸ਼ਟਿਕ ਤੱਤਾਂ ਦੀ ਸਮੇਂ ਸਿਰ ਵਰਤੋਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ

ਫਾਜ਼ਿਲਕਾ, 3 ਅਪ੍ਰੈਲ 2025 : ਡਾ. ਜੇ.ਸੀ. ਬਖਸ਼ੀ ਖੇਤਰੀ ਖੋਜ ਕੇਂਦਰ, ਅਬੋਹਰ (ਪੰਜਾਬ ਖੇਤੀਬਾੜੀ ਯੂਨੀਵਰਸਿਟੀ) ਦੁਆਰਾ ਅਨੁਸੂਚਿਤ ਜਾਤੀ (ਐਸ.ਸੀ.) ਕਿਸਾਨਾਂ ਲਈ 'ਕਿਨੂੰ ਦੀ ਖੇਤੀ' 'ਤੇ ਇੱਕ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਇਹ

ਜ਼ਲਾਲਾਬਾਦ ਹਲਕੇ ਦੇ ਪਿੰਡ ਚੱਕ ਲਮੋਚੜ ਵਿਖੇ ਮਿਸ਼ਨ ਐਗਰੀ—ਫੂਡ ਸਟਾਰਟਅਪ ਤਹਿਤ ਪ੍ਰੋਗਰਾਮ ਆਯੋਜਿਤ
  • ਕਿਸਾਨਾਂ ਦੀ ਜੀਵਨ—ਸ਼ੈਲੀ ਵਿਚ ਬਦਲਾਅ ਲਿਆਉਣ ਤੇ ਫੂਡ ਪ੍ਰੋਸੈਸਿੰਗ ਵੱਲ ਕੀਤੇ ਜਾ ਰਿਹੈ ਉਤਸਾਹਿਤ—ਬਾਲ ਮੁਕੰਦ ਸ਼ਰਮਾ
  • ਕਿਸਾਨਾਂ ਨੂੰ ਰਵਾਇਤੀ ਫਸਲ ਚੱਕਰ ਚੋ ਕੱਢ ਕੇ ਹੋਰਨਾ ਸਹਾਇਕ ਧੰਦਿਆਂ ਨਾਲ ਜੋੜਣ  ਲਈ ਪੰਜਾਬ ਸਰਕਾਰ ਯਤਨਸ਼ੀਲ—ਜਗਦੀਪ ਕੰਬੋਜ਼ ਗੋਲਡੀ

ਫਾਜ਼ਿਲਕਾ 3 ਅਪ੍ਰੈਲ 2025 : ਜ਼ਲਾਲਾਬਾਦ ਹਲਕੇ ਦੇ ਪਿੰਡ ਚੱਕ ਲਮੋਚੜ ਵਿਖੇ ਕਰਵਾਏ ਗਏ ਮਿਸ਼ਨ ਐਗਰੀ—ਫੂਡ ਸਟਾਰਟਅਪ

ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵੱਲੋਂ ਕੀਤਾ ਗਿਆ ਜਾਗਰੂਕਤਾ ਪ੍ਰੋਗਰਾਮ

ਫਾਜ਼ਿਲਕਾ, 3 ਅਪ੍ਰੈਲ 2025 : ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਫਾਜ਼ਿਲਕਾ ਦੇ ਹੁਕਮਾਂ ਅਨੁਸਾਰ ਅਤੇ ਜ਼ਿਲਾ ਪ੍ਰੋਗਰਾਮ ਅਫਸਰ ਨਵਦੀਪ ਕੋਰ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਫਾਜ਼ਿਲਕਾ ਵੱਲੋਂ ਮਿਸ਼ਨ ਵਾਤਸੱਲਿਆ ਦੀਆਂ ਸਕੀਮਾਂ ਸਬੰਧੀ ਸ਼ਹਿਰ ਫਾਜ਼ਿਲਕਾ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਫਾਜ਼ਿਲਕਾ ਅਤੇ ਸਰਕਾਰੀ ਸੀਨੀਅਰ

ਜ਼ਲ ਸੰਚੈ ਜਨ ਭਾਗੀਦਾਰੀ ਸਕੀਮ ਤਹਿਤ ਭੂਮੀਗਤ ਪਾਣੀ ਰੀਚਾਰਜ ਢਾਂਚੇ ਨੂੰ ਮਜਬੂਤ ਕਰਨ ਲਈ ਅਧਿਕਾਰੀਆਂ ਨਾਲ ਮੀਟਿੰਗ
  • ਰੇਨ ਵਾਟਰ ਹਾਰਵੈਸਟਿੰਗ, ਛੱਪੜ ਆਦਿ ਰੀਚਾਰਜ ਢਾਚਿਆ ਸਬੰਧੀ ਜਾਣਕਾਰੀ ਪੋਰਟਲ *ਤੇ ਕੀਤੀ ਜਾਵੇ ਅਪਲੋਡ : ਡਿਪਟੀ ਕਮਿਸ਼ਨਰ

