news

Jagga Chopra

Articles by this Author

ਮਜੀਠਾ ਹਲਕੇ ਦੇ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 17 ਲੋਕਾਂ ਦੀ ਮੌਤ
  • ETO ਆਬਕਾਰੀ, ਡੀਐਸਪੀ ਅਮੋਲਕ ਸਿੰਘ ਅਤੇ ਥਾਣਾ ਮਜੀਠਾ ਦੇ ਐਸਐਚਓ ਅਵਤਾਰ ਸਿੰਘ ਕਾਹਲੋਂ ਨੂੰ ਕੀਤਾ ਸਸਪੈਂਡ 
  • ਮਾਸੂਮ ਲੋਕਾਂ ਦੇ ਇਨ੍ਹਾਂ ਕਾਤਲਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ : ਮੁੱਖ ਮੰਤਰੀ ਮਾਨ
  • ਹੁਣ ਤੱਕ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ : ਮੁੱਖ ਮੰਤਰੀ ਮਾਨ 

ਮਜੀਠਾ, 13 ਮਈ 2025 : ਮਜੀਠਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਦੇ ਆਦਮਪੁਰ ਏਅਰਬੇਸ ਦਾ ਕੀਤਾ ਦੌਰਾ, ਫੌਜ ਦੇ ਜਵਾਨਾਂ ਨਾਲ ਕੀਤੀ ਮੁਲਾਕਾਤ 

ਆਦਮਪੁਰ, 13 ਮਈ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ ਜਲੰਧਰ ਦੇ ਆਦਮਪੁਰ ਏਅਰਬੇਸ ਦਾ ਦੌਰਾ ਕੀਤਾ ਅਤੇ ਭਾਰਤੀ ਹਵਾਈ ਸੈਨਾ ਦੇ ਜਵਾਨਾਂ ਦਾ ਮਨੋਬਲ ਵਧਾਇਆ। ਹਵਾਈ ਸੈਨਾ ਦੇ ਜਵਾਨਾਂ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੇ ਬਹਾਦਰ ਸੈਨਿਕਾਂ ਨਾਲ ਗੱਲਬਾਤ ਵੀ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਇੱਥੇ ਸੈਨਿਕਾਂ ਨਾਲ ਤਸਵੀਰਾਂ ਵੀ ਖਿਚਵਾਈਆਂ।

ਪੰਜਾਬ ਸਰਕਾਰ ਸੂਬੇ ਦੇ ਹੱਕਾਂ ਦੀ ਡੱਟ ਕੇ ਕਰ ਰਹੀ ਹੈ ਰਾਖੀ : ਬਲਜੀਤ ਕੌਰ
  • ਕੈਬਨਿਟ ਮੰਤਰੀ ਬਲਜੀਤ ਕੌਰ ਨੇ ਲਗਾਤਾਰ ਦੂਜੇ ਦਿਨ ਮਲੋਟ ਸ਼ਹਿਰ ਦੇ ਬਾਜ਼ਾਰ ‘ਚ ਪਹੁੰਚ ਕੇ ਸੁਣੇ ਲੋਕ ਮਸਲੇ ਅਤੇ ਵਿਕਾਸ ਕੰਮਾਂ ਦਾ ਜਾਇਜਾ ਲੈਣ ਲਈ ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਨਾਲ ਕੀਤੀ ਮੀਟਿੰਗ

ਮਲੋਟ, 13 ਮਈ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੱਕਾਂ ਦੀ ਡੱਟ ਕੇ ਰਾਖੀ ਕਰ ਰਹੀ ਹੈ ਅਤੇ ਕਿਸੇ ਵੀ ਕੀਮਤ 'ਤੇ

ਪਲੇਸਮੈਂਟ ਕੈਂਪ ਦੌਰਾਨ 14 ਯੋਗ ਪ੍ਰਾਰਥੀਆਂ ਨੂੰ ਮਿਲਿਆ ਰੋਜ਼ਗਾਰ

ਸ੍ਰੀ ਮੁਕਤਸਰ ਸਾਹਿਬ, 13 ਮਈ 2025 : ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ, ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ੍ਰੀਮਤੀ ਕੰਵਲਪੁਨੀਤ ਕੌਰ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ

ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਮਲੇਰੀਆ ਦੇ ਬਚਾਅ ਲਈ ਕੀਤੀਆਂ ਜਾ ਰਹੀਆਂ ਹਨ ਹਰ ਰੋਜ਼ ਗਤੀਵਿਧੀਆਂ
  • ਸਿਹਤ ਵਿਭਾਗ ਦੀਆਂ ਟੀਮਾਂ ਸ਼ਹਿਰ ਵਿੱਚ ਘਰ-ਘਰ ਜਾ ਕੇ ਡੇਂਗੂ ਅਤੇ ਮਲੇਰੀਆ ਸਬੰਧੀ ਕਰ ਰਹੀਆਂ ਹਨ ਬਚਾਅ ਅਤੇ ਜਾਗਰੁਕਤਾ ਗਤੀਵਿਧੀਆਂ: ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ

ਸ੍ਰੀ ਮੁਕਤਸਰ ਸਾਹਿਬ, 13 ਮਈ 2025 : ਸਿਹਤ ਵਿਭਾਗ ਵੱਲੋਂ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿੱਚ ਡੇਂਗੂ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਹਾਈ ਸਕੂਲ ਰਹੂੜਿਆਂਵਾਲੀ ਵਿਖੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਕਰਵਾਇਆ ਗਿਆ ਜਾਗਰੂਕਤਾ ਸੈਮੀਨਾਰ - ਸ੍ਰੀ ਹਿਮਾਂਸ਼ੂ ਅਰੋੜਾ

