news

Jagga Chopra

Articles by this Author

ਐਸ.ਡੀ.ਐਮ ਸੂਬਾ ਸਿੰਘ ਨੇ ਕਈ ਪਿੰਡਾਂ ਵਿੱਚ ਕੀਤਾ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ 
  • ਪਰਾਲੀ ਨੂੰ ਸਾੜਨ ਦੀ ਥਾਂ ਤੇ ਯੋਗ ਪ੍ਰਬੰਧਨ ਦੇ ਤਰੀਕਿਆ ਬਾਰੇ ਕਰਵਾਇਆ ਜਾਣੂ 
  • ਸੁਪਰ ਐਸਐਮਐਸ ਤੋਂ ਬਿਨਾਂ ਕੰਬਾਈਨਾਂ ਨਾ ਚਲਾਈਆਂ ਜਾਣ- ਸੂਬਾ ਸਿੰਘ 

ਲਹਿਰਾਗਾਗਾ, 4 ਨਵੰਬਰ 2024 : ਸਬ ਡਵੀਜ਼ਨ ਲਹਿਰਾਗਾਗਾ ਦੇ ਐਸ.ਡੀ.ਐਮ ਸੂਬਾ ਸਿੰਘ ਨੇ ਅੱਜ ਵੀ ਕਈ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦਾ ਸੁਨੇਹਾ ਦਿੱਤਾ। ਉਹਨਾਂ ਕਿਹਾ ਕਿ ਪਰਾਲੀ

ਸਵੱਛਤਾ ਪੰਦਰਵਾੜਾ ਮੁਹਿੰਮ ਤਹਿਤ ਨਗਰ ਕੌਂਸਲ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋਂ ਵੱਲੋਂ ਆਪਣੇ-ਆਪਣੇ ਅਧੀਨ ਆਉਂਦੇ ਇਲਾਕਿਆਂ ਦੀ ਸਫਾਈ ਕਰਵਾਈ ਗਈ

ਫਰੀਦਕੋਟ 04 ਨਵੰਬਰ,2024 : ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਮਨਾਏ ਜਾ ਰਹੇ ਸਵੱਛਤਾ ਪੰਦਰਵਾੜੇ ਤਹਿਤ ਫ਼ਰੀਦਕੋਟ ਜ਼ਿਲ੍ਹੇ ਦੀਆਂ ਤਿੰਨੇ ਨਗਰ ਕੌਸਲਾਂ ਦੇ ਇਲਾਕਿਆਂ ਵਿੱਚ ਸਫ਼ਾਈ ਮੁਹਿੰਮ ਤੇ ਸਫ਼ਾਈ ਗਤੀਵਿਧੀਆਂ ਜੰਗੀ ਪੱਧਰ ਤੇ ਜਾਰੀ ਹਨ। ਅੱਜ ਨਗਰ ਕੌਂਸਲ ਫਰੀਦਕੋਟ ਵੱਲੋਂ ਸਵੱਛਤਾ ਦੀ ਲਹਿਰ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਅਤੇ ਵਧੀਕ ਡਿਪਟੀ

ਐਸ.ਡੀ.ਐਮ ਵੱਲੋਂ ਕਲੱਸਟਰ ਅਫਸਰ ਅਤੇ ਨੋਡਲ ਅਫਸਰਾਂ ਨਾਲ ਮੀਟਿੰਗ
  • ਝੋਨੇ ਦੀ ਪਰਾਲੀ ਨੂੰ ਅੱਗ ਨਾ ਲੱਗਣ ਦੇਣ ਲਈ ਫੀਲਡ ਵਿੱਚ ਹਰ ਸਮੇਂ ਰਹਿਣ ਦੇ ਦਿੱਤੇ ਨਿਰਦੇਸ਼

ਫਰੀਦਕੋਟ 4  ਨਵੰਬਰ 2024 : ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਅੱਗ ਲਗਾਉਣ ਤੋਂ ਰੋਕਣ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਿਯੁਕਤ ਕਲੱਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨਾਲ ਐਸ.ਡੀ.ਐਮ ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ ਨੇ ਮੀਟਿੰਗ ਕਰਕੇ

ਸਪੀਕਰ ਸੰਧਵਾਂ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਕੀਤੀ ਅਪੀਲ
  • ਕਿਹਾ- ਖਾਦਾਂ ਦੀ ਬੇਲੋੜੀ ਵਰਤੋਂ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ
  • ਡੀ.ਏ.ਪੀ ਜਾਂ ਹੋਰ ਖਾਦਾਂ ਨਾਲ ਬੇਲੋੜੀਆਂ ਵਸਤਾਂ ਦੀ ਵਿਕਰੀ ਨਹੀਂ ਕੀਤੀ ਜਾ ਸਕਦੀ- ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ, 4 ਨਵੰਬਰ 2024 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਖਾਦਾਂ ਦੀ ਘੱਟ ਤੋਂ ਘੱਟ ਵਰਤੋਂ ਕਰਨ ਅਤੇ ਯੂਨੀਵਰਸਿਟੀ ਦੀ ਹਦਾਇਤਾਂ

ਜਿਲ੍ਹੇ ਵਿੱਚ 14 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ
  • ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ

