news

Jagga Chopra

Articles by this Author

ਭਾਜਪਾ ਦੀ ਸਰਕਾਰ ਆਉਣ ਤੋਂ ਬਾਅਦ ਕੋਈ ਗੈਂਗਸਟਰ ਨਜ਼ਰ ਨਹੀਂ ਆਵੇਗਾ : ਰਵਨੀਤ ਸਿੰਘ ਬਿੱਟੂ 

ਗਿੱਦੜਬਾਹਾ, 4 ਨਵੰਬਰ 2024 : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਚੋਣ ਪ੍ਰਚਾਰ ਲਈ ਗਿੱਦੜਬਾਹਾ ਪੁੱਜੇ। ਜਿੱਥੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ 2027 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਮੁੱਖ ਮੰਤਰੀ ਦੇ ਅਹੁਦੇ ਲਈ ਦਾਅਵਾ ਪੇਸ਼ ਕੀਤਾ ਹੈ। ਇੰਨਾ ਹੀ ਨਹੀਂ ਉਨ੍ਹਾਂ ਝੋਨਾ ਖਰੀਦਣ ਤੇ ਪੈਸੇ ਵੰਡਣ ਦੇ ਮਾਮਲੇ ‘ਚ ਪੰਜਾਬ ਸਰਕਾਰ ‘ਤੇ ਸਿੱਧੇ ਤੌਰ

ਇਕਵਾਡੋਰ ਵਿਚ ਐਮਾਜ਼ਾਨ ਹਾਈਵੇਅ ਹਾਦਸੇ ਵਿਚ 10 ਲੋਕਾਂ ਦੀ ਮੌਤ 

ਕਿਊਟੋ, 4 ਨਵੰਬਰ 2024 : ਰਾਸ਼ਟਰੀ ਐਮਰਜੈਂਸੀ ਸੇਵਾ ਨੇ ਦੱਸਿਆ ਕਿ ਦੱਖਣ-ਪੂਰਬੀ ਇਕਵਾਡੋਰ ਦੇ ਅਮੇਜ਼ੋਨੀਅਨ ਸੂਬੇ ਮੋਰੋਨਾ ਸੈਂਟੀਆਗੋ ਵਿੱਚ ਇੱਕ ਹਾਈਵੇਅ ਟਰੈਫਿਕ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ। ECU 911 ਏਕੀਕ੍ਰਿਤ ਸੁਰੱਖਿਆ ਸੇਵਾ, ਇਕਵਾਡੋਰ ਦੀ ਐਮਰਜੈਂਸੀ ਹਾਟਲਾਈਨ, ਨੂੰ ਐਤਵਾਰ ਤੜਕੇ ਸਥਾਨਕ ਸਮੇਂ ਅਨੁਸਾਰ 05:22 'ਤੇ ਹਾਦਸੇ ਦੀ ਰਿਪੋਰਟ ਮਿਲੀ, ਜਿਸ ਵਿੱਚ

ਇੰਡੋਨੇਸ਼ੀਆ 'ਚ ਜਵਾਲਾਮੁਖੀ ਲੇਵੋਟੋਬੀ ਫਟਣ ਕਾਰਨ 10 ਮੌਤਾਂ

ਜਕਾਰਤਾ, 4 ਨਵੰਬਰ 2024 : ਰਾਸ਼ਟਰੀ ਆਫ਼ਤ ਪ੍ਰਬੰਧਨ ਏਜੰਸੀ ਬੀਐਨਪੀਬੀ ਦੇ ਬੁਲਾਰੇ ਅਬਦੁਲ ਮੁਹਾਰੀ ਨੇ ਸੋਮਵਾਰ ਨੂੰ ਦੱਸਿਆ ਕਿ ਇੰਡੋਨੇਸ਼ੀਆ ਦੇ ਪੂਰਬੀ ਨੁਸਾ ਤੇਂਗਾਰਾ ਸੂਬੇ ਵਿੱਚ ਐਤਵਾਰ ਦੇਰ ਰਾਤ ਮਾਊਂਟ ਲੇਵੋਟੋਬੀ ਫਟਣ ਤੋਂ ਬਾਅਦ 10 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ। ਮੁਹਾਰੀ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ, "ਇਹ ਪੁਸ਼ਟੀ ਕੀਤੀ ਗਈ ਹੈ ਕਿ 10

ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ : ਤਰੁਨਪ੍ਰੀਤ ਸਿੰਘ ਸੌਂਦ
  • ਧਾਰਮਿਕ ਸੈਰ-ਸਪਾਟੇ ਦੇ ਨਾਲ-ਨਾਲ ਹੋਰਨਾਂ ਖੇਤਰਾਂ ਨੂੰ ਵੀ ਪ੍ਰਫੁੱਲਤ ਕਰਨ ‘ਤੇ ਵਿਸ਼ੇਸ਼ ਜ਼ੋਰ
  • ਸੈਰ ਸਪਾਟਾ ਤੇ ਸੱਭਿਆਚਾਰ ਮੰਤਰੀ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
  • ਪੰਜਾਬ ਦੇ ਤਿਉਹਾਰਾਂ ਅਤੇ ਮੇਲਿਆਂ ਨੂੰ ਵੱਡੀ ਪੱਧਰ ‘ਤੇ ਮਨਾਉਣ ਦਾ ਖਾਕਾ ਤਿਆਰ ਕਰਨ ਲਈ ਕਿਹਾ
  • ਸਥਾਨਕ ਕਲਾਕਾਰਾਂ ਤੇ ਨਾਟਕਕਾਰਾਂ ਅਤੇ ਅਣਗੌਲੇ ਗਾਇਕਾਂ-ਕਵੀਸ਼ਰਾਂ ਨੂੰ ਵਧੇਰੇ
ਪੰਜਾਬ ਦੀਆਂ ਮੰਡੀਆਂ ਵਿੱਚੋਂ 95.91 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਖ਼ਰੀਦ : ਹਰਚੰਦ ਬਰਸਟ
  • ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਜੋਰਾਂ ਤੇ
  • 101.15 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਆਮਦ, 48 ਲੱਖ ਮੀਟ੍ਰਿਕ ਟਨ ਦੀ ਹੋ ਚੁੱਕੀ ਲਿਫਟਿੰਗ

ਚੰਡੀਗੜ੍ਹ, 04 ਨਵੰਬਰ, 2024 : ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ ਅਤੇ ਖ਼ਰੀਦ ਨਿਰਵਿਘਨ ਚੱਲ ਰਹੇ ਹਨ ਅਤੇ ਲਿਫਟਿੰਗ ਦਾ ਕੰਮ ਵੀ ਪੂਰੇ ਜੋਰਾਂ ਤੇ ਚੱਲ ਰਿਹਾ ਹੈ।

ਬਰਨਾਲਾ ਵਿੱਚ ਭਾਜਪਾ ਨੂੰ ਵੱਡਾ ਝਟਕਾ, ਧੀਰਜ ਦਦਾਹੂਰ ‘ਆਪ’ 'ਚ  ਹੋਏ ਸ਼ਾਮਲ

ਬਰਨਾਲਾ, 4 ਨਵੰਬਰ 2024 : ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ ਅਤੇ ਇੱਥੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਬਰਨਾਲਾ ਵਿੱਚ ਭਾਜਪਾ ਦੇ ਸੀਨੀਅਰ ਆਗੂ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਥੋਂ ਭਾਜਪਾ ਦੇ ਉਮੀਦਵਾਰ ਧੀਰਜ ਕੁਮਾਰ ਦਦਾਹੂਰ ਸੋਮਵਾਰ ਨੂੰ ‘ਆਪ’ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ

ਚੋਣ ਕਮਿਸ਼ਨ ਨੇ ਜ਼ਿਮਨੀ ਚੋਣਾਂ ਦੀ ਬਦਲੀ ਤਰੀਕ, 20 ਨਵੰਬਰ ਨੂੰ ਪੈਣਗੀਆਂ ਵੋਟਾਂ 

ਚੰਡੀਗੜ੍ਹ, 4 ਨਵੰਬਰ 2024 : ਪੰਜਾਬ ਵਿੱਚ ਜ਼ਿਮਨੀ ਚੋਣਾਂ ਦੀ ਤਰੀਕ ਬਦਲ ਗਈ ਹੈ। ਚੋਣ ਕਮਿਸ਼ਨ ਨੇ ਪੰਜਾਬ ਦੀਆਂ ਚਾਰ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਤਰੀਕ ਬਦਲ ਦਿੱਤੀ ਹੈ। ਹੁਣ ਇਨ੍ਹਾਂ ਸੀਟਾਂ 'ਤੇ 20 ਨਵੰਬਰ ਨੂੰ ਵੋਟਿੰਗ ਹੋਵੇਗੀ। ਇਸ ਤੋਂ ਪਹਿਲਾਂ ਇਨ੍ਹਾਂ ਸੀਟਾਂ 'ਤੇ 13 ਨਵੰਬਰ ਨੂੰ ਵੋਟਿੰਗ ਹੋਣੀ ਸੀ ਪਰ ਚੋਣ ਕਮਿਸ਼ਨ ਨੇ ਤਰੀਕ ਬਦਲ ਦਿੱਤੀ ਹੈ।

