news

Jagga Chopra

Articles by this Author

ਡੀ ਏ ਪੀ ਦੀ ਕਾਲਾਬਾਜ਼ਾਰੀ ਰੋਕਣ ਲਈ ਚੈਕਿੰਗਾਂ ਲਗਾਤਾਰ ਜਾਰੀ
  • ਡੀ ਏ ਪੀ ਦੇ ਬਦਲ ਵਜੋਂ ਵਰਤੀਆਂ ਜਾਣ ਵਾਲੀਆਂ ਖਾਦਾਂ ਬਾਰੇ ਵੀ ਵਿਭਾਗ ਕਰ ਰਿਹੈ ਕਿਸਾਨਾਂ ਨੂੰ ਜਾਗਰੂਕ

ਮੋਗਾ, 6 ਨਵੰਬਰ 2024 : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਸਖਤ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਵਿੱਚ ਡੀ.ਏ.ਪੀ. ਖਾਦ ਦੀ ਕਾਲਾਬਜ਼ਾਰੀ ਰੋਕਣ ਲਈ ਚੈਕਿੰਗਾਂ ਜੰਗੀ ਪੱਧਰ ਉਪਰ ਜਾਰੀ ਹਨ। ਭਾਵੇਂ ਡੀ.ਏ.ਪੀ. ਦੇ ਬਦਲ ਵਜੋਂ ਹੋਰ

ਪਾਕਿਸਤਾਨੀ ਫੌਜ ਨੇ ਵੱਖ ਵੱਖ ਕਾਰਵਾਈਆਂ ਵਿੱਚ 7 ਅੱਤਵਾਦੀਆਂ ਨੂੰ ਮਾਰਿਆ, ਤਿੰਨ ਜ਼ਖਮੀ 

ਇਸਲਾਮਾਬਾਦ, 5 ਨਵੰਬਰ 2024 : ਪਾਕਿਸਤਾਨੀ ਫੌਜ ਦੁਆਰਾ ਦੇਸ਼ ਭਰ ਵਿੱਚ ਵੱਖ-ਵੱਖ ਕਾਰਵਾਈਆਂ ਵਿੱਚ ਸੱਤ "ਅੱਤਵਾਦੀ" ਮਾਰੇ ਗਏ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਪਾਕਿਸਤਾਨ ਦੀ ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ (ਆਈਐਸਪੀਆਰ) ਨੇ ਕਿਹਾ ਕਿ ਇੱਕ ਘਟਨਾ ਉੱਤਰੀ ਵਜ਼ੀਰਿਸਤਾਨ ਕਬਾਇਲੀ ਜ਼ਿਲ੍ਹੇ ਵਿੱਚ ਵਾਪਰੀ ਜਿੱਥੇ ਇੱਕ ਖੁਫੀਆ-ਅਧਾਰਤ ਕਾਰਵਾਈ ਵਿੱਚ ਇੱਕ

ਆਪ ਸਰਕਾਰ ਫਸਲ ਸਮੇਂ ਸਿਰ ਖਰੀਦਣ 'ਚ ਅਸਫਲ, ਕਿਸਾਨ ਐਮਐਸਪੀ ਤੋਂ ਘੱਟ ਭਾਅ ’ਤੇ ਆਪਣੀ ਜਿਣਸ ਵੇਚਣ ਲਈ ਮਜਬੂਰ : ਅਕਾਲੀ ਦਲ
  • ਅਕਾਲੀ ਦਲ ਵੱਲੋਂ ਕਿਸਾਨ ਅੰਦੋਲਨ ’ਚ ਭਾਗ ਲੈਣ ਲਈ ਕਿਸਾਨਾਂ ਨਾਲ ਵਿਤਕਰਾ ਕਰਨ ’ਤੇ ਕੇਂਦਰ ਤੇ ਆਪ ਸਰਕਾਰ ਖਿਲਾਫ ਵਿਸ਼ਾਲ ਧਰਨੇ

ਚੰਡੀਗੜ੍ਹ, 5 ਨਵੰਬਰ, 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬੇ ਭਰ ਵਿਚ ਵਿਧਾਨ ਸਭਾ ਹਲਕਾ ਪੱਧਰ ’ਤੇ ਵਿਸ਼ਾਲ ਧਰਨੇ ਦੇ ਕੇ ਕਿਸਾਨ ਅੰਦੋਲਨ ਵਿਚ ਭਾਗ ਲੈਣ ਕਰ ਕੇ ਕਿਸਾਨਾਂ ਤੋਂ ਬਦਲਾ ਲੈਣ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਤੇ ਕੇਂਦਰ

ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਪ੍ਰਤੀਬੱਧ : ਡਾ. ਬਲਵੀਰ ਸਿੰਘ

ਪਟਿਆਲਾ, 5 ਨਵੰਬਰ 2024 : ਭਾਸ਼ਾ ਵਿਭਾਗ ਪੰਜਾਬ ਵੱਲੋਂ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਲਈ ਮਨਾਏ ਜਾਣ ਵਾਲੇ ਪੰਜਾਬੀ ਮਾਹ ਦਾ ਅਗਾਜ਼ ਅੱਜ ਇੱਥੇ ਭਾਸ਼ਾ ਭਵਨ ਪਟਿਆਲਾ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹੋ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ

ਵਾਰਾਣਸੀ 'ਚ ਵਿਅਕਤੀ ਨੇ ਆਪਣੀ ਪਤਨੀ ਤੇ 3 ਬੱਚਿਆਂ ਨੂੰ ਗੋਲੀ ਮਾਰ ਕੇ ਕੀਤਾ ਕਤਲ 

ਵਾਰਾਣਸੀ, 5 ਨਵੰਬਰ 2024 : ਵਾਰਾਣਸੀ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੇਸੀ ਸ਼ਰਾਬ ਕਾਰੋਬਾਰੀ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਪਤਨੀ ਅਤੇ ਤਿੰਨ ਬੱਚਿਆਂ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਦੋਸ਼ੀ ਦੀ ਲਾਸ਼ ਰੋਹਨੀਆ ਥਾਣਾ ਖੇਤਰ ਦੀ ਪੁਲਸ ਨੂੰ ਮਿਲੀ ਹੈ। ਕਤਲ ਕਰਨ ਤੋਂ ਬਾਅਦ ਕਾਰੋਬਾਰੀ ਘਰੋਂ ਫਰਾਰ ਹੋ ਗਿਆ ਸੀ। ਪੁਲਸ ਉਸ ਦੀ ਭਾਲ ਕਰ ਰਹੀ ਸੀ

ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ : ਹਰਪਾਲ ਸਿੰਘ ਚੀਮਾ
  • ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ
  • ਮੁਲਾਜ਼ਮ ਜਥੇਬੰਦੀਆਂ ਨੂੰ ਮਿਲੇ, ਜਾਇਜ਼ ਮੰਗਾਂ ‘ਤੇ ਵਿਚਾਰ ਕਰਨ ਦਾ ਦਿਵਾਇਆ ਵਿਸ਼ਵਾਸ

ਚੰਡੀਗੜ੍ਹ, 5 ਨਵੰਬਰ 2024 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ

ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ, 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ  ਜਾਂਚ
  • ਮੌਜੂਦਾ ਵਿੱਤੀ ਵਰ੍ਹੇ ਵਿੱਚ ਮਿੱਟੀ ਦੇ 2.50 ਲੱਖ ਨਮੂਨਿਆਂ ਦੀ ਪਰਖ ਦਾ ਟੀਚਾ: ਗੁਰਮੀਤ ਸਿੰਘ ਖੁੱਡੀਆਂ 
  • ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਘੱਟ ਲਾਗਤ ‘ਤੇ ਵੱਧ ਝਾੜ ਪ੍ਰਾਪਤ ਕਰਨ ਲਈ ਮਿੱਟੀ ਦੀ ਪਰਖ ਕਰਵਾਉਣ ਤੇ ਲੋੜ ਮੁਤਾਬਕ ਹੀ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ 

