ਅੰਮ੍ਰਿਤਸਰ, 28 ਮਾਰਚ 2025 : ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬਜਟ ਦਾ ਮੁੱਖ ਸਰੋਤ ਸੰਗਤਾਂ ਵੱਲੋਂ ਭੇਟਾ ਕੀਤੀ ਜਾਂਦੀ ਰਾਸ਼ੀ ਅਤੇ ਦਸਵੰਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ-ਤਿੰਨ ਸਾਲਾਂ ਤੋਂ ਬਜਟ ਦੀ ਅਨੁਮਾਨਿਤ ਰਾਸ਼ੀ ਤੋਂ ਵਾਧਾ ਦਰਜ ਕੀਤਾ ਜਾ ਰਿਹਾ ਹੈ, ਜੋ ਖਰਚਿਆਂ ਨੂੰ ਲੋੜ-ਅਨੁਸਾਰ ਅਤੇ ਨਿਯਮਿਤ ਕਰਨ ਦਾ ਨਤੀਜਾ ਹੈ। ਉਨ੍ਹਾਂ ਵਚਨਬੱਧਤਾ ਪ੍ਰਗਟਾਈ
news
Articles by this Author

ਅੰਮ੍ਰਿਤਸਰ, 28 ਮਾਰਚ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਦੌਰਾਨ ਕਈ ਅਹਿਮ ਮਤਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਇਨ੍ਹਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮ ਤੈਅ ਕਰਨ ਨੂੰ ਪ੍ਰਵਾਨਗੀ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਢੁੱਕਵੀਂ ਯਾਦਗਾਰ

ਅੰਮ੍ਰਿਤਸਰ, 28 ਮਾਰਚ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਵਰ੍ਹੇ 2025-26 ਲਈ 1386 ਕਰੋੜ 47 ਲੱਖ 80 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਹੋਏ ਬਜਟ ਇਜਲਾਸ ਦੀ ਪ੍ਰਧਾਨਗੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਪਟਿਆਲਾ, 27 ਮਾਰਚ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਫੂਡ ਸਟੋਰੇਜ ਡਿੱਪੂ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ.), ਪਟਿਆਲਾ ਵਿਖੇ ਕੁਆਲਿਟੀ ਕੰਟਰੋਲ ਮੈਨੇਜਰ ਵਜੋਂ ਤਾਇਨਾਤ ਵਿਕਾਸ ਕੁਮਾਰ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ

- 1975 ਹਾਕੀ ਵਿਸ਼ਵ ਕੱਪ ਜੇਤੂ ਟੀਮ, ਕੌਮੀ ਖੇਡਾਂ ਦੇ ਜੇਤੂਆਂ, ‘ਖੇਡਾਂ ਵਤਨ ਪੰਜਾਬ ਦੀਆਂ’ ਤੇ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ ਦੇ ਜੇਤੂਆਂ ਦੇ ਸਨਮਾਨ ਸਮਾਰੋਹ ਦੀ ਕੀਤੀ ਪ੍ਰਧਾਨਗੀ
- ਖੇਡਾਂ ਨੌਜਵਾਨਾਂ ਦੀ ਅਥਾਹ ਤਾਕਤ ਨੂੰ ਉਸਾਰੂ ਪਾਸੇ ਲਾਉਣ ਲਈ ਅਹਿਮ ਭੂਮਿਕਾ ਨਿਭਾ ਸਕਦੀਆਂ ਨੇ
ਚੰਡੀਗੜ੍ਹ, 27 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਖਿਆ

ਜਲੰਧਰ , 27 ਮਾਰਚ 2025 : ਜਲੰਧਰ 'ਚ ਸੜਕ ਹਾਦਸੇ 'ਚ ਦੋ ਦੋਸਤਾਂ ਦੀ ਮੌਤ ਹੋ ਗਈ। ਜਲੰਧਰ ਦੇਹਾਤ ਦੇ ਲਾਂਬੜਾ ਰੋਡ ਇਲਾਕੇ 'ਚ ਨਕੋਦਰ ਹਾਈਵੇਅ 'ਤੇ ਇਕ ਤੇਜ਼ ਰਫਤਾਰ ਸਕੂਟਰ ਨੇ ਖੜ੍ਹੇ ਟਰੱਕ ਨਾਲ ਟੱਕਰ ਮਾਰ ਦਿੱਤੀ। ਸਕੂਟਰ 'ਤੇ 4 ਲੋਕ ਸਵਾਰ ਸਨ। ਟਰੱਕ ਨਾਲ ਟਕਰਾਉਣ ਤੋਂ ਬਾਅਦ ਸਕੂਟਰ ਸਵਾਰ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਦੋ ਵਿਅਕਤੀ ਗੰਭੀਰ

