news

Jagga Chopra

Articles by this Author

ਦਰਬਾਰ ਗੰਜ ਫਰੀਦਕੋਟ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਕਰਵਾਇਆ ਜਾਵੇਗਾ-ਸੇਂਖੋਂ
  • ਪ੍ਰਾਜੈਕਟ ਤੇ 49.98 ਲੱਖ ਰੁਪਏ ਦੀ ਆਵੇਗੀ ਲਾਗਤ

ਫਰੀਦਕੋਟ , 01 ਮਾਰਚ 2025 : ਫਰੀਦਕੋਟ ਦੇ ਇਤਿਹਾਸਕ ਧ੍ਰੋਹਰ ਦਰਬਾਰ ਗੰਜ ਦੀਆਂ ਸੜਕਾਂ ਦੀ ਮੁਰੰਮਤ ਲਈ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੇ ਕਰੀਬ ਰਾਸ਼ੀ ਖਰਚ ਕੀਤੀ ਜਾਵੇਗੀ। ਇਹ ਜਾਣਕਾਰੀ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ। ਐਮ.ਐਲ.ਏ ਸ. ਗੁਰਦਿੱਤ ਸਿੰਘ ਸੋਖੋ ਨੇ ਦੱਸਿਆ ਕਿ ਉਨ੍ਹਾਂ

10 ਰੋਜ਼ਾ ਪੁਸਤਕ ਐਕਸਚੇਂਜ ਮੇਲੇ ਦੀ ਸਪੀਕਰ ਸੰਧਵਾਂ ਵੱਲੋਂ ਕੀਤੀ ਗਈ ਸ਼ੁਰੂਆਤ
  • ਹੁਸ਼ਿਆਰ ਅਤੇ ਲੋੜਵੰਦ ਬੱਚਿਆਂ ਲਈ ਸੰਜੀਵਨੀ ਸਾਬਿਤ ਹੋਣਗੇ ਅਜਿਹੇ ਮੇਲੇ : ਸੰਧਵਾਂ

ਫਰੀਦਕੋਟ 1 ਅਪ੍ਰੈਲ 2025 : ਗੁੱਡ ਮੌਰਨਿੰਗ ਵੈਲਫੇਅਰ ਕਲੱਬ ਕੋਟਕਪੂਰਾ ਵਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨਾਲ ਸਾਂਝੇ ਤੌਰ ’ਤੇ ਸਥਾਨਕ ਸਿੱਖਾਂਵਾਲਾ ਰੋਡ ’ਤੇ ਸਥਿੱਤ ਜੋਨਲ ਦਫਤਰ ਵਿੱਚ ਚਲਾਏ ਜਾ ਰਹੇ ਗੁਰੂ ਨਾਨਕ ਮੋਦੀਖਾਨਾ ਵਿਖੇ ਲਾਏ ਗਏ 10

ਸੀ.ਐਮ. ਦੀ ਯੋਗਸ਼ਾਲਾ’ ਅਧੀਨ ਜ਼ਿਲ੍ਹੇ ਵਿੱਚ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 123 ਯੋਗ ਕਲਾਸਾਂ - ਯੋਗਾ ਕੋਆਰਡੀਨੇਟਰ
  • 5000 ਤੋਂ ਵੱਧ ਲੋਕ ਲੈ ਰਹੇ ਹਨ ਰੋਜ਼ਾਨਾ ਲਾਭ

ਸ੍ਰੀ ਮੁਕਤਸਰ ਸਾਹਿਬ, 1 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ‘ਸੀ.ਐਮ. ਦੀ ਯੋਗਸ਼ਾਲਾ’ ਮੁਹਿੰਮ ਨਾਲ ਇਲਾਕਾ ਨਿਵਾਸੀਆਂ ਨੂੰ ਬਹੁਤ ਲਾਭ ਮਿਲ ਰਿਹਾ ਹੈ। ਨਾ ਕੇਵਲ ਲੋਕਾਂ ਨੂੰ ਸਿਹਤ ਸਬੰਧੀ ਪਰੇਸ਼ਾਨੀਆਂ ਤੋਂ ਰਾਹਤ ਮਿਲ ਰਹੀ ਹੈ ਬਲਕਿ ਉਹ ਮਾਨਸਿਕ ਤੌਰ 'ਤੇ