ਚੰਡੀਗੜ੍ਹ, 5 ਨਵੰਬਰ 2024 : ਮਿੱਟੀ ਦੀ ਪਰਖ ਕਰਵਾ ਕੇ ਘੱਟ ਲਾਗਤ ਨਾਲ ਵੱਧ ਝਾੜ ਹਾਸਲ ਕਰਨ

ਕੇਂਦਰ ਸਰਕਾਰ ਨੇ ਪਰਾਲੀ ਪ੍ਰਬੰਧਨ ਲਈ ਪੰਜਾਬ ਦੀ 1200 ਕਰੋੜ ਦੀ ਮੰਗ ਠੁਕਰਾਈ : ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ, 5 ਨਵੰਬਰ 2024 : ਆਮ ਆਦਮੀ ਪਾਰਟੀ (ਆਪ) ਨੇ ਪਰਾਲੀ ਸਾੜਨ ਤੋਂ ਰੋਕਣ ਲਈ 1200 ਕਰੋੜ ਰੁਪਏ ਦੇਣ ਦੀ ਪੰਜਾਬ ਸਰਕਾਰ ਦੀ ਮੰਗ ਨੂੰ ਰੱਦ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਕੇਂਦਰ 'ਤੇ ਪੰਜਾਬ ਨਾਲ ਵਿਤਕਰਾ ਕਰਨ ਦਾ ਦੋਸ਼ ਲਗਾਇਆ ਹੈ। ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ

ਰਾਜ ਪੱਧਰੀ ਸਮਾਗਮ 'ਚ 8 ਨਵੰਬਰ ਨੂੰ ਦੌਰਾਨ ਸਰਪੰਚਾਂ ਨੂੰ ਚੁਕਾਈ ਜਾਵੇਗੀ ਸਹੁੰ
  • ਪੰਚਾਂ ਨੂੰ ਜਿ਼ਲ੍ਹਾ ਜਾਂ ਬਲਾਕ ਪੱਧਰ ’ਤੇ ਚੁਕਾਈ ਜਾ ਸਕਦੀ ਹੈ ਸਹੁੰ

ਚੰਡੀਗੜ੍ਹ, 5 ਨਵੰਬਰ 2024 : ਸੂਬੇ ਦੀਆਂ 13098 ਪੰਚਾਇਤਾਂ ਦੀ ਹੋਈ ਚੋਣ ਵਿਚ 3812 ਸਰਪੰਚ ਤੇ 45,595 ਪੰਚ ਨਿਰਵਿਰੋਧ (ਸਰਬ ਸੰਮਤੀ) ਚੁਣੇ ਗਏ ਹਨ। ਸੂਬੇ ਵਿਚ ਕੁੱਲ 13130 ਪੰਚਾਇਤਾਂ ਹਨ, ਜਿਨ੍ਹਾਂ ਵਿਚੋਂ 138 ਪੰਚਾਇਤਾਂ ਦੀਆਂ ਚੋਣਾਂ ਰੱਦ ਹੋ ਗਈਆਂ ਸਨ। ਪਤਾ ਲੱਗਿਆ ਹੈ ਕਿ ਸਰਕਾਰ ਨਵੇਂ ਚੁਣੇ

ਸਰਕਾਰ ਹਰ ਨਿੱਜੀ ਜਾਇਦਾਦ 'ਤੇ ਕਬਜ਼ਾ ਨਹੀਂ ਕਰ ਸਕਦੀ : ਸੁਪਰੀਮ ਕੋਰਟ  

ਨਵੀਂ ਦਿੱਲੀ, 5 ਨਵੰਬਰ 2024 : ਸੁਪਰੀਮ ਕੋਰਟ ਨੇ ਨਿੱਜੀ ਜਾਇਦਾਦ ਵਿਵਾਦ 'ਚ ਵੱਡਾ ਫੈਸਲਾ ਸੁਣਾਇਆ ਹੈ। ਇਸ ਮਾਮਲੇ 'ਚ ਫੈਸਲਾ ਸੁਣਾਉਂਦੇ ਹੋਏ ਸੀਜੇਆਈ ਡੀਵਾਈ ਚੰਦਰਚੂੜ ਨੇ ਕਿਹਾ ਕਿ ਸਾਰੀ ਨਿੱਜੀ ਜਾਇਦਾਦ ਭਾਈਚਾਰੇ ਦੇ ਪਦਾਰਥਕ ਸਰੋਤ ਨਹੀਂ ਹਨ। ਕੁਝ ਨਿੱਜੀ ਜਾਇਦਾਦ ਸਮਾਜ ਦੇ ਭੌਤਿਕ ਸਰੋਤ ਹੋ ਸਕਦੇ ਹਨ। ਇਹ 9 ਜੱਜਾਂ ਦੀ ਸੰਵਿਧਾਨਕ ਬੈਂਚ ਦਾ ਫੈਸਲਾ ਹੈ, ਜਿਸ ਨੇ 1978