news

Jagga Chopra

Articles by this Author

ਪੁਲਿਸ ਨੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲੇ 6 ਨੌਜਵਾਨਾਂ ਨੂੰ ਕੀਤਾ ਗਿ੍ਫਤਾਰ

ਬਟਾਲਾ, 3 ਅਪ੍ਰੈਲ 2025 : ਬਟਾਲਾ ਪੁਲਿਸ ਨੇ 24 ਘੰਟਿਆਂ ਅੰਦਰ ਬਟਾਲਾ ‘ਚ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲੇ 6 ਨੌਜਵਾਨਾਂ ਨੂੰ ਗਿ੍ਰਫਤਾਰ ਕਰ ਲਿਆ ਹੈ। ਪੁਲਿਸ ਲਾਈਨ ‘ਚ ਪ੍ਰੈੱਸ ਕਾਨਫਰੰਸ ਦੌਰਾਨ ਡੀ.ਆਈ.ਜੀ ਬਾਰਡਰ ਰੇਂਜ ਸਤਿੰਦਰ ਸਿੰਘ ਅਤੇ ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ ਨੇ ਖੁਲਾਸਾ ਕਰਦਿਆਂ ਕਿਹਾ ਕਿ 2

ਸੰਜੀਵ ਅਰੋੜਾ ਨੇ ਪੰਜਾਬ ਵਿੱਚ ਟਰਾਂਸਜੈਂਡਰ ਵੈਲਫੇਅਰ ਬੋਰਡ ਸਥਾਪਤ ਕਰਨ ਦੀ ਮੰਗ 'ਤੇ ਸਰਕਾਰ ਨਾਲ ਗੱਲ ਕਰਨ ਦਾ ਦਿੱਤਾ ਭਰੋਸਾ

ਲੁਧਿਆਣਾ, 3 ਅਪ੍ਰੈਲ 2025 : ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਟਰਾਂਸਜੈਂਡਰ ਭਾਈਚਾਰੇ ਨੂੰ ਭਰੋਸਾ ਦਿੱਤਾ ਹੈ ਕਿ ਉਹ ਪੰਜਾਬ ਵਿੱਚ ਉਨ੍ਹਾਂ ਦੀ ਭਲਾਈ ਲਈ ਇੱਕ ਸਮਰਪਿਤ ਬੋਰਡ ਸਥਾਪਤ ਕਰਨ ਦੀ ਉਨ੍ਹਾਂ ਦੀ ਮੰਗ ਨੂੰ ਪੂਰਾ ਕਰਨਗੇ। ਬੁੱਧਵਾਰ ਸ਼ਾਮ ਨੂੰ ਫਿੱਕੀ ਫਲੋ ਲੁਧਿਆਣਾ ਦੇ ਇੱਕ ਸਮਾਗਮ ਵਿੱਚ ਬੋਲਦੇ ਹੋਏ, ਟਰਾਂਸਜੈਂਡਰ ਭਾਈਚਾਰੇ ਦੇ ਇੱਕ ਮੈਂਬਰ ਨੇ ਅਰੋੜਾ

ਪੰਜਾਬ ਵਿੱਚ ਲਗਾਤਾਰ ਵਧ ਰਿਹਾ ਹੈ ਤਾਪਮਾਨ, ਵਧੇਗੀ ਗਰਮੀ

ਚੰਡੀਗੜ੍ਹ, 3 ਅਪ੍ਰੈਲ 2025 : ਪੰਜਾਬ ਵਿੱਚ ਤਾਪਮਾਨ ਲਗਾਤਾਰ ਵਧ ਰਿਹਾ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 24 ਘੰਟਿਆਂ ਵਿੱਚ ਔਸਤਨ 1.4 ਡਿਗਰੀ ਸੈਲਸੀਅਸ ਵਧਿਆ ਹੈ, ਜਦੋਂ ਕਿ ਇਹ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਹੋ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਰ ਵਾਧਾ ਦੇਖਿਆ ਜਾਵੇਗਾ। ਸੂਬੇ ਦਾ ਤਾਪਮਾਨ 35 ਡਿਗਰੀ ਨੂੰ ਪਾਰ ਕਰ ਗਿਆ ਹੈ। ਸੂਬੇ ਵਿੱਚ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ 