ਕਣਕ ਦੇ ਖਰੀਦ ਸੀਜਣ ਦੌਰਾਨ ਤਿਆਰ ਕੀਤਾ ਜਾਵੇ ਕਮਿਊਨੀਕੇਸ਼ਨ ਪਲਾਨ : ਡਿਪਟੀ ਕਮਿਸ਼ਨਰ
  • ਕਣਕ ਦੇ ਖਰੀਦ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ 1 ਅਪ੍ਰੈਲ 2025 : ਆਉਣ ਵਾਲੇ ਕਣਕ ਦੀ ਖ੍ਰੀਦ ਸੀਜਣ ਦੇ ਅਗੇਤੇ ਪ੍ਰਬੰਧਾਂ ਸਬੰਧੀ ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਰਿਵਿਊ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਖਰੀਦ

ਬਠਿੰਡਾ 'ਚ ਡਵਾਈਡਰ ਨਾਲ ਟਕਰਾਇਆ ਮੋਟਰਸਾਈਕਲ, 2 ਦੀ ਮੌਤ

ਬਠਿੰਡਾ, 1 ਅਪਰੈਲ 2025 : ਬਠਿੰਡਾ ਦੇ ਪਰਸਰਾਮ ਨਗਰ ਓਵਰਬ੍ਰਿਜ ਤੇ ਮੋਟਰਸਾਈਕਲ ਡਿਵਾਈਡਰ ਨਾਲ ਟਕਰਾਉਣ ਕਾਰਨ 2 ਦੀ ਮੌਤ ਹੋ ਗਈ। ਦੋਹਾਂ ਦੀ ਮ੍ਰਿਤਕ ਦੇਹ ਨੂੰ ਬਠਿੰਡਾ ਦੇ ਸਿਵਿਲ ਹਸਪਤਾਲ ਵਿਚ ਰੱਖਿਆ ਗਿਆ ਹੈ ਅਤੇ ਇਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ। ਹਾਦਸੇ ਦੀ ਕਾਰਨ ਤੇਜ਼ ਰਫ਼ਤਾਰ ਦੱਸਿਆ ਜਾ ਰਿਹਾ ਹੈ। ਪਰ ਪੁਲਿਸ ਇਸ ਨੂੰ ਲੈ ਕੇ ਹੋਰ ਜਾਂਚ ਕਰ ਰਹੀ ਹੈ। ਵਿਜੇ

ਕਪੂਰਥਲਾਂ ‘ਚ ਢਾਈ ਗੈਰ-ਕਾਨੂੰਨੀ ਇਮਾਰਤ

ਕਪੂਰਥਲਾ, 1 ਅਪਰੈਲ 2025 : ਕਪੂਰਥਲਾ ਵਿੱਚ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਤਸਕਰਾਂ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਅੱਜ ਸੁਭਾਨਪੁਰ ਥਾਣੇ ਦੇ ਬੂਟ ਪਿੰਡ ਵਿੱਚ ਗੈਰ-ਕਾਨੂੰਨੀ ਉਸਾਰੀਆਂ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ। ਜਿੱਥੇ ਪ੍ਰਸ਼ਾਸਨ ਦੀ ਪੁਲਿਸ ਨੇ ਪੀਲੇ ਪੰਜੇ ਦੀ ਵਰਤੋਂ ਕਰਕੇ ਗੈਰ-ਕਾਨੂੰਨੀ ਇਮਾਰਤ ਨੂੰ ਢਾਹ ਦਿੱਤਾ।

ਸਰਕਾਰੀ ਕਾਲਜ ਅਬੋਹਰ ਵਿਖੇ ਦੂਜਾ ਸਲਾਨਾ ਖੇਡ ਸਮਾਰੋਹ ਕਰਵਾਇਆ, ਵੱਖ-ਵੱਖ ਮੁਕਾਬਲੇ ਕਰਵਾਏ
  • ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਰੁਚੀ ਵਧਾਉਣ ਲਈ ਕੀਤਾ ਜਾ ਰਿਹੈ ਪ੍ਰੇਰਿਤ

