news

Jagga Chopra

Articles by this Author

ਜ਼ਿਲ੍ਹਾ ਐਸ.ਏ.ਐਸ.ਨਗਰ ਦੀਆਂ ਮੰਡੀਆਂ ਵਿੱਚ ਲਗਪਗ 1.40 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ 

ਐਸ.ਏ.ਐਸ.ਨਗਰ, 29 ਅਕਤੂਬਰ 2024 : ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ.ਨਗਰ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤੱਕ 1,40,259 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸੀਜ਼ਨ ਵਿੱਚ 2,14,776 ਮੀਟਰਕ ਟਨ ਝੋਨੇ ਦੀ ਆਮਦ ਦਾ ਟੀਚਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸੌਪੀਆਂ
  • 28 ਨਵੰਬਰ ਤੱਕ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਕੀਤੇ ਜਾ ਸਕਣਗੇ ਦਾਇਰ
  • ਅੰਤਿਮ ਵੋਟਰ ਸੂਚੀ 6 ਜਨਵਰੀ 2025 ਨੂੰ ਕੀਤੀ ਜਾਵੇਗੀ ਪ੍ਰਕਾਸ਼ਿਤ : ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ, 29 ਅਕਤੂਬਰ 2024 : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਬਿਨਾਂ

10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
  • ਮੁਲਜ਼ਮ, 20 ਹਜ਼ਾਰ ਰੁਪਏ ਹੋਰ ਰਿਸ਼ਵਤ ਦੀ ਕਰ ਰਿਹਾ ਸੀ ਮੰਗ

ਚੰਡੀਗੜ੍ਹ, 29 ਅਕਤੂਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ ਦੇ ਇੰਸਪੈਕਟਰ ਜਤਿੰਦਰਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਇਸੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ, ਕਪੂਰਥਲਾ ਵਿਖੇ ਸੇਵਾਦਾਰ (ਹੁਣ ਕਲਰਕ) ਵਜੋਂ ਤਾਇਨਾਤ ਸਹਿ ਮੁਲਜ਼ਮ ਸੰਜੀਵ ਮਲਹੋਤਰਾ ਨੂੰ 10

ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ ਤਹਿਤ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਸਰਫੇਸ ਸੀਡਰਾਂ ਤੇ ਸਬਸਿਡੀ ਦਿੱਤੀ ਜਾਵੇਗੀ : ਸਪੀਕਰ
  • ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ

ਚੰਡੀਗੜ੍ਹ, 29 ਅਕਤੂਬਰ 2024 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸੂਬਾ

ਕਿਸਾਨ ਅੰਦੋਲਨ ਦਾ ਬਦਲਾ ਲੈਣ ਲਈ ਕੇਂਦਰ ਦੀ ਭਾਜਪਾ ਸਰਕਾਰ ਨੇ ਜਾਣਬੁੱਝ ਕੇ ਧੀਮੀ ਲਿਫਟਿੰਗ ਕੀਤੀ : ਅਮਨ ਅਰੋੜਾ
  • ਆਮ ਆਦਮੀ ਪਾਰਟੀ ਭਲਕੇ ਭਾਜਪਾ ਦਫਤਰ ਦਾ ਕਰੇਗੀ ਘਿਰਾਓ

ਚੰਡੀਗੜ੍ਹ, 29 ਅਕਤੂਬਰ 2024 : ਆਮ ਆਦਮੀ ਪਾਰਟੀ (ਆਪ) ਪੰਜਾਬ ਭਾਜਪਾ ਦਫ਼ਤਰ (ਚੰਡੀਗੜ੍ਹ, ਸੈਕਟਰ-37) ਦੇ ਸਾਹਮਣੇ ਬੁੱਧਵਾਰ (30 ਅਕਤੂਬਰ) ਨੂੰ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਅਨਾਜ ਦੀ ਧੀਮੀ ਲਿਫਟਿੰਗ ਕਾਰਨ ਪੇਸ਼ ਆ ਰਹੀਆਂ ਮੁਸ਼ਕਲਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰੇਗੀ। ਇਸ ਸਬੰਧੀ

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਖ-ਵੱਖ ਸਨਸਨੀਖੇਜ ਕਤਲ ਕੇਸਾਂ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
  • ਦੋਵੇਂ ਦੋਸ਼ੀ ਲਖਨਊ ਵਿਖੇ ਆਪਣੇ ਵਿਦੇਸ਼ੀ ਹੈਂਡਲਰਾਂ ਵੱਲੋਂ ਪ੍ਰਦਾਨ ਕੀਤੀ ਗਈ ਇੱਕੋ ਛੁਪਣਗਾਹ ਵਿੱਚ ਰਹਿ ਰਹੇ ਸਨ: ਡੀਜੀਪੀ ਗੌਰਵ ਯਾਦਵ
  • ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀਆਂ ਦਾ ਪੁਰਾਣਾ ਅਪਰਾਧਕ ਰਿਕਾਰਡ; ਦੋਵਾਂ ਖਿਲਾਫ਼ ਕਈ ਗੰਭੀਰ ਅਪਰਾਧਿਕ ਮਾਮਲੇ ਦਰਜ

