ਫ਼ਾਜਿਲਕਾ, 06 ਨਵੰਬਰ 2024 : ਸਥਾਨਕ ਸ਼ਹਿਰ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਭਰਾ ਮੋਟਰਸਾਈਕਲ ਤੇ ਸਵਾਰ ਹੋ ਕੇ ਖੇਤਾਂ ਤੋਂ ਵਾਪਸ ਘਰ ਨੂੰ ਆ ਰਹੇ ਸਨ ਕਿ ਰਸਤੇ ਵਿੱਚ ਉਨ੍ਹਾਂ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਦੋਵੇਂ ਬੁਰੀ ਤਰ੍ਹਾਂ ਜਖ਼ਮੀ ਹੋ ਗਏ
news
Articles by this Author
- ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ
ਚੰਡੀਗੜ੍ਹ, 6 ਨਵੰਬਰ 2024 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ (ਏਡਿਡ ਸਕੂਲ) ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਚੰਡੀਗੜ੍ਹ, , 06 ਨਵੰਬਰ 2024 : ਅੰਮ੍ਰਿਤਸਰ ਦੇ ਇਤਿਹਾਸਕ ਕਟੜਾ ਆਹਲੂਵਾਲੀਆ ਚੌਕ ਦਾ ਨਾਂ ਬਦਲ ਕੇ ‘ਜਲੇਬੀ ਵਾਲਾ ਚੌਕ’ ਰੱਖਣ ’ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਸਰਕਾਰ ਦੀ ਨਿੰਦਾ ਕੀਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ 18ਵੀਂ ਸਦੀ ਦੇ ਸਿੱਖ ਆਗੂ ਜੱਸਾ ਸਿੰਘ ਆਹਲੂਵਾਲੀਆ ਦੇ ਸਨਮਾਨ ਨੂੰ ਬਰਕਰਾਰ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ
ਖੇਮਕਰਨ, 06 ਨਵੰਬਰ 2024 : ਖੇਮਕਰਨ ਦੇ ਪਿੰਡ ਬੈਂਕਾਂ ਵਿੱਚ ਤਿੰਨ ਲਾਸ਼ਾਂ ਮਿਲਣ ਕਾਰਨ ਸਹਿਮ ਦਾ ਮਾਹੌਲ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ਨਿਕਾਸੀ ਨਾਲੇ ਵਿੱਚੋਂ ਤਿੰਨ ਪ੍ਰਵਾਸੀ ਮਜ਼ਦੂਰਾਂ ਦੀਆਂ ਲਾਸ਼ਾਂ ਮਿਲੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਇੱਕ ਵਿਅਕਤੀ ਨੇ ਦੱਸਿਆ ਕਿ ਗੰਦੇ ਪਾਣੀ ਦੇ ਨਿਕਾਸ਼ੀ ਨਾਲੇ ਵਿੱਚ ਤਕਰੀਬਨ ਪਿਛਲੇ 10 ਦਿਨਾਂ ਤੋਂ ਇੱਕ ਬੋਰੀ
- ਇੱਕ ਦਿਨ ਵਿੱਚ 6.18 ਐਲ.ਐਮ.ਟੀ. ਝੋਨੇ ਦੀ ਰਿਕਾਰਡ ਚੁਕਾਈ ਕੀਤੀ ; ਮੰਡੀਆਂ ‘ਚ ਪੁੱਜੇ 111 ਐਲ.ਐਮ.ਟੀ. ਝੋਨੇ ਚੋਂ 105 ਐਲ.ਐਮ.ਟੀ. ਦੀ ਹੋਈ ਖ਼ਰੀਦ
- ਪੰਜਾਬ ਸਰਕਾਰ ਦਾ 6ਵਾਂ ਸਫ਼ਲ ਖਰੀਦ ਸੀਜ਼ਨ
ਚੰਡੀਗੜ੍ਹ, 6 ਨਵੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਸਾਰੇ ਭਾਈਵਾਲਾਂ- ਮਿੱਲਰ, ਕਿਸਾਨ, ਆੜ੍ਹਤੀਏ ਅਤੇ