ਫਾਜ਼ਿਲਕਾ, 1 ਅਪ੍ਰੈਲ 2025 : ਪ੍ਰਿੰਸੀਪਲ ਸ਼੍ਰੀ ਰਾਜੇਸ਼ ਕੁਮਾਰ ਖਨਗਵਾਲ ਦੀ ਯੋਗ ਅਗਵਾਈ ਹੇਠ ਸਰਕਾਰੀ ਕਾਲਜ ਅਬੋਹਰ ਵਿਖੇ ਦੂਜਾ ਸਲਾਨਾ ਖੇਡ ਸਮਾਰੋਹ ਕਰਵਾਇਆ ਗਿਆ। ਇਸ ਖੇਡ ਸਮਾਰੋਹ ਵਿੱਚ ਅਬੋਹਰ ਸਹਿਰ ਦੇ ਉੱਘੇ ਉਦਯੋਗਪਤੀ ਆਰ.ਡੀ ਗਰਗ ਉੱਚੇਚੇ ਤੌਰ ਉੱਪਰ ਸਾਮਿਲ ਹੋਏ। ਇਸ ਖੇਡ ਮੇਲੇ ਵਿੱਚ

ਕੰਨਿਆ ਸਕੂਲ ਜਲਾਲਾਬਾਦ ਦੀਆ ਵਿਦਿਆਰਥਣਾਂ ਨੇ ਰਾਜ ਪੱਧਰੀ ਕਬ ਬੁਲਬੁਲ ਉਤਸਵ ਵਿੱਚ ਮਾਰੀਆਂ ਮੱਲਾਂ

ਫਾਜ਼ਿਲਕਾ, 1 ਅਪ੍ਰੈਲ 2025 : ਭਾਰਤ ਸਕਾਊਟ ਅਤੇ ਗਾਈਡਜ਼ ਪੰਜਾਬ ਦੇ ਸਲਾਨਾ ਪ੍ਰੋਗਰਾਮ ਤਹਿਤ, ਸਟੇਟ ਆਰਗਨਾਈਜਿੰਗ ਕਮਿਸ਼ਨਰ ਉਂਕਾਰ ਸਿੰਘ ਦੇ ਦਿਸ਼ਾ ਨਿਰਦੇਸ਼ ਜ਼ਿਲ੍ਹਾ ਆਰਗੇਨਾਈਜ਼ਿੰਗ ਕਮਿਸ਼ਨਰ ਫਿਰੋਜ਼ਪੁਰ ਚਰਨਜੀਤ ਸਿੰਘ ਦੀ ਅਗਵਾਈ ਹੇਠ ਰਾਜ ਪੱਧਰੀ ਕੱਬ ਬੁਲਬੁਲ ਉਤਸਵ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤੂਤ ਵਿਖੇ ਕਰਵਾਇਆ ਗਿਆ। ਕੈਂਪ ਦੀ

ਜਿਲ੍ਹਾ ਪੀਸੀਪੀਐਨਡੀਟੀ ਸਲਾਹਕਾਰ ਕਮੇਟੀ ਦੀ ਮੀਟਿੰਗ ਕੀਤੀ

ਫਾਜਿਲਕਾ 01 ਅਪ੍ਰੈਲ 2025 : ਪੰਜਾਬ ਸਰਕਾਰ ਦੇ ਹੁਕਮਾਂ ਅਤੇ ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਵਿਖੇ ਜਿਲ੍ਹਾ ਪੀਸੀਪੀਐਨਟੀ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਜਿਲ੍ਹੇ ਵਿੱਚ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਅਤੇ ਪੀਸੀਪੀਐਨਡੀਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸਮੇਤ ਵੱਖ—ਵੱਖ ਏਜੰਡਿਆਂ ਤੇ

"ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਭਲਾਈਪੁਰ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ-ਪੰਨੂ
  • ਸਰਕਾਰ ਅਤੇ ਖੇਤੀਬਾੜੀ ਵਿਭਾਗ ਦਾ ਸ਼ਲਾਘਾਯੋਗ ਉਪਰਾਲਾ-ਨੰਬਰਦਾਰ ਭਲਾਈਪੁਰ

ਤਰਨ ਤਾਰਨ 01 ਅਪ੍ਰੈਲ 2025 : ਖੇਤੀਬਾੜੀ ਮੰਤਰੀ ਸ੍ਰੀ ਗੁਰਮੀਤ ਸਿੰਘ ਖੁਡੀਆਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਆਈ ਏ ਐੱਸ ਦੇ ਹੁਕਮਾਂ ਤਹਿਤ "ਸਰਕਾਰ ਤੁਹਾਡੇ ਦੁਆਰ" ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ 'ਚ ਜਾ ਕੇ ਕਿਸਾਨ ਦੀਆਂ ਮੁਸ਼ਕਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਹਨਾਂ ਦਾ ਮੌਕੇ ਤੇ ਹੱਲ