ਸ੍ਰੀ ਮੁਕਤਸਰ ਸਾਹਿਬ, 13 ਮਈ 2025 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਜੀ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਰਾਜ ਕੁਮਾਰ  ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਜੀਆਂ ਦੀ ਰਹਿਨੁਮਾਈ ਹੇਠ ਅੱਜ ਮਿਤੀ 13.05.2025 ਨੂੰ ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀਨੀਅਰ

ਬਟਾਲਾ ਪੁਲਿਸ ਵਲੋਂ ਨੋਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ
  • ‘ਯੁੱਧ ਨਸ਼ਿਆਂ ਵਿਰੁੱਧ’

ਬਟਾਲਾ, 13 ਮਈ 2025 : ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਵਲੋਂ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡਾਂ ਅੰਦਰ ‘ਨਸ਼ਾ ਮੁਕਤ ਗ੍ਰਾਮ ਯਾਤਰਾ’ ਦੀ ਸਰਗਰਮੀ ਨਾਲ ਅਗਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਜਿਥੇ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਉਸ ਦੇ ਨਾਲ

ਅਮਰੀਕਾ ਅਤੇ ਚੀਨ ਵਿਚਕਾਰ ਹੋਇਆ ਸਮਝੌਤਾ, ਦੋਵਾਂ ਦੇਸ਼ਾਂ ਨੇ ਟੈਰਿਫ ਵਿੱਚ 115% ਕਟੌਤੀ ਦਾ ਕੀਤਾ ਐਲਾਨ

ਵਾਸਿੰਗਟਨ, 12 ਮਈ 2025 : ਅਮਰੀਕਾ ਅਤੇ ਚੀਨ ਵਿਚਕਾਰ ਇੱਕ ਵਪਾਰਕ ਸਮਝੌਤਾ ਹੋਇਆ ਹੈ। ਦੋਵੇਂ ਦੇਸ਼ ਸ਼ਨੀਵਾਰ ਤੋਂ ਜੇਨੇਵਾ ਵਿੱਚ ਗੱਲਬਾਤ ਕਰ ਰਹੇ ਸਨ। ਹੁਣ ਦੋਵਾਂ ਦੇਸ਼ਾਂ ਨੇ ਟੈਰਿਫ ਵਿੱਚ 115% ਕਟੌਤੀ ਦਾ ਐਲਾਨ ਕੀਤਾ ਹੈ। ਵਪਾਰ ਸਮਝੌਤੇ ਦੇ ਅਨੁਸਾਰ, ਅਮਰੀਕਾ ਚੀਨ ਤੋਂ ਆਯਾਤ ਕੀਤੇ ਜਾਣ ਵਾਲੇ ਸਮਾਨ 'ਤੇ 30% ਟੈਰਿਫ ਲਗਾਏਗਾ। ਇਸ ਦੇ ਨਾਲ ਹੀ, ਚੀਨ ਅਮਰੀਕਾ ਤੋਂ ਆਯਾਤ

ਪੰਜਾਬ ਸਰਕਾਰ ਪਾਣੀ ਦੇ ਮੁੱਦੇ 'ਤੇ ਬੀਬੀਐਮਬੀ ਵਿਰੁੱਧ ਪਹੁੰਚੀ ਹਾਈਕੋਰਟ 

ਚੰਡੀਗੜ੍ਹ, 12 ਮਈ 2025 : ਪਾਣੀ ਦੇ ਮੁੱਦੇ 'ਤੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਹਰਕਤ ਵਿੱਚ ਹੈ। ਇਸ ਦੇ ਮੱਦੇਨਜ਼ਰ, ਬੀ.ਬੀ.ਐਮ.ਬੀ. ਪੰਜਾਬ ਸਰਕਾਰ ਨੇ ਇਸ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਪੰਜਾਬ ਸਰਕਾਰ ਨੇ ਅਦਾਲਤ ਵਿੱਚ ਸਮੀਖਿਆ ਪਟੀਸ਼ਨ ਦਾਇਰ ਕੀਤੀ ਹੈ ਅਤੇ 6 ਮਈ ਦੇ ਹੁਕਮ ਨੂੰ ਗਲਤ ਦੱਸਿਆ ਹੈ। ਸਰਕਾਰ ਨੇ ਇਸ ਹੁਕਮ ਨੂੰ ਚੁਣੌਤੀ

ਪੰਜਾਬ ‘ਚ 18,900 ਕਿਲੋਮੀਟਰ ਲਿੰਕ ਸੜਕਾਂ ਬਣਨਗੀਆਂ :  ਤਰੁਣਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 12 ਮਈ 2025 : ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਵਿਭਾਗ ਨੇ 18,900 ਕਿਲੋਮੀਟਰ ਸੜਕਾਂ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਪਹਿਲੇ ਪੜਾਅ ਵਿੱਚ 828 ਕਿਲੋਮੀਟਰ ਸੜਕਾਂ ਬਣਾਈਆਂ ਜਾਣਗੀਆਂ। ਇਨ੍ਹਾਂ ਸੜਕਾਂ ਦੀ ਜੀਓ ਟਰੈਕਿੰਗ ਹੋਵੇਗੀ। ਠੇਕੇਦਾਰ ਸਮੇਂ-ਸਮੇਂ ‘ਤੇ ਉਸਾਰੀ ਦੇ ਕੰਮ ਦੀਆਂ ਫੋਟੋਆਂ ਅਪਲੋਡ ਕਰੇਗਾ, ਜੋ ਵਿਭਾਗ