- ਉਦਘਾਟਨੀ ਸਮਾਰੋਹ ਦਾ ਥੀਮ : ਗੁਰਮਤਿ ਅਤੇ ਸਿੱਖ ਵਿਰਾਸਤ
ਬਟਾਲਾ, 1 ਅਪ੍ਰੈਲ 2025 : ਸਿੱਖੀ ਅਤੇ ਸਿੱਖਿਆ ਨੂੰ ਸਮਰਪਿਤ ਚੀਫ਼ ਖ਼ਾਲਸਾ ਦੀਵਾਨ ਵੱਲੋਂ 50 ਵਿੱਦਿਅਕ ਅਦਾਰਿਆਂ ਦੀ ਲੜ੍ਹੀ ਵਿਚ ਵਾਧਾ ਕਰਦਿਆਂ ਬਟਾਲਾ ਦੇ ਅਰਬਨ ਅਸਟੇਟ ਵਿਖੇ 3 ਅਪ੍ਰੈਲ, ਦਿਨ ਬੁੱਧਵਾਰ ਨੂੰ ਇਕ ਨਵੇ ਅਤਿ ਆਧੁਨਿਕ ਸਕੂਲ ਦਾ ਉਦਘਾਟਨ ਕੀਤਾ ਜਾ ਰਿਹਾ ਹੈ, ਜਿਸ ਦਾ ਅਗਾਜ ਅਕਾਲ ਪੁਰਖ ਦਾ ਓਟ ਆਸਰਾ