ਮਲੋਟ/ਸ੍ਰੀ ਮੁਕਤਸਰ ਸਾਹਿਬ, 31 ਮਾਰਚ 2025 : ਆਪਸੀ ਭਾਈਚਾਰਕ ਸਾਂਝ ਇਸੇ ਤਰਾਂ ਬਣੀ ਰਹੇ, ਅਸੀਂ ਇਕ ਦੂਜੇ ਦੇ ਦੁੱਖਾਂ-ਸੁੱਖਾਂ ਵਿੱਚ ਸਹਾਈ ਰਹੀਏ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਸੀ ਭਾਈਚਾਰੇ ਦੇ ਪ੍ਰਤੀਕ ਤਿਉਹਾਰ ਈਦ-ਉੱਲ-ਫ਼ਿਤਰ ਦੇ ਪਵਿੱਤਰ ਮੌਕੇ ਕਾਦਰੀ ਜਾਮਾ ਮਸਜਿਦ ਮਲੋਟ ਵਿਖੇ ਹਾਜ਼ਰੀ ਲਗਵਾਉਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ
news
Articles by this Author

ਨਵੀਂ ਦਿੱਲੀ, 31 ਮਾਰਚ 2025 : ਰਾਜਧਾਨੀ ਦਿੱਲੀ ਵਿੱਚ ਬੀਤੀ ਰਾਤ ਅੱਗ ਲੱਗਣ ਦੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਦਿੱਲੀ ਦੇ ਪੰਜਾਬੀ ਬਾਗ ਦੇ ਮਨੋਹਰ ਪਾਰਕ ਇਲਾਕੇ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਘਰੇਲੂ ਗੈਸ ਸਿਲੰਡਰ 'ਚ ਲੀਕ ਹੋਣ ਕਾਰਨ ਲੱਗੀ। ਅੱਗ ਲੱਗਣ ਕਾਰਨ ਪਰਿਵਾਰ ਦੇ ਦੋ ਬੱਚੇ ਬੁਰੀ ਤਰ੍ਹਾਂ ਝੁਲਸ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ। ਅੱਗ ਬੁਝਾਉਣ

- ਮਲੇਰਕੋਟਲਾ, ਸੰਗਰੂਰ ਜ਼ਿਲ੍ਹਿਆਂ ਤੋ ਬਾਅਦ ਪਟਿਆਲਾ ਦੀ ਸਮੁੱਚੀ ਲੀਡਰਸ਼ਿਪ ਹੋਈ ਇਕਜੁੱਟ
- ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਮੁਲਾਜਮਾਂ, ਕਿਰਤੀ ਵਰਗ ਸਮੇਤ ਹਰ ਵਰਗ ਨੂੰ ਆਪਣੀ ਖੇਤਰੀ ਪਾਰਟੀ ਦੀ ਪੁਨਰ ਸੁਰਜੀਤੀ ਦਾ ਹਿੱਸਾ ਬਣਨ ਦੀ ਅਪੀਲ
ਪਟਿਆਲਾ, 31 ਮਾਰਚ 2025 : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਦਾ ਕਾਫ਼ਲਾ ਮੀਟਿੰਗਾਂ ਦੇ ਰੂਪ ਵਿੱਚ ਲਗਾਤਾਰ ਅੱਗੇ

- ਪਹਿਲੇ ਦਿਨ ਸਕੂਲ ਆਉਣ ਵਾਲੇ ਵਿਦਿਆਰਥੀਆਂ ਨੂੰ ਕਿਹਾ ਜੀ ਆਇਆਂ ਨੂੰ
ਤਰਨ ਤਾਰਨ, 31 ਮਾਰਚ 2025 : ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਤਨਾਮ ਸਿੰਘ ਬਾਠ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਪਰਮਜੀਤ ਸਿੰਘ ਨੇ ਨਾਨ ਬੋਰਡ ਜਮਾਤਾਂ ਵਿੱਚੋਂ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਪਹਿਲੇ ਦਿਨ ਸਕੂਲ ਆਉਣ ਵਾਲੇ

- ਪਹਿਲੇ ਦਿਨ ਸਕੂਲ ਆਉਣ ਵਾਲੇ ਵਿਦਿਆਰਥੀਆਂ ਨੂੰ ਕਿਹਾ ਜੀ ਆਇਆਂ ਨੂੰ
ਤਰਨ ਤਾਰਨ, 31 ਮਾਰਚ 2025 : ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਤਨਾਮ ਸਿੰਘ ਬਾਠ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਪਰਮਜੀਤ ਸਿੰਘ ਨੇ ਨਾਨ ਬੋਰਡ ਜਮਾਤਾਂ ਵਿੱਚੋਂ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਪਹਿਲੇ ਦਿਨ ਸਕੂਲ ਆਉਣ ਵਾਲੇ

