ਅੰਮ੍ਰਿਤਸਰ 30 ਅਕਤੂਬਰ 2024 : ਨਹਿਰੂ ਯੁਵਾ ਕੇਂਦਰ, ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਯੁਥ ਅਫ਼ਸਰ ਆਕਾਂਕਸ਼ਾ ਦੀ ਅਗਵਾਈ ਹੇਠ 27 ਤੋਂ 30 ਅਕਤੂਬਰ ਦਰਮਿਆਨ “ਦੀਵਾਲੀ ਵਿਦ ਮਾਈ ਭਾਰਤ” ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਹ ਪਹਿਲਕਦਮੀ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੁਆਰਾ ਸ਼ੁਰੂ ਕੀਤੇ ਗਏ "ਮੇਰਾ ਭਾਰਤ" ਪੋਰਟਲ ਦੀ ਪਹਿਲੀ ਵਰ੍ਹੇਗੰਢ ਮਨਾਉਣ ਲਈ ਕੀਤੀ
news
Articles by this Author
ਅੰਮ੍ਰਿਤਸਰ 30 ਅਕਤੂਬਰ 2024 : ਜਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਦੇ ਲੋਕਾਂ ਨੂੰ ਸਾਫ ਅਤੇ ਸੁੱਧ ਪਾਣੀ ਮੁਹਈਆ ਕਰਵਾਉਣ ਲਈ ਪਿੰਡਾਂ ਵਿੱਚ ਸੀ.ਡਬਲਯੂ.ਪੀ.ਪੀ ਪਲਾਂਟ ਲਗਾਏ ਗਏ ਹਨ। ਭਾਰਤ ਸਰਕਾਰ ਦੀ ਕੇਂਦਰੀ ਟੀਮ ਨੇ ਸੀ. ਡਬਲਯੂ. ਪੀ. ਪੀ ਦਾ ਨਿਰੀਖਣ ਕਰਨ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਅੰਮ੍ਰਿਤਸਰ ਦੇ ਮੰਡਲ ਨੰ:1 ਦੇ 44 ਪਿੰਡਾਂ ਦਾ ਦੌਰਾ ਕੀਤਾ। ਟੀਮ ਵੱਲੋ
- ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ 9,10, 23 ਤੇ 24 ਨਵੰਬਰ ਨੂੰ ਬੂਥ ਲੈਵਲ ਅਫ਼ਸਰਾਂ ਵੱਲੋਂ ਸਪੈਸ਼ਲ ਕੈਂਪਾਂ ਦੌਰਾਨ ਪ੍ਰਾਪਤ ਕੀਤੇ ਜਾਣਗੇ ਫਾਰਮ
ਅੰਮ੍ਰਿਤਸਰ, 30 ਅਕਤੂਬਰ 2024 : ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2025 ਸਬੰਧੀ ਜਾਰੀ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ
ਬਟਾਲਾ, 30 ਅਕਤੂਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਅਤੇ ਝੋਨੇ ਦੇ ਨਾੜ ਦੇ ਯੋਗ ਪ੍ਰਬੰਧਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਗੱਲ ਕਰਦਿਆਂ, ਵਿਕਰਮਜੀਤ ਸਿੰਘ, ਐਸਡੀਐਮ ਬਟਾਲਾ ਨੇ ਦੱਸਿਆ ਕਿ ਬਟਾਲਾ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨਾਲ ਮੀਟਿੰਗਾਂ
ਬਟਾਲਾ, 30 ਅਕਤੂਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ ਹੈ ਅਤੇ ਮੰਡੀਆਂ ਵਿੱਚੋਂ ਕਰੀਬ 63 ਫੀਸਦ ਝੋਨਾ ਚੁੱਕਿਆ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਕੱਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 396497 ਮੀਟਰਕ ਟਨ
