news

Jagga Chopra

Articles by this Author

ਬਿਹਾਰ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪਟਨਾ-ਸਾਸਾਰਾਮ ਚਾਰ-ਮਾਰਗੀ ਕੋਰੀਡੋਰ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ : ਪ੍ਰਧਾਨ ਮੰਤਰੀ ਮੋਦੀ 

ਨਵੀਂ ਦਿੱਲੀ, 29 ਮਾਰਚ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਕੇਂਦਰ ਸਰਕਾਰ ਨੇ ਟ੍ਰੈਫਿਕ ਜਾਮ ਨੂੰ ਘਟਾਉਣ ਅਤੇ ਬਿਹਾਰ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪਟਨਾ-ਸਾਸਾਰਾਮ ਚਾਰ-ਮਾਰਗੀ ਕੋਰੀਡੋਰ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬਿਹਾਰ ਦੀਆਂ ਚੋਣਾਂ ਦੇ ਮੱਦੇਨਜ਼ਰ ਇਸ ਪ੍ਰਾਜੈਕਟ ਨੂੰ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਉਨ੍ਹਾਂ ਨੇ ਇਹ

ਭੂਚਾਲ ਤੋਂ ਬਾਅਦ ਮਿਆਂਮਾਰ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ, 1000 ਤੋਂ ਵੱਧ ਲੋਕਾਂ ਦੀ ਗਈ ਜਾਨ  

ਨਵੀਂ ਦਿੱਲੀ, 29 ਮਾਰਚ 2025 : ਮਿਆਂਮਾਰ ਵਿੱਚ ਆਏ 7.7 ਤੀਬਰਤਾ ਵਾਲੇ ਵਿਨਾਸ਼ਕਾਰੀ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਜਾਣਕਾਰੀ ਅਨੁਸਾਰ, ਸ਼ੁੱਕਰਵਾਰ ਨੂੰ ਮਿਆਂਮਾਰ ਵਿੱਚ ਆਏ ਭੂਚਾਲ ਵਿੱਚ 1000 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਹੈ। ਇਸ ਦੇ ਨਾਲ ਹੀ ਜ਼ਖਮੀਆਂ ਦੀ ਗਿਣਤੀ 2400 ਤੋਂ ਵੱਧ ਦੱਸੀ ਜਾ ਰਹੀ ਹੈ। ਇਸ ਵਿਨਾਸ਼ਕਾਰੀ ਭੂਚਾਲ ਤੋਂ

ਪੰਜਾਬ ‘ਚ 1 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਬਿਜਾਈ, ਕਿਸਾਨਾਂ ਨੂੰ ਸਹੀ ਬੀਜ ਮੁਹੱਈਆ ਕਰਵਾਏਗੀ ਸਰਕਾਰ : ਮੁੱਖ ਮੰਤਰੀ ਮਾਨ 

ਚੰਡੀਗੜ੍ਹ, 29 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਚ ਝੋਨੇ ਦਾ ਸੀਜ਼ਨ 1 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਵਾਰ ਹਾਈਬ੍ਰਿਡ ਬੀਜਾਂ ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਜਾਵੇਗੀ। ਸਰਕਾਰ ਵੱਲੋਂ ਕਿਸਾਨਾਂ ਨੂੰ ਅਸਲੀ ਬੀਜ ਮੁਹੱਈਆ ਕਰਵਾਏ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੇ ਹਲਕੇ

ਸਰਕਾਰੀ ਸਕੂਲਾਂ 'ਚ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਸਫਲ ਆਯੋਜਨ
  • ਬੱਚਿਆਂ ਨੂੰ ਉਤਸਾਹਿਤ ਕਰਨ ਲਈ ਵੱਖ-ਵੱਖ ਵਿਧਾਇਕ ਸਹਿਬਾਨਾਂ ਵੱਲੋਂ ਪੀ.ਟੀ.ਐਮ. 'ਚ ਸ਼ਿਰਕਤ