ਹਰ ਕੈਨੇਡੀਅਨ ਨੂੰ ਆਜ਼ਾਦੀ ਅਤੇ ਸੁਰੱਖਿਅਤ ਢੰਗ ਨਾਲ ਆਪਣੇ ਧਰਮ ਨੂੰ ਮੰਨਣ ਦਾ ਅਧਿਕਾਰ ਹੈ : ਜਸਟਿਨ ਟਰੂਡੋ
  • ਟਰੂਡੋ ਨੇ ਅਤਿਵਾਦੀਆਂ ਵੱਲੋਂ ਮੰਦਰ ’ਤੇ ਕੀਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

ਬਰੈਂਪਟਨ, 4 ਨਵੰਬਰ 2024 : ਖ਼ਾਲਿਸਤਾਨੀ ਹਮਲੇ 'ਤੇ ਜਸਟਿਨ ਟਰੂਡੋ ਦਾ ਬਿਆਨ ਕੈਨੇਡਾ ਦੇ ਬਰੈਂਪਟਨ 'ਚ ਹਿੰਦੂ ਸਭਾ ਮੰਦਰ ਨੂੰ ਇਕ ਵਾਰ ਫਿਰ ਖ਼ਾਲਿਸਤਾਨ ਸਮਰਥਕਾਂ ਨੇ ਨਿਸ਼ਾਨਾ ਬਣਾਇਆ ਹੈ। ਕੱਟੜਪੰਥੀਆਂ ਨੇ ਹਿੰਦੂ ਸ਼ਰਧਾਲੂਆਂ 'ਤੇ ਵੀ ਹਮਲੇ ਕੀਤੇ। ਹੁਣ ਇਸ ਮਾਮਲੇ 'ਤੇ ਕੈਨੇਡਾ ਦੇ ਪ੍ਰਧਾਨ

ਅਮਰੇਲੀ 'ਚ ਕਾਰ ਵਿੱਚ ਫਸਣ ਕਾਰਨ 4 ਬੱਚਿਆਂ ਦੀ ਦਮ ਘੁਟਣ ਨਾਲ ਮੌਤ 

ਅਮਰੇਲੀ, 4 ਨਵੰਬਰ 2024 : ਗੁਜਰਾਤ ਦੇ ਅਮਰੇਲੀ 'ਚ ਕਾਰ 'ਚ ਫਸਣ ਨਾਲ 4 ਬੱਚਿਆਂ ਦੀ ਦਮ ਘੁਟਣ ਨਾਲ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਚੇ ਖੇਡਦੇ ਹੋਏ ਕਾਰ ਵਿੱਚ ਫਸ ਗਏ। ਨਿਊਜ਼ ਏਜੰਸੀ ਪੀਟੀਆਈ ਨੇ ਪੁਲਿਸ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ। ਇਹ ਘਟਨਾ ਸ਼ਨੀਵਾਰ ਨੂੰ ਜ਼ਿਲੇ ਦੇ ਰੰਧੀਆ ਪਿੰਡ ਦੀ ਹੈ। ਪੁਲਿਸ ਦੇ ਡਿਪਟੀ ਸੁਪਰਡੈਂਟ ਚਿਰਾਗ ਦੇਸਾਈ ਨੇ

ਖੇਤੀਬਾੜੀ ਵਿਭਾਗ ਵੱਲੋਂ ਲਗਭਗ 22 ਹਜ਼ਾਰ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਨੂੰ ਮਨਜ਼ੂਰੀ

ਚੰਡੀਗੜ੍ਹ, 4 ਨਵੰਬਰ 2024 : ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੂਬੇ ਭਰ ਦੇ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਵਾਸਤੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਬਸਿਡੀ ਵਾਲੀਆਂ 21,958 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਾਲ ਹੁਣ ਤੱਕ ਕਿਸਾਨ ਵੱਲੋਂ 14,587 ਮਸ਼ੀਨਾਂ