- ਸੋਸ਼ਲ ਮੀਡੀਆ ’ਤੇ ਨਫ਼ਰਤ ਫੈਲਾਉਣ ਵਾਲਿਆਂ ਪਿੱਛੇ ਲੱਗਣ ’ਤੇ ਸਰਕਾਰ ਦੀ ਕੀਤੀ ਆਲੋਚਨਾ
ਅੰਮ੍ਰਿਤਸਰ, 30 ਅਕਤੂਬਰ 2024 : ਭਾਰਤ ਦੇ ਸੱਭਿਆਚਾਰ ਮੰਤਰਾਲੇ ਵੱਲੋਂ ਆਪਣੇ ਸੋਸ਼ਲ ਮੀਡੀਆ ਮੰਚਾਂ ’ਤੇ ਬੰਦੀ ਛੋੜ ਦਿਵਸ ਸਬੰਧੀ ਪੋਸਟ ਪਾਉਣ ਮਗਰੋਂ ਹਟਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ
ਨਵੀਂ ਦਿੱਲੀ, 29 ਅਕਤੂਬਰ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 9ਵੇਂ ਆਯੁਰਵੇਦ ਦਿਹਾੜੇ ਦੇ ਮੌਕੇ ‘ਤੇ ਰਾਸ਼ਟਰੀ ਰਾਜਧਾਨੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਆਯੁਰਵੇਦ (ਏ.ਆਈ.ਏ.) ‘ਚ ਕਈ ਸਿਹਤ ਪ੍ਰੋਜੈਕਟਾਂ ਦੇ ਉਦਘਾਟਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਸਪਤਾਲ ‘ਚ ਦਾਖਲ ਹੋਣ ‘ਤੇ ਰਾਸ਼ਟਰੀ ਸਿਹਤ ਯੋਜਨਾ ਦਾ ਉਦੇਸ਼ 5 ਲੱਖ ਰੁਪਏ ਤੱਕ ਦੀ ਵਿਆਪਕ ਕਵਰੇਜ ਪ੍ਰਦਾਨ ਕਰਨਾ
ਸੀਕਰ, 29 ਅਕਤੂਬਰ 2024 : ਰਾਜਸਥਾਨ ਦੇ ਸੀਕਰ ਜ਼ਿਲ੍ਹੇ ਦੇ ਲਕਸ਼ਮਣਗੜ੍ਹ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਅਤੇ 35 ਤੋਂ ਵੱਧ ਜ਼ਖ਼ਮੀ ਹੋ ਗਏ। ਇਹ ਹਾਦਸਾ ਮੰਗਲਵਾਰ ਦੁਪਹਿਰ ਕਰੀਬ 2 ਵਜੇ ਉਸ ਸਮੇਂ ਵਾਪਰਿਆ ਜਦੋਂ ਸਾਲਾਸਰ ਤੋਂ ਨਵਾਂਗੜ੍ਹ ਜਾ ਰਹੀ ਇੱਕ ਨਿੱਜੀ ਬੱਸ ਲਕਸ਼ਮਣਗੜ੍ਹ ਪੁਲੀ ਨਾਲ ਟਕਰਾ ਗਈ। ਹਾਦਸੇ ਦਾ ਕਾਰਨ ਬੱਸ ਦੀ ਤੇਜ਼
ਚੰਡੀਗੜ੍ਹ, 29 ਅਕਤੂਬਰ 2024 : ਦੀਵਾਲੀ ਨੂੰ ਲੈ ਕੇ ਲੋਕਾਂ ਵਿੱਚ ਕਾਫੀ ਉਤਸ਼ਾਹ ਹੈ, ਪਰ ਦੀਵਾਲੀ ‘ਤੇ ਚੱਲਣ ਵਾਲੇ ਪਟਾਕੇ ਪ੍ਰਦੂਸ਼ਣ ਨੂੰ ਵਧਾਉਂਦੇ ਹਨ, ਇਸ ਨੂੰ ਰੋਕਣ ਲਈ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਪਟਾਕਿਆਂ ਨੂੰ ਲੈ ਕੇ ਸਖਤ ਹਨ, ਜਿਸ ਕਾਰਨ ਸੂਬਿਆਂ ਨੇ ਪਟਾਕਿਆਂ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਲੋਕਾਂ ਨੂੰ ਪਟਾਕਿਆਂ ਲਈ ਸਰਕਾਰੀ ਦਿਸ਼ਾ
ਜੰਮੂ, 29 ਅਕਤੂਬਰ 2024 : ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ ਦੇ ਕੈਰੀ ਬਟਾਲ ਇਲਾਕੇ 'ਚ ਅੱਤਵਾਦੀਆਂ ਨੇ ਫੌਜ ਦੀ ਐਂਬੂਲੈਂਸ 'ਤੇ ਗੋਲੀਬਾਰੀ ਕੀਤੀ ਸੀ। ਇਸ ਹਮਲੇ 'ਚ ਫੌਜ ਨੇ ਤਿੰਨੋਂ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। 27 ਘੰਟਿਆਂ ਤੱਕ ਚੱਲੇ ਮੁਕਾਬਲੇ ਤੋਂ ਬਾਅਦ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ। ਪਿਛਲੇ ਸੋਮਵਾਰ ਯਾਨੀ 28 ਅਕਤੂਬਰ ਨੂੰ ਅੱਤਵਾਦੀਆਂ ਨੇ ਪਾਕਿਸਤਾਨ