ਲੁਧਿਆਣਾ, 29 ਮਾਰਚ 2025 : ਪੰਜਾਬ ਸਰਕਾਰ ਵੱਲੋਂ ਸਿੱਖਿਆ ਸੁਧਾਰ ਤਹਿਤ ਜ਼ਿਲ੍ਹੇ ਦੇ ਵੱਖ-ਵੱਖ 14 ਵਿਧਾਨ ਸਭਾ ਹਲਕਿਆਂ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਦਾ ਆਯੋਜਨ ਕੀਤਾ ਗਿਆ ਜਿੱਥੇ ਬੱਚਿਆਂ ਨੂੰ ਪੜਾਈ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਵੱਖ-ਵੱਖ ਵਿਧਾਇਕ

ਮਾਰਚ ਮਹਿਨੇ ਵਿਚ ਨਸ਼ਾ ਤਸਕਰਾਂ ਵਿਰੁੱਧ 110 ਮੁਕੱਦਮੇ ਦਰਜ ਅਤੇ 175 ਸਮੱਗਲਰਾਂ ਨੂੰ ਫੜਿਆ : ਐਸਐਸਪੀ ਬਟਾਲਾ
  • ਬਟਾਲਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਡੀ ਕਾਰਵਾਈ
  • ਐਸਐਸਪੀ ਸੁਹੇਲ ਕਾਸਿਮ ਮੀਰ ਦੀ ਅਗਵਾਈ ਹੇਠ ਪਿੰਡ ਸ਼ੇਖੂਪੁਰਾ ਸਮੇਤ ਪ੍ਰਭਾਵਿਤ ਖੇਤਰਾਂ ਵਿੱਚ ਛਾਪੇਮਾਰੀ

ਬਟਾਲਾ, 29 ਮਾਰਚ 2025 : ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਬਟਾਲਾ ਪੁਲਿਸ ਵੱਲੋਂ ਅੱਜ ਪਿੰਡ ਸ਼ੇਖੂਪੁਰਾ ਸਮੇਤ ਹਾਟ ਸਪਾਟ ਖੇਤਰਾਂ ਅੰਦਰ ਵੱਡੀ

ਸ਼੍ਰੋਮਣੀ ਅਕਾਲੀ ਦਲ ਨੇ ਜਥੇਬੰਦਕ ਚੋਣਾਂ 2 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ : ਡਾ. ਚੀਮਾ

ਚੰਡੀਗੜ੍ਹ, 29 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਦੀ ਅੱਜ ਪਾਰਟੀ ਦੇ ਮੁੱਖ ਦਫਤਰ ਵਿੱਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਪਾਰਲੀਮੈਂਟਰੀ ਬੋਰਡ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪਾਰਟੀ ਦੀਆਂ ਜਥੇਬੰਦਕ ਚੋਣਾਂ 2 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਅਤੇ ਪਹਿਲੇ ਪੜਾਅ ਵਿੱਚ ਜਿਲ੍ਹਾ ਅਤੇ ਸੂਬਾ ਡੈਲੀਗੇਟਾਂ ਦੀਆਂ ਚੋਣਾਂ 6

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ 3 ਵਿਅਕਤੀਆਂ ਨੂੰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਕੀਤਾ ਕਾਬੂ

ਅੰਮ੍ਰਿਤਸਰ, 29 ਮਾਰਚ 2025 : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ 3 ਵਿਅਕਤੀਆਂ (ਅਭਿਸ਼ੇਕ ਉਰਫ ਅਭੀ, ਗੁਰਜੰਟ ਸਿੰਘ ਅਤੇ ਗੁਰਸ਼ਰਨ ਸਿੰਘ ਉਰਫ ਗੁਰਸ਼ਰਨਦੀਪ) ਨੂੰ ਗ੍ਰਿਫ਼ਤਾਰ ਕਰਕੇ ਪੰਜਾਬ 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੱਤਾ ਹੈ। ਕਾਬੂ ਕੀਤੇ ਵਿਅਤਕੀਆਂ ਕੋਲੋਂ 6 ਪਿਸਤੌਲ (ਇੱਕ ਗਲੋਕ ਪਿਸਤੌਲ 9mm