ਚੰਡੀਗੜ੍ਹ, 29 ਅਕਤੂਬਰ 2024 : ਸੰਗਠਿਤ

ਫਿਲੀਪੀਨਜ਼ ਵਿੱਚ ਆਏ ਤੂਫ਼ਾਨ ਟਰਾਮੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ 116 ਹੋਈ

ਮਨੀਲਾ, 28 ਅਕਤੂਬਰ 2024 : ਫਿਲੀਪੀਨਜ਼ ਦੀ ਨੈਸ਼ਨਲ ਡਿਜ਼ਾਸਟਰ ਰਿਸਕ ਰਿਡਕਸ਼ਨ ਐਂਡ ਮੈਨੇਜਮੈਂਟ ਕੌਂਸਲ (ਐਨਡੀਆਰਆਰਐਮਸੀ) ਨੇ ਸੋਮਵਾਰ ਨੂੰ ਕਿਹਾ ਕਿ ਫਿਲੀਪੀਨਜ਼ ਵਿੱਚ ਪਿਛਲੇ ਹਫ਼ਤੇ ਆਏ ਤੂਫ਼ਾਨ ਟਰਾਮੀ ਕਾਰਨ ਤਬਾਹਕੁਨ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 116 ਹੋ ਗਈ ਹੈ, ਜਿਸ ਵਿੱਚ ਘੱਟੋ-ਘੱਟ 39 ਲੋਕ ਲਾਪਤਾ ਹਨ। ਸਮਾਚਾਰ ਏਜੰਸੀ ਦੀ

“ਮੇਰਾ ਮੈਂਬਰਾਂ ਤੋਂ ਵਿਸ਼ਵਾਸ ਖਤਮ ਹੋ ਗਿਆ ਹੈ, ਮੇਰਾ ਮੰਨਣਾ ਹੈ ਕਿ ਮੁੜ ਤੋਂ ਐਸਜੀਪੀਸੀ ਚੋਣਾ ਹੋਣ ਅਤੇ ਸੂਝਵਾਨ ਵਿਅਕਤੀ ਅੰਦਰ ਆਉਣ : ਬੀਬੀ ਜਗੀਰ

ਅੰਮ੍ਰਿਤਸਰ, 28 ਅਕਤੂਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਚੌਥੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣ ਲਿਆ ਗਿਆ। ਧਾਮੀ ਦੇ ਹੱਕ ਵਿੱਚ 107 ਵੋਟਾਂ ਭੁਗਤੀਆਂ ਜਦਕਿ ਬਾਗੀ ਧੜੇ ਤੋਂ ਬੀਬੀ ਜਗੀਰ ਕੌਰ ਨੂੰ ਸਿਰਫ਼ 33 ਵੋਟਾਂ ਮਿਲੀਆਂ। 2 ਵੋਟਾਂ ਹੱਦ ਹੋ ਗਈਆਂ। ਧਾਮੀ ਦੀ ਜਿੱਤ ਤੋਂ ਬਾਅਦ ਐਸਜੀਪੀਸੀ

ਨਸ਼ਾ ਤਸਕਰ ਨਵ ਭੁੱਲਰ ਦਾ ਇੱਕ ਹੋਰ ਸਾਥੀ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ 

ਅੰਮ੍ਰਿਤਸਰ, 28 ਅਕਤੂਬਰ 2024 : ਪੰਜਾਬ ਪੁਲਿਸ ਨੇ 105 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਤੁਰਕੀ ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਇੱਕ ਹੋਰ ਸਾਥੀ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਨਾਲ ਇਸ ਮਾਮਲੇ ‘ਚ ਹੁਣ ਤੱਕ ਹੈਰੋਇਨ ਦੀ ਕੁੱਲ ਬਰਾਮਦਗੀ 111 ਕਿਲੋ ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ

59 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 54 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ: ਲਾਲ ਚੰਦ ਕਟਾਰੂਚੱਕ
  • ਕਿਸਾਨਾਂ ਦੇ ਖਾਤਿਆਂ ਵਿੱਚ 7600 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਕੀਤੀ ਟਰਾਂਸਫਰ 
  • ਲਿਫਟਿੰਗ ਪ੍ਰਕਿਰਿਆ ਵਿੱਚ ਵੀ ਆਈ ਤੇਜ਼ੀ; ਇਕ ਦਿਨ ਵਿੱਚ ਲਿਫਟਿੰਗ ਦਾ ਅੰਕੜਾ 4 ਲੱਖ ਮੀਟਰਕ ਟਨ ਤੋਂ ਪਾਰ 
  • ਡੀ.ਐਫ.ਐਸ.ਸੀਜ਼ ਨੂੰ ਖਰੀਦ ਅਤੇ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ 

ਚੰਡੀਗੜ੍ਹ, 28 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