ਚੰਡੀਗੜ੍ਹ, 6 ਨਵੰਬਰ 2024 : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨਹੀਂ ਕਰਵਾਏ ਜਾਣ ’ਤੇ ਸਖਤੀ ਵਰਤੀ ਜਾ ਰਹੀ ਹੈ। ਜਿਸ ਦੇ ਚੱਲਦੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਜ ਚੋਣ ਕਮਿਸ਼ਨਰ ਦੇ ਨਾਲ ਨਾਲ ਪੰਜਾਬ ਸਰਕਾਰ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ ਜੇਕਰ
ਅੰਮ੍ਰਿਤਸਰ, 6 ਨਵੰਬਰ 2024 : ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅੱਜ ਪੰਥ ਦੇ ਚਲੰਤ ਮਾਮਲਿਆਂ ਸਬੰਧੀ ਵਿਚਾਰ ਕਰਨ ਲਈ ਵਿਦਵਾਨਾਂ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬੁਲਾਈ ਗਈ। ਮੀਟਿੰਗ ਵਿੱਚ ਸੁਖਬੀਰ ਬਾਰੇ ਕੋਈ ਵੀ ਨਿਬੇੜਾ ਨਹੀਂ ਹੋਇਆ, ਜਦੋਂਕਿ ਵਿਦਵਾਨਾਂ ਦੀ ਮੀਟਿੰਗ ਵਿੱਚ ਇਹ ਜ਼ਰੂਰ ਫ਼ੈਸਲਾ ਹੋਇਆ ਕਿ, ਬਹੁਤ ਜਲਦ ਇੱਕ ਹੋਰ ਪੰਥਕ ਇਕੱਠ ਸੱਦਿਆ ਜਾਵੇਗਾ। ਸ੍ਰੀ
- ਸਿਰਫ਼ ਸਾਫ਼-ਸੁਥਰਾ ਤੇ ਕੁਦਰਤੀ ਪਾਣੀ ਹੀ ਦਰਿਆ ਵਿੱਚ ਪਾਇਆ ਜਾਵੇ
- ਵਿਸ਼ਵ ਪੱਧਰ 'ਤੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਹਰੀਕੇ ਪੱਤਣ ਦਾ ਕੀਤਾ ਜਾਵੇ ਪ੍ਰਚਾਰ
ਫ਼ਿਰੋਜ਼ਪੁਰ, 06 ਨਵੰਬਰ 2024 : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹਰੀਕੇ ਪੱਤਣ ਵਿਖੇ ਪੈਂਦੇ ਸਤਲੁਜ ਤੇ ਬਿਆਸ ਦਰਿਆ ਦੇ ਸੰਗਮ ਦੇ ਨਿਰੀਖਣ ਉਪਰੰਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਦਰਿਆ
ਅਮਰੀਕਾ, 6 ਨਵੰਬਰ 2024 : ਦੁਨੀਆ ਦੇ ਸਭ ਤੋਂ ਵੱਡੇ ਦੇਸ਼ਾਂ ਵਿੱਚੋਂ ਇੱਕ ਅਮਰੀਕਾ ਨੂੰ ਅੱਜ ਆਪਣਾ 47ਵਾਂ ਰਾਸ਼ਟਰਪਤੀ ਮਿਲ ਗਿਆ ਹੈ। ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਅਤੇ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਵਿਚਾਲੇ ਮੁਕਾਬਲਾ ਸੀ। ਟਰੰਪ ਇਸ ਦੌਰਾਨ ਵੱਡੇ ਫਰਕ ਦੇ ਨਾਲ ਜਿੱਤ ਗਏ ਹਨ। ਟਰੰਪ ਨੇ ਬਹੁਮਤ ਦੇ ਅੰਕੜੇ ਨੂੰ ਛੂਹ ਲਿਆ ਹੈ। ਉਸਨੂੰ 277
- ਕਿਹਾ, ਪਿਛਲੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੇ ਸਰਕਾਰ ਤੇ ਲੋਕਾਂ ਦੇ ਕਰੋੜਾਂ ਰੁਪਏ ਕੀਤੇ ਬਰਬਾਦ
- ਸਿਹਤ ਮੰਤਰੀ ਨੇ 'ਆਪ ਦੀ ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਪਟਿਆਲਾ ਦਿਹਾਤੀ ਹਲਕੇ ਦੀਆਂ ਵਾਰਡਾਂ 'ਚ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਪਟਿਆਲਾ, 6 ਨਵੰਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