ਫਾਜ਼ਿਲਕਾ, 3 ਅਪ੍ਰੈਲ 2025 : ਜਲ ਸ਼ਕਤੀ ਮੰਤਰਾਲੇ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਇਸਦੀ ਸੰਜਮ ਵਰਤੋਂ ਕਰਨ ਲਈ ਸਰਕਾਰ ਪੁਰਜੋਰ ਯਤਨ ਕਰ ਰਹੀ ਹੈ ਤੇ ਇਸ ਸੰਬਧੀ ਵੱਖ—ਵੱਖ ਪਹਿਲਕਦਮੀਆਂ ਵੀ ਅਮਲ ਵਿਚ ਲਿਆਂਦੀਆਂ ਜਾ ਰਹੀਆਂ ਹਨ। ਇਸੇ ਲੜੀ

ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਬਣੇਗੀ ਲੋਕ ਲਹਿਰ : ਮੋਹਿੰਦਰ ਭਗਤ 
  • ਕੈਬਨਿਟ ਮੰਤਰੀ ਨੇ 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਅਤੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ
  • ਕਿਹਾ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ੇ ਦੇ ਕੋਹੜ ਦਾ ਕੀਤਾ ਜਾਵੇਗਾ ਖ਼ਾਤਮਾ 
  • ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਚਹੰਮੁਖੀ ਵਿਕਾਸ ਲਈ ਗ੍ਰਾਂਟਾਂ ਦੀ ਨਹੀਂ ਆਵੇਗੀ ਕੋਈ ਕਮੀ

ਨਵਾਂਸ਼ਹਿਰ, 3 ਅਪ੍ਰੈਲ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ

ਪੁਲਿਸ ਨੇ ਮਹਿਲਾ ਹੈੱਡ ਕਾਂਸਟੇਬਲ ਨੂੰ ਹੈਰੋਇਨ ਦੀ ਤਸਕਰੀ ਮਾਮਲੇ 'ਚ ਕੀਤਾ ਗ੍ਰਿਫਤਾਰ

ਬਠਿੰਡਾ, 03 ਅਪ੍ਰੈਲ 2025 : ਪੁਲਿਸ ਨੇ ਬਠਿੰਡਾ ਵਿਖੇ ਤਾਇਨਾਤ ਇੱਕ ਸੀਨੀਅਰ ਮਹਿਲਾ ਹੈੱਡ ਕਾਂਸਟੇਬਲ ਨੂੰ ਹੈਰੋਇਨ ਦੀ ਤਸਕਰੀ ਕਰਦੇ ਹੋਏ ਗ੍ਰਿਫ਼ਤਾਰ ਕੀਤਾ, ਜਿਸ ਦੀ ਪਛਾਣ ਅਮਨਦੀਪ ਕੌਰ ਵਜੋਂ ਹੋਈ ਹੈ। ਉਸਦੀ ਡਿਊਟੀ ਮਾਨਸਾ ਵਿੱਚ ਸੀ, ਪਰ ਉਹ ਬਠਿੰਡਾ ਪੁਲਿਸ ਲਾਈਨ ਨਾਲ ਜੁੜੀ ਹੋਈ ਸੀ। ਮੁਲਜ਼ਮ ਔਰਤ ਖ਼ਿਲਾਫ਼ ਨਹਿਰ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਔਰਤ ਨੂੰ

ਭਾਰਤੀ ਜਲ ਸੈਨਾ ਨੇ ਵੱਡੀ ਕਾਰਵਾਈ ਕਰਦੇ ਹੋਏ 2500 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ।

ਨਵੀਂ ਦਿੱਲੀ, 3 ਅਪ੍ਰੈਲ 2025 : ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਦੇਸ਼ ਦੇ ਕਈ ਹਿੱਸਿਆਂ ਵਿੱਚ ਜਾਂਚ ਏਜੰਸੀਆਂ ਦੀ ਸਖ਼ਤੀ ਕਾਰਨ ਕਰੋੜਾਂ ਰੁਪਏ ਦੇ ਨਸ਼ੇ ਫੜੇ ਜਾ ਰਹੇ ਹਨ। ਹੁਣ ਭਾਰਤੀ ਜਲ ਸੈਨਾ ਵੀ ਇਸ ਵਿੱਚ ਸ਼ਾਮਲ ਹੋ ਗਈ ਹੈ। ਜਲ ਸੈਨਾ ਦੇ ਜੰਗੀ ਜਹਾਜ਼ ਆਈਐਨਐਸ ਤਰਕਸ਼ ਨੇ ਪੱਛਮੀ ਹਿੰਦ ਮਹਾਸਾਗਰ ਵਿੱਚ ਇੱਕ ਵੱਡੀ ਕਾਰਵਾਈ