ਤਰਨ ਤਾਰਨ, 31 ਮਾਰਚ 2025 : ਸਿੱਖਿਆ ਵਿਭਾਗ ਨੂੰ ਆਪਣੀ ਜ਼ਿੰਦਗੀ ਦਾ ਬਿਹਤਰੀਨ ਸਮਾਂ ਦੇਣ, ਵਿਦਿਆਰਥੀਆਂ ਦੇ ਜੀਵਨ ਵਿੱਚ ਚਾਨਣ ਮੁਨਾਰਾ ਬਣ ਕੇ ਉਹਨਾਂ ਦੀ ਜ਼ਿੰਦਗੀ ਨੂੰ ਰੁਸ਼ਨਾਉਣ ਅਤੇ ਸਿੱਖਿਆ ਵਿਭਾਗ ਦੇ ਸਕੂਲਾਂ/ਦਫਤਰਾਂ ਵਿੱਚ ਕੰਮ ਕਰਨ ਵਾਲੇ ਪ੍ਰਿੰਸੀਪਲ, ਸਕੂਲ ਮੁਖੀ, ਲੈਕਚਰਾਰ, ਸੀ ਐਂਡ ਵੀ ਅਤੇ ਨਾਨ ਟੀਚਿੰਗ ਕਰਮਚਾਰੀ ਜੋ ਆਪਣੀ ਬੇਦਾਗ ਨੌਕਰੀ ਕਰਨ ਤੋਂ ਬਾਅਦ ਅੱਜ

ਬਟਾਲਾ 31 ਮਾਰਚ 2025 : ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸ੍ਰੀਮਤੀ ਪਰਮਜੀਤ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਅਨਿਲ ਸ਼ਰਮਾਂ ਦੀ ਅਗਵਾਈ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਸ. ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਢਡਿਆਲਾ ਨੱਤ ਬਲਾਕ ਬਟਾਲਾ 1 ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਸਰਪੰਚ ਸ. ਦਿਲਰਾਜ ਸਿੰਘ

ਰਾਏਕੋਟ, 31 ਮਾਰਚ (ਚਮਕੌਰ ਸਿੰਘ ਦਿਓਲ) : ਸਥਾਨਕ ਬੱਸੀਆਂ ਰੋਡ ਰਾਏਕੋਟ ਵਿਖੇ ਸਥਿਤ ਵੱਡੀ ਈਦਗਾਹ ਵਿੱਚ ਅੱਜ ਮੁਸਲਿਮ ਭਾਈਚਾਰੇ ਵੱਲੋਂ ਈਦ ਉਲ ਫਿਤਰ ਦਾ ਤਿਉਹਾਰ ਧਾਰਮਿਕ ਮਰਿਯਾਦਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇੱਕ ਦੂਜੇ ਨੂੰ ਗਲੇ ਮਿਲਕੇ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਈਦ ਦੀ ਨਮਾਜ਼ ਅਦਾ ਕੀਤੀ ਗਈ। ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਰਾਏਕੋਟ ਵੱਲੋਂ ਬ੍ਰੈਡ ਅਤੇ

- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
- ਗ੍ਰਿਫਤਾਰ ਦੋਸ਼ੀ ਡਰੋਨਾਂ ਰਾਹੀਂ ਭੇਜੀ ਨਸ਼ੀਲੇ ਪਦਾਰਥਾਂ ਦੀ ਖੇਪ ਕਰ ਰਿਹਾ ਸੀ ਪ੍ਰਾਪਤ, ਹਵਾਲਾ ਚੈਨਲਾਂ ਰਾਹੀਂ ਭੇਜ ਰਿਹਾ ਸੀ ਪੈਸੇ: ਡੀਜੀਪੀ ਗੌਰਵ ਯਾਦਵ
- ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ, ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ

ਚੰਡੀਗੜ੍ਹ, 31 ਮਾਰਚ 2025 : ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕੁੱਟਮਾਰ ਦੇ ਮਾਮਲੇ ਵਿੱਚ ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੀੜਤ ਪਰਿਵਾਰ ਵੱਲੋਂ ਮੁਲਾਕਾਤ ਕਰਕੇ ਇਨਸਾਫ ਦੀ ਮੰਗ ਕੀਤੀ ਗਈ। ਮੁਲਾਕਾਤ ਤੋਂ ਬਾਅਦ ਕਰਨਲ ਬਾਠ ਦੀ ਪਤਨੀ ਜਸਵਿਦਰ ਕੌਰ ਨੇ ਮੁੱਖ ਮੰਤਰੀ ਨਾਲ ਮਿਲਣੀ ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦੀ ਸਾਰੀ ਗੱਲ