ਨਵੀਂ ਦਿੱਲੀ, 27 ਮਾਰਚ 2025 : ਸ਼ਾਹਜਹਾਂਪੁਰ ਦੇ ਰੋਜ਼ਾ ਥਾਣਾ ਅਧੀਨ ਪੈਂਦੇ ਮਾਨਪੁਰ ਦੇ ਚਚਰੀ ਪਿੰਡ ਦੇ ਰਹਿਣ ਵਾਲੇ ਰਾਜੀਵ ਕਥੇਰੀਆ ਨੇ ਪਹਿਲਾਂ ਆਪਣੇ ਚਾਰ ਬੱਚਿਆਂ ਦਾ ਗਲਾ ਵੱਢਿਆ ਅਤੇ ਫਿਰ ਫਾਹਾ ਲਗਾ ਲਿਆ। ਘਟਨਾ ਦੇ ਸਮੇਂ ਪਿਤਾ ਆਪਣੇ ਸਾਰੇ ਬੱਚਿਆਂ ਨਾਲ ਇਕੱਲਾ ਸੀ। ਉਸ ਦੀ ਪਤਨੀ ਆਪਣੇ ਪੇਕੇ ਘਰ ਗਈ ਹੋਈ ਸੀ। ਰਾਜੀਵ ਨੇ ਚਾਕੂ ਨਾਲ ਆਪਣੀਆਂ ਤਿੰਨ ਧੀਆਂ ਅਤੇ ਇੱਕ

ਚੰਡੀਗੜ੍ਹ, 27 ਮਾਰਚ 2025 : ਚੰਡੀਗੜ੍ਹ, 27 ਮਾਰਚ 2025 : ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸਖ਼ਤ ਕਾਰਵਾਈ ਮਗਰੋਂ ਗਲੀਆਂ-ਮੁਹੱਲਿਆਂ ‘ਚ ਹੋਣ ਵਾਲੀ ਨਸ਼ਿਆਂ ਦੀ ਸਪਲਾਈ ਵਿੱਚ ਭਾਰੀ ਕਮੀ ਆਉਣ ਤੋਂ ਬਾਅਦ ਪੰਜਾਬ ਪੁਲਿਸ ਨੇ ਹੁਣ ਸੂਬੇ ਵਿੱਚ ਨਸ਼ੇ ਦੇ ਸਪਲਾਇਰਾਂ ਅਤੇ ਸਰਗਨਾਵਾਂ ਸਮੇਤ

ਚੰਡੀਗੜ੍ਹ/ਅੰਮ੍ਰਿਤਸਰ, 27 ਮਾਰਚ 2025 : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵੱਡੀਆਂ ਕਾਰਵਾਈਆਂ ਦੌਰਾਨ 7 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 4.5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਭਰੋਸੇਮੰਦ ਖੁਫੀਆ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ, ਜਿਸ ਦੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਨਾਲ ਸਬੰਧਾਂ ਦਾ ਖੁਲਾਸਾ ਹੋਇਆ। ਪੁਲਿਸ ਨੂੰ ਗੁਪਤ

- ਨਹਿਰੀ ਪ੍ਰਦੂਸ਼ਣ ਵਿਰੁੱਧ ਫ਼ੈਸਲਾਕੁੰਨ ਕਾਰਵਾਈ ਕਰ ਰਿਹੈ ਪੰਜਾਬ: ਬਰਿੰਦਰ ਕੁਮਾਰ ਗੋਇਲ ਨੇ ਪੰਜਾਬ ਵਿਧਾਨ ਸਭਾ ਵਿੱਚ ਦਿੱਤੀ ਜਾਣਕਾਰੀ
- ਕਿਹਾ, ਕੂੜੇ ਦੀ ਡੰਪਿੰਗ ਨੂੰ ਰੋਕਣ ਅਤੇ ਕੀਮਤੀ ਜਲ ਸਰੋਤਾਂ ਦੀ ਰਾਖੀ ਲਈ ਵਿਆਪਕ ਰਣਨੀਤੀ ਅਪਣਾਈ ਜਾ ਰਹੀ ਹੈ
- ਸਰਦੂਲਗੜ੍ਹ ਹਲਕੇ ਵਿੱਚ ਨਹਿਰ ਦੀ ਸਥਿਤੀ ਸੁਚਾਰੂ ਢੰਗ ਨਾਲ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਦੀ ਕੀਤੀ ਪੁਸ਼ਟੀ
ਚੰਡੀਗ