ਫਰੀਦਕੋਟ 4 ਨਵੰਬਰ, 2024 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ  ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ  ਦੀ ਅਗਵਾਈ ਹੇਠ ਮਿਤੀ 14

ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ  ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ- ਡਿਪਟੀ ਕਮਿਸ਼ਨਰ
  • ਖ਼ਰੀਦ ਏਜੰਸੀਆਂ ਨੇ 355703 ਮੀਟਰਕ ਟਨ ਝੋਨਾ ਖ਼ਰੀਦਿਆ 
  • ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਫ਼ਰੀਦਕੋਟ 4  ਨਵੰਬਰ, 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ  ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 397680 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਵੱਖ ਵੱਖ

ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਨੰਬਰਦਾਰਾਂ, ਸਰਪੰਚਾਂ ਨਾਲ ਮੀਟਿੰਗ
  • 38 ਲੋਕਾਂ ਨੂੰ ਕੀਤੇ ਚਾਲਾਨ, ਐਫ.ਆਰ.ਆਈ ਹੋਈਆਂ ਦਰਜ
  • ਪਰਾਲੀ ਨੂੰ ਅੱਗ ਲਗਾਉਣ ਵਾਲੇ ਸਰਪੰਚਾਂ, ਨੰਬਰਦਾਰਾਂ ਵਿਰੁੱਧ ਵੀ ਹੋਵੇਗੀ-ਵਿਨੀਤ ਕੁਮਾਰ

ਫਰੀਦਕੋਟ 4 ਨਵੰਬਰ 2024 : ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ਤੇ ਲਿਆਉਣ ਲਈ ਪੁਲਿਸ

ਤੇਜ਼ ਰਫ਼ਤਾਰ ਸਕਾਰਪੀਓ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਤੀ ਦੀ ਮੌਤ ਪਤਨੀ ਗੰਭੀਰ ਜ਼ਖਮੀ

ਅਬੋਹਰ, 4 ਨਵੰਬਰ 2024 : ਅਬੋਹਰ ਦੇ ਪਿੰਡ ਰੂਪਨਗਰ ਬਰੇੰਕਾ ਵਿੱਚ ਭਾਈ ਦੂਜ ਦਾ ਤਿਉਹਾਰ ਮਨਾ ਕੇ ਪਰਤ ਰਹੇ ਜੋੜੇ ਦੇ ਮੋਟਰਸਾਈਕਲ ਨੂੰ ਅੱਜ ਦੁਪਹਿਰ ਇੱਕ ਤੇਜ਼ ਰਫ਼ਤਾਰ ਸਕਾਰਪੀਓ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਵਿਅਕਤੀ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਜ਼ਖਮੀ ਔਰਤ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਪਰਾਲੀ ਸਾੜਨ ਦੇ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਪੰਜਾਬ-ਹਰਿਆਣਾ ਸਰਕਾਰਾਂ ਨੂੰ 10 ਦਿਨਾਂ ਦਾ ਅੰਕੜਾ ਦੇਣ ਦੇ ਹੁਕਮ

ਚੰਡੀਗੜ੍ਹ, 4 ਨਵੰਬਰ 2024 : ਦਿੱਲੀ ਵਿੱਚ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ ਵਿੱਚ ਅੱਜ ਸੋਮਵਾਰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਜਿਸ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ 10 ਦਿਨਾਂ ਦਾ ਅੰਕੜਾ ਹਲਫੀਆ ਬਿਆਨ ਸਮੇਤ ਅਗਲੀ ਤਰੀਕ ‘ਤੇ ਦੇਣ ਲਈ ਕਿਹਾ ਗਿਆ ਹੈ। ਅੱਜ ਜਸਟਿਸ ਅਭੈ ਓਕਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਸੁਣਵਾਈ

ਲੁਧਿਆਣਾ ਵਿੱਚ ਵਾਪਰਿਆ ਸੜਕ ਹਾਦਸਾ, ਮਾਂ-ਧੀ ਦੀ ਮੌਤ

ਲੁਧਿਆਣਾ, 4 ਨਵੰਬਰ 2024 : ਭਾਈ ਦੂਜ ਦਾ ਤਿਉਹਾਰ ਮਨਾ ਕੇ ਸਹੁਰੇ ਘਰ ਪਰਤ ਰਹੀ ਇਕ ਔਰਤ ਅਤੇ ਉਸ ਦੀ 1 ਸਾਲ ਦੀ ਬੱਚੀ ਨੂੰ ਕਰੇਨ ਨੇ ਦਰੜ ਦਿੱਤਾ, ਜਿਸ ਕਾਰਨ ਬੱਚੀ ਨੇ ਮੌਕੇ ਤੇ ਦਮਤੋੜ ਦਿੱਤਾ ਅਤੇ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰੀਨਾ ਅਤੇ ਯਸ਼ਿਕਾ ਵਜੋਂ ਹੋਈ ਹੈ। ਪੁਲਿਸ ਨੇ ਕਰੇਨ ਚਾਲਕ ਨੂੰ ਵੀ ਕਾਬੂ ਕਰ ਲਿਆ ਹੈ। ਔਰਤ ਦੇ ਪਰਿਵਾਰ ਦਾ ਬੁਰਾ