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮਾਂ ਨੂੰ ਮੰਨਣ ਤੋਂ ਇਨਕਾਰੀ ਲੋਕ, ਸਾਜਿਸ਼ਾਂ ਰਚਣ ਤੋਂ ਬਾਜ ਨਹੀਂ ਆ ਰਹੇ : ਮਨਪ੍ਰੀਤ ਸਿੰਘ ਇਯਾਲੀ 
  • ਸੰਗਰੂਰ ਦੀ ਧਰਤੀ ਤੇ ਹਮੇਸ਼ਾ ਇਨਕਲਾਬ ਦੀ ਚਿਣਗ ਬਲਦੀ ਰਹੀ ਹੈ : ਮਨਪ੍ਰੀਤ ਸਿੰਘ ਇਯਾਲੀ 
  • ਪੰਜਾਬ ਦੇ ਵਾਸੀ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਅਥਾਹ ਪਿਆਰ ਕਰਦੇ ਹਨ : ਜੱਥੇਦਾਰ ਵਡਾਲਾ 
  • ਹਰ ਸਿੱਖ ਦੀ ਜ਼ਿਮੇਵਾਰੀ ਬਣਦੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮਾਂ ਤੇ ਪਹਿਰਾ ਦੇਵੇ : ਲੌਗੋਵਾਲ
  • ਪੰਥ ਅਤੇ ਪੰਜਾਬ ਦੀ ਨੁਮਾਇਦਾ ਜਮਾਤ ਨੂੰ ਬਚਾਉਣ
ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ
  • ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਦਿੱਤੀ ਜਾਂਦੀ ਹੈ 51 ਹਜ਼ਾਰ ਦੀ ਰਾਸ਼ੀ
  • ਕਿਹਾ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਘੱਟ ਆਮਦਨੀ ਵਾਲੇ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 29 ਮਾਰਚ 2025 : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ

ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਫ਼ਨਿਆਂ ਨੂੰ ਖੰਭ ਦੇਣ ਲਈ ਵਚਨਬੱਧ : ਹਰਜੋਤ ਸਿੰਘ ਬੈਂਸ
  • ਸਿਖਿਆ ਮੰਤਰੀ ਮੋਹਾਲੀ ਦੇ ਫੇਸ 11 ਦੇ ਸਕੂਲ ਆਫ਼ ਐਮੀਨੈਂਸ ’ਚ ਵਿਦਿਆਰਥੀਆਂ ਤੇ ਮਾਪਿਆਂ ਨੂੰ ਮੈਗਾ ਪੀ ਟੀ ਐਮ ਦੌਰਾਨ ਮਿਲਣ ਪੁੱਜੇ
  • ਪਹਿਲੀ ਵਾਰ ਸਰਕਾਰੀ ਸਕੂਲਾਂ ’ਚੋਂ ਨਿਕਲੇ 189 ਵਿਦਿਆਰਥੀਆਂ ਨੇ ਜੇ ਈ ਈ ਮੇਨਜ਼ ਕਲੀਅਰ ਕੀਤਾ
  • ਸਕੂਲ ਆਫ਼ ਐਮੀਨੈਂਸ ਦੀਆਂ 15 ਹਜ਼ਾਰ ਸੀਟਾਂ ਲਈ 1.5 ਲੱਖ ਵਿਦਿਆਰਥੀ ਮੁਕਾਬਲੇ ਦੀ ਪ੍ਰੀਖਿਆ ’ਚ ਬੈਠਣਗੇ
  • ਪੰਜਾਬ ਦੇ 20 ਹਜ਼ਾਰ ਸਕੂਲਾਂ ’ਚ