ਨਵੀਂ ਦਿੱਲੀ, 3 ਅਪਰੈਲ 2025 : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਦੇ ਸਿਫਰ ਕਾਲ ਦੌਰਾਨ ਫਸਲ ਦੀ ਖ਼ਰੀਦ ਨਾਲ ਜੁੜੇ ਦੋ ਅਹਿਮ ਮੁੱਦੇ ਉਠਾਉਂਦਿਆਂ ਆੜ੍ਹਤੀਆਂ ਨੂੰ ਕਣਕ ਅਤੇ ਝੋਨੇ ਉੱਪਰ ਮਿਲਣ ਵਾਲੇ ਕਮਿਸ਼ਨ ਨੂੰ ਪਹਿਲ਼ਾ ਵਾਂਗ ਐਮਐਸਪੀ ਦਾ ਢਾਈ ਫੀਸਦੀ ਨਿਰਧਾਰਤ ਕਰਨ ਅਤੇ ਗੁਦਾਮਾਂ ਵਿੱਚੋਂ ਝੋਨੇ ਦੀ ਚੁਕਾਈ ਨੂੰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਵੀ ਮੰਡੀ ਬਟਾਲਾ ਵਿਖੇ ਕਿਸਾਨ ਮੇਲਾ 7 ਅਪ੍ਰੈਲ ਨੂੰ ਲੱਗੇਗਾ- ਡਾ.ਅਮਰੀਕ ਸਿੰਘ
  • ਜ਼ਿਲਾ ਪੱਧਰੀ ਕਿਸਾਨ ਮੇਲੇ ਦੌਰਾਨ ਕਿਸਾਨਾਂ ਦੀ ਈ ਕੇ ਵਾਈ ਸੀ ਅਤੇ ਲੈਂਡ ਸੀਡਿੰਗ ਵਿਸ਼ੇਸ਼ ਤੌਰ ਤੇ ਕੀਤੀ ਜਾਵੇਗੀ।

ਬਟਾਲਾ, 3 ਅਪ੍ਰੈਲ 2025 : ਸ. ਗੁਰਮੀਤ ਸਿੰਘ ਖੁੱਡੀਆਂ,ਖੇਤੀਬਾੜੀ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਖੇਤੀ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਡਾ.ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ

ਮਾਣਯੋਗ ਰਾਜਪਾਲ ਪੰਜਾਬ ਕੱਲ੍ਹ ਦੂਜੇ ਦਿਨ 4 ਅਪ੍ਰੈਲ ਨੂੰ ਫ਼ਤਿਹਗੜ੍ਹ ਚੂੜੀਆਂ ਵਿਖੇ ਨਸ਼ਿਆਂ ਵਿਰੁੱਧ ਕਰਨਗੇ ਪੈਦਲ ਯਾਤਰਾ
  • ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਪੈਦਲ ਯਾਤਰਾ ਵਿੱਚ ਸ਼ਾਮਲ ਹੋਣ ਦੀ ਅਪੀਲ

ਫਤਿਹਗੜ੍ਹ ਚੂੜੀਆਂ, 3 ਅਪ੍ਰੈਲ 2025 : ਮਾਣਯੋਗ ਰਾਜਪਾਲ ਪੰਜਾਬ, ਸ੍ਰੀ ਗੁਲਾਬ ਚੰਦ ਕਟਾਰੀਆ ਕੱਲ ਦੂਜੇ ਦਿਨ 4 ਅਪ੍ਰੈਲ ਨੂੰ  ਫ਼ਤਿਹਗੜ੍ਹ ਚੂੜੀਆਂ ਵਿਖੇ ਪੈਦਲ ਯਾਤਰਾ ਸ਼ੁਰੂ ਕਰਨਗੇ। ਸ੍ਰੀ ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ

ਦਿਮਾਗੀ ਤੰਦਰੁਸਤੀ ਅਤੇ ਮਾਨਸਿਕ ਤਣਾਅ ਦੇ ਪ੍ਰਭਾਵ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ

ਬਟਾਲਾ, 3 ਅਪ੍ਰੈਲ 2025 : ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ਐਨ.ਐਸ.ਐਸ ਯੂਨਿਟ ਅਤੇ ਰੈਡ ਰਿਬਨ ਕਲੱਬ ਵੱਲੋਂ 'ਦਿਮਾਗੀ ਤੰਦਰੁਸਤੀ ਅਤੇ ਮਾਨਸਿਕ ਤਣਾਅ ਦੇ ਪ੍ਰਭਾਵ ਸਬੰਧੀ' ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਡਾ

ਕਣਕ ਦੀ ਖਰੀਦ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਆੜ੍ਹਤੀਆਂ ਨਾਲ ਬੈਠਕ
  • ਕਿਸਾਨ ਵੀਰਾਂ ਨੂੰ ਸੁੱਕੀ ਕਣਕ ਮੰਡੀਆਂ ਚ ਲਿਆਉਣ ਦੀ ਅਪੀਲ
  • ਮੰਡੀਆਂ 'ਚ ਗੱਡੀਆਂ ਦੀ ਆਵਾਜਾਈ ਕੀਤੀ ਜਾਵੇਗੀ ਨਿਯੰਤਰਿਤ

ਸ੍ਰੀ ਮੁਕਤਸਰ ਸਾਹਿਬ, 3 ਅਪ੍ਰੈਲ 2025 : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਵੱਲੋਂ ਕਣਕ ਦੀ ਸੁਚੱਜੀ ਖਰੀਦ ਯਕੀਨੀ ਬਣਾਉਣ ਲਈ ਵੱਖ-ਵੱਖ ਸਬੰਧਿਤ ਵਰਗਾਂ ਨਾਲ ਤਾਲਮੇਲ ਕਰਕੇ ਬੈਠਕਾਂ

ਮਲੋਟ ਫੋਕਲ ਪੁਆਇੰਟ ਵਿਖੇ 1.71 ਕਰੋੜ ਦੀ ਲਾਗਤ ਨਾਲ ਲੋਕਾਂ ਨੂੰ ਦਿੱਤੀ ਜਾਵੇਗੀ ਪੀਣ ਵਾਲੇ ਪਾਣੀ ਦੀ ਸਪਲਾਈ, ਮੰਤਰੀ ਡਾ. ਬਲਜੀਤ ਕੌਰ
  • 90 ਏਕੜ ਤੋਂ ਵੱਧ ਰਕਬੇ ਨੂੰ ਮਿਲੇਗੀ ਪੀਣ ਵਾਲੇ ਪਾਣੀ ਦੀ ਸਪਲਾਈ

ਮਲੋਟ, 03 ਅਪ੍ਰੈਲ 2025 : ਫੋਕਲ ਪੁਆਇੰਟ ਮਲੋਟ ਵਿਖੇ ਲੋਕਾਂ ਦੀ ਲਮਚੇਰੀ ਮੰਗ ਨੂੰ ਪੂਰਾ ਕਰਦਿਆਂ 1.71 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਮੁਹਈਆ ਕਰਵਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਨੇ

ਪੰਜਾਬ ਸਰਕਾਰ ਵੱਲੋਂ ਐਨ.ਜੀ.ਓਜ਼ ਨੂੰ ਵਿੱਤੀ ਸਹਾਇਤਾ ਲਈ 80 ਲੱਖ ਰੁਪਏ ਦੀ ਗਰਾਂਟ ਜਾਰੀ : ਡਾ. ਬਲਜੀਤ ਕੌਰ
  • ਸਮਾਜਿਕ ਵਿਕਾਸ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਲਈ ਹੁਨਰਮੰਦ ਬਣਾਉਣਾ ਸਾਡੀ ਸਰਕਾਰ ਦੀ ਮੁੱਖ ਤਰਜੀਹ

ਸ੍ਰੀ ਮੁਕਤਸਰ ਸਾਹਿਬ, 03 ਅਪ੍ਰੈਲ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਅਤੇ ਆਤਮਨਿਰਭਰ ਬਣਾਉਣ ਦੇ ਉਦੇਸ਼ ਨਾਲ ਐਨ.ਜੀ.ਓਜ਼ (ਗੈਰ-ਸਰਕਾਰੀ ਸੰਸਥਾਵਾਂ) ਨੂੰ 80 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